news

Jagga Chopra

Articles by this Author

ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਆਏ 9.15 ਲੱਖ ਮੀਟ੍ਰਿਕ ਟਨ ਝੋਨੇ ਵਿੱਚੋਂ 94 ਫੀਸਦੀ ਦੀ ਕੀਤੀ ਖ੍ਰੀਦ
  • ਸੁਚੱਜੇ ਪ੍ਰਬੰਧਾਂ ਸਦਕਾ ਖ੍ਰੀਦ ਕੀਤੇ ਝੋਨੇ ਦੀ 74 ਫੀਸਦੀ ਲਿਫ਼ਟਿੰਗ ਮੁਕੰਮਲ-ਡਿਪਟੀ ਕਮਿਸ਼ਨਰ
  • ਕਿਹਾ ! ਵਾਤਾਵਰਨ ਬਚਾਉਣ ਲਈ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨ ਕਿਸਾਨ

ਮੋਗਾ, 14 ਨਵੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ

ਸਮੂਹ ਬਲਾਕਾਂ ਦੇ ਪਿੰਡਾਂ ਵਿੱਚ 16 ਤੇ 17 ਨਵੰਬਰ ਨੂੰ ਲੱਗਣ ਵਾਲੇ ਆਧਾਰ ਕਾਰਡ ਇੰਨਰੋਲਮੇਂਟ/ਅਪਡੇਸ਼ਨ ਕੈਂਪਾਂ ਦਾ ਸ਼ਡਿਊਲ ਜਾਰੀ
  • ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ

ਮੋਗਾ 14 ਨਵੰਬਰ : ਆਧਾਰ ਕਾਰਡ ਹਰ ਇੱਕ ਵਿਅਕਤੀ ਦਾ ਇੱਕ ਅਹਿਮ ਦਸਤਾਵੇਜ ਹੈ ਜਿਸ ਰਾਹੀਂ ਹੀ ਸਾਰੀਆਂ ਸਰਕਾਰੀ ਗੈਰ ਸਰਕਾਰੀ ਸਕੀਮਾਂ ਦਾ ਲਾਹਾ ਵਿਅਕਤੀ ਨੂੰ ਮਿਲਦਾ ਹੈ। ਆਮ ਤੌਰ ਤੇ ਵੇਖਣ ਵਿੱਚ ਆਉਂਦਾ ਹੈ ਕਿ ਬਹੁਤ ਸਾਰੇ ਵਿਅਕਤੀਆਂ ਵੱਲੋਂ ਆਪਣੇ ਆਧਾਰ ਕਾਰਡਾਂ ਨੂੰ ਅਪਡੇਟ ਨਹੀਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਚ ਵੋਟ ਪਾਉਣ ਲਈ 15 ਨਵੰਬਰ ਤੱਕ ਵੋਟਾਂ ਬਣਵਾਈ ਜਾ ਸਕਦੀਆਂ ਹਨ, ਜ਼ਿਲ੍ਹਾ ਚੋਣ ਅਫ਼ਸਰ  

ਬਰਨਾਲਾ, 14 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਚ ਵੋਟ ਪਾਉਣ ਲਈ 15 ਨਵੰਬਰ ਤੱਕ ਵੋਟਾਂ ਬਣਵਾਈ ਜਾ ਸਕਦੀਆਂ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ  ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਹਰੇਕ ਹਲਕੇ ਲਈ ਨਿਰਧਾਰਤ ਤਰੀਕ ਨਾਲ ਵੋਟਰ ਸੂਚੀ ਤਿਆਰ ਕੀਤੀ ਜਾਵੇਗੀ, ਜਿਸ ਤੋਂ ਉਸ ਹਲਕੇ ਦੇ ਵੋਟਰ ਵਜੋਂ ਰਜਿਸਟਰ ਹੋਣ ਦੇ ਹੱਕਦਾਰ ਸਾਰੇ

ਨੋਡਲ ਅਫ਼ਸਰ , ਕਲੱਸਟਰ ਅਫ਼ਸਰ  ਆਪਣਾ ਰੋਜ਼ਾਨਾ ਰੂਟ ਪਲਾਨ ਬਣਾ ਕੇ ਪਿੰਡ - ਪਿੰਡ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਲਈ ਕਰ ਰਹੇ ਹਨ ਪ੍ਰੇਰਿਤ
  • ਸਿਵਲ, ਪੁਲਿਸ ਪ੍ਰਸ਼ਾਸਨ ਵੱਲੋਂ ਨਿਰਾਰਨਤਾਰ ਕਿਸਾਨਾਂ ਨਾਲ ਰਾਬਤਾ ਕਾਇਮ, ਖੇਤ ਖੇਤ ਜਾ ਕੇ ਕਰ ਰਹੇ ਹਨ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ 

ਬਰਨਾਲਾ, 14 ਨਵੰਬਰ : ਪਰਾਲੀ ਨੂੰ ਅੱਗ ਨਾ ਲੱਗਣ ਦੇਣ ਲਈ ਵਚਨਬੱਧ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਅੱਗ ਲਗਾਉਣ ਦੀ ਬਜਾਇ ਖੇਤਾਂ ‘ਚ ਹੀ ਪਰਾਲੀ ਪ੍ਰਬੰਧਨ ਕਰਨ। ਇਸ

ਸਲੱਮ ਏਰੀਆ ਦੇ ਬੱਚਿਆਂ ਨਾਲ ਮਨਾਇਆ ਗਿਆ ਬਾਲ ਦਿਵਸ

ਬਰਨਾਲਾ, 14 ਨਵੰਬਰ : ਸ਼੍ਰੀ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ , ਬਰਨਾਲਾ ਦੀ ਰਹਿਨੁਮਾਈ ਹੇਠ ਸਲੱਮ ਏਰੀਆ ਦਾਣਾ ਮੰਡੀ ਬਰਨਾਲਾ ਦੇ ਸਲੱਮ ਏਰੀਆ ਦੇ ਬੱਚਿਆ ਨਾਲ ਬਾਲ ਦਿਵਸ ਮਨਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ  ਸ਼੍ਰੀ ਹਰਬੰਸ ਸਿੰਘ ਨੇ ਦੱਸਿਆ ਕਿ ਬੱਚੇ ਸਾਡੇ ਦੇਸ਼ ਦੇ ਭਵਿੱਖ ਹਨ। ਬੱਚਿਆਂ ਦੇ ਮਾਤਾ-ਪਿਤਾ ਨੂੰ ਬੱਚਿਆ ਨੂੰ ਘਰ ਨਾ ਰੱਖ ਕੇ ਸਕੂਲ ਭੇਜਣ

ਆਰਮੀ / ਪੰਜਾਬ ਪੁਲਿਸ / ਦਿੱਲੀ ਪੁਲਿਸ ਅਤੇ  ਪੈਰਾ ਮਿਲਟਰੀ ਫੋਰਸਿਸ ਲਈ ਮੁਫਤ ਲਿਖਤੀ ਪੇਪਰ ਤਿਆਰੀ ਅਤੇ ਫਿਜੀਕਲ ਟ੍ਰੇਨਿੰਗ ਕੈਂਪ

ਬਰਨਾਲਾ, 14 ਨਵੰਬਰ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ  ਮਾਨਸਾ (ਭਿੱਖੀ - ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ  ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਯੁਵਕਾਂ ਲਈ ਲਈ ਆਰਮੀ / ਪੰਜਾਬ ਪੁਲਿਸ / ਦਿੱਲੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ (ਸੀ.ਆਈ.ਐਸ.ਐਫ, ਆਈ.ਟੀ.ਬੀ.ਪੀ, ਐਸ.ਐਸ.ਸੀ) ਲਿਖਤੀ ਪੇਪਰ ਅਤੇ

ਪਿੰਡ ਸਰਵਾਲੀ ਵਿਖੇ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਹਵਲਦਾਰ ਕਾਲਾ ਸਿੰਘ, 45 ਰੈਟਰੇ ਸਿੱਖਸ(ਹੁਣ 3 ਸਿੱਖ) ਦਾ 105ਵਾਂ ਸ਼ਹੀਦੀ ਦਿਵਸ ਮਨਾਇਆ
  • ਪਹਿਲੇ ਵਿਸ਼ਵ ਯੁੱਧ ਦੇ ਸਮੂਹ ਸ਼ਹੀਦਾਂ ਨੂੰ ਕੀਤਾ ਯਾਦ

ਬਟਾਲਾ, 13  ਨਵੰਬਰ : 105ਵੇਂ ਵਿਸ਼ਵ ਜੰਗਬੰਦੀ ਦਿਵਸ ਸਬੰਧੀ ਪੁਸ਼ਪਾਂਜਲੀ ਭੇਟਾ ਅਤੇ ਸ਼ਰਧਾਂਜਲੀ ਸਮਾਰੋਹ ਪਿੰਡ ਸਰਵਾਲੀ ਨੇੜੇ ਬਟਾਲਾ ਵਿਖੇ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਮੇਜਰ ਜਨਰਲ ਬਲਵਿੰਦਰ ਸਿੰਘ ਛੀਨਾ, ਵੀ ਐਸ ਐਮ (ਰਿਟਾ.), ਡਾਇਰੈਕਟਰ, ਐਨ ਡੀ ਏ ਵਿੰਗ, ਨਿਸ਼ਾਨ ਏ ਸਿੱਖੀ, ਕਾਰ ਸੇਵਾ ਖਡੂਰ

ਸਿਵਲ ਡਿਫੈਂਸ ਵਲੋਂ ਆਪਦਾ ਮਿੱਤਰ ਇੰਸਟ੍ਰਕਟਰਾਂ ਨੂੰ ਕੀਤਾ ਸਨਮਾਨਤ

ਬਟਾਲਾ, 14 ਨਵੰਬਰ : ਸਿਵਲ ਡਿਫੈਂਸ, ਵਾਰਡਨ ਸਰਵਿਸ ਪੋਸਟ ਨੰ. 8 ਵਿਖੇ, ਪ੍ਰੋਫ: (ਡਾ.) ਜੋਗ ਸਿੰਘ ਭਾਟੀਆ ਮੁੱਖ ਸਲਾਹਕਾਰ (ਆਫਤ ਪ੍ਰਬੰਧਨ) ਮਹਾਤਮਾਂ ਗਾਂਧੀ ਲੋਕ ਪ੍ਰਸ਼ਾਸ਼ਨ ਸੰਸਥਾਨ-ਚੰਡੀਗੜ੍ਹ ਦੇ ਨਾਲ ਆਪਦਾ ਮਿੱਤਰ ਇੰਸਟ੍ਰਕਟਰ ਜੁਗੇਸ਼ ਉਨੀਆਲ, ਅਮਨਪ੍ਰੀਤ ਕੌਰ, ਜੁਗੇਸ਼ ਸ਼ਰਮਾਂ, ਮੋਹਨੀ, ਨੂਰ ਨਿਸ਼ਾ, ਸਚਿਨ ਸ਼ਰਮਾਂ, ਸਟੈਨਜਿਨ ਟਸੇਲਾ, ਸ਼ਿਲਪਾ, ਸੁਨੀਲ ਸਿੰਘ, ਸੁਮੀਤ ਸਿੰਘ

ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ 21 ਨਵੰਬਰ ਨੂੰ ਸਬ-ਡਿਵੀਜਨ ਬਟਾਲਾ ਵਿਖੇ ਲੋਕਲ ਛੁੱਟੀ ਹੋਵੇਗੀ

ਬਟਾਲਾ, 14 ਨਵੰਬਰ : ਡਾ.ਹਿਮਾਂਸ਼ੂ ਅਗਰਵਾਲ , ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ 21 ਨਵੰਬਰ ਦਿਨ ਮੰਗਲਵਾਰ ਨੂੰ ਸਬ-ਡਿਵੀਜਨ ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫਤਰਾਂ ਅਤੇ ਗੈਰ ਸਰਕਾਰੀ ਦਫਤਰਾਂ, ਵਿੱਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਬੋਰਡ /ਯੂਨੀਵਰਸਿਟੀ ਅਤੇ ਵਿਦਿਅਕ

ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਕਾਰਨ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ
  • ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਬਾਜਵਾ ਆਪਣੇ ਸਾਥੀਆਂ ਤੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਬਟਾਲਾ, 14 ਨਵੰਬਰ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਵਰਗ ਦੇ ਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ