news

Jagga Chopra

Articles by this Author

'ਆਪ' ਦਾ ਸਬਸਿਡੀ ਵਾਪਸ ਲੈਣ ਦਾ ਫ਼ੈਸਲਾ ਪੰਜਾਬ ਦੀ 95% ਆਬਾਦੀ ਨੂੰ ਕਰੇਗਾ ਪ੍ਰਭਾਵਿਤ : ਰਾਜਾ ਵੜਿੰਗ 

ਪਟਿਆਲਾ, 11 ਸਤੰਬਰ 2024 : ਅੱਜ ਪਟਿਆਲਾ PSPCL ਦੇ ਦਫ਼ਤਰ ਬਾਹਰ ਕਾਂਗਰਸ ਪਾਰਟੀ ਵੱਲੋਂ ਰੋਸ ਧਰਨਾ ਲਗਾਇਆ ਗਿਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਸਰਕਾਰ ਵਿਰੁੱਧ ਪੰਜਾਬ ਭਰ ਵਿੱਚ 7 ਕਿਲੋਵਾਟ ਤੋਂ ਘੱਟ ਖਪਤ ਲਈ ਸਬਸਿਡੀ ਨੂੰ ਹਟਾ ਕੇ ਬਿਜਲੀ ਦੀਆਂ

ਦੇਸ਼ ਦੀ ਤਰੱਕੀ ਤੇ ਵਿਕਾਸ ਦਾ ਰਸਤਾ ਕਿਸਾਨ ਦੇ ਖੇਤਾਂ ਚੋਂ ਨਿਕਲਦਾ ਹੈ : ਕੁਲਤਾਰ ਸਿੰਘ ਸੰਧਵਾਂ

ਫਰੀਦਕੋਟ 11 ਸਤੰਬਰ 2024 : ਪੰਜਾਬ ਦੀ ਤਰੱਕੀ, ਕਿਸਾਨਾਂ, ਮਜ਼ਦੂਰਾਂ ਸਮੇਤ ਹਰ ਵਰਗ ਦੀ ਖੁਸ਼ਹਾਲੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਨਵੀਂ ਖੇਤੀ ਨੀਤੀ ਦਾ ਐਲਾਨ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵੱਲ ਇਤਿਹਾਸਕ ਪਹਿਲ ਹੋਵੇਗੀ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ

ਵਿਜੀਲੈਂਸ ਵੱਲੋਂ 5 ਲੱਖ ਰਿਸ਼ਵਤ ਲੈਣ ਦੇ ਦੋਸ਼ 'ਚ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 11 ਸਤੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ ਸਰਕਲ ਡੂਮੇਵਾਲ, ਤਹਿਸੀਲ ਨੰਗਲ ਵਿਖੇ ਤਾਇਨਾਤ ਪਟਵਾਰੀ (ਹੁਣ ਕਾਨੂੰਗੋ) ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ

ਬਠਿੰਡਾ ਪੁਲਿਸ ਨੇ 79 ਕਿੱਲੋ 990 ਗਰਾਮ ਭੁੱਕੀ ਸਮੇਤ ਦੋ ਨੂੰ ਕੀਤਾ ਕਾਬੂ

ਬਠਿੰਡਾ, 11 ਸਤੰਬਰ 2024 : ਸੀਨੀਅਰ ਪੁਲਿਸ ਕਪਤਾਨ ਬਠਿੰਡਾ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਡੀ.ਐਸ.ਪੀ (ਇੰਨਵੈ:) ਬਠਿੰਡਾ ਰਾਜੇਸ਼ ਸ਼ਰਮਾ ਪੀ.ਪੀ.ਐਸ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ-1 ਦੇ ਇੰਚਾਰਜ ਇੰਸਪੈਕਟਰ ਨਵਪ੍ਰੀਤ ਸਿੰਘ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 79 ਕਿਲੋ 990 ਗਰਾਮ ਭੁੱਕੀ ਬਰਾਮਦ ਕੀਤੀ ਹੈ।

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪਬਲਿਕ ਕਾਲਜ 'ਚ ਨਵੇਂ ਆਰਟਸ ਬਲਾਕ ਦਾ ਨੀਂਹ ਪੱਥਰ ਰੱਖਿਆ
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ
  • 'ਆਪਣੇ ਕੋਟੇ 'ਚੋਂ ਪਬਲਿਕ ਕਾਲਜ ਲਈ ਦਿੱਤੇ 5 ਲੱਖ ਰੁਪਏ, ਕਿਸੇ ਸਿੱਖਿਆ ਸੰਸਥਾ ਨੂੰ ਰਹੇਗੀ ਫੰਡਾਂ ਦੀ ਕੋਈ ਘਾਟ'
  • ਪਬਲਿਕ ਕਾਲਜ ਦੀ ਬਿਹਤਰੀ ਲਈ ਮਾਨ ਸਰਕਾਰ ਵਚਨਬੱਧ-ਜੌੜਾਮਾਜਰਾ

ਸਮਾਣਾ, 11 ਸਤੰਬਰ 2024 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ

ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਵੱਡਾ ਯੋਗਦਾਨ ਪਾਉਣ ਅਧਿਆਪਕ : ਨਵਜੋਤ ਪਾਲ ਸਿੰਘ ਰੰਧਾਵਾ 
  • ਪਰਹਾਰੀ ਅਤੇ ਨਸ਼ਾ ਮੁਕਤ ਕਲੱਬਾਂ ਦੇ ਇੰਚਾਰਜਾਂ ਦਾ ਹੋਇਆ ਜ਼ਿਲ੍ਹਾ ਪੱਧਰੀ ਸੈਮੀਨਾਰ 

ਨਵਾਂਸ਼ਹਿਰ 11 ਸਤੰਬਰ 2024 : ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਕਾਹਮਾ ਵਿਖੇ ਸਿੱਖਿਆ ਵਿਭਾਗ ਵੱਲੋਂ ਅੱਜ ਨਸ਼ਿਆਂ ਖ਼ਿਲਾਫ਼ ਜ਼ਿਲ੍ਹੇ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪਰਹਾਰੀ ਅਤੇ ਨਸ਼ਾ ਮੁਕਤ ਕਲੱਬਾਂ ਦੇ ਇੰਚਾਰਜਾਂ ਦਾ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੀਨੀਅਰ ਸਕੈਂਡਰੀ ਸਕੂਲ ਉਦੇਕਰਨ ਵਿਖੇ ਇੱਕ ਪੇੜ ਮਾਂ ਦੇ ਨਾਮ ਅਤੇ  ਨਸ਼ਾ ਵਿਰੋਧੀ ਰੈਲੀ ਦਾ ਆਯੋਜਨ

ਸ੍ਰੀ ਮੁੁਕਤਸਰ ਸਾਹਿਬ, 11 ਸਤੰਬਰ 2024 : ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਸੀਨੀਅਰ ਸਕੈਂਡਰੀ ਸਕੂਲ, ਉਦੇਕਰਨ ਵਿਖੇ ਇੱਕ ਪੇੜ ਮਾਂ ਦੇ ਨਾਮ ਇਕ ਪ੍ਰੋਗਰਾਮ ਰੱਖਿਆ ਗਿਆ ਸੀ। ਜਿਸ ਵਿਚ ਜਿਲ੍ਹਾਂ ਕਚਿਰਹੀ ਸ੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਜੂਡੀਸ਼ੀਅਲ ਅਫਸਰਾਂ ਵਲੋਂ ਇੱਕ-ਇੱਕ ਪੇੜ ਮਾਂ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਕਿਰਨ ਜਯੋਤੀ ਨੇ ਬਾਬਾ ਕੁੰਦਨ ਸਿਘ ਲਾਅ ਕਾਲਜ ਧਰਮਕੋਟ ਵਿਖੇ ਲਗਾਏ ਬੂਟੇ
  • ਕਿਹਾ !ਬੂਟੇ ਲਗਾਉਣ ਦੀ ਮੁਹਿੰਮ ਦਾ ਮੁੱਖ ਮਕਸਦ  ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਤੇ ਹਰਿਆਲੀ ਨੂੰ ਵਧਾਉਣਾ
  • ਨਾਲਸਾ ਤੇ ਪਲਸਾ ਦੀਆਂ ਸਕੀਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਵੀ ਲਗਾਇਆ

ਮੋਗਾ, 11 ਸਤੰਬਰ 2024 : ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ

ਜ਼ਿਲ੍ਹਾ ਪ੍ਰਸ਼ਾਸ਼ਨ ਡਾਕਟਰਾਂ ਅਤੇ ਸਿਹਤ ਕਰਮੀਆਂ ਦੀ ਸੁਰੱਖਿਆ ਲਈ ਵਚਨਬੱਧ - ਡਿਪਟੀ ਕਮਿਸ਼ਨਰ
  • ਡਾਕਟਰਾਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਨੂੰ ਰੋਕਣ ਲਈ ਰੋਕਥਾਮ ਉਪਾਵਾਂ ਵਜੋਂ ਸਖ਼ਤੀ ਵਰਤੀ ਜਾਵੇਗੀ - ਜ਼ਿਲ੍ਹਾ ਪੁਲਿਸ ਮੁਖੀ
  • ਹਸਪਤਾਲਾਂ ਵਿੱਚ ਪ੍ਰਦਰਸ਼ਿਤ ਕੀਤੇ ਜਾਣ ਵਾਲੇ ਨੇੜਲੇ ਪੁਲਿਸ ਚੌਂਕੀ/ਸਟੇਸ਼ਨ ਦੇ ਸੰਪਰਕ ਨੰਬਰ
  • ਸਾਰੇ ਵਿਜ਼ਟਰਾਂ 'ਤੇ ਨਜ਼ਰ ਰੱਖਣ ਲਈ ਹਸਪਤਾਲਾਂ ਵਿੱਚ ਸੀ ਸੀ ਟੀ ਵੀ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇ
  • ਅੰਦਰੂਨੀ ਮਰੀਜ਼ਾਂ ਦੇ ਨਾਲ ਆਈ
ਪਰਾਲੀ ਨੂੰ ਵੱਧ ਅੱਗ ਲਗਾਉਣ ਵਾਲੇ ਪਿੰਡਾਂ ਵਿੱਚ ਪਹੁੰਚ ਕੇ ਐਸ ਡੀ ਐਮ ਕਰਨ ਕਿਸਾਨਾਂ ਨਾਲ ਮੀਟਿੰਗਾਂ : ਡਿਪਟੀ ਕਮਿਸ਼ਨਰ 
  • ਪਰਾਲੀ ਦੀ ਅੱਗ ਲਈ ਇਲਾਕੇ ਦਾ ਥਾਣਾ ਮੁਖੀ ਹੋਵੇਗਾ ਜਿੰਮੇਵਾਰ-  ਐਸਐਸਪੀ

ਅੰਮ੍ਰਿਤਸਰ 11 ਸਤੰਬਰ 2024 : ਆ ਰਹੇ ਝੋਨੇ ਦੇ ਸੀਜਨ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੋਂ ਹੀ ਕਮਰ ਕੱਸੇ ਕਰ ਲਏ ਹਨ। ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਮੁੱਦੇ ਉੱਤੇ ਜਿਲਾ ਪੁਲਿਸ ਮੁਖੀ ਸ ਚਰਨਜੀਤ ਸਿੰਘ, ਡੀ