ਚੰਡੀਗੜ੍ਹ, 15 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਬਿਨਾਂ ਕਿਸੇ ਦਾ ਨਾਮ ਲਏ ਪੰਜਾਬ ਦੇ ਕੈਬਨਿਟ ਮੰਤਰੀ ’ਤੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਇੱਕ ਮਜਬੂਰ ਪੀੜਤ ਦਾ ਸੋਸ਼ਣ ਕਰ ਕੇ ਨੈਤਿਕ ਗਿਰਾਵਟ ਦਾ ਸਬੂਤ ਦਿੱਤਾ ਹੈ। ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਹੋਈ ਪ੍ਰੈਸ ਕਾਨਫਰੰਸ ਵਿੱਚ ਬਿਕਰਮ ਮਜੀਠੀਆ ਨੇ ਪੈੱਨ ਡਰਾਈਵ
news
Articles by this Author
ਪਿਹੋਵਾ, 15 ਨਵੰਬਰ : ਹਰਿਆਣਾ ਦੇ ਇਕ ਗੁਰਦੁਆਰਾ ਸਾਹਿਬ ਦੇ 5 ਸੇਵਾਦਾਰਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਕੁਰੂਕਸ਼ੇਤਰ ਦੇ ਪਿਹੋਵਾ ਕਸਬੇ ਦੇ ਪਿੰਡ ਟਿੱਕਰੀ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ ਗੱਡੀ ਵਿੱਚ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲੇ ਪੰਜ ਲੋਕ ਕੁਰੂਕਸ਼ੇਤਰ ਦੇ ਸਲਪਾਨੀ ਪਿੰਡ ਦੇ ਗੁਰਦੁਆਰੇ ਦੇ ਸੇਵਾਦਾਰ ਦੱਸੇ ਜਾ ਰਹੇ ਹਨ।
- ਯੋਜਨਾ ਤਹਿਤ 6086.25 ਕਰੋੜ ਰੁਪਏ ਦੇ ਕੁੱਲ ਬਕਾਇਆਂ ਨਾਲ ਨਿਜਿੱਠਿਆ ਜਾਵੇਗਾ
ਚੰਡੀਗੜ, 15 ਨਵੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ ਲਈ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਜਾਰੀ ਰਹਿਣ ਵਾਲੀ ਪੰਜਾਬ ਵਨ
ਚੰਡੀਗੜ੍ਹ, 15 ਨਵੰਬਰ : ਪੰਜਾਬ ਸਰਕਾਰ ਵੱਲੋਂ 16 ਨਵੰਬਰ ਨੂੰ ਜਨਤਕ ਛੁੱਟੀ ਦ ਐਲਾਨ ਕੀਤਾ ਗਿਆ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਵਿੱਚ ਮਿਤੀ 16-11-2023 (ਵੀਰਵਾਰ) ਨੂੰ ਜਨਤਕ
ਐਸ.ਏ.ਐਸ ਨਗਰ, 15 ਨਵੰਬਰ : ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਵੱਲੋਂ ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 02 ਦੋਸ਼ੀਆ ਨੂੰ 22 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ
- ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਅਤੇ ਐਸਬੀਐਸ ਨਗਰ ਦਾ ਦੌਰਾ
- ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ, ਕਿਸਾਨ ਆਗੂਆਂ ਨੂੰ ਜਾਗਰੂਕ ਕਰਨ ਲਈ ਸੀਪੀਜ਼/ਐਸਐਸਪੀਜ਼ ਨੂੰ ਦਿੱਤੇ ਨਿਰਦੇਸ਼
- ਸਪੈਸ਼ਲ ਡੀਜੀਪੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
ਹੁਸ਼ਿਆਰਪੁਰ, 15 ਨਵੰਬਰ : ਪਰਾਲੀ ਸਾੜਨ
- ਕੈਬਨਿਟ ਮੰਤਰੀ ਨੇ ਵਾਰਡ ਨੰਬਰ 33 ਦੇ ਮੁਹੱਲਾ ਪ੍ਰੇਮਗੜ੍ਹ ਵਿਚ ਟਿਊਬਵੈੱਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ
ਹੁਸ਼ਿਆਰਪੁਰ, 15 ਨਵੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਲੋੜਵੰਦ ਵਿਅਕਤੀ ਦੀ ਬਾਂਹ ਫੜੀ ਹੈ ਅਤੇ ਉਨ੍ਹਾਂ ਲਈ ਕੰਮ ਕਰ ਰਹੀ ਹੈ ਤਾਂ ਜੋ
- 30 ਲੱਖ ਰੁਪਏ ਨਾਲ ਤਿਆਰ ਕਮਿਊਨਿਟੀ ਸੈਂਟਰ ਲੋਕਾ ਲਈ ਹੋਵੇਗਾ ਵਰਦਾਨ ਸਾਬਤ : ਕੈਬਨਿਟ ਮੰਤਰੀ
- ਕੈਬਨਿਟ ਮੰਤਰੀ ਨੇ ਮਹਿਰੋਲੀ ਵਾਸੀਆ ਨੂੰ ਲੋਕ ਅਰਪਣ ਕੀਤਾ ਕਮਿਊਨਿਟੀ ਸੈਂਟਰ
ਸ੍ਰੀ ਅਨੰਦਪੁਰ ਸਾਹਿਬ 15 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਬਚਨਵੱਧ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਡੇਢ ਸਾਲ ਦੇ
ਲੁਧਿਆਣਾ 15 ਨਵੰਬਰ : ਪੀ.ਏ.ਯੂ. ਦੇ ਭੋਜਨ ਅਤੇ ਪੋਸ਼ਣ ਵਿਭਾਗ ਵੱਲੋਂ ਬੀਤੇ ਦਿਨੀਂ ਵਿਸ਼ਵ ਡਾਇਬੀਟੀਜ਼ ਦਿਹਾੜਾ ਮਨਾਉਂਦਿਆਂ ਸ਼ੂਗਰ ਦੇ ਮਰੀਜ਼ਾਂ ਲਈ ਜਾਗਰੂਕਤਾ, ਸਿਹਤ ਜਾਂਚ ਅਤੇ ਪੋਸ਼ਣ ਸੰਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ| ਕਮਿਊਨਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨ ਬੈਂਸ ਨੇ ਇਸ ਸਮਾਰੋਹ ਵਿਚ ਸ਼ਾਮਿਲ ਹੋ ਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਲਈ ਕੀਤੀਆਂ ਕੋਸ਼ਿਸ਼ਾਂ ਦੀ ਸ਼ਲਾਘਾ
ਲੁਧਿਆਣਾ 15 ਨਵੰਬਰ : ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਰਾਵੇ ਯੋਜਨਾ ਦੇ ਅਧੀਨ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਜਰਖੜ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਲਾਇਆ| ਇਸ ਕੈਂਪ ਵਿਚ ਇਲਾਕਾ ਵਾਸੀਆਂ ਨੂੰ ਭੋਜਨ ਪ੍ਰੋਸੈਸਿੰਗ, ਫਸਲੀ ਰਹਿੰਦ-ਖੂੰਹਦ ਦੀ ਸੰਭਾਲ, ਪ੍ਰਦੂਸ਼ਣ ਮੁਕਤ ਤਿਉਹਾਰ ਮਨਾਉਣ, ਰਸੋਈ ਬਗੀਚੀਆਂ ਬਨਾਉਣ, ਫਲਦਾਰ ਬੂਟਿਆਂ ਦੀ ਕਾਸ਼ਤ ਆਦਿ ਮਸਲਿਆਂ ਬਾਰੇ ਜਾਗਰੂਕ ਕੀਤਾ ਗਿਆ| ਇਸਦੇ