news

Jagga Chopra

Articles by this Author

ਜੰਡਿਆਲਾ ‘ਚ ਏ.ਐਸ.ਆਈ ਦਾ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ, ਪੁਲਿਸ ਨੇ ਤਿੰਨ ਨੂੰ ਕੀਤਾ ਨਾਮਜਦ

ਜੰਡਿਆਲਾ, 17 ਨਵੰਬਰ  : ਅੰਮ੍ਰਿਤਸਰ ਦੇ ਥਾਣਾ ਜੰਡਿਆਲਾ ਅਧੀਨ ਪੈਂਦੀ ਨਵਾਂ ਪਿੰਡ ਪੁਲਿਸ ਚੌਂਕੀ ‘ਚ ਏ.ਐਸ.ਆਈ ਸਵਰੂਪ ਸਿੰਘ ਦਾ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਬੀਤੀ ਦੇਰ ਰਾਤ ਵਾਪਰੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਜਾਣਕਾਰੀ ਮਿਲੀ ਹੈ ਕਿ

ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ ਤੇ ਲਿਫਟਿੰਗ ਦਾ ਕੰਮ ਸੁਚੱਜੇ ਢੰਗ ਨਾਲ ਜਾਰੀ : ਹਰਚੰਦ ਬਰਸਟ

ਐਸ.ਏ.ਐਸ. ਨਗਰ ,17 ਨਵੰਬਰ : ਪੰਜਾਬ ਦੀ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖ਼ਰੀਦ ਦੇ ਕਾਰਜ ਜੋਰਾਂ ਨਾਲ ਚੱਲ ਰਹੇ ਹਨ। ਮੰਡੀ ਵਿੱਚ ਆਪਣੀਆਂ ਫ਼ਸਲਾਂ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਪੁਖੱਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨ ਆਪਣੀ ਫਸਲ ਨੂੰ ਬਿਨਾਂ ਕਿਸੇ ਤੰਗੀ ਤੋਂ ਵੇਚ ਸਕਣ। ਇਸ ਗੱਲ ਦਾ ਪ੍ਰਗਟਾਵਾ

ਘੱਟ ਗਿਣਤੀ ਵਰਗਾਂ ਨਾਲ ਸਬੰਧਤ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਡਾ. ਬਲਜੀਤ ਕੌਰ
  • ਕਿਹਾ, ਘੱਟ ਗਿਣਤੀ ਵਰਗ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਜਾਰੀ

ਚੰਡੀਗੜ੍ਹ, 17 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ ਬੱਚਿਆਂ ਨੂੰ

ਐਸਪੀਰੇਸ਼ਨਲ ਬਲਾਕ ਫੈਲੋ ਦੀ ਆਸਾਮੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ

ਸੰਗਰੂਰ, 17 ਨਵੰਬਰ : ਡਿਪਟੀ ਕਮਿਸ਼ਨਰ ਦਫਤਰ ਸੰਗਰੂਰ ਵਿਖੇ ਐਸਪੀਰੇਸ਼ਨਲ ਬਲਾਕ ਫੈਲੋ ਦੀ ਇੱਕ ਆਸਾਮੀ ਸਬੰਧੀ ਠੇਕਾ ਆਧਾਰ 'ਤੇ (1 ਸਾਲ ਲਈ) 55,000 ਪ੍ਰਤੀ ਮਹੀਨਾ ਤਨਖਾਹ 'ਤੇ ਭਰਤੀ ਕੀਤੀ ਜਾਣੀ ਹੈ। ਇਸ ਸੰਬੰਧੀ ਸ੍ਰੀਮਤੀ ਸਿੰਪੀ ਸਿੰਗਲਾ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸੰਗਰੂਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਚਾਹਵਾਨ ਯੋਗ

ਕੈਨੇਡਾ ਵਿੱਚ ਨੱਥੋਵਾਲ ਦੇ ਨੌਜਵਾਨ ਦੀ ਅਣਪਛਾਤਿਆਂ ਨੇ ਗੋਲੀ ਮਾਰ ਕੇ ਕੀਤੀ ਹੱਤਿਆ

ਰਾਏਕੋਟ 17 ਨਵੰਬਰ (ਲਖਵਿੰਦਰ ਮੱਲ੍ਹੀ) : ਕੈਨੇਡਾ ਵਿੱਚ ਬੀਤੀ ਰਾਤ ਵਾਪਰੀ ਇੱਕ ਦੁੱਖਦਾਈ ਘਟਨਾ ਵਿੱਚ ਰਾਏਕੋਟ ਨੇੜਲੇ ਪਿੰਡ ਨੱਥੋਵਾਲ ਦੇ ਵਸਨੀਕ ਇੱਕ ਨੌਜਵਾਨ ਦੀ ਅਣਪਛਾਤਿਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਜਗਰਾਜ ਸਿੰਘ ਪੁੱਤਰ ਸਵ. ਬਲਬੀਰ ਸਿੰਘ ਜੋ ਕਿ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਆਪਣੇ ਨਾਨਕੇ ਪਿੰਡ ਨੱਥੋਵਾਲ ਵਿਖੇ

ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਸੀਟ ਜਿੱਤ ਕੇ ਝੋਲੀ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਵਾਂਗੇ: ਬਿਕਰਮਜੀਤ ਸਿੰਘ ਖਾਲਸਾ

ਰਾਏਕੋਟ 17 ਨਵੰਬਰ (ਲਖਵਿੰਦਰ ਮੱਲ੍ਹੀ) : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਲਗਾਏ ਗਏ ਇੰਚਾਰਜ ਸਰਦਾਰ ਬਿਕਰਮਜੀਤ ਸਿੰਘ ਖਾਲਸਾ ਵੱਲੋਂ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ (ਪਾਤਸ਼ਾਹੀ ਦਸਵੀਂ) ਵਿਖੇ ਨਤਮਸਤਕ ਹੋ ਕੇ ਰਾਏਕੋਟ ਹਲਕੇ ਵਿੱਚ ਆਪਣੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ

ਵਿਕਾਸ ਕ੍ਰਾਂਤੀ ਵੱਲ ਵਧਦੇ ਕਦਮ’ ਤਹਿਤ ਵਿਸ਼ਾਲ ਸਮਾਗਮ ਅੱਜ
  • ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਹੁਸ਼ਿਆਰਪੁਰ, 17 ਨਵੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪੰਜਾਬ ਸਰਕਾਰ ਵੱਲੋਂ 18 ਨਵੰਬਰ ਨੂੰ ਹੁਸ਼ਿਆਰਪੁਰ-ਫਗਵਾੜਾ ਬਾਈਪਾਸ ’ਤੇ ਸਥਿਤ ਜੈਮਜ਼ ਕੈਂਬਰਿਜ ਸਕੂਲ ਨੇੜੇ ਕਰਵਾਏ ਜਾ ਰਹੇ ‘ਵਿਕਾਸ ਕ੍ਰਾਂਤੀ ਵੱਲ ਵਧਦੇ ਕਦਮ’ ਤਹਿਤ ਹੋਣ ਵਾਲੇ ਵਿਸ਼ਾਲ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ

ਪੰਜਾਬ ਸਰਕਾਰ ਬਜ਼ੁਰਗਾਂ ਦੇ ਮਾਣ-ਸਨਮਾਨ ਅਤੇ ਸਤਿਕਾਰ ਲਈ ਬੇਹੱਦ ਗੰਭੀਰ : ਬ੍ਰਮ ਸ਼ੰਕਰ ਜਿੰਪਾ
  • ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ
  • 60 ਸਾਲ ਅਤੇ ਇਸ ਤੋਂ ਉੱਪਰ ਦੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿਚ ਲਿਆ ਲਾਭ

ਹੁਸ਼ਿਆਰਪੁਰ, 17 ਨਵੰਬਰ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਸੂਬੇ ਵਿਚ ਸ਼ੁਰੂ ਕੀਤੀ ਗਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ

ਕੌਮੀ ਪ੍ਰੈਸ ਦਿਵਸ ਮੌਕੇ ਜਰਨਲਿਸਟ ਐਸੋਸੀਏਸ਼ਨ ਰਜਿ: ਪੰਜਾਬ ਯੂਨਿਟ ਗੁਰਦਾਸਪੁਰ ਵਲੋ ਸੈਮੀਨਾਰ

ਬਟਾਲਾ, 17 ਨਵੰਬਰ : ਕੌਮੀ ਪ੍ਰੈਸ ਦਿਵਸ ਮੌਕੇ ਜਰਨਲਿਸਟ ਐਸੋਸੀਏਸ਼ਨ ਰਜਿ : ਪੰਜਾਬ ਦੇ ਗੁਰਦਾਸਪੁਰ ਯੂਨਿਟ ਵਲੋ ਸਥਾਨਕ ਦਾਅਵਤ ਰੈਸਟੋਰੇਂਟ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਵੱਖ ਵੱਖ ਅਦਾਰਿਆਂ ਦੇ ਪੱਤਰਕਾਰ ਸਾਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਤੇ ਜਰਨਲਿਸਟ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਜੋਗਿੰਦਰ ਅੰਗੂਰਾਲਾ ਮੁੱਖ ਤੌਰ ਤੇ ਪਹੁੰਚੇ ਜਦ ਕਿ ਡੀਪੀਆਰਓ ਹਰਜਿੰਦਰ

ਡਾ ਸ਼ਾਇਰੀ ਭੰਡਾਰੀ, ਐਸ ਡੀ ਐਮ ਬਟਾਲਾ ਨੇ ਨੌਵੀਂ ਦਸਵੀਂ ਦੇ ਮੇਲੇ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਅਚਲੇਸ਼ਵਰ ਧਾਮ ਵਿਖੇ ਮੀਟਿੰਗ

ਅੱਚਲ ਸਾਹਿਬ (ਬਟਾਲਾ), 17 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ  ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਅਤੇ ਭਗਵਾਨ ਕਾਰਤਿਕ ਸਵਾਮੀ ਮਹਾਰਾਜ ਜੀ ਦੇ ਇਤਿਹਾਸਕ ਮੰਦਰ ਅਚਲੇਸ਼ਵਰ ਧਾਮ ਵਿਖੇ ਨੌਵੀਂ ਦਸਵੀਂ ਦੇ ਸਲਾਨਾ ਜੋੜ ਮੇਲੇ ਨੂੰ ਲੈ ਕੇ ਅੱਜ ਐਸ ਡੀ ਐਮ ਬਟਾਲਾ ਡਾ ਸ਼ਇਰੀ ਭੰਡਾਰੀ  ਵੱਲੋਂ ਮਹਿਕਮੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ।