news

Jagga Chopra

Articles by this Author

ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਅਧੀਨ ਕਰਵਾਏ ਜਾਣਗੇ ਜਾਗਰੂਕਤਾ ਸੈਮੀਨਾਰ : ਪਰਨੀਤ ਸ਼ੇਰਗਿੱਲ
  • ਸਖੀ ਵਨ ਸਟਾਪ ਸੈਂਟਰ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਆਦੇਸ਼
  • ਕੁਪੋਸ਼ਿਤ ਬੱਚਿਆਂ ਦੀ ਨਿਗਰਾਨੀ ਕਰਨ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੀ ਕੀਤੀ ਮੀਟਿੰਗ 

ਫ਼ਤਹਿਗੜ੍ਹ ਸਾਹਿਬ, 15 ਨਵੰਬਰ : ਭਾਵੇਂ ਕਿ ਅਜੌਕੇ ਦੌਰ ਅੰਦਰ ਲੜਕੀਆਂ ਨੇ ਹਰੇਕ ਖੇਤਰ ਵਿੱਚ ਵੱਡੀਆਂ

ਸਰਕਾਰ ਵੱਲੋਂ ਕੀਤੇ ਯਤਨਾ ਸਦਕਾ ਪੰਜਾਬ ਦੇ ਖਿਡਾਰੀ ਮਾਰ ਰਹੇ ਵੱਡੀਆਂ ਮੱਲਾਂ : ਡਿਪਟੀ ਕਮਿਸ਼ਨਰ
  • ਜ਼ਿਲ੍ਹੇ ਦੇ ਖਿਡਾਰੀ ਅਰਜੁਨ ਚੀਮਾਂ ਨੇ ਦੇਸ਼ ਵਿਦੇਸ਼ ਵਿੱਚ ਜ਼ਿਲ੍ਹੇ ਦਾ ਨਾਮ ਕੀਤਾ ਰੌਸ਼ਨ
  • ਖਿਡਾਰੀ ਅਰਜੁਨ ਚੀਮਾਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਬਣਨਗੇ ਯੂਥ ਆਈਕੋਨ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਖਿਡਾਰੀ ਅਰਜੁਨ ਚੀਮਾਂ ਨੂੰ ਕੈਂਪ ਆਫਿਸ ਵਿਖੇ ਕੀਤਾ ਸਨਮਾਨਤ

ਫ਼ਤਹਿਗੜ੍ਹ ਸਾਹਿਬ, 15 ਨਵੰਬਰ : ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਕ੍ਰਾਂਤੀਕਾਰੀ

05 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਤੋਂ ਬਚਾਉਣ ਲਈ 10 ਤੋਂ 12 ਦਸੰਬਰ ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ: ਡਿਪਟੀ ਕਮਿਸ਼ਨਰ
  • ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਤੋਂ 02 ਲੱਖ 23 ਹਜ਼ਾਰ 163 ਵਿਅਕਤੀਆਂ ਨੇ ਕਰਵਾਇਆ ਇਲਾਜ
  • ਯੂ. ਵਿਨ ਪੋਰਟਲ ਤੇ ਬਣਾਈ ਆਈ.ਡੀ. ਨਾਲ ਕਿਸੇ ਵੀ ਸਿਹਤ ਸੰਸਥਾ ਤੋਂ ਕਰਵਾਇਆ ਜਾ ਸਕਦੈ ਟੀਕਾਕਰਨ
  • ਪੀ.ਐਮ. ਟੀ.ਬੀ. ਮੁਕਤ ਅਭਿਆਨ ਤਹਿਤ 17 ਨਿਕਸ਼ੈ ਮਿੱਤਰ ਟੀ.ਬੀ. ਦੇ 74 ਮਰੀਜਾਂ ਨੂੰ ਮਹੀਨਾਵਾਰ ਰਾਸ਼ਨ ਕਰਵਾ ਰਹੇ ਮੁਹੱਈਆ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ
ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਣ ਲਈ ਪ੍ਰਸ਼ਾਸਕੀ ਅਫ਼ਸਰ, ਕਰਮਚਾਰੀ, ਪੁਲਿਸ ਅਫ਼ਸਰ ਪਿੰਡ - ਪਿੰਡ ਜਾ ਕੇ ਕਰ ਰਹੇ ਹਨ ਪ੍ਰੇਰਿਤ 
  • ਕਿਸਾਨ ਜਥੇਬੰਦੀਆਂ ਨਾਲ ਵੀ ਕੀਤੀ ਜਾ ਰਹੀ ਹੈ ਬੈਠਕ

ਬਰਨਾਲਾ, 15 ਨਵੰਬਰ : ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਬਰਨਾਲਾ ਦੇ ਅਧਿਕਾਰੀ ਅਤੇ ਕਰਮਚਾਰੀ ਪਿੰਡ - ਪਿੰਡ ਜਾ ਕੇ ਕਿਸਾਨਾਂ ਨੂੰ ਅਪੀਲ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜਿਥੇ ਕਿਸਾਨਾਂ

ਕਲਾਕਾਰ ਗੁਰਦੀਪ ਮਨਾਲੀਆ ਜੁੜੇ ਜ਼ਿਲ੍ਹਾ ਬਰਨਾਲਾ ਨਾਲ, ਬਣੇ ਜ਼ਿਲ੍ਹੇ ਦੇ ਚੋਣ ਆਈਕਨ : ਡਿਪਟੀ ਕਮਿਸ਼ਨਰ
  • ਆਉਂਦੀਆਂ ਚੋਣਾਂ 'ਚ ਬਰਨਾਲਾ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਕਰਾਂਗੇ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ, ਗੁਰਦੀਪ ਮਨਾਲੀਆ

ਬਰਨਾਲਾ, 15 ਨਵੰਬਰ : ਸੋਸ਼ਲ ਮੀਡੀਆ ਦੇ ਕਲਾਕਾਰ ਗੁਰਦੀਪ ਮਨਾਲੀਆ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨਾਲ ਜੁੜੇ ਹਨ ਅਤੇ ਆਉਂਦੀਆਂ ਚੋਣਾਂ 'ਚ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਗੇ। ਜ਼ਿਲ੍ਹਾ ਚੋਣ

ਗੈਰ ਕਾਨੂੰਨੀ ਢੰਗ ਨਾਲ ਗਰਭਪਾਤ ਦਵਾਈਆਂ ਵੇਚਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ : ਡਾ. ਔਲ਼ਖ

ਬਰਨਾਲਾ, 15 ਨਵੰਬਰ : ਸਿਹਤ ਵਿਭਾਗ ਵੱਲੋਂ ਮਾਣਯੋਗ  ਡਾ. ਬਲਬੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਅਧੀਨ ਭਰੂਣ ਹੱਤਿਆ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਉਨ੍ਹਾਂ ਮੈਡੀਕਲ ਸਟੋਰਾਂ ਵਿੱਰੁਧ

ਭਾਸ਼ਾ ਵਿਭਾਗ ਦੇ ਰਾਜ ਪੱਧਰੀ ਮੁਕਾਬਲਿਆਂ 'ਚ ਬਰਨਾਲੇ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲ੍ਹਾਂ
  • 4 ਮੁਕਾਬਲਿਆਂ 'ਚੋਂ 2 ਮੁਕਾਬਲਿਆਂ 'ਤੇ ਬਰਨਾਲਾ ਦੀਆਂ ਵਿਦਿਆਰਥਣਾਂ ਰਹੀਆ ਕਾਬਜ਼।

ਬਰਨਾਲਾ,15 ਨਵੰਬਰ : ਸੂਬੇ ਦੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਵਧੀਕ ਡਾਇਰੈਕਟਰ ਡਾ.ਵੀਰਪਾਲ ਕੌਰ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਾਹਿਤ ਅਤੇ ਪੁਸਤਕਾਂ ਨਾਲ ਜੋੜਨ ਲਈ ਲਗਾਤਾਰ

ਚੋਣਾਂ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਕੰਮਾਂ ਦੀ ਕੀਤੀ ਗਈ ਸਮੀਖਿਆ 

ਬਰਨਾਲਾ, 15 ਨਵੰਬਰ : ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਹੇਠ ਹਰਜਿੰਦਰ ਕੌਰ, ਤਹਿਸਲੀਦਾਰ ਚੋਣਾਂ ਦੀ ਵੱਲੋਂ ਜ਼ਿਲ੍ਹਾ ਪਧੱਰੀ ਸਵੀਪ ਟੀਮ, ਜ਼ਿਲ੍ਹਾ ਬਰਨਾਲਾ ਦੇ ਤਿੰਨੋ ਵਿਧਾਨ ਸਭਾ ਚੋਣ ਹਲਕਿਆਂ ਦੇ ਸਵੀਪ ਨੋਡਲ ਅਫਸਰ ਅਤੇ ਟੀਮ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ-ਕਮ-ਨੋਡਲ ਅਫਸਰ ਦਿਵਿਯਾਂਗ ਵੋਟਰਾਂ ਲਈ ਬਰਨਾਲਾ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ

ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਦੀ ਮਦਦ ਕਰੇਗੀ ਪੰਜਾਬ ਸਰਕਾਰ : ਹਰਬੀਰ ਸਿੰਘ 
  • ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਲੱਬਾਂ ਨੂੰ ਮਦਦ ਦੇ ਚਾਹਵਾਨਾਂ ਨੂੰ ਤਿੰਨ ਸਾਲਾਂ ਦੀ ਪ੍ਰਗਤੀ ਰਿਪੋਰਟ ਸੌਂਪਣ ਦੇ ਦਿੱਤੇ ਨਿਰਦੇਸ਼ 
  • ਕਿਹਾ, ਕਲੱਬ ਵੱਲੋਂ 20 ਨਵੰਬਰ ਤੱਕ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਨੂੰ ਸੌਂਪੀ ਜਾਵੇ ਵਿਸਥਾਰਤ ਰਿਪੋਰਟ ਫਾਈਲ
  • ਜ਼ਿਲ੍ਹਾ ਪੱਧਰੀ ਕਮੇਟੀ ਕਲੱਬਾਂ ਦੇ ਕੰਮ ਦਾ ਕਰੇਗੀ ਮੁਲਾਂਕਣ 

ਪਠਾਨਕੋਟ 15 ਨਵੰਬਰ : ਡਿਪਟੀ ਕਮਿਸ਼ਨਰ

ਪ੍ਰੀ ਪ੍ਰਾਇਮਰੀ ਜਮਾਤਾਂ ਦੇ ਛੇ ਸਾਲ ਪੂਰੇ ਹੋਣ ਤੇ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਬਾਲ ਮੇਲਿਆਂ ਦਾ ਹੋਇਆ ਸਫਲ ਆਯੋਜਨ।
  • ਸੈਸ਼ਨ 2024-25 ਲਈ ਨਵੇਂ ਦਾਖਲਿਆਂ ਦੀ ਕੀਤੀ ਸ਼ੁਰੁਆਤ 
  • ਵਿਦਿਆਰਥੀਆਂ, ਅਧਿਆਪਕਾਂ , ਮਾਪਿਆਂ ਅਤੇ ਪਤਵੰਤਿਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ।

ਪਠਾਨਕੋਟ, 15 ਨਵੰਬਰ: ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ