news

Jagga Chopra

Articles by this Author

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਦੇ ਸ਼ਡਿਊਲ ਵਿਚ ਕੀਤੀ ਗਈ ਤਬਦੀਲੀ : ਜ਼ਿਲ੍ਹਾ ਚੋਣ ਅਫ਼ਸਰ
  • ਵੋਟਰ ਰਜਿਸਟ੍ਰੇਸ਼ਨ ਦੀ ਮਿਤੀ 29 ਫਰਵਰੀ 2024 ਤੱਕ ਵਧਾਈ
  • ਸੂਚੀ ਦੀ ਅੰਤਿਮ ਪ੍ਰਕਾਸ਼ਨਾ 3 ਮਈ, 2024 ਨੂੰ- ਡਾ ਪੱਲਵੀ

ਮਾਲੇਰਕੋਟਲਾ 16 ਨਵੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਨੇ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਦੀ ਤਰਫੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾਲ ਸਬੰਧਤ ਗੁਰਦੁਆਰਾ ਬੋਰਡ ਚੋਣ ਸਰਕਲਾਂ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖੇਗੀ : ਭਗਵੰਤ ਮਾਨ 
  • ਮੁੱਖ ਮੰਤਰੀ ਦੀ ਅਗਵਾਈ ‘ਚ ਸੂਬਾ ਵਾਸੀਆਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ
  • ਸ਼ਹੀਦ ਦੇ ਜੱਦੀ ਪਿੰਡ ਵਿਖੇ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ

ਲੁਧਿਆਣਾ, 16 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਅੱਜ ਸੂਬੇ ਭਰ ਦੇ ਲੋਕਾਂ ਨੇ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ

ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ਵੱਡੀ ਸਕਰੀਨ ਲਗਾ ਕੇ ਵਿਸ਼ਵ ਕ੍ਰਿਕਟ ਕੱਪ ਦਾ ਸੈਮੀਫਾਈਨਲ ਮੈਚ ਦਿਖਾਇਆ
  • ਵੱਡੀ ਗਿਣਤੀ ਵਿੱਚ ਖਿਡਾਰੀਆਂ, ਨੌਜਵਾਨਾਂ ਤੇ ਦਰਸ਼ਕਾਂ ਨੇ ਮੈਚ ਦਾ ਅਨੰਦ ਮਾਣਿਆ
  • 19 ਨਵੰਬਰ ਨੂੰ ਵਿਸ਼ਵ ਕ੍ਰਿਕਟ ਕੱਪ ਦਾ ਫਾਈਨਲ ਮੈਚ ਵੀ ਸਟੇਡੀਅਮ ’ਚ ਵੱਡੀ ਸਕਰੀਨ ’ਤੇ ਦਿਖਾਇਆ ਜਾਵੇਗਾ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 16 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ

ਮੀਡੀਆ ਦਾ ਇਮਤਿਹਾਨ ਜਾਰੀ, ਲੋਕ ਇਸ ਦੀ ਅਜਾਦੀ ਨੂੰ ਬਰਕਰਾਰ ਰੱਖਣ ਦੀ ਜਿੰਮੇਵਾਰੀ ਨਿਭਾਉਣ

ਮੰਡੀ ਅਹਿਮਦਗੜ੍ਹ, 16 ਨਵੰਬਰ : ਸਮਾਜ ਦੇ ਵੱਖ ਵੱਖ ਵਰਗਾਂ ਦੇ ਨੁਮਾਇੰਦਿਆਂ ਨੇ ਪ੍ਰੈਸ ਨੂੰ ਲੋਕਤੰਤਰ ਦੇ ਚੌਥੇ ਥੰਮ ਨੂੰ ਪੈਦਾ ਹੋਏ ਖਤਰੇ ‘ਤੇ ਚਿੰਤਾ ਪ੍ਰਗਟ ਕਰਦਿਆਂ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਮਤਿਹਾਨ ਦੀ ਘੜੀ ਵਿੱਚੋਂ ਲੰਘ ਰਹੇ ਮੀਡੀਆ ਦੀ ਅਜਾਦੀ ਨੂੰ ਬਰਕਰਾਰ ਰੱਖਣ ਦੀ ਜਿੰਮੇਵਾਰੀ ਨੂੰ ਸੰਜੀਦਗੀ ਨਾਲ ਨਿਭਾਉਣ। ਕੌਮੀ ਪ੍ਰੈਸ ਦਿਵਸ ਮੌਕੇ ਕਰਵਾਈਆਂ ਗਈਆਂ

ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ(ਨੈਕ) ਵਲੋਂ ਸਰਕਾਰੀ ਕਾਲਜ ਮਾਲੇਰਕੋਟਲਾ ਦਾ ਦੋ ਦਿਨਾਂ ਦੌਰਾ
  • ਨੈਕ ਟੀਮ ਵਲੋਂ ਕਾਲਜ ਦੇ ਬੁਨਿਆਂਦੀ ਢਾਂਚੇ, ਵਿੱਦਿਅਕ ਢਾਂਚਾ, ਸਹੂਲਤਾਂ, ਲੈਬਾਰਟਰੀਆਂ, ਅਤੇ ਲਾਇਬ੍ਰੇਰੀ ਦੀ ਕੀਤੀ ਸਮਖਿਆ 

ਮਾਲੇਰਕੋਟਲਾ 16 ਨਵੰਬਰ : ਸਰਕਾਰੀ ਕਾਲਜ ਮਾਲੇਰਕੋਟਲਾ ਵੱਲੋਂ ਪੰਜਾਬ ਵਿੱਚ ਬਿਹਤਰੀਨ ਸਿੱਖਿਆ ਪ੍ਰਦਾਨ ਕਰਨ, ਵਿੱਦਿਅਕ ਗੁਣਵੱਤਾ ਅਤੇ ਮਿਆਰਾਂ ਨੂੰ ਵਧਾਉਣ ਲਈ ਵਿੱਦਿਅਕ ਢਾਂਚਾ, ਸਹੂਲਤਾਂ, ਲੈਬਾਰਟਰੀਆਂ ਅਤੇ ਲਾਇਬ੍ਰੇਰੀ ਸਥਾਪਤ ਕੀਤੇ ਹੋਏ ਹਨ

ਅੱਗ ਨਾ ਲਗਾਕੇ ਪਰਾਲੀ ਸੰਭਾਲਣ ਲੱਗੇ ਪਿੰਡ ਲੰਗ ਦੇ ਕਿਸਾਨ, 75 ਫੀਸਦੀ ਖੇਤਾਂ 'ਚ ਗੱਠਾਂ ਬਣਾਈਆਂ
  • ਡਿਪਟੀ ਕਮਿਸ਼ਨਰ ਵੱਲੋਂ ਪਿੰਡ ਲੰਗ ਦੀ ਸਹਿਕਾਰੀ ਸਭਾ 'ਚ ਕਿਸਾਨਾਂ ਨਾਲ ਗੱਲਬਾਤ
  • ਕਿਹਾ, ਪ੍ਰਸ਼ਾਸਨ ਕਿਸਾਨਾਂ ਦੇ ਨਾਲ ਖੜ੍ਹਿਆ, ਕਿਸਾਨ ਖੇਤਾਂ ਵਿੱਚ ਅੱਗ ਨਾ ਲਗਾਉਣ
  • ਕਿਸਾਨਾਂ ਨੂੰ ਪਰਾਲੀ ਜਮੀਨ 'ਚ ਹੀ ਮਿਲਾਉਣ ਲਈ ਸੁਪਰ ਸੀਡਰ ਤੇ ਸਰਫੇਸ ਸੀਡਰ ਵਰਤਣ ਦੀ ਅਪੀਲ

ਪਟਿਆਲਾ, 16 ਨਵੰਬਰ : ਪਟਿਆਲਾ ਦੇ ਪਿੰਡ ਲੰਗ ਦੇ 75 ਫੀਸਦੀ ਖੇਤਾਂ ਵਿੱਚ ਪਰਾਲੀ ਨੂੰ ਸੰਭਾਲ ਕੇ ਕਿਸਾਨਾਂ

ਰਾਸ਼ਟਰੀ ਪ੍ਰੈਸ ਦਿਵਸ ਮੌਕੇ ਡਿਪਟੀ ਕਮਿਸ਼ਨਰ ਨੇ ਪੱਤਰਕਾਰ ਭਾਈਚਾਰੇ ਨੂੰ ਵਧਾਈ

ਤਰਨ ਤਾਰਨ, 16 ਨਵੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ  ਸ੍ਰੀ ਸੰਦੀਪ ਕੁਮਾਰ ਨੇ ਅੱਜ ਰਾਸ਼ਟਰੀ ਪ੍ਰੈਸ ਦਿਵਸ ਦੇ ਮੌਕੇ ਉੱਤੇ ਪੱਤਰਕਾਰਤਾ ਨਾਲ ਜੁੜੀਆਂ ਵੱਖ ਵੱਖ ਪ੍ਰੈਸ ਕਲੱਬਾਂ, ਐਸੋਸੀਏਸ਼ਨਾਂ ਅਤੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਵਧਾਈ ਦਿੱਤੀ ਅਤੇ ਲੋਕਤੰਤਰ ਦੇ ਚੋਥੇ ਥੰਮ ਪ੍ਰੈਸ/ਮੀਡੀਆ ਨੂੰ ਭੈ-ਮੁਕਤ ਹੋ ਕੇ ਨਿਰਪੱਖ ਪੱਤਰਕਾਰੀ ਕਰਨ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ

ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ 24, 25 ਅਤੇ 26 ਨਵੰਬਰ ਨੂੰ ਕੀਤਾ ਜਾਵੇਗਾ ਰਾਜ ਪੱਧਰੀ “ਦਾਰਾ ਸਿੰਘ ਛਿੰਝ ਉਲੰਪਿਕਸ” ਦਾ ਆਯੋਜਨ-ਡਿਪਟੀ ਕਮਿਸ਼ਨਰ
  • ਰੁਸਤਮੇ ਪੰਜਾਬ ਟਾਈਟਲ ਲਈ ਦਿੱਤਾ ਜਾਵੇਗਾ 05 ਲੱਖ ਰੁਪਏ ਦਾ ਪਹਿਲਾ ਇਨਾਮ

ਤਰਨ ਤਾਰਨ, 16 ਨਵੰਬਰ : ਪੰਜਾਬ ਸਰਕਾਰ ਰਾਜ ਵਿੱਚ ਵਿਰਾਸਤੀ ਖੇਡਾਂ ਨੂੰ ਨੂੰ ਪ੍ਰਫੁਲਿੱਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਚੋਹਲਾ ਸਾਹਿਬ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਵਿਖੇ 24, 25 ਅਤੇ 26 ਨਵੰਬਰ ਨੂੰ ਰਾਜ ਪੱਧਰੀ “ਦਾਰਾ

ਭਾਰਤ ਸਰਕਾਰ ਦੀ ਜੋਆਇੰਟ ਸੈਕਟਰੀ ਨੇ ਕੀਤੀ ਸਮੂਹ ਵਿਭਾਗਾਂ ਨਾਲ ਮੀਟਿੰਗ  
  • ਭਾਰਤ ਸੰਕਲਪ ਯਾਤਰਾ ਫਰੀਦਕੋਟ ਵਿਖੇ ਹੋਵੇਗੀ ਸ਼ੁਰੂ

ਫਰੀਦਕੋਟ-16 ਨਵੰਬਰ : ਸਰਕਾਰ ਨੇ ਕਮਜੋਰ ਵਰਗ ਨੂੰ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣੂੰ ਕਰਵਾਉਣ ਲਈ ਜਲਦ ਹੀ ਇਕ ਸੰਕਲਪ ਯਾਤਰਾ ਕੱਢੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਭਾਰਤ ਸਰਕਾਰ ਦੀ ਜੋਆਇੰਟ ਸਿੱਖਿਆ ਮੰਤਰਾਲੇ, ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ ਸੰਯੁਕਤ ਸਕੱਤਰ ਡਾ

ਫਰੀਦਕੋਟ ਅਤੇ ਕੋਟਕਪੂਰਾ ਦੇ ਪੱਤਰਕਾਰਾਂ ਨੇ ਮਨਾਇਆ ਰਾਸ਼ਟਰੀ ਪ੍ਰੈਸ ਦਿਵਸ
  • ਡੀਪੀਆਰਓ ਫਰੀਦਕੋਟ ਨੇ ਖਬਰ ਨੂੰ ਪੁਸ਼ਟੀ ਕਰਕੇ ਜਾਰੀ ਕਰਨ ਤੇ ਦਿੱਤਾ ਜੋਰ
  • ਪ੍ਰੈਸ ਨਾਲ ਜੁੜੇ ਹੋਏ ਕਈ ਮੁੱਦਿਆਂ ਤੇ ਕੀਤੀ ਵਿਚਾਰ-ਚਰਚਾ
  • ਆਰਟੀਫਿਸ਼ੀਅਲ ਇੰਟੈਲੀਜੈਂਸ ਤੇ ਸੋਸ਼ਲ ਮੀਡੀਆ ਦੇ ਦੌਰ ਵਿਚ ਪ੍ਰੈਸ ਦੀ ਅਹਮੀਅਤ ਤੇ ਕੀਤੀ ਵਿਚਾਰ-ਚਰਚਾ

ਫਰੀਦਕੋਟ, 16 ਨਵੰਬਰ : ਅੱਜ ਰਾਸ਼ਟਰੀ ਪ੍ਰੈਸ ਦਿਵਸ ਮੌਕੇ ਫਰੀਦਕੋਟ ਅਤੇ ਕੋਟਕਪੂਰਾ ਦੇ ਪੱਤਰਕਾਰ ਭਾਈਚਾਰੇ ਵਲੋਂ ਆਰਟੀਫਿਸ਼ੀਅਲ