news

Jagga Chopra

Articles by this Author

ਨਗਰ ਨਿਗਮ ਨੇ ਸ਼ਹਿਰ ਅੰਦਰ ਕੂੜੇ ਦੇ ਢੇਰਾਂ ਨੂੰ ਚੁੱਕਣ ਵਿੱਚ ਲਿਆਂਦੀ ਤੇਜ਼ੀ
  • ਸ਼ਹਿਰ ਨੂੰ ਸਾਫ-ਸੁਥਰਾ ਤੇ ਖੂਬਸੂਰਤ ਰੱਖਣ ਲਈ ਸ਼ਹਿਰਵਾਸੀ ਸਹਿਯੋਗ ਕਰਨ

ਬਟਾਲਾ, 14 ਨਵੰਬਰ : ਪਿਛਲੇ ਦੋ-ਤਿੰਨ ਦਿਨਾਂ ਤੋਂ ਲਗਾਤਾਰ ਛੁੱਟੀ ਹੋਣ ਕਾਰਨ ਸ਼ਹਿਰ ਵਿੱਚ ਲੱਗੇ ਕੂੜੇ ਦੇ ਢੇਰਾਂ ਨੂੰ ਨਗਰ ਨਿਗਮ ਵਲੋਂ ਤੇਜ਼ੀ ਨਾਲ ਚੁਕਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ -ਕਮ- ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਦੀਵਾਲੀ ਅਤੇ ਭਗਵਾਨ

ਲੋਕ ਗਾਇਕਾਂ ਦਾ ਮੇਲਾ ਹੋ ਨਿੱਬੜਿਆ ਭਾਸ਼ਾ ਦਫ਼ਤਰ, ਪਠਾਨਕੋਟ  ਦਾ ਪ੍ਰੰਪਰਗਤ ਲੋਕ ਗਾਇਕੀ ਦਾ ਸਮਾਰੋਹ

ਪਠਾਨਕੋਟ 14 ਨਵੰਬਰ : ਪੰਜਾਬ ਸਰਕਾਰ ਵੱਲੋਂ ਨਵੰਬਰ ਦੇ ਮਹੀਨੇ ਦੀ ਨੂੰ ਪੰਜਾਬੀ ਮਾਹ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਭਾਸ਼ਾ ਵਿਭਾਗ ਪੰਜਾਬ ਵੱਲੋਂ ਰਾਜ ਪੱਧਰੀ ਤੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਲੜੀ ਤਹਿਤ ਭਾਸ਼ਾ ਵਿਭਾਗ ਪਟਿਆਲਾ ਦੇ ਨਾਲ ਨਾਲ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਾਹਿਤਕ ਤੇ ਸੱਭਿਆਚਾਰਕ ਸਮਾਗਮ ਚੱਲ ਰਹੇ ਹਨ। ਇਸ ਲੜੀ ਤਹਿਤ ਭਾਸ਼ਾ ਵਿਭਾਗ ਪੰਜਾਬ ਦੀ

ਪਰਾਲੀ ਸਾੜਨ ਦੀ ਘਟਨਾ ਸਾਹਮਣੇ ਆਉਣ ’ਤੇ ਤੁਰੰਤ ਅੱਗ ਬੁਝਾਉਣ ਦੇ ਨਾਲ ਜ਼ਮੀਨ ਮਾਲਕਾਂ ਦੇ ਖਿਲਾਫ ਕਾਰਵਾਈ ਅਮਲ ’ਚ ਲਿਆਂਦੀ ਜਾਵੇ : ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਮੁਕੰਮਲ ਤੌਰ ’ਤੇ ਰੋਕਣ ਲਈ ਪੁਲਿਸ ਤੇ ਸਿਵਲ ਵਿਭਾਗ ਦੇ ਅਧਿਕਾਰੀਆਂ ਨੂੰ ਚੌਕਸੀ ਵਰਤਣ ਦੇ ਆਦੇਸ਼
  • ਕਿਸਾਨਾਂ ਨੂੰ ਪਰਾਲੀ ਨਾ ਸਾੜ ਕੇ ਵਾਤਾਵਰਣ ਨੂੰ ਗੰਧਲਾ ਕਰਨ ਵਾਲੇ ਪਾਪ ਤੋਂ ਪ੍ਰੇਰਿਤ ਕੀਤਾ ਜਾਵੇ

ਮਾਨਸਾ, 14 ਨਵੰਬਰ : ਸਥਾਨਕ ਬੱਚਤ ਭਵਨ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ

ਆਰਮੀ, ਪੰਜਾਬ ਪੁਲਿਸ, ਦਿੱਲੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੀ ਮੁਫ਼ਤ ਲਿਖਤੀ ਅਤੇ ਸਰੀਰਿਕ ਸਿਖਲਾਈ ਲਈ ਰਜਿਸਟ੍ਰੇਸ਼ਨ 17 ਨਵੰਬਰ ਤੋਂ

ਮਾਨਸਾ, 14 ਨਵੰਬਰ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਸਿਖਲਾਈ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਵਿਖੇ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਯੁਵਕਾਂ ਲਈ ਲਈ ਆਰਮੀ, ਪੰਜਾਬ ਪੁਲਿਸ, ਦਿੱਲੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ (ਸੀ.ਆਈ.ਐਸ.ਐਫ, ਆਈ.ਟੀ.ਬੀ.ਪੀ, ਐਸ.ਐਸ.ਸੀ) ਦੇ ਲਿਖਤੀ ਪੇਪਰ ਅਤੇ ਸਰੀਰਿਕ ਸਿਖਲਾਈ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ

ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਉਣ ’ਤੇ ਪਿੰਡ ਠੂਠਿਆਂਵਾਲੀ, ਧਲੇਵਾਂ ਅਤੇ ਜੱਸੜਵਾਲ ਦੇ ਜ਼ਮੀਨ ਮਾਲਕਾਂ ’ਤੇ ਐਫ.ਆਈ.ਆਰ. ਦਰਜ
  • ਪਰਾਲੀ ਦੇ ਯੋਗ ਨਿਪਟਾਰੇ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰ ਰਹੇ ਅਗਾਂਹਵਧੂ ਕਿਸਾਨਾਂ ਤੋਂ ਪ੍ਰੇਰਨ ਲੈਣ ਦੂਜੇ ਕਿਸਾਨ-ਵਧੀਕ ਡਿਪਟੀ ਕਮਿਸ਼ਨਰ
  • ਪਿੰਡ ਢੈਪਈ ਵਿਖੇ ਕਿਸਾਨ ਧਨਜੀਤ ਸਿੰਘ ਦੇ ਖੇਤ ਵਿਚ ਪੀ.ਏ.ਯੂ. ਸਮਾਰਟ ਸੀਡਰ ਨਾਲ ਪਰਾਲੀ ਨੂੰ ਬਿਨਾ ਅੱਗ ਲਾਇਆ ਕਣਕ ਦੀ ਬਿਜਾਈ ਕਰਵਾਈ

ਮਾਨਸਾ, 14 ਨਵੰਬਰ : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਪਿੰਡ

ਪਿੱਛਲੇ ਸਾਲ ਦੇ ਮੁਕਾਬਲੇ ਪਰਾਲੀ ਸੜਨ ਦੇ ਮਾਮਲਿਆਂ ਵਿਚ ਆਈ 71 ਫੀਸਦੀ ਦੀ ਕਮੀ
  • ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਦੀ ਸਹਿਯੋਗ ਲਈ ਕੀਤੀ ਸਲਾਘਾ

ਫਾਜਿਲ਼ਕਾ, 14 ਨਵੰਬਰ : ਫਾਜਿਲ਼ਕਾ ਜਿ਼ਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਪਿੱਛਲੇ ਸਾਲ ਦੇ ਮੁਕਾਬਲੇ 71 ਫੀਸਦੀ ਦੀ ਕਮੀ ਆਈ ਹੈ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਨਵੰਬਰ ਦੀ ਮਿਤੀ ਤੱਕ ਸਾਲ 2022 ਵਿਚ ਜਿ਼ਲ੍ਹੇ ਵਿਚ ਪਰਾਲੀ

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ
  • ਕਿਹਾ, ਸੂਬੇ ਵਿੱਚ ਜਲਦ ਹੀ 5 ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾਣਗੇ
  • ਵਿਧਾਇਕ  ਜਗਦੀਪ ਕੰਬੋਜ ਗੋਲਡੀ ਨੇ ਹਲਕੇ ਦੀਆਂ ਮੁਸ਼ਕਿਲਾਂ ਸੰਬੰਧੀ ਮੰਤਰੀ ਨੂੰ ਜਾਣੂ ਕਰਵਾਇਆ
  • ਡਾ ਬਲਬੀਰ ਸਿੰਘ ਨੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ

ਜਲਾਲਾਬਾਦ, 14 ਨਵੰਬਰ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ  ਅਤੇ ਚੋਣ ਮੰਤਰੀ

ਪੰਜਾਬ ਸਰਕਾਰ ਵੱਲੋਂ ਆਰਮੀ / ਪੰਜਾਬ ਪੁਲਿਸ / ਦਿੱਲੀ ਪੁਲਿਸ ਅਤੇ  ਪੈਰਾ ਮਿਲਟਰੀ ਫੋਰਸਿਸ ਲਈ ਲਿਖਤੀ ਪੇਪਰ ਦੀ ਤਿਆਰੀ ਅਤੇ ਫਿਜੀਕਲ ਟ੍ਰੇਨਿੰਗ ਲਈ ਮੁਫਤ ਕੈਂਪ

ਫਾਜਿਲਕਾ 14 ਨਵੰਬਰ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ - ਲੰਬੀ ਰੋਡ) ਵੱਲੋਂ ਜਿਲ੍ਹਾ ਫਾਜਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਦੇ ਯੁਵਕਾਂ ਲਈ ਆਰਮੀ / ਪੰਜਾਬ ਪੁਲਿਸ / ਦਿੱਲੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ (ਸੀ.ਆਈ.ਐਸ.ਐਫ, ਆਈ.ਟੀ.ਬੀ.ਪੀ, ਐਸ.ਐਸ.ਸੀ) ਲਿਖਤੀ ਪੇਪਰ ਅਤੇ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਉਮੰਗ, ਉਮੀਦ ਤੇ ਉੱਜਾਲਾ ਸਕੂਲ ’ਚ ਦੀਵਾਲੀ ਧੂਮਧਾਮ ਨਾਲ ਮਨਾਈ
  • ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਹਾਜ਼ਰੀਨ ਨੂੰ ਦੇਣ ਲਈ ਮਜ਼ਬੂਰ ਕੀਤਾ

ਫ਼ਰੀਦਕੋਟ, 14 ਨਵੰਬਰ : ਦੀਵਾਲੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਨਾਲ ਮਨਾਉਣ ਵਾਸਤੇ ਰੈਡ ਕਰਾਸ ਸ਼ਾਖਾ ਫ਼ਰੀਦਕੋਟ ਵੱਲੋਂ ਚਲਾਏ ਜਾ ਰਹੇ ਉਮੰਗ, ਉਮੀਦ ਤੇ ਉੱਜਾਲਾ ਸਕੂਲਾਂ ਅਤੇ ਬੇਸਹਾਰਾ ਬਿਰਧ ਆਸ਼ਰਮ ਵਿਖੇ ਰਹਿ ਰਹੇ ਬੁਜ਼ਰਗਾਂ ਵੱਲੋਂ ਸਾਂਝੇ ਰੂਪ ’ਚ ਦੀਵਾਲੀ ਦਾ ਤਿਉਹਾਰ

"ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ ਦਿੱਲੀ ਦੀ ਟੀਮ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਪਿੰਡਾਂ ਦਾ ਦੌਰਾ"

ਫਰੀਦਕੋਟ 14 ਨਵੰਬਰ : ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਝੋਨੇ ਦੀ ਪਰਾਲੀ ਨਾਲ ਹੋ ਰਹੇ ਪ੍ਰਦੂਸ਼ਣ ਸਬੰਧੀ ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦਿੱਲੀ ਤੋਂ ਜਿਲ੍ਹਾ ਫਰੀਦਕੋਟ ਪਹੁੰਚੇ ਸਾਇੰਸਦਾਨ ਸ੍ਰੀ ਬੀ. ਕੇ. ਜੀਨਾ ਦੀ ਅਗਵਾਈ ਹੇਠ ਜ਼ਿਲ੍ਹਾ ਫਰੀਦਕੋਟ ਦੇ ਬਲਾਕ ਫਰੀਦਕੋਟ ਅਤੇ ਕੋਟਕਪੂਰਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਜ਼ਿਲ੍ਹੇ ਦੇ ਡਿਪਟੀ