news

Jagga Chopra

Articles by this Author

ਮੰਡੀਆਂ ਵਿੱਚ ਬਾਸਮਤੀ ਦੀ ਆਮਦ 6000 ਮੀਟਰ ਟਨ ਤੋਂ ਪਾਰ ਪੁੱਜੀ -ਜਿਲਾ ਮੰਡੀ ਅਫਸਰ
  • ਫਸਲ ਨੂੰ ਬਰਸਾਤ ਤੋਂ ਬਚਾਉਣ ਲਈ ਪੁਖਤਾ ਪ੍ਰਬੰਧ

ਅੰਮ੍ਰਿਤਸਰ 11 ਸਤੰਬਰ, 2024 : ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੁੱਖ ਮੰਡੀਆਂ ਵਿੱਚ ਬਾਸਮਤੀ ਦੀ ਅਗੇਤੀ ਫਸਲ 1509 ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਤੱਕ ਕਰੀਬ 6000 ਮੀਟ੍ਰਿਕ ਟਨ ਬਾਸਮਤੀ ਮੰਡੀਆਂ ਵਿੱਚ ਆ ਚੁੱਕੀ ਹੈ । ਇਹ ਜਾਣਕਾਰੀ ਦਿੰਦੇ ਜ਼ਿਲ੍ਹਾ ਮੰਡੀ ਅਫਸਰ ਸ ਅਮਨਦੀਪ ਸਿੰਘ ਨੇ ਦੱਸਿਆ ਕਿ ਮੁੱਖ ਤੌਰ ਤੇ

ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਪਿੰਡ ਰਾਜਪੁਰ ਬੁਤਾਲਾ 'ਚ 'ਆਪ ਦੀ ਸਰਕਾਰ, ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪ ਲਗਾਇਆ
  • ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਹੋ ਰਹੀ ਹੈ ਬੱਚਤ:  ਐਸ.ਡੀ.ਐਮ.
  • ਕੈਂਪ ਵਿੱਚ 77 ਵਿਅਕਤੀ ਆਪਣੇ ਕੇਸ ਲੈ ਕੇ ਪੁੱਜੇ, ਜਿਨ੍ਹਾਂ ਵਿੱਚੋਂ 77 ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ
  • 12 ਸਤੰਬਰ ਨੂੰ ਬਲਾਕ ਹਰਸ਼ਾ ਛੀਨਾ ਰਾਜਾਸਾਂਸੀ ਵਿਖੇ ਲਗਾਇਆ ਜਾਵੇਗਾ ਅਗਲਾ ਕੈਂਪ : ਡੀ.ਸੀ

ਅੰਮ੍ਰਿਤਸਰ, 11 ਸਤੰਬਰ, 2024 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ

ਸਿਹਤ ਕਰਮਚਾਰੀਆਂ ਤੇ ਹੋ ਰਹੀ ਹਿੰਸਾ ਨੂੰ ਰੋਕਣ ਲਈ ਜਿਲ੍ਹਾ ਪੱਧਰੀ ਕਮੇਟੀ ਦਾ ਕੀਤਾ ਗਠਨ  
  • ਸਿਹਤ ਕਰਮਚਾਰੀਆਂ ਵਿਰੁੱਧ ਹਿੰਸਾਂ ਦੀ ਸੂਚਨਾ ਦੇਣ ਲਈ 112 ਪੁਲਿਸ ਹੈਲਪਲਾਈਨ ਨੰਬਰ ਤੇ ਸੰਪਰਕ ਕੀਤਾ ਜਾਵੇ - ਸਿਵਲ ਸਰਜਨ ਡਾ. ਕਿਰਨਦੀਪ ਕੋਰ

ਅੰਮ੍ਰਿਤਸਰ 11 ਸਤੰਬਰ 2024  : ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਮਤੀ ਜੋਤੀ ਬਾਲਾ ਮੱਟੂ ਦੀ ਪ੍ਰਧਾਨਗੀ ਹੇਠ ਹੈਲਥ ਕੇਅਰ ਪ੍ਰੋਫੈਸ਼ਨਲ ਕਮੇਟੀ ਦੀ ਮੀਟਿੰਗ ਵਿੱਚ ਹਿੰਸਾ ਦੀ ਰੋਕਥਾਮ ਕਮੇਟੀ ਦੀ ਪਹਿਲੀ ਮੀਟਿੰਗ ਜਿਲਾ ਪ੍ਰਬੰਧਕੀ

ਵਿਆਹ ਪੁਰਬ ਸਮਾਗਮ ਸੰਪੂਰਨਤਾ ਉਪਰੰਤ ਫਾਇਰ ਟੈਂਡਰਾਂ ਦੀ ਸ਼ਾਨਦਾਰ ਤੇ ਨਿੱਘੀ ਵਿਦਾਇਗੀ

ਬਟਾਲਾ, 11 ਸਤੰਬਰ 2024 : ਮਾਣਯੋਗ ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 537ਵੇਂ ਵਿਆਹ ਪੁਰਬ ਦੀ ਸੰਪੂਰਨਤਾ ਉਪਰੰਤ ਸਟੇਸ਼ਨ ਫਾਇਰ ਬ੍ਰਿਗੇਡ ਬਟਾਲਾ ਵਿਖੇ ਪੰਜਾਬ ਦੇ ਵੱਖ ਵੱਖ ਸਟੇਸ਼ਨਾਂ ਆਏ ਫਾਇਰ ਟੈਂਡਰਾਂ ਤੇ ਸਟਾਫ ਦੀ ਸ਼ਾਨਦਾਰ ਤੇ ਨਿੱਘੀ ਵਿਦਾਇਗੀ ਮੌਕੇ ਗੁਰੂ ਬਖਸ਼ਿਸ ਪ੍ਰਸ਼ਾਦ ਵੰਡਿਆ। ਇਸ ਮੌਕੇ ਫਾਇਰ ਅਫ਼ਸਰ ਨੀਰਜ਼ ਸ਼ਰਮਾਂ

ਬੀ.ਡੀ.ਪੀ.ਓ ਦਫ਼ਤਰ ਬਟਾਲਾ ਵਿਖੇ ਲੱਗਾ ਪਲੇਸਮੈਂਟ ਕੈਂਪ

ਬਟਾਲਾ, 11 ਸਤੰਬਰ 2024 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਲਗਾਏ ਜਾ ਰਹੇ ਪਲੇਸਮੈਂਟ ਕੈਂਪਾਂ ਤਹਿਤ ਅੱਜ ਬੀ.ਡੀ.ਪੀ.ਓ ਦਫ਼ਤਰ ਬਟਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਕੈਂਪ ਵਿੱਚ ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਵੱਲੋਂ ਸਕਿਓਰਿਟੀ ਗਾਰਡ (ਕੇਵਲ ਲੜਕੇ) ਦੀ ਭਰਤੀ ਕੀਤੀ

‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ
  • ਵਿਸ਼ੇਸ ਕੈਂਪਾਂ ਦਾ ਮੁੱਖ ਮਕਸਦ ਲੋਕਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕਰਨਾ

ਸ਼੍ਰੀ ਹਰਗੋਬਿੰਦਪੁਰ ਸਾਹਿਬ, 11 ਸਤੰਬਰ 2024 : ਡਾ. ਸ਼ਾਇਰੀ ਭੰਡਾਰੀ ਐੱਸ.ਡੀ.ਐੱਮ ਕਮ-ਕਮਿਸ਼ਨਰ ਨਗਰ ਨਿਗਮ,ਬਟਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਿਸ਼ੇਸ ਕੈਂਪ ਲਗਾਇਆ ਗਿਆ ਹੈ।

ਸ਼੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਗੁਰਪੁਰਬ ਸਮਾਗਮ ਸਬੰਧੀ ਸਿਹਤ ਵਿਭਾਗ ਦੀਆਂ ਤਿਆਰੀਆਂ ਮੁਕੰਮਲ-ਸਿਵਲ ਸਰਜਨ
  • ਸਮਾਗਮ ਦੌਰਾਨ ਕਰੀਬ 16 ਮੈਡੀਕਲ ਟੀਮਾਂ ਅਤੇ 7 ਐਮਬੂਲੈਂਸਾਂ ਦੀ ਹੋਵੇਗੀ ਤਾਇਨਾਤੀ

ਤਰਨ ਤਾਰਨ, 11 ਸਤੰਬਰ 2024 :  ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਸ਼੍ਰੀ ਗੋਇੰਦਵਾਲ ਸਾਹਿਬ ਵਿਖ਼ੇ 15 ਤੋਂ 18 ਸਤੰਬਰ ਨੂੰ ਹੋਣ ਵਾਲੇ  ਸ੍ਰੀ

ਪਿੰਡਾਂ ਵਿੱਚ ਪੱਕੇ ਮਕਾਨ ਬਣਾਉਣ ਦੇ ਫਾਰਮ ਭਰਵਾ ਕੇ ਗੁੰਮਰਾਹ ਕਰਨ ਵਾਲੇ ਏਜੰਟਾਂ ਤੋਂ ਸਾਵਧਾਨ ਰਹਿਣ ਜ਼ਿਲ੍ਹਾ ਵਾਸੀ : ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਕਿਸੇ ਦੇ ਬਹਿਕਾਵੇ ਵਿੱਚ ਨਾ ਆਉਣ ਦੀ ਕੀਤੀ ਅਪੀਲ

ਤਰਨ ਤਾਰਨ, 11 ਸਤੰਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਹਰ ਵਰਗ ਦੇ ਵਸਨੀਕਾਂ ਦੇ ਧਿਆਨ ਵਿੱਚ ਲਿਆਂਦਾ ਜਾਂਦਾ ਹੈ ਕਿ ਕੱਚੇ ਕੋਠਿਆਂ ਜਾਂ

ਜਿ਼ਲ੍ਹਾ ਤਰਨ ਤਾਰਨ ਦੇ ਚਾਰ ਵਿਧਾਨ ਸਭਾ ਚੋਣ ਹਲਕਿਆਂ ਲਈ ਪੋਲਿੰਗ ਸਟੇਸ਼ਨਾਂ ਦੀ ਮੁੱਢਲੀ ਸੂਚੀ ਤਿਆਰ-ਜ਼ਿਲ੍ਹਾ ਚੋਣ ਅਫ਼ਸਰ
  • ਪੋਲਿੰਗ ਸਟੇਸ਼ਨਾਂ ਦੀ ਮੁੱਢਲੀ ਸੂਚੀ ਸਬੰਧੀ 19 ਸਤੰਬਰ ਤੱਕ ਸਬੰਧਿਤ ਚੋਣਕਾਰ ਰਜਿਸਟੇ੍ਰਸਨ ਅਫ਼ਸਰ ਨੂੰ ਦਿੱਤੇ ਜਾ ਸਕਦੇ ਹਨ ਸੁਝਾਅ ਅਤੇ ਇਤਰਾਜ਼

ਤਰਨ ਤਾਰਨ, 11 ਸਤੰਬਰ 2024 : ਭਾਰਤੀ ਚੋਣ ਕਮਿਸ਼ਨ ਵੱਲੋਂ ਮਿਤੀ 01 ਜਨਵਰੀ, 2025 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।ਇਸ ਸਬੰਧ ਵਿੱਚ ਡਰਾਫਟ ਫੋਟੋ ਵੋਟਰ ਸੂਚੀ ਦੀ

ਕੌਮੀ ਆਫਤ ਮੋਚਨ ਬਲ ਵੱਲੋਂ ਹੜ੍ਹਾਂ ਨਾਲ ਨਜਿੱਠਣ ਸਬੰਧੀ ਕਰਵਾਈ ਗਈ ਮੌਕ ਡਰਿੱਲ
  • ਐੱਨ. ਡੀ. ਆਰ. ਐੱਫ਼ ਨੇ ਹੜ੍ਹਾਂ ਵਿੱਚ ਮਨੁੱਖੀ ਜਾਨਾਂ ਦੇ ਬਚਾਓ ਸਬੰਧੀ ਵੱਖ-ਵੱਖ ਤਰੀਕਿਆਂ ਬਾਰੇ ਲੋਕਾਂ ਨੂੰ ਕਰਵਾਇਆ ਜਾਣੂ

ਤਰਨ ਤਾਰਨ, 11 ਸਤੰਬਰ 2024 : ਕੌਮੀ ਆਫ਼ਤ ਮੋਚਨ ਬਲ (ਐੱਨ. ਡੀ. ਆਰ. ਐੱਫ਼) ਵੱਲੋਂ ਅੱਜ ਸਬ-ਡਵੀਜ਼ਨ ਪੱਟੀ ਅਧੀਨ ਪਿੰਡ ਸਭਰਾ ਦੇ ਨੇੜੇ ਸਤਲੁਜ ਦਰਿਆ ਦੇ ਕਿਨਾਰੇ ਹੜ੍ਹਾਂ ਦੌਰਾਨ ਮਨੁੱਖੀ ਜਾਨਾਂ ਦੇ ਬਚਾਓ ਦੇ ਤਰੀਕਿਆਂ ਸਬੰਧੀ ਇੱਕ ਅਭਿਆਸ ( ਮੌਕ)