news

Jagga Chopra

Articles by this Author

ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਸੰਪੰਨ, ਪ੍ਰੋਗਰਾਮ ਵਿੱਚ 20 ਤੋਂ ਵੱਧ ਸਕੂਲਾਂ ਦੇ 1150 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ
  • ਵਿਦਿਆਰਥੀਆਂ ਵੱਲੋਂ ਵਾਤਾਵਰਣ ਬਚਾਉਣ ਦਾ ਅਹਿਦ 

ਐਸ.ਏ.ਐਸ.ਨਗਰ, 15 ਨਵੰਬਰ : ਜ਼ਿਲ੍ਹੇ ਵਿੱਚ ਚੱਲ ਰਿਹਾ ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਭਾਗ ਲੈਣ ਵਾਲੇ ਸਕੂਲਾਂ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਹੋ ਨਿਬੜਿਆ। ਇਸ ਦੌਰਾਨ 20 ਵਿਦਿਅਕ ਸੰਸਥਾਵਾਂ ਨੇ 'ਪਬਲਿਕ ਸਪੀਕਿੰਗ' ਨੂੰ ਸੈਸ਼ਨਜ਼ ਸਮਰਪਿਤ ਕੀਤੇ, ਜਿੱਥੇ ਵਿਦਿਆਰਥੀਆਂ ਨੇ ਪਾਵਰਪੁਆਇੰਟ ਪੇਸ਼ਕਾਰੀਆਂ, ਨੁੱਕੜ ਨਾਟਕਾਂ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਵੱਲੋਂ ਮੁਬਾਰਕਪੁਰ ਆਰ ਯੂ ਬੀ ਦੀਆਂ ਪਹੁੰਚ ਸੜਕਾਂ ਦੀ ਮੁਰੰਮਤ ਲਈ 60 ਲੱਖ ਰੁਪਏ ਦੇ ਫੰਡ ਮਨਜ਼ੂਰ
  • ਡੀਐਮਐੱਫ ਨੇ ਘੱਗਰ ਅਤੇ ਟਾਂਗਰੀ ਦੇ ਨਾਲ 12000 ਬਾਂਸ ਦੇ ਬੂਟੇ ਲਗਾਉਣ ਦੀ ਦਿੱਤੀ ਮਨਜ਼ੂਰੀ
  • ਤਿੰਨ ਜਨਤਕ ਰੇਤ ਖਾਣਾਂ ਨੇ ਟਾਂਗਰੀ ਤੋਂ ਸਸਤੀ ਰੇਤ ਦੀ ਸਪਲਾਈ ਮੁੜ ਸ਼ੁਰੂ ਕੀਤੀ
  • ਨਸ਼ਾ ਮੁਕਤ ਪਿੰਡਾਂ ਨੂੰ ਜਿੰਮ ਕਿੱਟਾਂ ਦੇਣ ਲਈ ਡੀ.ਐਮ ਐੱਫ ਵੱਲੋਂ 27.50 ਲੱਖ ਨੂੰ ਮਨਜ਼ੂਰੀ

ਐਸ.ਏ.ਐਸ.ਨਗਰ, 15 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ

16 ਨਵੰਬਰ ਨੂੰ ਭਾਰਤ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਲਈ ਹੁਣ ਤੱਕ 20 ਹਜ਼ਾਰ ਤੋਂ ਵੱਧ ਰਜਿਸਟ੍ਰੇਸ਼ਨਾਂ ਹੋਈਆਂ- ਸੀਪੀ ਸਿੱਧੂ
  • ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਜੱਦੀ ਸਥਾਨਾਂ ਦੀ ਮਿੱਟੀ ਬੂਟੇ ਲਗਾਉਣ ਲਈ ਪੀਏਯੂ ਕੈਂਪਸ ਲਈ ਲਿਆਂਦੀ ਜਾਵੇਗੀ
  • ਇਵੈਂਟ ਤੋਂ ਬਾਅਦ ਚੁਣੇ ਗਏ ਭਾਗੀਦਾਰਾਂ ਨੂੰ 151 ਬਾਈ-ਸਾਈਕਲ ਦਿੱਤੇ ਜਾਣਗੇ; ਹਰ ਕੋਈ ਮੈਡਲ ਅਤੇ ਸਰਟੀਫਿਕੇਟ ਪ੍ਰਾਪਤ ਕਰੇਗਾ 

ਲੁਧਿਆਣਾ, 15 ਨਵੰਬਰ : ਕਮਿਸ਼ਨਰੇਟ ਪੁਲਿਸ ਲੁਧਿਆਣਾ 16 ਨਵੰਬਰ ਨੂੰ ਭਾਰਤ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਕਰਨ ਲਈ ਪੂਰੀ

ਵਿਧਾਇਕ ਪਰਾਸ਼ਰ ਨੇ ਵਾਰਡ ਨੰਬਰ 74 ਦੇ ਕੁਸ਼ਟ ਆਸ਼ਰਮ ਨੇੜੇ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
  • ਜਲਦੀ ਹੀ ਕੁਸ਼ਟ ਆਸ਼ਰਮ ਨੇੜੇ ਮੁਹੱਲਾ ਕਲੀਨਿਕ ਦਾ ਵੀ ਕੀਤਾ ਜਾਵੇਗਾ ਉਦਘਾਟਨ : ਵਿਧਾਇਕ ਪਰਾਸ਼ਰ

ਲੁਧਿਆਣਾ, 15 ਨਵੰਬਰ : ਲੁਧਿਆਣਾ ਕੇਂਦਰੀ ਹਲਕੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਦੇ ਹੋਏ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੰਗਲਵਾਰ ਨੂੰ ਵਾਰਡ ਨੰਬਰ 74 ਦੇ ਕੁਸ਼ਟ ਆਸ਼ਰਮ (ਪ੍ਰੇਮ ਨਗਰ) ਨੇੜੇ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਲਾਕੇ ਵਿੱਚ 10.44

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਖੋਲ੍ਹੀ ਜਾਵੇਗੀ ਲੈਬਾਰਟਰੀ 
  • ਗਰੀਬ, ਭੁੱਖੇ ਅਤੇ ਜ਼ਰੂਰਤਮੰਦ ਲੋਕਾਂ ਨੂੰ ਮੁਫ਼ਤ ਖਾਣਾ ਵੰਡਣ ਲਈ ਫੂਡ ਮੋਬਾਇਲ ਵੈਨ ਸ਼ੁਰੂ ਕਰਨ ਦੀਆਂ ਵੀ ਕੀਤਆਂ ਵਿਚਾਰਾਂ
  • ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਲੋਕ ਭਲਾਈ ਕੰਮਾਂ ਦਾ ਰੀਵਿਊ

ਗੁਰਦਾਸਪੁਰ, 15 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ

17 ਨਵੰਬਰ ਨੂੰ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਵਿੱਚ ਲੱਗਣਗੇ ਅਬਾਦ ਸੰਜੀਵਨੀ ਮੈਡੀਕਲ ਕੈਂਪ
  • ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਬਾਦ ਸੰਜੀਵਨੀ ਮੈਡੀਕਲ ਕੈਂਪਾਂ ਜਰੀਏ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਸਿਹਤ ਸੇਵਾਵਾਂ

ਗੁਰਦਾਸਪੁਰ, 15 ਨਵੰਬਰ : ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਮੁਫ਼ਤ ਮੈਡੀਕਲ ਸਹੂਲਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਮਿਸ਼ਨ ਅਬਾਦ ਸੰਜੀਵਨੀ ਤਹਿਤ ਸਰਹੱਦੀ ਪਿੰਡਾਂ ਵਿੱਚ ਮੁਫ਼ਤ

24 ਨਵੰਬਰ ਨੂੰ ਬੀ.ਐੱਲ.ਓਜ਼. ਡੋਰ-ਟੂ-ਡੋਰ ਜਾ ਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣਗੇ
  • ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਦੀ ਅਪੀਲ 

ਗੁਰਦਾਸਪੁਰ, 15 ਨਵੰਬਰ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ

ਹਥਿਆਰਬੰਦ ਸੈਨਾ ਝੰਡਾ ਦਿਵਸ ਸਬੰਧੀ ਜਾਗਰੂਕਤਾ ਸਾਈਕਲ ਰੈਲੀ ਨੂੰ ਗੁਰਦਾਸਪੁਰ ਤੋਂ ਰਵਾਨਾ ਕੀਤਾ
  • ਰਿਟਾ: ਬ੍ਰਿਗੇਡੀਅਰ ਕੁਲਦੀਪ ਸਿੰਘ ਕਾਹਲੋਂ ਨੇ ਸਾਈਕਲ ਰੈਲੀ ਨੂੰ ਦਿਖਾਈ ਹਰੀ ਝੰਡੀ

ਗੁਰਦਾਸਪੁਰ, 15 ਨਵੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ਼ ਨੂੰ ਸਮਰਪਿਤ ਜਾਗਰੂਕਤਾ ਸਾਈਕਲ ਰੈਲੀ ਨੂੰ ਅੱਜ ਗੁਰਦਾਸਪੁਰ ਤੋਂ ਰਵਾਨਾ ਕਰ ਦਿੱਤਾ ਗਿਆ। ਇਸ ਸਾਈਕਲ ਰੈਲੀ ਨੂੰ ਸਾਬਕਾ ਬ੍ਰਿਗੇਡੀਅਰ ਕੁਲਦੀਪ ਸਿੰਘ ਕਾਹਲੋਂ, ਸੈਨਾ ਮੈਡਲ, ਸਾਬਕਾ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਵਿਭਾਗ

ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਕੰਮਾਂ ਦਾ ਰੀਵਿਊ
  • ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਲੱਡ ਜੋਨ ਮੈਪਿੰਗ ਕਰਕੇ ਹੜ੍ਹ ਪ੍ਰਭਾਵਤ ਇਲਾਕਿਆਂ ਦੀ ਨਿਸ਼ਾਨਦੇਹੀ ਕੀਤੀ ਜਾਵੇਗੀ
  • ਬਿਆਸ ਦਰਿਆ ਦੇ ਧੁੱਸੀ ਬੰਨ ਨੂੰ ਮਜ਼ਬੂਤ ਕਰਨ ਦੇ ਨਾਲ ਕੁਝ ਥਾਵਾਂ ਤੋਂ ਬੰਨ ਨੂੰ 4 ਫੁੱਟ ਉੱਚਾ ਕੀਤਾ ਜਾਵੇਗਾ

ਗੁਰਦਾਸਪੁਰ, 15 ਨਵੰਬਰ : ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਵਿੱਚ ਫਲੱਡ ਜੋਨ ਮੈਪਿੰਗ ਕਰਵਾਈ ਜਾਵੇਗੀ ਤਾਂ ਜੋ ਜ਼ਿਲ੍ਹੇ ਦੇ ਹੜ੍ਹ

"ਸਾਡੇ ਬਜ਼ੁਰਗ ਸਾਡਾ ਮਾਣ "ਮੁਹਿੰਮ ਤਹਿਤ 24 ਨਵੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ

ਫ਼ਤਹਿਗੜ੍ਹ ਸਾਹਿਬ, 15 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਅਧੀਨ ਸੀਨੀਅਰ ਸਿਟੀਜਨਾਂ ਦੀ ਭਲਾਈ ਸਬੰਧੀ 24 ਨਵੰਬਰ ਨੂੰ ਸਵੇਰੇ 09:00 ਵਜੇ ਸਿਵਲ ਹਸਪਤਾਲ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਸਿਹਤ ਵਿਭਾਗ ਦੇ ਮਾਹਰ ਡਾਕਟਰਾਂ ਦੀਆਂ ਟੀਮਾਂ ਵੱਲੋਂ