news

Jagga Chopra

Articles by this Author

ਰਾਜੋਆਣਾ ਨੇ ਭੁੱਖ ਹੜਤਾਲ ਰੱਖਣ ਦੇ ਆਪਣੇ ਫੈਸਲੇ ਨੂੰ ਅੱਗੇ ਪਾਇਆ, ਜਥੇਦਾਰ ਆਕਾਲ ਤਖਤ ਨੂੰ ਲਿਖੀ ਚਿੱਠੀ

ਅੰਮ੍ਰਿਤਸਰ, 14 ਨਵੰਬਰ : ਕਈ ਸਾਲਾਂ ਤੋਂ ਜੇਲ੍ਹ ਵਿਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੁੜ ਪੱਤਰ ਲਿਖਿਆ ਹੈ। ਰਾਜੋਆਣਾ ਨੇ ਕਿਹਾ ਕਿ ਉਹ ਭੁੱਖ ਹੜਤਾਲ ਰੱਖਣ ਦੇ ਅਪਣੇ ਫੈਸਲੇ ਨੂੰ 20 ਦਿਨਾਂ ਦੇ ਲਈ ਅੱਗੇ ਪਾ ਰਹੇ ਹਨ।
ਰਾਜੋਆਣਾ ਨੇ ਤਾਜ਼ਾ ਪੱਤਰ ਵਿਚ ਲਿਖਿਆ, “ਸਤਿਕਾਰਯੋਗ, 
ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ, ਸਿੰਘ

ਅਣਪਛਾਤੇ ਨੌਜਵਾਨਾਂ ਵਲੋਂ 21 ਸਾਲਾਂ ਨੌਜਵਾਨ ਨੂੰ ਮਾਰੀਆਂ ਗਈਆਂ ਗੋਲ਼ੀਆਂ, ਜ਼ਖਮੀ

ਗੁਰਦਾਸਪੁਰ, 14 ਨਵੰਬਰ : ਬਟਾਲਾ ਪੁਲਿਸ ਅਧੀਨ ਪੈਂਦੇ ਫਤਿਹਗੜ੍ਹ ਚੂੜੀਆਂ ਦੇ ਬੱਸ ਅੱਡੇ ਨਜਦੀਕ 21 ਸਾਲਾਂ ਨੌਜਵਾਨ ਗੁਰਬੀਰ ਸਿੰਘ ਪੁੱਤਰ ਜਸਪਾਲ ਸਿੰਘ ਨਿਵਾਸੀ ਪਿੰਡੀ ਹਲਕਾ ਫਤਿਹਗੜ੍ਹ ਚੂੜੀਆਂ ਨੂੰ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਮਾਰੀਆ ਗਈਆਂ ਗੋਲੀਆਂ, 2 ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ, 21 ਸਾਲਾਂ ਨੌਜਵਾਨ ਗੁਰਬੀਰ ਸਿੰਘ ਨੂੰ ਜਖਮੀ ਹਾਲਾਤ ਵਿੱਚ ਇਲਾਜ ਲਈ

ਅਸੀਂ 'ਝਾੜੂ' ਨਾਲ ਸਿਆਸੀ ਗੰਦ ਸਾਫ਼ ਕਰ ਰਹੇ ਹਾਂ, ਅਸੀਂ 'ਜੁਮਲੇ' ਨਹੀਂ ਕਹਿੰਦੇ, ਅਸੀਂ ਜੋ ਵਾਅਦਾ ਕਰਦੇ ਹਾਂ ਉਹ ਪੂਰਾ ਕਰਦੇ ਹਾਂ : ਮਾਨ
  • ਐੱਮ.ਪੀ. ਦੇ ਕਟੰਗੀ 'ਚ ਭਗਵੰਤ ਮਾਨ ਦਾ ਮੈਗਾ ਰੋਡ ਸ਼ੋਅ, 'ਆਪ' ਉਮੀਦਵਾਰ ਲਈ ਕੀਤਾ ਪ੍ਰਚਾਰ
  • ਇਹ ਧਰੁਵੀਕਰਨ ਦੀ ਰਾਜਨੀਤੀ ਕਰਦੇ ਹਨ, ਅਸੀਂ ਕੰਮ ਕਰਦੇ ਹਾਂ, ਸਕੂਲ, ਹਸਪਤਾਲ ਬਣਾਉਂਦੇ ਹਾਂ ਅਤੇ ਆਮ ਲੋਕਾਂ ਨੂੰ ਸਹੂਲਤਾਂ ਦਿੰਦੇ ਹਾਂ: ਭਗਵੰਤ ਮਾਨ
  • ਤੁਹਾਡਾ ਉਤਸ਼ਾਹ ਐਮਪੀ ਵਿੱਚ ਬਦਲਾਅ ਦੀ ਭਵਿੱਖਬਾਣੀ ਕਰ ਰਿਹਾ ਹੈ, ਭ੍ਰਿਸ਼ਟ ਸਰਕਾਰ ਨੂੰ ਉਖਾੜ ਸੁੱਟੋ ਅਤੇ 'ਆਪ' ਦੀ
ਲੁਹਾਰਾਵਾਲਾਂ ਦੇ ਸਕੂਲ ਦੇ ਬੰਦ ਹੋਣ ਜਾਣ ਕਾਰਨ 600 ਵਿਦਿਆਰਥੀਆਂ ਦਾ ਭਵਿੱਖ ਖਤਰੇ 'ਚ 

ਰਈਆ, 14 ਨਵੰਬਰ : ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਦਾਅਵੇ ਕੀਤੇ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਬਲਾਕ ਰਈਆ ਦੇ ਪਿੰਡ ਲੁਹਾਰਾਵਾਲਾਂ ਦੇ ਇੱਕ ਸਕੂਲ ਚ ਪੜਨ ਵਾਲੇ ਬੱਚਿਆ ਦਾ ਭਵਿੱਖ ਖਤਰੇ ’ਚ ਨਜਰ ਆ ਰਿਹਾ ਹੈ। ਦੱਸ਼ ਦਈਏ ਕਿ ਬਲਾਕ ਰਈਆ ਦੇ ਪਿੰਡ ਲੁਹਾਰਾਵਾਲਾਂ ਦੇ ਇਕ ਸਕੂਲ ਨੂੰ ਤਾਲਾ ਲੱਗ ਗਿਆ ਹੈ। ਇਹ ਅਕੈਡਮੀ ਸੰਤ ਪੂਰਨ ਦਾਸ ਦੇ ਨਾਂਅ

ਪੰਜਾਬ 'ਚ ਠੰਢ ਨੇ ਜ਼ੋਰ ਫੜਨਾ ਸ਼ੁਰੂ, ਆਉਣ ਵਾਲੇ ਦਿਨਾਂ ਵਿੱਚ ਰਾਜ ਵਿੱਚ ਤਾਪਮਾਨ ਵਿੱਚ 1 ਤੋਂ 2 ਡਿਗਰੀ ਸੈਲਸੀਅਸ ਦੀ ਆਵੇਗੀ ਗਿਰਾਵਟ 

ਚੰਡੀਗੜ੍ਹ, 14 ਨਵੰਬਰ : ਦੀਵਾਲੀ ਤੋਂ ਬਾਅਦ ਪੰਜਾਬ 'ਚ ਠੰਢ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਹੁਣ ਦਿਨ ਦੇ ਨਾਲ-ਨਾਲ ਰਾਤ ਦਾ ਤਾਪਮਾਨ ਵੀ ਡਿੱਗਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਜਿਵੇਂ-ਜਿਵੇਂ ਦਿਨ ਚੜ੍ਹਦਾ ਹੈ ਧੁੰਦ ਦਾ ਅਸਰ ਘਟਦਾ ਜਾਂਦਾ ਹੈ। ਪਰ ਰਾਤ

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ : ਸਿਫ਼ਤ ਸਮਰਾ
  • ਪੈਰਾਮਾਊਂਟ ਕਰੀਅਰ ਕੋਸਟ ਵੱਲੋਂ ਨਿਸ਼ਾਨੇਬਾਜ਼ ਸਿਫ਼ਤ ਸਮਰਾ ਦਾ ਸਨਮਾਨ

ਫਰੀਦਕੋਟ, 14 ਨਵੰਬਰ  : ‘‘ਏਸ਼ੀਅਨ ਗੇਮਜ਼ ਦੀ ਪ੍ਰਾਪਤੀ ਨੇ ਮੈਨੂੰ ਅੱਗੇ ਵਧਣ ਲਈ ਹੋਰ ਪ੍ਰੇਰਿਆ ਹੈ ਅਤੇ ਹੁਣ ਮੇਰਾ ਅਗਲਾ ਨਿਸ਼ਾਨਾ ਸਾਲ 2024 ਵਿੱਚ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਵਿੱਚ ਬਿਹਤਰੀਨ ਪ੍ਰਦਰਸ਼ਨ ਦਿਖਾਉਣਾ ਹੈ ਜਿਸ ਲਈ ਮੈਂ ਆਪਣੀ ਪੂਰੀ ਵਾਹ ਲਾਵਾਂਗੀ।’’ ਇਹ ਗੱਲ ਵਿਸ਼ਵ ਰਿਕਾਰਡ ਬਣਾ ਕੇ

5994 ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 12 ਦਸੰਬਰ ਨੂੰ, ਪੰਜਾਬ ਸਰਕਾਰ ਵੱਲੋਂ ਮਾਮਲੇ ਦੇ ਨਿਬੇੜੇ ਲਈ ਜ਼ੋਰਦਾਰ ਤਰੀਕੇ ਨਾਲ ਚਾਰਾਜ਼ੋਈ

ਚੰਡੀਗੜ੍ਹ, 14 ਨਵੰਬਰ : ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੀ ਸੁਣਵਾਈ ਦੌਰਾਨ ਭਰਤੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਲਈ ਕੋਰਟ ਨੂੰ ਮਾਮਲੇ ਦਾ ਜਲਦ ਨਿਬੇੜਾ ਕਰਨ ਦੀ ਅਪੀਲ ਕੀਤੀ ਗਈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ

ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਥ ਇਕੱਠ 16 ਨਵੰਬਰ 

ਮੁੱਲਾਂਪੁਰ ਦਾਖਾ, 14 ਨਵੰਬਰ (ਸਤਵਿੰਦਰ  ਸਿੰਘ ਗਿੱਲ) : ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਾਭਾ ਚੌਂਕ ਵਿੱਚ ਲੱਗੇ ਸਰੂਪ ਦੇ ਬਿਲਕੁਲ ਸਾਹਮਣੇ "ਸਰਾਭਾ ਪੰਥਕ ਮੋਰਚਾ" ਸਥਾਨ ਵਿਖੇ 16 ਨਵੰਬਰ ਦਿਨ ਵੀਰਵਾਰ ਨੂੰ ਪੰਥ ਇਕੱਠ ਕੀਤਾ ਜਾਵੇਗਾ। ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਆਗੂ ਬਲਦੇਵ ਸਿੰਘ

ਡਿਪਟੀ ਕਮਿਸ਼ਨਰ ਅਤੇ ਐਸ.ਐਸ. ਪੀ ਨੇ ਸਰਕਾਰੀ ਹਸਪਤਾਲ ਅਤੇ ਨਸ਼ਾ ਛੁਡਾਊ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ
  • ਚੈਕਿੰਗ ਦੌਰਾਨ ਕੁਝ ਡਾਟਰ ਪਾਏ ਗਏ ਗੈਰ ਹਾਜ਼ਰ
  • ਡਿਪਟੀ ਕਮਿਸ਼ਨਰ ਨੇ ਗੈਰ ਹਾਜ਼ਰ ਡਾਕਟਰਾਂ ਖਿਲਾਫ ਕਾਰਵਾਈ ਕਰਕੇ ਰਿਪੋਰਟ ਪੇਸ਼ ਕਰਨ ਸਬੰਧੀ ਦਿੱਤੇ ਨਿਰਦੇਸ਼
  • ਐਸ.ਐਸ ਪੀ ਨੇ ਮਰੀਜ਼ ਦੀ ਰਜਿਸਟ੍ਰੇਸ਼ਨ, ਕਾਂਊਂਸਲਿੰਗ ਅਤੇ ਦਵਾਈ ਦੇਣ ਸਬੰਧੀ ਸਾਰੀ  ਪ੍ਰਕ੍ਰਿਆ ਦੀ ਲਈ ਜਾਣਕਾਰੀ

ਨਵਾਂਸ਼ਹਿਰ, 14 ਨਵੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ ਡਾ. ਅਖਿਲ

ਮੋਹਾਲੀ ਚ ਚੱਲ ਰਹੀ 35ਵੀਂ ਪੰਜਾਬ ਰੋਲਰ ਸਕੇਟਿੰਗ ਖੇਡ ਪ੍ਰਤੀਯੋਗਿਤਾ ਮੁਕੰਮਲ

ਐਸ.ਏ.ਐਸ ਨਗਰ, 14 ਨਵੰਬਰ : ਪੰਜਾਬ ਰੋਲਰ ਸਕੇਟਿੰਗ ਐਸੋਸੀਏਸ਼ਨ, ਪਟਿਆਲਾ ਦੀ ਰਹਿਨੁਮਾਈ ਹੇਠ ਮੋਹਾਲੀ ਵਿਖੇ 35ਵੀਂ ਪੰਜਾਬ ਰੋਲਰ ਸਕੇਟਿੰਗ ਖੇਡ ਮੁਕਾਬਲੇ ਬੀਤੇ ਦਿਨ ਸੰਪੂਰਨ ਹੋ ਗਏ। ਸਮਾਪਤੀ ਮੌਕੇ ਇਨਾਮ ਵੰਡ ਸਮਾਰੋਹ ਚ ਮਨਪ੍ਰੀਤ ਸਿੰਘ ਛੱਤਵਾਲ, ਆਈ.ਏ.ਐਸ (ਰਿਟਾ.) ਪ੍ਰਧਾਨ, ਸਿਮਰਨਜੀਤ ਸਿੰਘ ਸੱਗੂ (ਐਡਵੋਕੇਟ) ਜਨਰਲ ਸਕਤੱਰ ਪੰਜਾਬ ਰੋਲਰ ਸਕੇਟਿੰਗ ਐਸੋਸੀਏਸ਼ਨ (ਪੀ. ਆਰ