news

Jagga Chopra

Articles by this Author

ਕੇਂਦਰ ਦਾ ਪੱਖਪਾਤੀ ਤੇ ਅੜੀਅਲ ਰਵੱਈਆ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ’ਚ ਵੱਡੀ ਰੁਕਾਵਟ : ਸੁਖਬੀਰ ਬਾਦਲ
  • ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਭਾਈ ਰਾਜੋਆਣਾ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 19 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ  ਨੇ ਕਿਹਾ ਹੈ  ਕਿ ਕੇਂਦਰ ਸਰਕਾਰ ਦਾ ਪੱਖਪਾਤੀ ਤੇ ਅੜੀਅਲ ਰਵੱਈਆ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿੱਚ ਵੱਡੀ ਰੁਕਾਵਟ ਹੈ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ

ਮਜੀਠੀਆ ਨੇ ਇਕ NRI ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਅਨੈਤਿਕਤਾ ਤੇ ਭ੍ਰਿਸ਼ਟਾਚਾਰ ਦੇ ਲਾਏ ਦੋਸ਼ਾਂ ਦੀ ਨਿਰਪੱਖ ਜਾਂਚ ਮੰਗੀ
  • ਕਿਹਾ ਕਿ ਗੰਭੀਰ ਦੋਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਮੁੱਖ ਮੰਤਰੀ ਨੂੰ ਜਨਤਕ ਪ੍ਰਤੀਨਿਧਤ ਹੋਣ ਦੇ ਨਾਅਤੇ ਸਾਰੇ ਮਾਮਲੇ ਦੀ ਆਜ਼ਾਦ ਜਾਂਚ ਲਈ ਸਹਿਮਤੀ ਦੇਣੀ ਚਾਹੀਦੀ ਹੈ

ਚੰਡੀਗੜ੍ਹ, 19 ਨਵੰਬਰ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਨਜ਼ਦੀਕੀ ਮਿੱਤੀ

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਪੰਜਾਬ ਵਿਧਾਨ ਸਭਾ ‘ਚ ਕੀਤਾ ਜਾਵੇਗਾ ਸਨਮਾਨ : ਕੁਲਤਾਰ ਸੰਧਵਾਂ
  • ਖੇਤੀਬਾੜੀ ਵਿਭਾਗ ਨੂੰ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀਆਂ ਸੂਚੀਆਂ ਬਣਾ ਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਨਮਾਨਿਤ ਕਰਨ ਲਈ ਕਿਹਾ
  • ਕਿਸਾਨਾਂ ਨੂੰ ਜਨਤਕ ਹਿੱਤਾਂ ਅਤੇ ਵਾਤਾਵਰਣ ਸੰਭਾਲ ਲਈ ਝੋਨੇ ਦੀ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਚੰਡੀਗੜ੍ਹ, 19 ਨਵੰਬਰ : ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ ਲਈ

ਰਾਸ਼ਟਰੀ ਬਾਲ ਆਨੰਦ ਮਹਾਂਉਤਸਵ ਦੇ ਆਯੋਜਨ ਲਈ ਤਿਆਰੀਆਂ ਸ਼ੁਰੂ
  • ਸੀਬਾ ਕੈਂਪਸ ‘ਚ ਪਹੁੰਚਣਗੇ 20 ਸੂਬਿਆਂ ਦੇ ਬੱਚੇ

ਲਹਿਰਾਗਾਗਾ, 19 ਨਵੰਬਰ : ਰਾਸ਼ਟਰੀ ਬਾਲ ਆਨੰਦ ਮਹਾਂਉਤਸਵ ਦੇ ਆਯੋਜਨ ਲਈ ਸੀਬਾ ਕੈਂਪਸ ‘ਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸੀਬਾ ਸਕੂਲ, ਲਹਿਰਾਗਾਗਾ ਵਿਖੇ 27 ਨਵੰਬਰ ਤੋਂ 1 ਦਸੰਬਰ ਤੱਕ ਹੋ ਰਹੇ ਰਾਸ਼ਟਰੀ ਬਾਲ ਮੇਲੇ ਵਿੱਚ 20 ਰਾਜਾਂ ਦੇ 400 ਬੱਚੇ ਸ਼ਮੂਲੀਅਤ ਕਰਨਗੇ। ਇਹ ਜਾਣਕਾਰੀ ਦਿੰਦੇ ਹੋਏ ਬਾਲ-ਮੇਲੇ ਦੇ ਪ੍ਰਬੰਧਕ

ਨੈਸ਼ਨਲ ਫਰਟੀਲਾਇਜ਼ਰਜ਼ ਦੇ ਸਾਬਕਾ ਸੀ ਐਮ ਡੀ ਪੀ ਐਸ ਗਰੇਵਾਲ ਦਾ ਦਿਹਾਂਤ
  • ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਰੇਵਾਲ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਚੰਡੀਗੜ੍ਹ, 19 ਨਵੰਬਰ : ਨੈਸ਼ਨਲ ਫਰਟੀਲਾਇਜ਼ਰਜ਼ ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਾਬਕਾ ਮੈਂਬਰ ਸਰਦਾਰ ਪੁਸ਼ਪਿੰਦਰ ਸਿੰਘ ਗਰੇਵਾਲ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ, ਸਰਦਾਰ ਪੀ ਐਸ ਗਰੇਵਾਲ, ਸਾਬਰਕਾ ਮੰਤਰੀ ਸਰਦਾਰ

ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚੋ ਇਕ : ਮਾਨ
  • ਪੰਜਾਬ ਦਿਵਸ ਸਮਾਗਮ ਵਿਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ
  • ਗਾਇਕਾ ਅਫਸਾਨਾ ਖਾਨ ਨੇ ਪੇਸ਼ ਕੀਤਾ ਸਭਿਆਚਾਰਕ ਪ੍ਰੋਗਰਾਮ

ਚੰਡੀਗੜ੍ਹ/ਨਵੀਂ ਦਿੱਲੀ, 19 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ ਨੂੰ ਸਮੁੱਚੇ ਰੂਪ ਵਿਚ ਵਿਕਸਿਤ ਕਰਨ ਨੂੰ ਸਰਕਾਰ ਦੀਆਂ

ਸਿਲਕਿਆਰਾ ਸੁਰੰਗ ਵਿਚ ਫਸੇ ਮਜ਼ਦੂਰਾਂ ਦੀ ਗਿਣਤੀ 40 ਨਹੀਂ ਸਗੋਂ 41 ਹਨ, ਸੱਤਵੇਂ ਦਿਨ ਵੀ ਬਚਾਅ ਕਾਰਜ ਜਾਰੀ 

ਉੱਤਰਕਾਸ਼ੀ, 18 ਨਵੰਬਰ : ਸਿਲਕਿਆਰਾ ਸੁਰੰਗ ਵਿਚ ਫਸੇ ਮਜ਼ਦੂਰਾਂ ਦੀ ਗਿਣਤੀ 40 ਨਹੀਂ ਸਗੋਂ 41 ਹੈ। ਇਨ੍ਹਾਂ ਸਾਰੇ ਕਿਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਲਗਾਤਾਰ ਸੱਤਵੇਂ ਦਿਨ ਵੀ ਯਤਨ ਜਾਰੀ ਹਨ। ਇਹ ਬਚਾਅ ਕਾਰਜ ਹਰ ਦਿਨ ਮੁਸ਼ਕਲ ਹੁੰਦਾ ਜਾ ਰਿਹਾ ਹੈ। ਜਦੋਂ ਪਹਾੜ ਚੀਰਦੇ ਹਨ ਤਾਂ ਮਸ਼ੀਨ ਟੁੱਟ ਰਹੀ ਹੈ। ਕਿਰਤੀਆਂ ਨੂੰ ਬਚਾਉਣ ਲਈ ਜਾਰੀ ਬਚਾਅ ਮੁਹਿੰਮ ਲਗਾਤਾਰ ਚੁਣੌਤੀਆਂ

ਟੋਰਾਂਟੋ ਪੁਲਿਸ ਨੇ ਵੱਡੀ ਨਸ਼ੇ ਦੀ ਖੇਪ ਕੀਤੀ ਬਰਾਮਦ, ਸੱਤ ਗ੍ਰਿਫ਼ਤਾਰ

ਟੋਰਾਂਟੋ, 18 ਨਵੰਬਰ : ਕੈਨੇਡਾ ਦੀ ਟੋਰਾਂਟੋ ਪੁਲਿਸ ਨੇ ਸਭ ਤੋਂ ਵੱਡੀ ਨਸ਼ੇ ਦੀ ਖੇਪ ਬਰਾਮਦ ਕੀਤੀ ਹੈ। ਇਸ ਬਾਰੇ ਟੋਰਾਂਟੋ ਪੁਲਿਸ ਦਾ ਕਹਿਣਾ ਹੈ ਕਿ ਜੀਟੀਏ ਵਿਚ ਚੱਲ ਰਹੇ ਇੱਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈਟਵਰਕ ਦੀ ਜਾਂਚ ਵਿਚ ਸੱਤ ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ “ਕ੍ਰਿਸਟਲ ਮੇਥਾਮਫੇਟਾਮਾਈਨ ਅਤੇ ਪਾਊਡਰਡ ਕੋਕੀਨ ਦੀ ਵੱਡੀ ਖੇਪ ਜ਼ਬਤ ਕੀਤੀ ਗਈ ਹੈ।” ਪੁਲਿਸ ਨੇ

ਹਵਾਈ ਹਮਲਿਆਂ ਨਾਲ ਦਹਿਲਿਆ ਮਿਆਂਮਾਰ, ਅੱਠ ਬੱਚਿਆਂ ਸਮੇਤ 11 ਨਾਗਰਿਕਾਂ ਦੀ ਮੌਤ

ਬੈਂਕਾਕ, 18 ਨਵੰਬਰ : ਪੱਛਮੀ ਖੇਤਰ ਦੇ ਇੱਕ ਪਿੰਡ 'ਤੇ ਮਿਆਂਮਾਰ ਦੀ ਫੌਜ ਦੁਆਰਾ ਕੀਤੇ ਗਏ ਹਵਾਈ ਹਮਲਿਆਂ ਵਿੱਚ ਅੱਠ ਬੱਚਿਆਂ ਸਮੇਤ 11 ਨਾਗਰਿਕਾਂ ਦੀ ਮੌਤ ਹੋ ਗਈ ਹੈ, ਇੱਕ ਪ੍ਰਮੁੱਖ ਵਿਰੋਧੀ ਸਮੂਹ ਅਤੇ ਖੇਤਰ ਦੇ ਨਿਵਾਸੀਆਂ ਨੇ ਸ਼ੁੱਕਰਵਾਰ ਨੂੰ ਕਿਹਾ। ਸੁਤੰਤਰ ਸਥਾਨਕ ਮੀਡੀਆ ਦੇ ਅਨੁਸਾਰ, ਚਿਨ ਰਾਜ ਵਿੱਚ ਮਾਟੂਪੀ ਟਾਊਨਸ਼ਿਪ ਦੇ ਦੱਖਣ ਵਿੱਚ, ਵੁਇਲੂ ਪਿੰਡ ਵਿੱਚ

‘‘ਦਲਿਤਾਂ ਦਾ ਮਸੀਹਾ... ਜੋ ਦਲਿਤਾਂ ਅਤੇ ਗਰੀਬਾਂ ਲਈ ਰੋਂਦੇ ਰਹਿੰਦੇ ਹਨ... ਕੌਣ? ਮੈਂ ਗਰੀਬ ਹਾਂ, ਗਰੀਬਾਂ ਲਈ ਲੜਦਾ ਹਾਂ... ਇਹ ਕਹਿਣ ਵਾਲੇ ਮੋਦੀ ਨੇ ਮਲਿੰਗਾ ਨੂੰ ਟਿਕਟ ਦਿਤੀ : ਖੜਗੇ 

ਭਰਤਪੁਰ, 18 ਨਵੰਬਰ : ਭਾਰਤੀ ਜਨਤਾ ਪਾਰਟੀ  ਵਲੋਂ ਗਿਰਰਾਜ ਮਲਿੰਗਾ ਨੂੰ ਬਾਰੀ ਸੀਟ ਤੋਂ ਉਮੀਦਵਾਰ ਬਣਾਏ ਜਾਣ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ  ਸਾਧਿਆ। ਉਨ੍ਹਾਂ ਕਿਹਾ ਕਿ ਦਲਿਤਾਂ ਦੀ ਗੱਲ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਨੇ ਮਲਿੰਗਾ ਨੂੰ ਟਿਕਟ ਦਿਤੀ ਜਿਸ ਨੇ ਦਲਿਤ ਇੰਜੀਨੀਅਰ ਹਰਸ਼ਦੀਪਤੀ ਦੀ ਬੇਰਹਿਮੀ ਨਾਲ