news

Jagga Chopra

Articles by this Author

ਐਸਐਸਪੀ ਪਠਾਨਕੋਟ ਨੇ ਬਾਲ ਦਿਵਸ ਤੇ ਨੌਜਵਾਨਾਂ ਨੂੰ ਕੀਤਾ ਪ੍ਰੇਰਿਤ

ਪਠਾਨਕੋਟ, 15 ਨਵੰਬਰ : ਬਾਲ ਦਿਵਸ ਦੇ ਸ਼ੁਭ ਮੌਕੇ ਤੇ ਐਸ.ਐਸ.ਪੀ ਪਠਾਨਕੋਟ ਹਰਕਮਲ ਪ੍ਰੀਤ ਸਿੰਘ ਖੱਖ ਨੇ ਨੌਜਵਾਨ ਪੀੜ੍ਹੀ ਦੀ ਸਮਰੱਥਾ ਨੂੰ ਨਿਖਾਰਨ ਦੇ ਉਦੇਸ਼ ਨਾਲ ਇੱਕ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ। ਅੱਜ ਆਯੋਜਿਤ ਇਸ ਸਮਾਗਮ ਨੇ ਨੌਜਵਾਨਾਂ ਵਿੱਚ ਸਫਲਤਾ, ਲਚਕੀਲੇਪਣ ਅਤੇ ਅਕਾਦਮਿਕ ਉੱਤਮਤਾ ਦੇ ਮੁੱਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ। ਆਪਣੇ ਪ੍ਰੇਰਕ ਭਾਸ਼ਣ ਵਿੱਚ, ਐਸਐਸਪੀ

ਸਰਕਾਰੀ ਪ੍ਰਾਇਮਰੀ ਸਕੂਲ ਬੀਹਲੇਵਾਲਾ ਵਿਖੇ ਬਾਲ ਦਿਵਸ ਮਨਾਇਆ

ਫਰੀਦਕੋਟ 15 ਨਵੰਬਰ : ਮਾਰਕੀਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬੀਹਲੇਵਾਲਾ ਵਿੱਚ ਬੱਚਿਆਂ ਨਾਲ ਬਾਲ ਦਿਵਸ ਮਨਾਇਆ। ਇਸ ਮੌਕੇ ਪਹਿਲੀ ਕਲਾਸ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦੇ ਲੜਕੇ ਤੇ ਲੜਕੀਆਂ ਦੀਆਂ 100 ਮੀਟਰ ਸ਼ਟਲ ਰਨ, ਬੋਰੀ ਰੇਸ, ਲੈਮਨ ਰੇਸ ਬਹੁਤ ਸਾਰੀਆਂ ਮਨੋਰੰਜਨ ਗੇਮਾਂ ਕਰਾਈਆਂ ਗਈਆਂ। ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ

ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਚੌਕਸ
  • ਹੁਣ ਤੱਕ 27 ਪਰਚੇ ਅਤੇ 4.5 ਲੱਖ ਰੁਪਏ ਜੁਰਮਾਨਾ ਕੀਤਾ ਗਿਆ
  • ਜਿਲ੍ਹੇ ਵਿੱਚ ਕਿਸੇ ਵੀ ਕੀਮਤ ਤੇ ਪਰਾਲੀ ਨੂੰ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ

ਫਰੀਦਕੋਟ 15 ਨਵੰਬਰ : ਪਰਾਲੀ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਸਾਹ ਦੇ ਰੋਗੀਆਂ ਨੂੰ ਧੂੰਏ ਰਾਹੀਂ ਪਹੁੰਚਾਈ ਜਾ ਰਹੀ ਹਾਨੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਨ੍ਹਾਂ

ਸਪੀਕਰ ਸ. ਸੰਧਵਾਂ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਸੰਧਵਾਂ ਦੀ ਸਹਿਕਾਰੀ ਸਭਾ ਦੀ ਹੋਈ ਚੋਣ

ਫਰੀਦਕੋਟ 15 ਨਵੰਬਰ : ਸਾਲ 2019 ਤੋਂ ਖਾਲੀ ਪਈ ਪਿੰਡ ਸੰਧਵਾਂ ਦੀ ਸਹਿਕਾਰੀ ਸਭਾ ਦੀ ਚੋਣ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ ਰਹਿਨੁਮਾਈ ਅਤੇ ਉਨ੍ਹਾਂ ਦੇ ਭਰਾ ਐਡਵੋਕੇਟ ਸ. ਬੀਰਇੰਦਰ ਸਿੰਘ ਸੰਧਵਾਂ ਦੀ ਨਿਗਰਾਨੀ ਹੇਠ ਪੂਰੇ ਕਾਨੂੰਨੀ ਤਰੀਕੇ ਨਾਲ ਕਰਵਾਈ ਗਈ। ਇਸ ਮੌਕੇ ਰਿਟਰਨਿੰਗ ਅਫਸਰ ਇੰਸਪੈਕਟਰ ਪਰਨੀਤ ਕੌਰ ਅਤੇ ਐਸਿਸਟੈਂਟ ਰਿਟਰਨਿੰਗ ਅਫਸਰ

ਕੋਆਪਰੇਟਿਵ ਸੁਸਾਇਟੀ ਕੋਲ ਲੋੜੀਂਦੀ ਮਸ਼ੀਨਰੀ ਦੀ ਵਰਤੋਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਅਧਿਕਾਰੀ : ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਪਰਾਲੀ ਨਾ ਸਾੜਨ ਦੀ ਵਿੱਢੀ ਮੁਹਿੰਮ ਨੂੰ ਲੈ ਕੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ

ਮਾਨਸਾ, 15 ਨਵੰਬਰ : ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਵੱਖ ਵੱਖ ਪਿੰਡਾਂ ਵਿਚ ਜ਼ਿਲ੍ਹਾ ਪੱਧਰ ’ਤੇ ਤੈਨਾਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਯੋਗ ਨਿਪਟਾਰਾ ਕਰਨ

ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਵਿਚ ਜੁਟਿਆ ਸਿਵਲ ਤੇ ਪੁਲਿਸ ਪ੍ਰਸ਼ਾਸਨ
  • ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਪਿੰਡ ਅਤਲਾ ਕਲਾਂ ਦੇ ਖੇਤਾਂ ਵਿਚ ਲੱਗੀ ਪਰਾਲੀ ਦੀ ਅੱਗ ਨੂੰ ਬੁਝਾਇਆ
  • ਪਿੰਡ ਬੋੜਾਵਾਲ ਦੇ ਕਿਸਾਨ ਜੋਗਿੰਦਰ ਸਿੰਘ ਨੇ ਤੂੜੀ ਅਤੇ ਪਸ਼ੂਆਂ ਦੇ ਬੈਠਣ ਲਈ ਕੀਤਾ ਪਰਾਲੀ ਦਾ ਉਪਯੋਗ
  • ਪਿੰਡ ਮੱਤੀ ਦੇ ਕਿਸਾਨ ਗੁਰਦੀਪ ਸਿੰਘ ਨੇ 16 ਏਕੜ ਅਤੇ ਨੰਗਲ ਕਲਾਂ ਦੇ ਗੁਰਸੇਵਕ ਸਿੰਘ ਨੇ 15 ਏਕੜ ਰਕਬੇ ’ਚ ਬਣਵਾਈਆਂ ਪਰਾਲੀ ਦੀਆਂ ਗੱਠਾਂ
  • ਵਧੀਕ
ਸੰਨ 1962 ਦੀ ਲੜਾਈ ਦੇ ਮਹਾਨ ਯੋਧੇ ਸ਼ਹੀਦ ਸੁਖਦੇਵ ਸਿੰਘ ਸਿੱਧੂ ਦੀ 61ਵੀਂ ਬਰਸੀ 19 ਨੂੰ ਪਿੰਡ ਢੱਟ ਵਿਖੇ ਮਨਾਈ ਜਾਵੇਗੀ

ਮੁੱਲਾਂਪੁਰ ਦਾਖਾ 15 ਨਵੰਬਰ (ਸਤਵਿੰਦਰ ਸਿੰਘ ਗਿੱਲ) : ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸ਼ਹੀਦ ਹੋਏ ਸ਼ਹੀਦਾਂ ਦੀ ਲੜੀ ਦਾ ਇੱਕ ਮੋਤੀ ਸੰਨ 1962 ਦੀ ਚੀਨ ਸੈਨਾ ਵਿਰੁੱਧ ਲੜੀ ਲੜਾਈ ਦੌਰਾਨ ਲਾੜੀ ਮੌਤ ਨੂੰ ਵਿਆਹੁਣ ਵਾਲੇ ਸ਼ਹੀਦ ਸੁਖਦੇਵ ਸਿੰਘ ਸਿੱਧੂ ਦੀ 61ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਢੱਟ ਵਿਖੇ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਵੱਲੋਂ 19

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਮੁਲਾਜਮਾਂ ਨੇ ਆਪਣੀਆਂ ਮੰਗਾਂ ਨੂੰ ਚੇਅਰਮੈਨ ਦੇ ਘਰ ਦਾ ਕੀਤਾ ਘਿਰਾਓ
  • ਕਿਹਾ! ਸਰਕਾਰ ਜਾਂ ਬੈਂਕ ਮੈਨੇਜਮੈਂਟ ਬਾਂਹ ਫੜਨ ਲਈ ਤਿਆਰ ਨਹੀਂ ਹੈ?

ਮੁੱਲਾਂਪੁਰ ਦਾਖਾ, 15 ਨਵੰਬਰ (ਸਤਵਿੰਦਰ  ਸਿੰਘ ਗਿੱਲ) : ਪੰਜਾਬ ਦੇ ਕਿਸਾਨਾਂ ਦੀ ਔਖੇ ਸਮੇਂ ਬਾਂਹ ਫੜਨ ਵਾਲੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਸੀਮਤ ਦੇ ਕਰਮਚਾਰੀਆਂ ਦੀਆਂ ਜਾਇਜ ਮੰਗਾਂ ਦੀ ਪੂਰਤੀ ਪ੍ਰਤੀ ਸਰਕਾਰ ਜਾਂ ਬੈਂਕ ਮੈਨੇਜਮੈਂਟ ਬਾਂਹ ਫੜਨ ਲਈ ਤਿਆਰ ਨਹੀਂ ਹੈ ਅਤੇ ਉਨ੍ਹਾਂ ਨੂੰ

ਲੰਡਨ ਵਿਚ ਘਰ ਨੂੰ ਲੱਗੀ ਅੱਗ, ਤਿੰਨ ਬੱਚਿਆਂ ਸਮੇਤ ਇਕ ਭਾਰਤੀ ਮੂਲ ਦੇ ਪ੍ਰਵਾਰ ਦੇ ਪੰਜ ਮੈਂਬਰਾਂ ਦੀ ਮੌਤ

ਲੰਡਨ, 14 ਨਵੰਬਰ : ਲੰਡਨ ਵਿਚ ਇਕ ਘਰ ’ਚ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਸਮੇਤ ਇਕ ਭਾਰਤੀ ਮੂਲ ਦੇ ਪ੍ਰਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਮੈਟਰੋਪੋਲੀਟਨ ਪੁਲਿਸ ਨੇ ਘਟਨਾ ਦੇ ਵੇਰਵੇ ਦਿੰਦੇ ਹੋਏ ਜਾਂਚ ਦਾ ਐਲਾਨ ਕੀਤਾ। ਪੁਲਿਸ ਨੇ ਅਜੇ ਤਕ ਪੀੜਤਾਂ ਦੇ ਨਾਂਅ ਜਾਰੀ ਨਹੀਂ ਕੀਤੇ ਹਨ, ਪਰ ਸਥਾਨਕ ਰੀਪੋਰਟਾਂ ਅਨੁਸਾਰ ਪੀੜਤ ਪ੍ਰਵਾਰ ਭਾਰਤੀ ਮੂਲ ਦਾ ਸੀ ਅਤੇ ਐਤਵਾਰ ਰਾਤ

ਬੁਰਕੀਨਾ ਫਾਸੋ ਦੇ ਪਿੰਡ ’ਚ ਕਤਲੇਆਮ, 70 ਬੱਚਿਆਂ, ਬਜ਼ੁਰਗਾਂ ਦੀ ਮੌਤ : ਸਰਕਾਰੀ ਵਕੀਲ ਗਨਾਨੋ 

ਫਾਸੋ, 14 ਨਵੰਬਰ : ਉੱਤਰੀ ਬੁਰਕੀਨਾ ਫਾਸੋ ਵਿੱਚ ਹਮਲਾਵਰਾਂ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਇੱਕ ਪਿੰਡ ਦੇ ਕਤਲੇਆਮ ਵਿੱਚ ਲਗਭਗ 70 ਲੋਕਾਂ ਦੀ ਹੱਤਿਆ ਕਰ ਦਿੱਤੀ, ਜਿਨ੍ਹਾਂ ਵਿੱਚ ਜ਼ਿਆਦਾਤਰ ਬੱਚੇ ਅਤੇ ਬਜ਼ੁਰਗ ਸਨ, ਜੋ ਕਿ ਜਾਂਚ ਅਧੀਨ ਹੈ, ਅਧਿਕਾਰੀਆਂ ਨੇ ਸੋਮਵਾਰ ਨੂੰ ਕਿਹਾ। ਸਰਕਾਰੀ ਵਕੀਲ ਸਾਈਮਨ ਬੀ ਗਨਾਨੋ ਨੇ ਕਿਹਾ ਕਿ ਹਮਲਾ ਬੋਲਸਾ ਸ਼ਹਿਰ ਤੋਂ ਲਗਭਗ 60 ਕਿਲੋਮੀਟਰ