news

Jagga Chopra

Articles by this Author

ਭਲਾਈ ਸਕੀਮਾਂ ਦੀ ਜਾਗਰੂਕਤਾ ਸਬੰਧੀ 'ਵਿਕਸਤ ਭਾਰਤ ਸੰਕਲਪ ਯਾਤਰਾ' ਤਹਿਤ ਅੱਠ ਜਾਗਰੂਕਤਾ ਵੈਨਾਂ ਚਲਾਈਆਂ ਜਾਣਗੀਆਂ - ਡਿਪਟੀ ਕਮਿਸ਼ਨਰ 
  • ਕਿਹਾ! ਮੁਹਿੰਮ ਦਾ ਉਦੇਸ਼ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣਾ
  • ਮੁਹਿੰਮ ਦੌਰਾਨ ਲਾਭਪਾਤਰੀਆਂ ਦੀ ਮੌਕੇ 'ਤੇ ਵੀ ਕੀਤੀ ਜਾਵੇਗੀ ਰਜਿਸਟਰੇਸ਼ਨ

ਲੁਧਿਆਣਾ, 18 ਨਵੰਬਰ : ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦੇ ਲਾਭ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹੇ ਵਿੱਚ 'ਵਿਕਸਿਤ ਭਾਰਤ ਸੰਕਲਪ ਯਾਤਰਾ' ਤਹਿਤ ਅੱਠ ਜਾਗਰੂਕਤਾ ਵੈਨਾਂ ਚਲਾਈਆਂ ਜਾਣਗੀਆਂ। ਇਸ

ਜ਼ਿਲ੍ਹਾ ਪ੍ਰਸ਼ਾਸਨ ਫਿਸ਼ ਪਾਰਕ ਗੁਰਦਾਸਪੁਰ ਵਿੱਚ ਵੱਡੀ ਸਕਰੀਨ ਲਗਾ ਕੇ ਲਾਈਵ ਦਿਖਾਏਗਾ ਭਾਰਤ-ਆਸਟਰੇਲੀਆ ਦਾ ਫਾਈਨਲ ਮੈਚ
  • ਡਿਪਟੀ ਕਮਿਸ਼ਨਰ ਵੱਲੋਂ ਖਿਡਾਰੀਆਂ, ਨੌਜਵਾਨਾਂ ਅਤੇ ਦਰਸ਼ਕਾਂ ਨੂੰ ਮੈਚ ਦੇਖਣ ਦਾ ਸੱਦਾ

ਗੁਰਦਾਸਪੁਰ, 18 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਲਗਾਤਾਰ ਜਾਰੀ ਹਨ। ਇਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ 19 ਨਵੰਬਰ ਨੂੰ ਕ੍ਰਿਕਟ ਦੇ ਵਿਸ਼ਵ

ਜ਼ਿਲ੍ਹਾ ਪ੍ਰਸ਼ਾਸਨ ਦੀ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਦਾ ਅਸਰ, ਬਿੰਬੜੀ ਦੇ ਅਗਾਂਹਵਧੂ ਕਿਸਾਨ  ਕਰੀਬ 100 ਏਕੜ ਰਕਬੇ ਵਿੱਚ ਬਣਵਾ ਰਹੇ ਹਨ ਪਰਾਲੀ ਦੀਆਂ ਗੱਠਾਂ
  • ਐਸਡੀਐਮ ਵਿਨੀਤ ਕੁਮਾਰ ਦੀ ਅਗਵਾਈ ਹੇਠ ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ ਨੇ ਬੇਲਰ ਮਸ਼ੀਨ ਦਾ ਕਰਵਾਇਆ ਪ੍ਰਬੰਧ

ਭਵਾਨੀਗੜ੍ਹ/ਸੰਗਰੂਰ, 18 ਨਵੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਵਿਖੇ ਚੱਲ ਰਹੀ ਪਰਾਲੀ ਪ੍ਰਬੰਧਨ ਜਾਗਰੂਕਤਾ ਮੁਹਿੰਮ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਭਵਾਨੀਗੜ੍ਹ ਦੇ ਪਿੰਡ ਬਿੰਬੜੀ ਦੇ ਅਗਾਂਹਵਧੂ

31ਵੀਂ ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ ਦਾ ਸ਼ਹੀਦ ਹੌਲਦਾਰ ਬਿੱਕਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ, ਬਰਨਾਲਾ ਵਿਖੇ ਸਫ਼ਲ ਆਯੋਜਨ

ਬਰਨਾਲਾ, 18 ਨਵੰਬਰ : ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਕੈਡਰੀ ਸਿੱਖਿਆ ਬਰਨਾਲਾ ਵੱਲੋਂ ਸਤਿਕਾਰਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਸ. ਸ਼ਮਸ਼ੇਰ ਸਿੰਘ  ਅਤੇ ਉੱਪ ਜ਼ਿਲ੍ਹਾ  ਸਿੱਖਿਆ ਅਫ਼ਸਰ ਡਾ. ਬਰਜਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਅਤੇ ਪ੍ਰਿੰਸੀਪਲ ਕਮ ਜ਼ਿਲ੍ਹਾ ਕੋਆਰਡੀਨੇਟਰ (ਬਾਲ

ਜ਼ਿਲ੍ਹਾ  ਅਥਲੈਟਿਕ ਮੀਟ ਅੰਡਰ 17 ਸਾਲ ਸ਼ਾਨੋ–ਸ਼ੌਕਤ ਨਾਲ ਸੰਪੰਨ
  • ਪੱਖੋ ਕਲਾਂ ਜੋਨ ਨੇ ਹਾਸਲ ਕੀਤੀ ਓਵਰਆਲ ਟਰਾਫੀ

ਬਰਨਾਲਾ, 18 ਨਵੰਬਰ : ਸਰਦ ਰੁੱਤ ਸਕੂਲ ਖੇਡਾਂ ਤਹਿਤ ਜ਼ਿਲ੍ਹਾ  ਬਰਨਾਲਾ ਦੀ 2 ਰੋਜਾ ਅਥਲੈਟਿਕ ਮੀਟ ਅੱਜ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਸ਼ਾਨੋ–ਸ਼ੌਕਤ ਨਾਲ ਸੰਪੰਨ ਹੋ ਗਈ ਹੈ। ਇਸ ਅਥਲੈਟਿਕ ਮੀਟ ਦੀ ਓਵਰਆਲ ਟਰਾਫੀ ਜੋਨ ਪੱਖੋ ਕਲਾਂ ਦੇ ਖਿਡਾਰੀਆਂ ਨੇ ਜਿੱਤੀ ਹੈ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ

9 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ 

ਅੰਮ੍ਰਿਤਸਰ 18 ਨਵੰਬਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਛਪਾਲ ਸਿੰਘ ਸਿਵਲ ਜੱਜ

ਸ੍ਰੀ ਮੁਕਤਸਰ ਸਾਹਿਬ ‘ਚ 3 ਬੱਚਿਆਂ ਨੂੰ ਨਹਿਰ ‘ਚ ਧੱਕਾ ਦੇ ਕੇ ਪਿਓ ਨੇ ਵੀ ਮਾਰੀ ਛਾਲ, ਭਾਲ ਜਾਰੀ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ : ਸ੍ਰੀ ਮੁਕਤਸਰ ਸਾਹਿਬ ‘ਚ ਰਾਜਸਥਾਨ ਦੇ ਜਲੌਰ ਦੇ ਇੱਕ ਵਿਅਕਤੀ ਨੇ ਆਪਣੇ ਬੱਚਿਆਂ ਨੂੰ ਗੁਜਰਾਤੀ-ਰਾਜਸਥਾਨ ਫੀਡਰ ਨਹਿਰ ਵਿੱਚ ਧੱਕਾ ਦੇਣ ਤੋਂ ਬਾਅਦ ਖੁਦ ਛਾਲ ਮਾਰ ਦੇਣ ਦੀ ਖਬਰ ਹੈ। ਇਸ ਸਬੰਧੀ ਸੂਚਨਾਂ ਮਿਲਦਿਆਂ ਪੁਲਿਸ ਪਾਰਟੀ ਮੌਕੇ ਤੇ ਪੁੱਜੀ, ਤਿੰਨੋ ਬੱਚਿਆਂ ਤੇ ਉਨ੍ਹਾਂ ਦੇ ਬਾਪ ਦੀ ਭਾਲ ਕੀਤੀ ਜਾ ਰਹੀ ਹੈ, ਪਰ ਹਾਲੇ ਤੱਕ ਕੋਈ

ਲੰਡਨ ’ਚ ਸੜਕ ’ਤੇ ਲੜਾਈ ਦੌਰਾਨ ਇਕ ਸਿੱਖ ਮੁੰਡੇ ਦੀ ਚਾਕੂ ਮਾਰ ਕੇ ਹੱਤਿਆ

ਲੰਡਨ, 17 ਨਵੰਬਰ : ਲੰਡਨ ’ਚ ਸੜਕ ’ਤੇ ਲੜਾਈ ਦੌਰਾਨ ਇਕ ਸਿੱਖ ਮੁੰਡੇ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੈਟ੍ਰੋਪੋਲਿਟਨ ਪੁਲਿਸ ਨੇ ਉਸਦੀ ਪਛਾਣ ਸਿਮਰਜੀਤ ਸਿੰਘ ਨਾਗਪਾਲ ਦੇ ਰੂਪ ’ਚ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਚਾਰ ਲੋਕਾਂ ਨੂੰ ਹੱਤਿਆ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ’ਚ ਇਕ ਬਜ਼ੁਰਗ ਵੀ ਸ਼ਾਮਲ ਹੈ। ਇਹ ਵਾਰਦਾਤ ਹਾਉਂਸਲੋ ਖੇਤਰ ’ਚ ਹੋਈ ਸੀ।

ਕੁਲਗਾਮ ‘ਚ ਫੌਜ ਨੇ ਲਸ਼ਕਰ-ਏ-ਤੋਇਬਾ ਅਤੇ ਟੀਆਰਐਫ ਦੇ ਲੁਕੇ ਅੱਤਵਾਦੀਆਂ ਨੂੰ ਮਾਰਿਆ

ਕੁਲਗਾਮ, 17 ਨਵੰਬਰ : ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਸਾਮਨੂੰ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਉਨ੍ਹਾਂ ਨੇ ਇਲਾਕੇ 'ਚ ਲੁਕੇ ਸਾਰੇ ਪੰਜ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਸ ਘੇਰਾਬੰਦੀ ਵਿੱਚ ਲਸ਼ਕਰ-ਏ-ਤੋਇਬਾ ਅਤੇ ਟੀਆਰਐਫ ਦੇ ਪੰਜ ਅੱਤਵਾਦੀ ਲੁਕੇ ਹੋਏ ਸਨ, ਜਿਨ੍ਹਾਂ ਨੂੰ ਅੱਜ ਜਵਾਨਾਂ ਨੇ ਢੇਰ ਕਰ ਦਿੱਤਾ ਹੈ। ਸੁਰੱਖਿਆ ਬਲਾਂ ਨੇ ਪਹਿਲਾਂ

ਨੈਨੀਤਾਲ ‘ਚ ਇੱਕ ਬੇਕਾਬੂ ਵਾਹਨ ਡੂੰਘੀ ਖੱਡ ਵਿੱਚ ਡਿੱਗਣ ਕਾਰਨ 9 ਲੋਕਾਂ ਦੀ ਮੌਤ, ਦੋ ਜਖ਼ਮੀ 

ਓਖਲਕਾਂਡਾ, 17 ਨਵੰਬਰ : ਨੈਨੀਤਾਲ ਦੇ ਓਖਲਕਾਂਡਾ ਦੇ ਪਿੰਡ ਚੀਡਾਕਨ ‘ਚ ਇੱਕ ਬੇਕਾਬੂ ਵਾਹਨ ਡੂੰਘੀ ਖੱਡ ਵਿੱਚ ਡਿੱਗ ਜਾਣ ਕਾਰਨ 9 ਲੋਕਾਂ ਦੀ ਮੌਤ ਅਤੇ ਦੋ ਦੇ ਜਖ਼ਮੀ ਹੋ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਇੱਕ ਪਿਕਅੱਪ ਗੱਡੀ ‘ਚ ਡਰਾਈਵਰ ਸਮੇਤ 11 ਲੋਕ ਸਵਾਰ ਹੋ ਕੇ ਸ਼ੁੱਕਰਵਾਰ ਨੂੰ ਓਖਲਕਾਂਡਾ ਦੇ ਪਾਟਲੋਟ ਤੋਂ ਹਲਦਵਾਨੀ ਨੂੰ ਜਾ ਰਹੀ ਸੀ ਕਿ ਥੋੜ੍ਹੀ ਦੂਰੀ ਜਾਣ ਤੋਂ