news

Jagga Chopra

Articles by this Author

ਸ਼੍ਰੋਮਣੀ ਕਮੇਟੀ ਨੇ ਸੰਗਤ ਵੱਲੋਂ ਭਰੇ ਗਏ 26 ਲੱਖ ਪ੍ਰੋਫਾਰਮਿਆਂ ਦਾ ਵੇਰਵਾ ਰਾਜਪਾਲ ਸੌਂਪਿਆ, 9 ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਰੱਖਿਆ
  • ਬੰਦੀ ਸਿੰਘਾਂ ਦੀ ਰਿਹਾਈ ਲਈ 26 ਲੱਖ ਲੋਕਾਂ ਦੀ ਅਵਾਜ਼ ਰਾਸ਼ਟਰਪਤੀ ਤੱਕ ਪਹੁੰਚਾਉਣ ਲਈ ਰਾਜਪਾਲ ਪੰਜਾਬ ਨਾਲ ਸ਼੍ਰੋਮਣੀ ਕਮੇਟੀ ਵਫ਼ਦ ਨੇ ਕੀਤੀ ਮੁਲਾਕਾਤ
  • ਭਾਈ ਰਾਜੋਆਣਾ ਦੀ ਸਜ਼ਾ ਫਾਂਸੀ ਤੋਂ ਉਮਰ ਕੈਦ ’ਚ ਬਦਲਣ ਦਾ ਆਪਣਾ ਨੋਟੀਫਿਕੇਸ਼ਨ ਲਾਗੂ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ
  • ਰਾਜਪਾਲ ਪੰਜਾਬ ਕੋਲ 9 ਬੰਦੀ ਸਿੰਘਾਂ ਦੇ ਰਿਹਾਈ ਦਾ ਮਾਮਲਾ ਰੱਖਿਆ
  • ਪੰਜਾਬ ਸਰਕਾਰ ਵੱਲੋਂ
ਵਿਜੀਲੈਂਸ ਵੱਲੋਂ 91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਗ੍ਰਿਫ਼ਤਾਰ 

ਚੰਡੀਗੜ੍ਹ, 16 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਡੇਰਾ ਬਾਬਾ ਨਾਨਕ ਦੇ ਮਾਲ ਹਲਕਾ ਪੁਰਾਣਾ ਵਾਹਲਾ ਵਿਖੇ ਤਾਇਨਾਤ ਮਾਲ ਪਟਵਾਰੀ ਸਤਿੰਦਰਪਾਲ ਸਿੰਘ ਨੂੰ 91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ

ਸ਼ਹਿਰ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਵਾਰਡ ਨੰਬਰ 34 ਵਿਚ 32 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ
  • ਲੋਕਾਂ ਨੂੰ ਪਾਣੀ ਦੀ ਸੁਚੱਜੀ ਵਰਤੋਂ ਕਰਨ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਸਹਿਯੋਗ ਕਰਨ ਦੀ ਕੀਤੀ ਅਪੀਲ 

ਹੁਸ਼ਿਆਰਪੁਰ, 16 ਨਵੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ

ਵਿਕਾਸ ਕ੍ਰਾਂਤੀ ਵੱਲ ਵਧਦੇ ਕਦਮ' ਤਹਿਤ 867 ਕਰੋੜ ਰੁਪਏ ਦੇ ਪ੍ਰੋਜੈਕਟਾਂ  ਦਾ ਹੋਵੇਗਾ ਆਗਾਜ਼ : ਬ੍ਰਮ ਸ਼ੰਕਰ ਜਿੰਪਾ
  • ਮੁੱਖ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਦਿੱਲੀ 18 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਹੋਣ ਵਾਲੇ ਵਿਸ਼ਾਲ ਸਮਾਗਮ ਦੌਰਾਨ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ 
  • ਕੈਬਨਿਟ ਮੰਤਰੀ ਜਿੰਪਾ, ਸੂਬਾ ਕਾਰਜਕਾਰੀ ਪ੍ਰਧਾਨ ਬੁੱਧ ਰਾਮ ਅਤੇ ਵਿਧਾਇਕ ਜਸਵੀਰ ਸਿੰਘ ਗਿੱਲ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ 
  • ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੀਆਂ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ
ਸਾਡੇ ਬਜ਼ੁਰਗ, ਸਾਡਾ ਮਾਣ' ਸਕੀਮ ਤਹਿਤ  ਜ਼ਿਲ੍ਹਾ ਪੱਧਰੀ ਸਮਾਗਮ 17 ਨੂੰ
  • ਕੈਬਨਿਟ ਮੰਤਰੀ ਜਿੰਪਾ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ 
  • ਸਮਾਗਮ ਦੌਰਾਨ ਬਜ਼ੁਰਗਾਂ ਨੂੰ ਸਿਹਤ ਜਾਂਚ ਤੋਂ ਇਲਾਵਾ ਹੋਰ ਸਰਕਾਰੀ ਸਕੀਮਾਂ ਦਾ ਦਿੱਤਾ ਜਾਵੇਗਾ ਲਾਭ

ਹੁਸ਼ਿਆਰਪੁਰ, 16 ਨਵੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ 'ਸਾਡੇ ਬਜ਼ੁਰਗ, ਸਾਡਾ ਮਾਣ' ਸਕੀਮ ਤਹਿਤ ਜ਼ਿਲ੍ਹਾ

ਕੈਬਨਿਟ ਮੰਤਰੀ ਜਿੰਪਾ ਨੇ ਪੱਤਰਕਾਰਾਂ ਨੂੰ ਸਮਾਜ ਅਤੇ ਦੇਸ਼ ਦੀ ਬਿਹਤਰੀ ਲਈ ਕੰਮ ਕਰਨ ਦਾ ਦਿੱਤਾ ਸੱਦਾ
  • ਕੌਮੀ ਪ੍ਰੈੱਸ ਦਿਵਸ ਪੱਤਰਕਾਰ ਭਾਈਚਾਰੇ ਨੂੰ ਦਿੱਤੀ ਵਧਾਈ

ਹੁਸ਼ਿਆਰਪੁਰ, 16 ਨਵੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੋਕਤੰਤਰ ਦੇ ਚੌਥੇ ਥੰਮ ਪ੍ਰੈੱਸ/ਮੀਡੀਆ ਨੂੰ ਭੈਅ ਮੁਕਤ ਹੋ ਕੇ ਸਮਾਜ ਸਮਾਜ ਅਤੇ ਦੇਸ਼ ਦੀ ਬਿਹਤਰੀ ਲਈ ਹੋਰ ਮਿਹਨਤ ਨਾਲ ਕੰਮ ਕਰਨ ਦਾ ਦਿੱਤਾ ਸੱਦਾ ਦਿੱਤਾ। ਕੌਮੀ ਪ੍ਰੈੱਸ ਦਿਵਸ ਮੌਕੇ ਪੱਤਰਕਾਰ ਭਾਈਚਾਰੇ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ

ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ
  • ਹਜ਼ਾਰਾਂ ਨੌਜਵਾਨਾਂ ਨੇ ਵਿਸ਼ਾਲ ਰੈਲੀ ਵਿੱਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ 

ਲੁਧਿਆਣਾ, 16 ਨਵੰਬਰ : ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਅੱਜ ਪੰਜਾਬ ਪੁਲਿਸ ਵੱਲੋਂ ਇੱਥੇ ਕੱਢੀ ਗਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਨਸ਼ਿਆਂ

ਪੰਜਾਬ ਨੇ ਪਹਿਲੀ ਵਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਫਾਂਸੀ ਚੜ੍ਹਨ ਵਾਲੇ ਛੇ ਹੋਰ ਸ਼ਹੀਦਾਂ ਨੂੰ ਯਾਦ ਕੀਤਾ : ਮੁੱਖ ਮੰਤਰੀ
  • ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬ ਵਿਰੋਧੀ ਤਾਕਤਾਂ ਦੀ ਸ਼ਹਿ ਪ੍ਰਾਪਤ ਨਸ਼ਾ-ਅੱਤਵਾਦ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਸੰਕਲਪ ਲੈਣ ਦਾ ਸੱਦਾ
  • ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਪ੍ਰਗਟਾਈ 
  • ਪੰਜਾਬ ਪੁਲਿਸ ਵਿੱਚ ਹਰੇਕ ਸਾਲ 2100 ਅਸਾਮੀਆਂ ਭਰੀਆਂ ਜਾਣਗੀਆਂ

ਲੁਧਿਆਣਾ, 16 ਨਵੰਬਰ : ਪੰਜਾਬ ਦੇ ਮੁੱਖ

ਹਰੇਕ ਵਰੇਗ ਦੇ ਲੋਕਾਂ ਵੱਲੋਂ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਵੱਡਾ ਹੁੰਗਾਰਾ
  • ਨੇਕ ਉਪਰਾਲੇ ਲਈ ਮੁੱਖ ਮੰਤਰੀ ਦੀ ਸ਼ਲਾਘਾ

ਲੁਧਿਆਣਾ, 16 ਨਵੰਬਰ : ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੱਢੀ ਗਈ ਵਿਸ਼ਾਲ ਨਸ਼ਾ ਵਿਰੋਧੀ ਰੈਲੀ ਨੂੰ ਹਰੇਕ ਵਰਗ ਦੇ ਲੋਕਾਂ ਨੇ ਵੱਡਾ ਹੁੰਗਾਰਾ ਦਿੱਤਾ। ਮੋਹਣ ਸਿੰਘ ਹੁਸੈਨੀਵਾਲਾ ਨੇ ਕਿਹਾ ਕਿ ਉਹ ਅੱਜ ਇਸ ਰੈਲੀ ਵਿੱਚ ਵਿਸ਼ੇਸ਼ ਤੌਰ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 89 'ਚ ਸੜ੍ਹਕਾਂ ਦੇ ਨਵੀਨੀਕਰਣ ਦੀ ਸ਼ੁਰੂਆਤ

ਲੁਧਿਆਣਾ, 16 ਨਵੰਬਰ : ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵਾਰਡ ਨੰਬਰ 89 (84) ਅਧੀਨ ਪੁਰਾਣੀ ਸਬਜ਼ੀ ਮੰਡੀ ਚੌਂਕ ਤੋਂ ਦੋਮੋਰੀਆ ਪੁਲ ਦੀ ਮੁੱਖ ਸੜਕ ਦੇ ਨਵੀਨੀਕਰਨ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਬੱਗਾ ਨੇ ਦੱਸਿਆ ਇਸ ਪ੍ਰੋਜੈਕਟ 'ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਸੜਕਾਂ