ਤਰਨਤਾਰਨ, 16 ਨਵੰਬਰ : ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਸ਼ਹਾਬਪੁਰ ਡਿਆਲ ‘ਚ ਕਾਰ ਅਤੇ ਇੱਕ ਮੋਟਰਸਾਈਕਲ ਦੀ ਹੋਈ ਟੱਕਰ ‘ਚ ਚਾਚੀ ਅਤੇ ਭਤੀਜੇ ਦੀ ਮੌਤ ਹੋ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਗਿਆਨ ਕੌਰ (62) ਪਤਨੀ ਕਸ਼ਮੀਰ ਸਿੰਘ ਅਤੇ ਜੋਗਾ ਸਿੰਘ (25) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਜੌੜਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਗਿਆਨ ਕੌਰ ਆਪਣੇ ਭਤੀਜੇ ਨਾਲ
news
Articles by this Author
ਚੰਡੀਗੜ੍ਹ, 16 ਨਵੰਬਰ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁਫ਼ਤ ਰਾਸ਼ਨ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਪੰਜਾਬ ਦੇ 1 ਕਰੋੜ 40 ਲੱਖ ਲੋਕਾਂ ਨੂੰ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਕੇਂਦਰ ਸਰਕਾਰ ਨੇ ਕੀਤਾ ਹੈ, ਪਰ ਪੰਜਾਬ ਸਰਕਾਰ ਇਸ ਦਾ ਸਿਹਰਾ ਵੀ ਅਪਣੇ ਆਪ ਨੂੰ ਦੇਣ ਦੀ ਤਿਆਰੀ ਕਰ ਰਹੀ ਹੈ। ਮਾਨ ਸਰਕਾਰ ਵਲੋਂ ਇਸ ਮੁਫ਼ਤ ਰਾਸ਼ਨ ’ਤੇ
ਚੰਡੀਗੜ੍ਹ, 16 ਨਵੰਬਰ : ਅਗਲੇ ਦੋ ਦਹਾਕਿਆਂ ਵਿੱਚ ਪੰਜਾਬ ਨੂੰ ਸੋਕੇ ਵਾਲੇ ਸੂਬੇ ਵਿੱਚ ਬਦਲ ਦੇਵੇਗਾ। ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਅਧਿਐਨ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਾਲ 2039 ਤੱਕ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 1000 ਫੁੱਟ ਤੱਕ ਡਿੱਗ ਜਾਵੇਗਾ, ਜੋ ਅੱਜ 450 ਫੁੱਟ ਤੱਕ ਪਹੁੰਚ ਗਿਆ ਹੈ। ਰਿਪੋਰਟ ਮੁਤਾਬਕ ਪੰਜਾਬ ਦਾ 78 ਫੀਸਦੀ ਖੇਤਰ ਡਾਰਕ ਜ਼ੋਨ
ਸ਼ਾਂਕਸੀ, 16 ਨਵੰਬਰ : ਉੱਤਰੀ ਚੀਨ ਦੇ ਸ਼ਾਂਕਸੀ ਸੂਬੇ ਵਿਚ ਵੀਰਵਾਰ ਨੂੰ ਇਕ ਕੋਲਾ ਮਾਈਨਿੰਗ ਕੰਪਨੀ ਦੀ ਇਮਾਰਤ 'ਚ ਅੱਗ ਲੱਗਣ ਕਾਰਨ 26 ਲੋਕਾਂ ਦੀ ਮੌਤ ਹੋ ਗਈ ਅਤੇ 60 ਤੋਂ ਵੱਧ ਜ਼ਖਮੀ ਹੋ ਗਏ। ਚੀਨ ਦੇ ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿਤੀ ਹੈ। ਮੀਡੀਆ ਰੀਪੋਰਟਾਂ ਮੁਤਾਬਕ ਇਹ ਅੱਗ ਲਯੁਲਿਯਾਂਗ ਸ਼ਹਿਰ ਦੇ ਲਿਸ਼ੀ ਜ਼ਿਲ੍ਹੇ 'ਚ ਸਥਿਤ ਪੰਜ ਮੰਜ਼ਿਲਾ ਇਮਾਰਤ ਦੀ ਦੂਜੀ
ਤਪਾ, 16 ਨਵੰਬਰ : ਟਿਊਸ਼ਨ ਤੋਂ ਪੜ੍ਹ ਕੇ ਵਾਪਸ ਘਰ ਜਾ ਰਹੇ ਨੌਜਾਵਨਾਂ ਨਾਲ ਵਾਪਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਅਤੇ ਇੱਕ ਦੇ ਜਖ਼ਮੀ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਘੁੰਨਸ ਨੂੰ ਜਾਂਦੀ ਲਿੰਕ ਸੜਕ ਤੇ ਟਿਊਸ਼ਨ ਤੋਂ ਵਾਪਸ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਵਿਦਿਆਰਥੀਆਂ ਦੀ ਇੱਕ ਹੋਰ ਮੋਟਰਸਾਈਲ ਨਾਲ ਟੱਕਰ ਹੋ ਗਈ, ਜਿਸ
ਚੰਡੀਗੜ੍ਹ, 16 ਨਵੰਬਰ : ਪੰਜਾਬ ‘ਚ ਨਵੀਂ ਖੇਡ ਨੀਤੀ ਜਾਰੀ ਕਰਨ ਤੋਂ ਬਾਅਦ ਹੁਣ ‘ਆਪ’ ਸਰਕਾਰ ਨੇ ਖੇਡ ਐਸੋਸੀਏਸ਼ਨਾਂ ‘ਚੋਂ ਸਿਆਸੀ ਦਖਲਅੰਦਾਜ਼ੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਤਿਆਰੀ ਕਰ ਲਈ ਹੈ। ਇਹ ਖੁਲਾਸਾ ਪੰਜਾਬ ਦੇ ਖੇਡ ਮੰਤਰਾਲੇ ਵੱਲੋਂ ਜਾਰੀ ਇੱਕ ਹੁਕਮ ਵਿੱਚ ਹੋਇਆ ਹੈ। ਇਸ ਸਬੰਧੀ ਵਿਸ਼ੇਸ਼ ਨੀਤੀ ਵੀ ਤਿਆਰ ਕੀਤੀ ਗਈ ਹੈ। ਨਾਲ ਹੀ ਸਰਕਾਰ ਛੇਤੀ ਹੀ ਪੁਰਾਣੀਆਂ
- ਸਿਫਾਰਸ਼ੀ ਸਭਿਆਚਾਰ ਪੂਰੀ ਤਰ੍ਹਾਂ ਖਤਮ ਕੀਤਾ, ਮਿਹਨਤ ਦੇ ਬਲਬੂਤੇ ਨੌਜਵਾਨ ਅੱਗੇ ਵਧਣਗੇ: ਸਰਬਜੀਤ ਸਿੰਘ ਝਿੰਜਰ
ਚੰਡੀਗੜ੍ਹ, 16 ਨਵੰਬਰ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਨੌਜਵਾਲਾਂ ਲਈ ਸਿਆਸਤ ਵਿਚ ਆ ਕੇ ਪੰਜਾਬ ਦੀ ਸੇਵਾ ਕਰਨ ਵਾਸਤੇ ਨਵੇਂ ਰਾਹ ਖੋਲ੍ਹੇ ਹਨ
ਲੁਧਿਆਣਾ, 16 ਨਵੰਬਰ : ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਸਃ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ ਜਿੰਨ੍ਹਾਂ ਨੇ ਦੇਸ਼ ਦੀ ਆਜ਼ਾਦੀ ਮਗਰੋਂ ਪਹਿਲੀ ਵਾਰ 16 ਨਵੰਬਰ 1915 ਗਦਰ ਪਾਰਟੀ ਦੇ ਇਨਕਲਾਬੀਆਂ ਤੇ ਚੱਲੇ ਪਹਿਲੇ ਲਾਹੌਰ ਸਾਜ਼ਿਸ਼ ਕੇਸ ਅਧੀਨ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਛੇ
ਬੜੂ ਸਾਹਿਬ, 16 ਨਵੰਬਰ : ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੀ ਮਿੱਠੀ ਤੇ ਨਿੱਘੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਜਨਮ ਅਸਥਾਨ ਚੀਮਾ ਵਿਖੇ 14 ,15 ਅਤੇ 16 ਨਵੰਬਰ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਗੁਰਦੁਆਰਾ ਜਨਮ ਅਸਥਾਨ ਚੀਮਾ ਮੰਡੀ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਕਾਕਾ ਵੀਰ ਜੀ ਨੇ ਦੱਸਿਆ ਕਿ 14 ਨਵੰਬਰ ਨੂੰ
- ਜੇ ਸੁਨੀਲ ਜਾਖੜ ਨੂੰ ਪੰਜਾਬ ਦਾ ਇੰਨਾ ਹੀ ਫਿਕਰ ਹੈ ਤਾਂ ਕੇਂਦਰ ਸਰਕਾਰ ਨੇ ਐਨ.ਐਚ.ਐਮ ਫੰਡ, ਪੇਂਡੂ ਵਿਕਾਸ ਫੰਡ ਅਤੇ ਐਮਰਜੈਂਸੀ ਫੰਡ ਬੰਦ ਕਰਨ ਵੇਲੇ ਚੁੱਪ ਕਿਉਂ ਸੀ? : ਅਹਿਬਾਬ ਗਰੇਵਾਲ
- ਜੇਕਰ ਸੁਨੀਲ ਜਾਖੜ ਨੂੰ ਸੱਚਮੁੱਚ ਪੰਜਾਬ ਦੀ ਚਿੰਤਾ ਹੈ ਤਾਂ ਪ੍ਰਧਾਨ ਮੰਤਰੀ ਮੋਦੀ ਨੂੰ ਤੁਰੰਤ ਕੇਂਦਰੀ ਫੰਡ ਜਾਰੀ ਕਰਨ ਅਤੇ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕਰਨ ਦੀ ਬੇਨਤੀ