ਮੋਗਾ, 14 ਨਵੰਬਰ : ਮੋਗਾ ‘ਚ ਨਕਲੀ ਗਹਿਣੇ ਵੇਚ ਕੇ 20 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਪੁਲਿਸ ਨੇ ਪਤੀ-ਪਤਨੀ ਅਤੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਨੇ 20 ਲੱਖ ਰੁਪਏ ਵਿੱਚ ਸੋਨਾ ਦੇਣ ਦੀ ਗੱਲ ਕੀਤੀ। ਜਦੋਂ ਪੀੜਤ ਨੇ 10 ਲੱਖ ਰੁਪਏ ਦੇ ਦਿੱਤੇ। 10 ਲੱਖ ਰੁਪਏ ਲਈ ਜਾਨੋਂ ਮਾਰਨ ਦੀ ਧਮਕੀ ਦਿੱਤੀ।
news
Articles by this Author
ਬੈਤੁਲ, 14 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਵਿੱਚ ਹਿੱਸਾ ਲਿਆ। ਪੀਐੱਮ ਮੋਦੀ ਨੇ ਬੈਤੂਲ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਜਨਤਾ ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਕਾਂਗਰਸ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ। ਪੀਐਮ ਮੋਦੀ ਨੇ ਕਿਹਾ, "ਕੁਝ ਕਾਂਗਰਸੀ ਆਗੂ ਘਰ ਬੈਠੇ ਹਨ, ਉਨ੍ਹਾਂ ਨੂੰ ਬਾਹਰ ਆਉਣਾ ਵੀ ਨਹੀਂ
ਵਿਦਿਸ਼ਾ, 14 ਨਵੰਬਰ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵਿਦਿਸ਼ਾ 'ਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਕਾਂਗਰਸੀ ਆਗੂ ਨੇ ਕਿਹਾ ਕਿ ਅਸੀਂ ਭਾਜਪਾ ਨਾਲ ਲੜਦੇ ਹਾਂ। ਕਰਨਾਟਕ ਵਿੱਚ ਅਸੀਂ ਉਨ੍ਹਾਂ (ਭਾਜਪਾ) ਨੂੰ ਹਰਾਇਆ। ਹਿਮਾਚਲ ਪ੍ਰਦੇਸ਼ ਵਿੱਚ ਕੁੱਟਮਾਰ ਕਰਕੇ ਭਜਾ ਦਿੱਤਾ ਗਿਆ। ਹਾਲਾਂਕਿ, ਉਸਨੇ ਤੁਰੰਤ ਆਪਣੇ ਵਿਚਾਰ ਬਦਲਦੇ ਹੋਏ ਕਿਹਾ ਕਿ
ਮੁਜ਼ੱਫਰਨਗਰ, 14 ਨਵੰਬਰ : ਉੱਤਰ ਪ੍ਰਦੇਸ਼ ਦੇ ਸ਼ਹਿਰ ਮੁਜ਼ੱਫਰਨਗਰ 'ਚ ਅੱਜ ਮੰਗਲਵਾਰ ਸਵੇਰੇ ਦਿੱਲੀ-ਦੇਹਰਾਦੂਨ ਨੈਸ਼ਨਲ ਹਾਈਵੇ-58 'ਤੇ ਇਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਦਿੱਲੀ ਤੋਂ ਹਰਿਦੁਆਰ ਜਾ ਰਹੀ ਸਿਆਜ਼ ਕਾਰ ਟਰੱਕ ਦੇ ਪਿੱਛੇ ਜਾ ਵੜੀ। ਹਾਦਸੇ ਵਿੱਚ ਅੱਧੀ ਕਾਰ ਚਕਨਾਚੂਰ ਹੋ ਗਈ। ਕਾਰ 'ਚ ਸਵਾਰ ਸਾਰੇ 6 ਦੋਸਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੀੜਤ ਸਾਰੇ ਦੋਸਤ
ਚੰਡੀਗੜ੍ਹ, 14 ਨਵੰਬਰ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮੁੜ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਖਹਿਰਾ ਮਾਮਲੇ ਦੀ ਸੁਣਵਾਈ 17 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਮੰਗਲਵਾਰ ਨੂੰ ਸੁਣਵਾਈ ਦੌਰਾਨ ਸਰਕਾਰ ਅਤੇ ਸੁਖਪਾਲ ਖਹਿਰਾ ਦੇ ਵਕੀਲ ਵਿਚਾਲੇ ਲੰਬੀ ਬਹਿਸ ਹੋਈ। ਸੁਖਪਾਲ ਖਹਿਰਾ ਦੇ ਵਕੀਲ ਨੇ ਦੱਸਿਆ ਕਿ ਜਿਨ੍ਹਾਂ ਖਾਤਿਆਂ
ਮਾਛੀਵਾੜਾ ਸਾਹਿਬ, 14 ਨਵੰਬਰ : ਸਥਾਨਕ ਸ਼ਹਿਰ ਦੇ ਕੋਲੋਂ ਲੰਘਦੀ ਸਰਹਿੰਦ ਨਹਿਰ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਅਤੇ ਇੱਕ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਯੋਗੇਸ਼, ਸੁਨੀਲ ਤੇ ਉਨ੍ਹਾਂ ਦਾ ਇੱਕ ਹੋਰ ਸਾਥੀ ਮੋਟਰਸਾਈਕਲ ਤੇ ਸਵਾਰ ਹੋ ਕੇ ਬੱਸੀ ਗੁੱਜਰਾਂ ਭੱਠੇ ਤੇ ਜਾ ਰਹੇ ਸਨ ਕਿ ਉਨ੍ਹਾਂ ਨੂੰ ਇੱਕ ਅਣਪਛਾਤੇ ਵਾਹਨ ਨੇ
ਲੁਧਿਆਣਾ, 14 ਨਵੰਬਰ : ਯੂਥ ਅਕਾਲੀ ਦਲ ਵਿੱਚ ਬਲਾਕ ਜਾਂ ਜ਼ਿਲ੍ਹਾ ਪ੍ਰਧਾਨ ਚੁਣਨ ਲਈ ਕਿਸੇ ਸਿਫਾਰਸ਼ ਦੀ ਲੋੜ ਨਹੀਂ ਪਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਨੌਜਵਾਨਾਂ ਨੂੰ ਜੋੜਨ ਲਈ ਆਨਲਾਈਨ ਡਰਾਈਵ ਸ਼ੁਰੂ ਕੀਤੀ ਹੈ। ਇਸ ਦੇ ਨਾਲ ਹੀ ਇਹ ਐਲਾਨ ਕੀਤਾ ਗਿਆ ਹੈ ਕਿ ਆਉਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਪੰਚਾਇਤੀ ਚੋਣਾਂ ਵਿੱਚ ਨੌਜਵਾਨਾਂ ਨੂੰ 50
- ਸਿੱਖਿਆ ਮੰਤਰੀ ਨੇ ਭੱਲੜੀ ਪ੍ਰਾਇਮਰੀ ਸਕੂਲ ਵਿਖੇ ਬਾਲ ਮੇਲੇ ਵਿਚ ਕੀਤੀ ਸਮੂਲੀਅਤ
ਨੰਗਲ, 14 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਵੱਲੋਂ ਦਿੱਲੀ ਵਿੱਚ ਸਰਕਾਰੀ ਸਕੂਲਾਂ ਦੀ
ਚੰਡੀਗੜ੍ਹ, 14 ਨਵੰਬਰ : ਪੰਜਾਬ-ਹਰਿਆਣਾ ਹਾਈਕੋਰਟ ਨੇ ਹੁਣ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਕਾਰਾਂ ਨੂੰ ਕੁੱਤਿਆਂ ਦੇ ਕੱਟਣ 'ਤੇ ਘੱਟੋ-ਘੱਟ 10,000 ਰੁਪਏ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਦੇ ਜਸਟਿਸ ਵਿਨੋਦ ਐਸ. ਭਾਰਦਵਾਜ ਦੀ ਬੈਂਚ ਨੇ 193 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਇਹ ਨਿਰਦੇਸ਼ ਦਿੱਤੇ ਹਨ। ਪੰਜਾਬ-ਹਰਿਆਣਾ ਹਾਈ ਕੋਰਟ ਨੇ 193
ਅੰਮ੍ਰਿਤਸਰ 14 ਨਵੰਬਰ : ਡਿਬਰੂਗੜ੍ਹ ਜੇਲ੍ਹ ਅਸਾਮ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਤਖ਼ਤ ਸਾਹਿਬਾਨਾਂ ਤੇ ਸ਼ੁਰੂ ਕੀਤੇ ਅਰਦਾਸ ਸਮਾਗਮ ਤਹਿਤ ਦੂਜਾ ਅਰਦਾਸ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਨੰਦਪੁਰ ਸਾਹਿਬ ਵਿਖੇ ਮਿਤੀ 19 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10.30 ਵਜੇ ਹੋਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਭਾਈ