news

Jagga Chopra

Articles by this Author

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਮਿਤੀ ’ਚ 29 ਫਰਵਰੀ 2024 ਤੱਕ ਵਾਧਾ
  • ਡਿਪਟੀ ਕਮਿਸ਼ਨਰ ਨੇ ਸਾਰੇ ਯੋਗ ਵੋਟਰਾਂ ਨੂੰ ਆਪਣੇ ਨਾਮ ਰਜਿਸਟਰਡ ਕਰਵਾਉਣ ਦੀ ਅਪੀਲ

ਗੁਰਦਾਸਪੁਰ, 17 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਵਿੱਚ ਵੋਟ ਪਾਉਣ ਲਈ ਵੋਟਰ ਵਜੋਂ ਨਾਮ ਰਜਿਸਟਰ ਕਰਵਾਉਣ ਦੀ ਆਖਰੀ ਮਿਤੀ 15 ਨਵੰਬਰ 2023 ਤੋਂ ਵਧਾ ਕੇ 29 ਫਰਵਰੀ, 2024 ਕਰ ਦਿੱਤੀ ਗਈ ਹੈ। ਸੋਧੇ ਹੋਏ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ

ਸੂਬੇ ਵਿੱਚ ਸਨਅਤ ਪੱਖੀ ਮਹੌਲ ਬਣਾਉਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਦਿੱਤਾ ਜਾ ਰਿਹਾ ਵਿਸ਼ੇਸ਼ ਧਿਆਨ - ਰਮਨ ਬਹਿਲ
  • ਪੰਜਾਬ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ

ਗੁਰਦਾਸਪੁਰ, 17 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ ਅਤੇ ਮਾਨ ਸਰਕਾਰ ਦੇ 18 ਮਹੀਨਿਆਂ ਵਿੱਚ ਸੂਬੇ ਵਿੱਚ ਰਿਕਾਰਡ ਵਿਕਾਸ ਕਾਰਜ ਹੋਏੇ ਹਨ। ਇਹ

ਡਿਪਟੀ ਕਮਿਸ਼ਨਰ ਵੱਲੋਂ ਮਿਸ਼ਨ ਅਬਾਦ ਸਿੱਖਿਆ ਤਹਿਤ ਕੇਂਦਰੀ ਜੇਲ੍ਹ ਵਿੱਚ ਕੰਪਿਊਟਰ ਸੈਂਟਰ ਅਤੇ ਕਿੱਤਾਮੁੱਖੀ ਕੇਂਦਰ ਦਾ ਉਦਘਾਟਨ
  • ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਵੀਂ ਜ਼ਿੰਦਗੀ ਸ਼ੁਰੂ ਕਰਨ ਵਿੱਚ ਅਹਿਮ ਰੋਲ ਅਦਾ ਕਰੇਗੀ ਇਹ ਕਿੱਤਾਮੁਖੀ ਸਿਖਲਾਈ
  • ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੇਂਦਰੀ ਜੇਲ੍ਹ ਵਿੱਚ ਸੀ.ਐੱਮ. ਯੋਗਸ਼ਾਲਾ ਦਾ ਉਦਘਾਟਨ ਕੀਤਾ

ਗੁਰਦਾਸਪੁਰ, 17 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮਿਸ਼ਨ ਅਬਾਦ ਸਿੱਖਿਆ ਤਹਿਤ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ

‘ਵਿਕਸਤ ਭਾਰਤ ਸੰਕਲਪ ਯਤਾਰਾ’ ਸਬੰਧੀ ਡਿਪਟੀ ਸੈਕਟਰੀ ਸ੍ਰੀ ਅੰਕੁਰ ਯਾਦਵ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ
  • ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸ਼ੁਰੂ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ

ਗੁਰਦਾਸਪੁਰ, 17 ਨਵੰਬਰ : ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੀ ਹੇਠਲੇ ਪੱਧਰ ਤੱਕ ਜਾਣਕਾਰੀ ਅਤੇ ਲਾਭ ਪਹੁੰਚਾਉਣ ਲਈ ‘ਵਿਕਸਤ ਭਾਰਤ ਸੰਕਲਪ ਯਤਾਰਾ’ ਦੀ ਸ਼ੁਰੂਆਤ ਕੀਤੀ ਜਾਵੇਗੀ ਜੋ ਕਿ 15 ਜਨਵਰੀ 2024 ਤੱਕ ਚੱਲੇਗੀ। ਇਸ ਜਾਗਰੂਕਤਾ ਮੁਹਿੰਮ

ਜ਼ਿਲਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ : ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ
  • ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ

ਗੁਰਦਾਸਪੁਰ, 17 ਨਵੰਬਰ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਦਸੰਬਰ 2023 ਨੂੰ ਲਗਾਈ ਜਾ ਰਹੀ ਹੈ। 9

ਪੰਜਾਬ ਸਰਕਾਰ ਨੇ ਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ `ਤੇ ਰੱਖੇ : ਸੇਖਵਾਂ 

ਗੁਰਦਾਸਪੁਰ, 17 ਨਵੰਬਰ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ  ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ’ਤੇ ਰੱਖਣ ਦਾ

ਪੱਤਰਕਾਰਾਂ ਵਲੋਂ ਆਰਟੀਫਿਸ਼ਅਲ ਇੰਟੈਲੀਜੈਂਸ ਦੇ ਯੁੱਗ ਵਿੱਚ ਮੀਡੀਆ ਵਿਸ਼ੇ ‘ਤੇ ਚਰਚਾ

ਸਮਾਣਾ, 17 ਨਵੰਬਰ : ਕੌਮੀ ਪ੍ਰੈਸ ਦਿਵਸ ਮੌਕੇ ਅੱਜ ਸਮਾਣਾ ਦੇ ਪੱਤਰਕਾਰਾਂ ਵੱਲੋਂ ਮੀਡੀਆ ਦੇ ਖੇਤਰ ਵਿੱਚ ਵਰਤੋਂ ਵਿੱਚ ਲਿਆਂਦੀਆਂ ਜਾ ਰਹੀਆਂ ਨਵੀਆਂ ਤਕਨੀਕਾਂ ਤੇ ਆਰਟੀਫਿਸ਼ਅਲ ਇੰਟੈਲੀਜੈਂਸ ਬਾਰੇ ਚਰਚਾ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ ਹਾਕਮ ਥਾਪਰ ਦੀ ਅਗਵਾਈ ਹੇਠ ਏ.ਪੀ.ਆਰ.ਓਜ ਹਰਦੀਪ ਸਿੰਘ ਤੇ ਜਸਤਰਨ ਸਿੰਘ ਵਲੋਂ ਮੀਡੀਆ ਦੇ ਨੁਮਾਇੰਦਿਆਂ ਨਾਲ

ਅਜ਼ਾਦੀ ਪ੍ਰਾਪਤੀ ਲਈ ਸਾਰੇ ਸੰਘਰਸ਼ ਪੰਜਾਬ ਦੀ ਧਰਤੀ ਤੋਂ ਹੀ ਸ਼ੁਰੂ ਹੋਏ : ਲਾਲਜੀਤ ਸਿੰਘ ਭੁੱਲਰ
  • ਕਿਹਾ! ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ
  • ਪਿੰਡ ਢੁੱਡੀਕੇ ਦੇ ਵਿਕਾਸ ਲਈ ਆਪਣੇ ਅਖ਼ਤਿਆਰੀ ਖਾਤੇ ਵਿੱਚੋਂ 5 ਲੱਖ ਰੁਪਏ ਦੇਣ ਦਾ ਐਲਾਨ
  • 95ਵੇਂ ਬਲੀਦਾਨ ਦਿਵਸ ਮੌਕੇ ਪਿੰਡ ਢੁੱਡੀਕੇ ਵਿਖੇ ਸ਼ਰਧਾ ਅਤੇ ਸਤਿਕਾਰ ਭੇਟ

ਮੋਗਾ, 17 ਨਵੰਬਰ : ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦੇ

ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਸਾੜਨ ਦੀਆਂ ਘਟਨਾਵਾਂ ਪ੍ਰਤੀ ਪੂਰੀ ਤਰ੍ਹਾਂ ਸਖ਼ਤ, 48 ਹੋਰ ਕਿਸਾਨਾਂ ਉਪਰ ਮਾਮਲੇ ਦਰਜ
  • ਕਾਨੂੰਨੀ ਕਾਰਵਾਈ ਤੋਂ ਬਚਣ ਦੇ ਨਾਲ ਵਾਤਾਵਰਨ ਸ਼ੁੱਧਤਾ ਵਿੱਚ ਸਹਿਯੋਗ ਲਈ ਕਿਸਾਨ ਪਰਾਲੀ ਨੂੰ ਨਾ ਜਲਾਉਣ-ਡਿਪਟੀ ਕਮਿਸ਼ਨਰ

ਮੋਗਾ, 17 ਨਵੰਬਰ : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ  ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਗ ਲਗਾਉਣ ਦੀਆਂ ਘਟਨਾਵਾਂ ਪ੍ਰਤੀ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ।ਨਾਜ਼ੁਕ ਥਾਵਾਂ 'ਤੇ ਟੀਮਾਂ ਵੱਲੋਂ ਸਾਂਝੇ ਤੌਰ 'ਤੇ

ਹੁਣ ਤੱਕ ਖ੍ਰੀਦੇ ਝੋਨੇ ਦੇ ਕਿਸਾਨਾਂ ਨੂੰ 2044.35 ਕਰੋੜ ਰੁਪਏ ਜਾਰੀ
  • ਲਿਫ਼ਟਿੰਗ ਤੇਜ਼ੀ ਨਾਲ ਜਾਰੀ, ਖ੍ਰੀਦ ਕੀਤੇ ਝੋਨੇ ਵਿੱਚੋਂ 70 ਫੀਸਦੀ ਲਿਫ਼ਟਿੰਗ ਮੁਕੰਮਲ-ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਜਲਾਉਣ ਦੀ ਕੀਤੀ ਅਪੀਲ

ਮੋਗਾ, 17 ਨਵੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ