news

Jagga Chopra

Articles by this Author

ਹਥਿਆਰਬੰਦ ਸੈਨਾ ਝੰਡਾ ਦਿਵਸ ਸਬੰਧੀ ਜਾਗਰੂਕਤਾ ਸਾਈਕਲ ਰੈਲੀ ਨੂੰ ਤਰਨ ਤਾਰਨ ਤੋਂ ਕੀਤਾ ਰਵਾਨਾ
  • ਸਾਈਕਲ ਰੈਲੀ ਨੌਜਵਾਨਾਂ ਵਿੱਚ ਦੇਸ਼ ਭਗਤੀ ਪੈਦਾ ਕਰਨ ਦੇ ਨਾਲ-ਨਾਲ ਸੁਰੱਖਿਆ ਸੈਨਾਵਾਂ ਵਿੱਚ ਭਰਤੀ ਹੋਣ ਲਈ ਕਰੇਗੀ ਪ੍ਰੇਰਿਤ-ਡਾ. ਕਸ਼ਮੀਰ ਸਿੰਘ ਸੋਹਲ

ਤਰਨ ਤਾਰਨ, 17 ਨਵੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ਼ ਨੂੰ ਸਮਰਪਿਤ ਜਾਗਰੂਕਤਾ ਸਾਈਕਲ ਰੈਲੀ ਨੂੰ ਅੱਜ ਤਰਨ ਤਾਰਨ ਤੋਂ ਰਵਾਨਾ ਕਰ ਦਿੱਤਾ ਗਿਆ।ਇਸ ਸਾਈਕਲ ਰੈਲੀ ਨੂੰ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ

ਲੋਕਪਾਲ ਰਣਬੀਰ ਸਿੰਘ ਬਤਾਨ ਫਰੀਦਕੋਟ ਵੱਲੋਂ ਪਿੰਡ ਚੈਨਾ ਅਤੇ ਰਾਮਗੜ੍ਹ ਬਗਟੂਆਣਾ ਵਿਖੇ ਨਰੇਗਾ ਤਹਿਤ ਚੱਲ ਰਹੇ ਕੰਮ ਦਾ ਨਿਰੀਖਣ

ਫਰੀਦਕੋਟ 17 ਨਵੰਬਰ : ਲੋਕਪਾਲ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਮਨਰੇਗਾ ਲੋਕਪਾਲ ਸ਼੍ਰੀ ਰਣਬੀਰ ਸਿੰਘ ਬਤਾਣ ਫਰੀਦਕੋਟ ਵੱਲੋਂ ਪਿੰਡ ਚੈਨਾ ਅਤੇ ਰਾਮਗੜ੍ਹ ਬਗਟੂਆਣਾ ਵਿੱਚ ਨਰੇਗਾ ਤਹਿਤ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਉੱਥੇ ਲੋਕਪਾਲ ਰਣਬੀਰ ਸਿੰਘ ਬਤਾਨ ਨੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਰਾਮਗੜ੍ਹ ਬਗਟੂਆਣਾ ਵਿੱਚ 138 ਮਜ਼ਦੂਰ ਅਤੇ ਚੈਨਾ ਵਿੱਚ 10

ਮਕਾਨ ਦੀ ਉਸਾਰੀ ਲਈ ਪੰਜਾਹ ਹਜਾਰ ਰੁਪਏ ਦਾ ਚੈਕ ਭੇਂਟ ਕੀਤਾ- ਐਡਵੋਕੇਟ  ਬੀਰਇੰਦਰ ਸਿੰਘ

ਕੋਟਕਪੂਰਾ 17 ਨਵੰਬਰ : ਪੰਜਾਬ ਵਿਧਾਨ ਸਭਾ ਸਪੀਕਰ ਸ.ਕੁਲਤਾਰ ਸਿੰਘ ਸੰਧਵਾ ਦੇ ਦਿਸ਼ਾ-ਨਿਰਦੇਸ਼ ਤੇ ਸਪੀਕਰ ਸੰਧਵਾ ਦੇ ਛੋਟੇ ਭਰਾ ਐਡਵੋਕੇਟ  ਬੀਰਇੰਦਰ ਸਿੰਘ ਸੰਧਵਾ ਵੱਲੋਂ ਇਕਬਾਲ ਸਿੰਘ ਪੁੱਤਰ ਪਿਰਥੀ ਵਾਸੀ ਪਿੰਡ ਬੀੜ ਸਿੱਖਾਂਵਾਲਾ, ਤਹਿਸੀਲ ਕੋਟਕਪੂਰਾ, ਜਿਲ੍ਹਾ ਫਰੀਦਕੋਟ ਦੇ ਮਕਾਨ ਦੀ ਛੱਤ ਡਿੱਗਣ ਤੇ ਹੋਏ ਨੁਕਸਾਨ ਦੇ ਹਾਲਾਤਾਂ ਨੂੰ ਮੱਦੇਨਜਰ ਰੱਖਦੇ ਹੋਏ ਬਾਬਤ ਮੁੱਖ

ਨੌਜ਼ਵਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ

ਫ਼ਰੀਦਕੋਟ 17 ਨਵੰਬਰ : ਜਿਲ੍ਹਾ ਚੋਣ ਅਫਸਰ, ਫਰੀਦਕੋਟ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਐੱਸ.ਡੀਐੱਮ-ਕਮ- ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਟਕਪੂਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਟੀਮ ਵੱਲੋਂ ਅਕਾਲ ਸਹਾਇ ਕਾਲਜ ਆਫ ਐਜੂਕੇਸ਼ਨ, ਕੋਟਕਪੂਰਾ ਜਿਲ੍ਹਾ ਫਰੀਦਕੋਟ ਵਿਖੇ ਭਾਸ਼ਣ, ਸਲੋਗਨ ਅਤੇ ਚਾਰਟ ਮੇਕਿੰਗ ਸਵੀਪ

ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ਵਿੱਚ ਅੰਮ੍ਰਿਤਸਰ ਜਿਲ੍ਹਾ ਦੂਜੇ ਸਥਾਨ ’ਤੇ ਪੁੱਜਾ - ਡਿਪਟੀ ਕਮਿਸ਼ਨਰ

ਅੰਮ੍ਰਿਤਸਰ 17 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ 99.96 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆਂ ਕਰਵਾ ਕੇ ਰਾਜ ਵਿਚੋਂ ਦੂਜੇ ਨੰਬਰ ਤੇ ਆ ਗਿਆ ਹੈ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਤਕਰੀਬਨ 42 ਨਾਗਰਿਕ ਸੇਵਾਵਾਂ ਘਰਾਂ ਵਿੱਚ ਹੀ ਮਿਲਣਗੀਆਂ : ਮੁੱਖ ਮੰਤਰੀ 
  • ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਟੂਰਿਜ਼ਮ ਦੇ ਹੱਬ ਵਜੋਂ ਵਿਕਸਤ ਕਰਨ ਦਾ ਐਲਾਨ
  • ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਸ਼ਤਾਬਦੀ ਸਮਾਗਮਾਂ ਦੌਰਾਨ ਨਵੇਂ ਪ੍ਰਾਜੈਕਟ ਕੀਤੇ ਲੋਕਾਂ ਨੂੰ ਸਮਰਪਿਤ
  • ਸੂਬੇ ਦੇ ਸਾਰੇ ਹਸਪਤਾਲਾਂ ਵਿੱਚ 26 ਜਨਵਰੀ 2024 ਤੋਂ ਐਕਸ-ਰੇਅ ਦੀ ਸਹੂਲਤ ਮਿਲੇਗੀ

ਅੰਮ੍ਰਿਤਸਰ, 17 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ

ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਗੂਆਂ ਨੇ ਦਿੱਤੀਆਂ ਸ਼ਰਧਾਂਜਲੀਆਂ

ਮੁੱਲਾਂਪੁਰ ਦਾਖਾ, 16,ਨਵੰਬਰ (ਸਤਵਿੰਦਰ  ਸਿੰਘ ਗਿੱਲ) : ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ 108ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੇਸ਼ ਦੀਆਂ ਸੰਗਤਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਉੱਥੇ ਹੀ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਉਹਨਾਂ ਦੇ ਚੌਂਕ ਵਿੱਚ ਲੱਗੇ ਸਰੂਪ ਦੇ ਬਿਲਕੁਲ ਸਾਹਮਣੇ

ਡਾ. ਅੰਬੇਡਕਰ ਇਜ ਮੈਸੇਜ’ ਪੁਸਤਕ ’ਤੇ ਕਰਵਾਈ ਪ੍ਰਤੀਯੋਗਤਾ ਜਸਕਰਨ ਕੌਰ ਨੇ ਰਹੀ ਦੂਜੇ ਸਥਾਨ ’ਤੇ ਜੇਤੂ

ਮੁੱਲਾਂਪੁਰ ਦਾਖਾ 16 ਨਵੰਬਰ (ਸਤਵਿੰਦਰ ਸਿੰਘ ਗਿੱਲ) : ਪ੍ਰਬੋਧ ਭਾਰਤ ਫਾਊਡੇਸ਼ਨ ਫਗਵਾੜਾ ਵੱਲੋਂ ਮਹਾਨ ਫਿਲਾਸਫਰ, ਭਾਰਤੀ ਸੰਵਿਧਾਨ ਦੇ ਨਿਰਮਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਵਿਚਾਰਾਂ ਤੋਂ ਆਮ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਕਰਵਾਈ 14ਵੀਂ ਪੁਸਤਕ ਯੋਗਤਾ ਪ੍ਰਤੀਯੋਗਤਾ ਵਿੱਚੋਂ  ਡਾ. ਬੀ.ਆਰ. ਅੰਬੇਡਕਰ ਭਵਨ ਮੰਡੀਂ ਮੁੱਲਾਂਪੁਰ ਦਾਖਾ ਦੇ ਸੈਂਟਰ ਦੀ ਲੜਕੀ ਜਸਕਰਨ

ਭਾਰਤ ਨਿੱਝਰ 'ਤੇ ਕੈਨੇਡਾ ਦੇ ਦੋਸ਼ਾਂ ਦੀ ਜਾਂਚ ਤੋਂ ਇਨਕਾਰ ਨਹੀਂ ਕਰਦਾ, ਪਰ ਸਬੂਤ ਚਾਹੁੰਦਾ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਲੰਡਨ, 16 ਨਵੰਬਰ : ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਜਾਂਚ ਤੋਂ ਇਨਕਾਰ ਨਹੀਂ ਕਰ ਰਿਹਾ ਹੈ ਪਰ ਕੈਨੇਡਾ ਨੂੰ ਉਸ ਦੇਸ਼ ਵਿੱਚ ਖਾਲਿਸਤਾਨੀ ਵੱਖਵਾਦੀ ਦੀ ਹੱਤਿਆ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੀ ਸ਼ਮੂਲੀਅਤ ਬਾਰੇ ਆਪਣੇ ਦੋਸ਼ਾਂ ਦੇ ਸਮਰਥਨ ਵਿੱਚ ਸਬੂਤ ਮੁਹੱਈਆ ਕਰਨ ਲਈ ਕਿਹਾ ਹੈ। ਜੈਸ਼ੰਕਰ ਨੇ ਇਹ ਟਿੱਪਣੀਆਂ ਲੰਡਨ ਵਿੱਚ 'ਹਾਊ ਏ ਬਿਲੀਅਨ

ਅਸੀਂ ਇਕੱਠੇ ਰਹਾਂਗੇ ਅਤੇ ਕਾਂਗਰਸ ਇੱਥੇ ਚੋਣਾਂ ਜਿੱਤੇਗੀ : ਰਾਹੁਲ ਗਾਂਧੀ

ਜੈਪੁਰ, 16 ਨਵੰਬਰ : ਰਾਜਸਥਾਨ ਚੋਣਾਂ ਕਾਰਨ ਪਲਟਵਾਰ ਦੀ ਰਾਜਨੀਤੀ ਜ਼ੋਰਾ ’ਤੇ ਹੈ। ਚੋਣ ਪ੍ਰਚਾਰ ਲਈ ਅੱਜ ਜੈਪੁਰ ਪੁੱਜੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਕ ਪਾਸੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਅਤੇ ਦੂਜੇ ਪਾਸੇ ਕਿਹਾ ਕਿ ਕਾਂਗਰਸ 'ਚ ਸਭ ਕੁਝ ਠੀਕ ਹੈ। ਰਾਹੁਲ ਜਿਵੇਂ ਹੀ ਜੈਪੁਰ ਏਅਰਪੋਰਟ 'ਤੇ ਉਤਰੇ ਤਾਂ ਉਨ੍ਹਾਂ ਦੇ ਨਾਲ ਸੀਐੱਮ ਅਸ਼ੋਕ ਗਹਿਲੋਤ ਤੇ ਕਾਂਗਰਸ ਨੇਤਾ ਸਚਿਨ