news

Jagga Chopra

Articles by this Author

ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਮਜ਼ਦੂਰ ਵਰਗ ਅਤੇ ਕਾਰੀਗਰਾਂ ਦਾ ਅਹਿਮ ਯੋਗਦਾਨ : ਬ੍ਰਮ ਸ਼ੰਕਰ ਜਿੰਪਾ
  • ਵਿਸ਼ਵਕਰਮਾ ਦਿਵਸ 'ਤੇ ਲੇਬਰ ਸ਼ੈੱਡ ਹੁਸ਼ਿਆਰਪੁਰ ਅਤੇ ਪਿੰਡ ਥਰੋਲੀ ਵਿਖੇ ਆਯੋਜਿਤ ਪ੍ਰੋਗਰਾਮ 'ਚ ਕੈਬਨਿਟ ਮੰਤਰੀ ਨੇ ਕੀਤੀ ਸ਼ਿਰਕਤ 
  • ਕਿਹਾ, ਸਰਕਾਰ ਮਜ਼ਦੂਰ ਅਤੇ ਕਾਰੀਗਰ ਵਰਗ ਦੇ ਹਿੱਤਾਂ ਦੀ ਰਾਖੀ ਵਚਨਬੱਧ

ਹੁਸ਼ਿਆਰਪੁਰ, 14 ਨਵੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਿਸ਼ਵਕਰਮਾ ਦਿਵਸ ਮੌਕੇ ਲੇਬਰ ਅੱਡਾ ਹੁਸ਼ਿਆਰਪੁਰ, ਪਿੰਡ ਥਰੋਲੀ ਅਤੇ ਹੋਰਨਾਂ

ਬਾਲ ਦਿਵਸ ਮੋਕੇ ਬੱਚਿਆਂ ਨਾਲ ਬੱਚਾ ਬਣ ਕੇ ਵਿਚਰੇ ਕੈਬਨਿਟ ਮੰਤਰੀ ਜਿੰਪਾ
  • ਸਰਕਾਰੀ ਸਕੂਲਾਂ ਦੇ ਬੱਚਿਆਂ ਨਾਲ ਮਨਾਇਆ ਬਾਲ ਦਿਵਸ
  • ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਖਾਸ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਨਲੋਈਆਂ ਵਿਖੇ ਬੱਚਿਆਂ ਨੂੰ ਤੋਹਫੇ ਵੰਡੇ
  • ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ

ਹੁਸ਼ਿਆਰਪੁਰ, 14 ਨਵੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਬਾਲ ਦਿਵਸ ਮੌਕੇ

ਮੂਵ ਦਾ ਉਦੇਸ਼ ਇਸ ਮੈਗਾ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਗ੍ਰਹਿਣ ਪ੍ਰਕਿਰਿਆ ਨੂੰ ਤੇਜ਼ ਕਰਨਾ ਹੈ : ਐਸ.ਡੀ.ਐਮ  

ਲੁਧਿਆਣਾ, 14 ਨਵੰਬਰ : ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਪਿੰਡ ਛਪਾਰ ਵਿਖੇ ਇੱਕ ਵਿਸ਼ੇਸ਼ ਇਨਾਮ ਵੰਡ ਕੈਂਪ ਲਗਾਇਆ ਗਿਆ ਜਿਸ ਵਿੱਚ ਦਿੱਲੀ-ਲੁਧਿਆਣਾ-ਕਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਮਾਲਕਾਂ ਨੂੰ ਇਨਾਮੀ ਰਾਸ਼ੀ ਵੰਡੀ ਗਈ। ਵਧੇਰੇ ਜਾਣਕਾਰੀ ਦਿੰਦੇ ਹੋਏ ਉਪ ਮੰਡਲ ਮੈਜਿਸਟ੍ਰੇਟ-ਕਮ-ਸਮਰੱਥ ਅਥਾਰਟੀ ਫਾਰ ਲੈਂਡ ਐਕੁਆਇਰ ਡਾ

ਹਥਿਆਰਬੰਦ ਸੈਨਾ ਝੰਡਾ ਦਿਵਸ ਬਾਰੇ ਜਾਗਰੂਕਤਾ ਕਰਨ ਲਈ ਸਾਈਕਲ ਰੈਲੀ ਦਾ ਗੁਰਦਾਸਪੁਰ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ 

ਗੁਰਦਾਸਪੁਰ, 14 ਨਵੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ ਦੇਸ਼ ਦੀ ਅਣਖ ਤੇ ਪ੍ਰਭੁਸਤਾ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਹਰ ਸਾਲ ਮਿਤੀ 07 ਦਸੰਬਰ ਨੂੰ ਭਾਰਤ ਦੇ ਹਰ ਕੋਨੇ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਦੀ ਮਹੱਤਤਾ ਤੋਂ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ ਚੰਡੀਗੜ੍ਹ ਤੋਂ ਸੁਰੂ ਹੋਈ ਸਾਈਕਲ ਰੈਲੀ ਦਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਪਹੁੰਚਣ ਤੇ ਦਫ਼ਤਰ

ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ ਤੇ ਦਿੱਤੇ ਜਾ ਰਹੇ ਹਨ 6 ਹਜ਼ਾਰ ਰੁਪਏ : ਜਗਰੂਪ ਸਿੰਘ ਸੇਖਵਾਂ
  • ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ ਮੁੱਖ ਉਦੇਸ਼
  • ਚਾਲੂ ਵਿੱਤੀ ਸਾਲ ਦੌਰਾਨ 13321 ਲਾਭਪਾਤਰੀਆਂ ਨੂੰ 5.25 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ

ਗੁਰਦਾਸਪੁਰ, 14 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ ਤੇ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੀ ਜਾ ਰਹੇ ਹਨ। ਇਹ ਜਾਣਕਾਰੀ

ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ : ਚੇਅਰਮੈਨ ਬਹਿਲ
  • ਸੂਬਾ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ

ਗੁਰਦਾਸਪੁਰ, 14 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਫੈਸਲਾ ਲੈਂਦਿਆਂ ਸੂਬੇ ਦੇ ਸ਼ਹੀਦ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਖੋਲ੍ਹੀ ਜਾਵੇਗੀ ਲੈਬਾਰਟਰੀ 
  • ਗਰੀਬ, ਭੁੱਖੇ ਅਤੇ ਜ਼ਰੂਰਤਮੰਦ ਲੋਕਾਂ ਨੂੰ ਮੁਫ਼ਤ ਖਾਣਾ ਵੰਡਣ ਲਈ ਫੂਡ ਮੋਬਾਇਲ ਵੈਨ ਸ਼ੁਰੂ ਕਰਨ ਦੀਆਂ ਵੀ ਕੀਤਆਂ ਵਿਚਾਰਾਂ
  • ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਲੋਕ ਭਲਾਈ ਕੰਮਾਂ ਦਾ ਰੀਵਿਊ

ਗੁਰਦਾਸਪੁਰ, 14 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨਾਲ ਮਨਾਇਆ ਬਾਲ ਦਿਵਸ
  • ਡੀ.ਸੀ. ਜੋਰਵਾਲ ਨੇ ਹਾਈ ਸਕੂਲ ਖੇੜੀ ਦੇ ਵਿਦਿਆਰਥੀਆਂ ਨੂੰ ਚੰਗੇ ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਦਿੱਤੀ ਜਾਣਕਾਰੀ

ਸੰਗਰੂਰ, 14 ਨਵੰਬਰ : ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪਿੰਡ ਖੇੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨਾਲ ਬਾਲ ਦਿਵਸ ਮਨਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ

ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1 ਕਰੋੜ 60 ਲੱਖ ਲਾਭਪਾਤਰੀਆਂ ਦੇ ਬਣਨਗੇ ਕਾਰਡ  : ਡਾਕਟਰ ਬਲਬੀਰ ਸਿੰਘ
  • ਕਿਹਾ! 95 ਫੀਸਦੀ ਮਰੀਜ਼ਾਂ ਦਾ ਹੋਇਆ ਬਿਲਕੁਲ ਮੁਫ਼ਤ ਇਲਾਜ, ਹਰੇਕ ਯੋਗ ਲਾਭਪਾਤਰੀ ਨੂੰ ਕਵਰ ਕਰਨ ਦਾ ਟੀਚਾ
  • ਸਾਰੇ ਸਰਕਾਰੀ ਹਸਪਤਾਲਾਂ ਵਿੱਚ 1 ਸਾਲ ਵਿੱਚ ਪੂਰੀ ਹੋਵੇਗੀ ਮਾਹਿਰ ਡਾਕਟਰਾਂ ਦੀ ਕਮੀ
  • ਸਿਵਲ ਹਸਪਤਾਲ ਮੋਗਾ ਵਿੱਚ ਪੈਡਰੀਐਟ੍ਰਿਕ ਈਕੋ ਕਾਰਡੀਓ ਗਰਾਫੀ ਮਸ਼ੀਨ ਦੀ ਸ਼ੁਰੂਆਤ

ਮੋਗਾ, 14 ਨਵੰਬਰ  : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ

ਮੋਗਾ ਵਿੱਚ ਰੈੱਡ ਕਰਾਸ ਵਿਸਤਾ ਐੱਮ ਆਰ ਸਕੂਲ ਮੁੜ ਹੋਇਆ ਸ਼ੁਰੂ, ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ
  • ਬੱਚਿਆਂ ਨੂੰ ਗਰਮੀਆਂ ਤੇ ਸਰਦੀਆਂ ਦੀਆਂ ਵਰਦੀਆਂ ਮੁਹੱਈਆ ਕਰਵਾਈਆਂ ਜਾਣਗੀਆਂ-ਕੁਲਵੰਤ ਸਿੰਘ ਡਿਪਟੀ ਕਮਿਸ਼ਨਰ

ਮੋਗਾ, 14 ਨਵੰਬਰ : ਸ਼ਹਿਰ ਮੋਗਾ ਵਿਖੇ 21 ਸਾਲ ਪਹਿਲਾਂ ਸ਼ੁਰੂ ਹੋਏ ਰੈੱਡ ਕਰਾਸ ਵਿਸਤਾ ਐੱਮ ਆਰ ਸਕੂਲ ਨੂੰ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਕੂਲ ਦੇ ਨਵੇਂ ਸੈਸ਼ਨ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਬਾਅਦ ਦੁਪਹਿਰ ਕੀਤਾ। ਇਸ ਮੌਕੇ