ਖੰਨਾ, 18 ਨਵੰਬਰ : ਖੰਨਾ ’ਚ ਚੰਡੀਗੜ੍ਹ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਖੰਨਾ ’ਚ ਚੰਡੀਗੜ੍ਹ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਜਿਸ ’ਚ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ ਜਦਕਿ ਤੀਜਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਤਿੰਨ ਨੌਜਵਾਨ ਵਿਆਹ ਸਮਾਗਮ
news
Articles by this Author
ਐਸਏਐਸਨਗਰ, 18 ਨਵੰਬਰ : ਅਪਰਾਧੀਆਂ/ਗੈਂਗਸਟਰਾਂ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ, ਜ਼ਿਲ੍ਹਾ ਐਸ.ਏ.ਐਸ.ਨਗਰ ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਿਲ ਕੀਤੀ ਜਦੋਂ ਜ਼ੀਰਕਪੁਰ ਪੁਲਿਸ ਦੀਆਂ ਟੀਮਾਂ ਨੇ ਗੈਂਗਸਟਰ ਗੋਲਡੀ ਬਰਾੜ ਅਤੇ ਸਾਬਾ ਯੂ ਐਸ ਏ ਦੇ ਤਿੰਨ ਹੋਰ ਸਾਥੀਆਂ ਨੂੰ ਹਾਲ ਹੀ ਵਿੱਚ ਗ੍ਰਿਫਤਾਰ ਕੀਤੇ ਗਏ ਸ਼ੂਟਰਾਂ ਮਨਜੀਤ ਉਰਫ ਗੁਰੀ ਅਤੇ ਗੁਰਪਾਲ ਸਿੰਘ ਨੂੰ
- ਭਾਈ ਰਾਜੋਆਣਾ ਨਾਲ ਸ਼ੋ੍ਰਮਣੀ ਕਮੇਟੀ ਵਫ਼ਦ ਕਰੇਗਾ ਮੁਲਾਕਾਤ, ਫੇਰ ਉਲੀਕੇਗਾ ਅਗਲਾ ਸੰਘਰਸ਼ : ਐਡਵੋਕੇਟ ਧਾਮੀ
- ਮੱਧਪ੍ਰਦੇਸ਼ ਦੇ ਜੱਬਲਪੁਰ ਵਿਖੇ ਸਿੱਖ ਨੌਜਵਾਨ ਨਾਲ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਖਿਲਾਫ਼ ਹੋਵੇ ਕਾਰਵਾਈ
ਪਟਿਆਲਾ 18 ਨਵੰਬਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਭਰ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ
- ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਪੁਲੀਸ ਹਿਰਾਸਤ ’ਚੋਂ ਹੋਇਆ ਸੀ ਫਰਾਰ
ਮਾਨਸਾ, 17 ਨਵੰਬਰ : ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਇੱਕ ਮੁਲਜ਼ਮ ਦੀਪਕ ਟੀਨੂੰ ਨੂੰ ਪੁਲੀਸ ਗਿ੍ਰਫ਼ਤ ’ਚੋਂ ਭਜਾਉਣ ਵਾਲੇ ਸੀਆਈਏ ਮਾਨਸਾ ਦੇ ਬਰਖਾਸਤ ਇੰਚਾਰਜ ਪਿ੍ਰਤਪਾਲ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਉਸ ਨੂੰ ਇਹ ਜ਼ਮਾਨਤ 25 ਜਨਵਰੀ ਤੱਕ ਪੰਜਾਬ ਅਤੇ ਹਰਿਆਣਾ ਹਾਈਕੋਰਟ
ਮਾਨਸਾ 17 ਨਵੰਬਰ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਿੱਲੀ ਜੇਲ੍ਹ ਅਧਿਕਾਰੀਆਂ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ੍ਹ ਵਿੱਚ ਸਹੂਲਤਾਂ ਲੈਣ ਦੇ ਬਦਲੇ ਅਧਿਕਾਰੀਆਂ ਨੂੰ ਫਿਰੌਤੀ ਦਿੱਤੀ ਹੋਵੇ, ਇਸੇ ਲਈ ਉਸ ਨੇ ਦਿੱਲੀ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਸਿੱਧੂ ਦੇ ਕਤਲ ਦੀ
- ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦੀ ਕੀਤੀ ਸ਼ੁਰੂਆਤ
ਹੁਸ਼ਿਆਰਪੁਰ, 18 ਨਵੰਬਰ : ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਦੇ ਲੋਕਾਂ
- ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ‘ਵਿਕਾਸ ਕ੍ਰਾਂਤੀ’ ਰੈਲੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ
- ਪੰਜਾਬ ਹਰ ਖੇਤਰ ’ਚ ਕਰ ਰਿਹਾ ਹੈ ਲਾਸਾਨੀ ਵਿਕਾਸ: ਮੁੱਖ ਮੰਤਰੀ
- ‘ਆਪ’ ਨੂੰ ਮਲੰਗਾਂ ਦੀ ਪਾਰਟੀ ਦੱਸ ਕੇ ਪੰਜਾਬੀਆਂ ਦਾ ਅਪਮਾਨ ਕਰਨ ਲਈ ਸੁਖਬੀਰ ਨੂੰ ਕਰੜੇ ਹੱਥੀਂ ਲਿਆ
- ਮਾਣਹਾਨੀ ਮੁਕੱਦਮੇ ਦਾ ਕੀਤਾ ਸੁਆਗਤ- ਕਿਹਾ ਇਹ ਦਾਗ਼ੀ ਆਗੂਆਂ ਦੀਆਂ ਬੇਨਿਯਮੀਆਂ ਦਾ
- ਕਿਹਾ! ਮੁਹਿੰਮ ਦਾ ਉਦੇਸ਼ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣਾ
- ਮੁਹਿੰਮ ਦੌਰਾਨ ਲਾਭਪਾਤਰੀਆਂ ਦੀ ਮੌਕੇ 'ਤੇ ਵੀ ਕੀਤੀ ਜਾਵੇਗੀ ਰਜਿਸਟਰੇਸ਼ਨ
ਲੁਧਿਆਣਾ, 18 ਨਵੰਬਰ : ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦੇ ਲਾਭ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹੇ ਵਿੱਚ 'ਵਿਕਸਿਤ ਭਾਰਤ ਸੰਕਲਪ ਯਾਤਰਾ' ਤਹਿਤ ਅੱਠ ਜਾਗਰੂਕਤਾ ਵੈਨਾਂ ਚਲਾਈਆਂ ਜਾਣਗੀਆਂ। ਇਸ
- ਡਿਪਟੀ ਕਮਿਸ਼ਨਰ ਵੱਲੋਂ ਖਿਡਾਰੀਆਂ, ਨੌਜਵਾਨਾਂ ਅਤੇ ਦਰਸ਼ਕਾਂ ਨੂੰ ਮੈਚ ਦੇਖਣ ਦਾ ਸੱਦਾ
ਗੁਰਦਾਸਪੁਰ, 18 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਲਗਾਤਾਰ ਜਾਰੀ ਹਨ। ਇਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ 19 ਨਵੰਬਰ ਨੂੰ ਕ੍ਰਿਕਟ ਦੇ ਵਿਸ਼ਵ
- ਐਸਡੀਐਮ ਵਿਨੀਤ ਕੁਮਾਰ ਦੀ ਅਗਵਾਈ ਹੇਠ ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ ਨੇ ਬੇਲਰ ਮਸ਼ੀਨ ਦਾ ਕਰਵਾਇਆ ਪ੍ਰਬੰਧ
ਭਵਾਨੀਗੜ੍ਹ/ਸੰਗਰੂਰ, 18 ਨਵੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਵਿਖੇ ਚੱਲ ਰਹੀ ਪਰਾਲੀ ਪ੍ਰਬੰਧਨ ਜਾਗਰੂਕਤਾ ਮੁਹਿੰਮ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਭਵਾਨੀਗੜ੍ਹ ਦੇ ਪਿੰਡ ਬਿੰਬੜੀ ਦੇ ਅਗਾਂਹਵਧੂ