news

Jagga Chopra

Articles by this Author

ਈਟੀਓ ਨੇ ਧਰਦਿਉ ਵਿਖੇ ਨਵੇਂ ਪੁੱਲ ਦੀ ਉਸਾਰੀ ਸ਼ੁਰੂ ਕਰਵਾਈ
  • ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਸੰਪਰਕ ਸੜਕਾਂ ਦੀ ਸੁਧਰੇਗੀ ਹਾਲਤ : ਕੈਬਨਿਟ ਮੰਤਰੀ

ਜੰਡਿਆਲਾ ਗੁਰੂ, 16 ਨਵੰਬਰ : ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਧਰਦਿਉ ਤੋਂ ਗੁਰਦੁਆਰਾ ਬਾਗ ਸਾਹਿਬ ਨੂੰ ਜਾਂਦੀ ਸੜਕ ਉਤੇ ਪੈਂਦੀ ਡਰੇਨ ਦੇ ਪੁੱਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਦੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਜਾਂ ਜੀ

ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ਨੂੰ 24 ਲੱਖ ਰੁਪਏ ਤੋਂ ਵੱਧ ਦੇ ਜ਼ੁਰਮਾਨੇ ਪਾਏ- ਡਿਪਟੀ ਕਮਿਸ਼ਨਰ
  • 19 ਕਿਸਾਨਾਂ ਵਿਰੁੱਧ ਦਰਜ ਕਰਵਾਈ ਜਾ ਚੁੱਕੀ ਹੈ ਐਫ ਆਈ ਆਰ ਅਤੇ 21 ਅਪਰਾਧਿਕ ਸ਼ਿਕਾਇਤਾਂ ਕੀਤੀਆਂ 
  • 210 ਕੇਸਾਂ ਵਿੱਚ ਲਾਲ ਇੰਦਰਾਜ ਕੀਤੇ ਗਏ ਦਰਜ

ਅੰਮ੍ਰਿਤਸਰ, 16 ਨਵੰਬਰ : ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੇ ਰੁਝਾਨ ਨੂੰ ਮੁਕੰਮਲ ਤੌਰ ਉਤੇ ਬੰਦ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠਾਂ ਟੀਮਾਂ ਅਜੇ ਵੀ ਲਗਾਤਾਰ ਸਰਗਰਮ ਹਨ ਅਤੇ

ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਾਂ ਬਨਾਉਣ ਵਾਸਤੇ ਫਾਰਮ 29 ਫਰਵਰੀ ਤੱਕ ਲਏ ਜਾਣਗੇ-ਜਿਲ੍ਹਾ ਚੋਣ ਅਧਿਕਾਰੀ
  • ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਉਣ ਲਈ ਫਾਰਮ ਨੰਬਰ 1 ਭਰ ਕੇ ਜਮਾ ਕਰਵਾਉਣ ਯੋਗ ਵੋਟਰ 

ਅੰਮ੍ਰਿਤਸਰ, 16 ਨਵੰਬਰ : ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ

ਦੀਵਾਲੀ ‘ਤੇ ਨਿਊਯਾਰਕ ਦੇ ਸਕੂਲਾਂ ‘ਚ ਰਹੇਗੀ ਛੁੱਟੀ : ਗਵਰਨਰ ਹੋਚੁਲ  

ਨਿਊਯਾਰਕ, 15 ਨਵੰਬਰ : ਇਕ ਇਤਿਹਾਸਕ ਕਦਮ ਚੁੱਕਦੇ ਹੋਏ ਨਿਊਯਾਰਕ ਦੇ ਗਵਰਨਰ ਕੈਥੀ ਹੋਚੁਲ ਨੇ ਪਬਲਿਕ ਸਕੂਲਾਂ ਵਿਚ ਦੀਵਾਲੀ ‘ਤੇ ਛੁੱਟੀ ਵਾਲੇ ਕਾਨੂੰਨ ‘ਤੇ ਹਸਤਾਖਰ ਕਰ ਦਿੱਤੇ ਹਨ। ਹੋਚੁਲ ਨੇ ਕਿਹਾ ਕਿ ਨਿਊਯਾਰਕ ਸ਼ਹਿਰ ਵੱਖ-ਵੱਖ ਧਰਮਾਂ ਤੇ ਸੰਸਕ੍ਰਿਤੀਆਂ ਵਿਚ ਖੁਸ਼ਹਾਲ ਹੈ ਤੇ ਅਸੀਂ ਸਕੂਲ ਕੈਲੰਡ ਵਿਚ ਵਿਭਿੰਨਤਾ ਨੂੰ ਪਛਾਣਨ ਤੇ ਜਸ਼ਨ ਮਨਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੇ

ਵਿਰਾਟ ਕੋਹਲੀ ਨੇ ਤੋੜਿਆ ਮਾਸਟਰ ਬਲਾਸਟਰ ਸਚਿਨ ਦਾ ਰਿਕਾਰਡ, ਵਨਡੇ ਵਿੱਚ ਲਗਾਏ 50 ਸੈਂਕੜੇ 

ਮੁਬੰਈ, 15 ਨਵੰਬਰ : ਵਿਰਾਟ ਕੋਹਲੀ ਨੇ ਨਿਊਜ਼ੀਲੈਂਡ ਖਿਲਾਫ ਵਿਸ਼ਵ ਕੱਪ ਸੈਮੀਫਾਈਨਲ ਮੈਚ ‘ਚ ਸ਼ਾਨਦਾਰ ਸੈਂਕੜਾ ਲਗਾਇਆ ਹੈ। ਵਿਰਾਟ ਕੋਹਲੀ ਹੁਣ ਵਨਡੇ ਕ੍ਰਿਕਟ ‘ਚ ਸਭ ਤੋਂ ਜ਼ਿਆਦਾ ਸੈਂਕੜੇ ਲਗਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਕੋਹਲੀ ਨੇ 49 ਸੈਂਕੜੇ ਲਗਾਉਣ ਵਾਲੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜ ਦਿੱਤਾ ਹੈ। ਕੋਹਲੀ ਨੇ 279ਵੀਂ ਪਾਰੀ ‘ਚ ਆਪਣੇ 50 ਵਨਡੇ ਸੈਂਕੜੇ ਪੂਰੇ

ਰੋਹਤਕ 'ਚ ਪਿਤਾ ਨੇ 4 ਬੱਚਿਆਂ ਨੂੰ ਦਿੱਤਾ ਜ਼ਹਿਰ, ਦੋ ਬੇਟੀਆਂ ਤੇ ਪੁੱਤਰ ਦੀ ਮੌਤ, ਇਕ ਦੀ ਹਾਲਤ ਨਾਜ਼ੁਕ 

ਰੋਹਤਕ, 15 ਨਵੰਬਰ : ਰੋਹਤਕ ਦੇ ਕਾਬੁਲਪੁਰ ਪਿੰਡ 'ਚ ਇਕ ਵਿਅਕਤੀ ਨੇ ਆਪਣੇ ਚਾਰ ਬੱਚਿਆਂ ਨੂੰ ਜ਼ਹਿਰ ਦੇ ਦਿਤਾ। ਜ਼ਹਿਰ ਦੇਣ ਵਾਲੇ ਵਿਅਕਤੀ ਦਾ ਨਾਂ ਸੁਨੀਲ ਹੈ। ਉਸ ਦੋ ਬੇਟੀਆਂ ਤੇ ਪੁੱਤਰ ਦੀ ਮੌਤ ਹੋ ਗਈ  ਜਦਕਿ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ, ਜਿਸ

ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਮੌਤ 

ਖੰਨਾ, 15 ਨਵੰਬਰ : ਸਥਾਨਕ ਸ਼ਹਿਰ ਤੋਂ ਮਲੇਰਕੋਟਲਾ ਨੂੰ ਜਾਂਦੀ ਸੜਕ ਤੇ ਇੱਕ ਕੈਂਟਰ ਨੇ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਤ ਹੋਣ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਹਰਪਾਲ ਸਿੰਘ ਕਾਲੂ ਤੇ ਹਰਪ੍ਰੀਤ ਸਿੰਘ ਪ੍ਰੀਤ ਵਾਸੀ ਸੰਗੇੜਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਹਰਪਾਲ ਤੇ ਹਰਪ੍ਰੀਤ ਦੋਵੇਂ

ਲਾਲੜੂ ‘ਚ ਟਿੱਪਰ ਨੇ ਮੋਟਰਸਾਈਕਲਾਂ ਨੂੰ ਮਾਰੀ ਟੱਕਰ, ਮਾਂ-ਪੁੱਤ ਦੀ ਮੌਤ

ਲਾਲੜੂ, 15 ਨਵੰਬਰ : ਮੋਹਾਲੀ ਦੇ ਲਾਲੜੂ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਾਂ ਅਤੇ ਉਸੇ ਮਾਸੂਮ ਪੁੱਤ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਾਰ ਕੌਮੀ ਮਾਰਗ ਅੰਬਾਲਾ-ਚੰਡੀਗੜ੍ਹ ਤੇ ਲੈਹਲੀ ਟੀ-ਪੁਆਇੰਟ ਨੇੜੇ ਇੱਕ ਟਿੱਪਰ ਨੇ ਦੋ ਮੋਟਰਸਾਈਕਲਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਟਿੱਪਰ ਦੇ ਥੱਲੇ ਆਉਣ ਕਾਰਨ ਮਾਂ ਤੇ ਉਸਦੇ ਮਾਸੂਮ

ਜੰਮੂ-ਕਸ਼ਮੀਰ 'ਚ ਖਾਈ 'ਚ ਡਿੱਗੀ ਬੱਸ, 36 ਲੋਕਾਂ ਦੀ ਮੌਤ, 19 ਲੋਕ ਜ਼ਖਮੀ 

ਡੋਡਾ, 15 ਨਵੰਬਰ : ਜੰਮੂ-ਕਸ਼ਮੀਰ ਦੇ ਡੋਡਾ 'ਚ ਅੱਜ ਇਕ ਯਾਤਰੀ ਬੱਸ ਚਿਨਾਬ ਨਦੀ ਦੀ ਖਾਈ 'ਚ ਡਿੱਗਣ ਕਾਰਨ 36 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ 'ਚ 19 ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ 'ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਕੇਂਦਰੀ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ 18,000 ਕਰੋੜ ਦੀ ਰਕਮ 8 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ 

ਖੁੰਟੀ, 15 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਖੁੰਟੀ ਜ਼ਿਲ੍ਹੇ ਵਿੱਚ ਜਨਜਾਤੀ ਗੌਰਵ ਦਿਵਸ ਮਨਾਉਣ ਵਾਲੇ ਇੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 15ਵੀਂ ਕਿਸ਼ਤ ਜਾਰੀ ਕੀਤੀ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ 18,000 ਕਰੋੜ ਰੁਪਏ ਦੀ ਰਕਮ ਦੇਸ਼ ਭਰ ਦੇ 8 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਡਿਜੀਟਲ ਰੂਪ