news

Jagga Chopra

Articles by this Author

ਪਰਾਲੀ ਨੂੰ ਅੱਗ ਲਾਉਣ ਤੋਂ ਰੋਕਿਆ ਅਤੇ ਕਿਸਾਨਾਂ ਨੂੰ ਜਾਗ੍ਰਿਤ ਕੀਤਾ

ਫਰੀਦਕੋਟ 14 ਨਵੰਬਰ : ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ  ਦੇ ਹੁਕਮਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ.ਕਰਨਜੀਤ ਸਿੰਘ ਗਿੱਲ ਅਤੇ ਉਨ੍ਹਾਂ ਦੀ ਟੀਮ ਜਿਸ ਵਿੱਚ ਡਾ. ਰੁਪਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਬੀਜ) ਅਤੇ ਸ੍ਰੀ ਨਰਿੰਦਰ ਕੁਮਾਰ ਖੇਤੀਬਾੜੀ ਉਪ ਨਿਰੀਖਕ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਬਲਾਕ ਫਰੀਦਕੋਟ ਦੇ ਕਾਉਣੀ ਅਤੇ ਦੀਪ ਸਿੰਘ ਵਾਲਾ

ਆਈ.ਆਈ. ਐਮ. ਵਿੱਚ ਆਉਂਦੇ ਪੰਚਾਇਤੀ ਰਸਤੇ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੇ ਵੇਖਿਆ ਮੌਕਾ

ਅੰਮ੍ਰਿਤਸਰ, 14 ਨਵੰਬਰ : ਮਾਨਾਂਵਾਲਾ ਵਿਖੇ ਬਣ ਰਹੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਦੇ ਕੰਪਲੈਕਸ ਵਿੱਚ ਲੰਘਦੇ ਪੰਚਾਇਤੀ ਰਸਤੇ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵਲੋਂ ਅੱਜ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੌਕਾ ਵੇਖਿਆ ਗਿਆ। ਦੱਸਣਯੋਗ ਹੈ ਕਿ 61 ਏਕੜ ਦੇ ਇਸ ਕੰਪਲੈਕਸ ਵਿੱਚ ਲੰਘਦਾ ਇਕ ਪੰਚਾਇਤੀ ਰਸਤੇ ਦਾ ਫੈਸਲਾ ਅਦਾਲਤ ਨੇ ਸਬੰਧਤ ਪੰਚਾਇਤ ਦੇ ਹੱਕ

ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਕਰੋ : ਡਿਪਟੀ ਕਮਿਸ਼ਨਰ
  • ਜਿਲ੍ਹੇ ਵਿੱਚ 22 ਲੱਖ ਤੋਂ ਵੱਧ ਦਾ ਜ਼ੁਰਮਾਨਾ ਪਰਾਲੀ ਸਾੜ੍ਹਨ ਵਾਲਿਆਂ ਨੂੰ ਕੀਤਾ

ਅੰਮ੍ਰਿਤਸਰ, 14 ਨਵੰਬਰ : ਜਿਲ੍ਹੇ ਵਿਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਨਿਰਦੇਸ਼ਾਂ  ਹੇਠ ਹੁਣ ਸਿਵਲ ਦੀਅ  ਟੀਮਾਂ ਦੇ ਨਾਲ ਨਾਲ ਪੁਲਿਸ ਦੀਆਂ ਟੀਮਾਂ ਵੀ ਲਗਾਤਾਰ ਜਿਲ੍ਹੇ ਭਰ ਵਿਚ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਗਰਮ ਹਨ। ਹੁਣ ਹਰੇਕ ਥਾਣਾ

13 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਹੋਵੇਗੀ ਸੜ੍ਹਕ : ਈ.ਟੀ.ਓ.
  • ਈ.ਟੀ.ਓ. ਨੇ ਅੰਮ੍ਰਿਤਸਰ-ਮਜੀਠਾ-ਫਤਿਹਗੜ੍ਹ ਚੂੜੀਆਂ ਸੜ੍ਹਕ ਦਾ ਕੰਮ ਸ਼ੁਰੂ ਕਰਵਾਇਆ

ਅੰਮ੍ਰਿਤਸਰ 14 ਨਵੰਬਰ : ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਲੰਬੇ ਸਮੇਂ ਤੋਂ ਮੁਰੰਮਤ ਨੂੰ ਉਡੀਕ ਰਹੀ ਅੰਮ੍ਰਿਤਸਰ-ਮਜੀਠਾ-ਫਤਿਹਗੜ੍ਹ ਚੂੜੀਆਂ ਸੜ੍ਹਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਉਨਾਂ ਦੱਸਿਆ ਕਿ ਉਕਤ ਸੜ੍ਹਕ ਸੰਨ 2013 ਵਿੱਚ ਬਣਾਈ ਗਈ ਸੀ

ਡੀਜੀਐਸਈ ਵੱਲੋਂ 2012 ਸਰਕਾਰੀ ਸਕੂਲਾਂ ਵਿਚ ਚੌਕੀਦਾਰ ਰੱਖਣ ਲਈ ਗ੍ਰਾਂਟ ਜਾਰੀ 

ਚੰਡੀਗੜ੍ਹ, 13 ਨਵੰਬਰ : ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਬ ਵੱਲੋਂ ਪੰਜਾਬ ਦੇ 2012 ਸਰਕਾਰੀ ਸਕੂਲਾਂ ਵਿਚ ਚੌਕੀਦਾਰ ਰੱਖਣ ਲਈ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ। ਡੀਜੀਐਸਈ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਪੱਤਰ ਜਾਰੀ ਕਰਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦੱਸ ਦੇਈਏ ਕਿ ਪਿਛਲੇ ਕਾਫੀ ਸਮੇਂ ਤੋਂ ਸਰਕਾਰੀ ਸਕੂਲਾਂ ਵਿਚ ਚੌਕੀਦਾਰ ਰੱਖਣ ਦੀ ਮੰਗ ਕੀਤੀ

ਬਾੜਮੇਰ ‘ਚ ਟਰਾਲੇ ਅਤੇ ਕਾਰ ਦੀ ਟੱਕਰ ‘ਚ ਇੱਕੋ ਪਰਿਵਾਰ ਦੇ 5 ਲੋਕਾਂ ਸਮੇਤ 6 ਦੀ ਮੌਤ

ਬਾੜਮੇਰ, 13 ਨਵੰਬਰ : ਰਾਜਸਥਾਨ ਦੇ ਬਾੜਮੇਰ ‘ਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਲੋਕਾਂ ਸਮੇਤ 6 ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਪਰਿਵਾਰ ਜੈਸਲਮੇਰ ਘੁੰਮਣ ਜਾ ਰਿਹਾ ਸੀ, ਜਦੋਂ ਉਹ ਬਾੜਮੇਰ ਦੇ ਧੂਰੀਮਾਣਾ ਪੁਲਿਸ ਸਟੇਸ਼ਨ ਦੇ ਕੋਲ ਪੁੱਜੇ ਤਾਂ ਉਨ੍ਹਾਂ ਦੀ ਕਾਰ ਦੀ ਇੱਕ ਟਰਾਲੇ ਜਬਰਦਸਤ ਟੱਕਰ ਹੋ ਗਈ

"ਨੌਜਵਾਨ ਭਾਰਤ ਮੋਦੀ ਸਰਕਾਰ ਦੇ ਵਿਸ਼ਵਾਸਘਾਤ ਤੋਂ ਤੰਗ ਆ ਚੁੱਕਾ ਹੈ।" : ਮਲਿਕਾਰਜੁਨ ਖੜਗੇ 

ਨਵੀਂ ਦਿੱਲੀ, 13 ਨਵੰਬਰ : ਕਾਂਗਰਸ ਨੇ ਮੋਦੀ ਸਰਕਾਰ ਅਤੇ ਭਾਜਪਾ 'ਤੇ ਭਾਰਤ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਕੁਚਲਣ ਦਾ ਦੋਸ਼ ਲਗਾਇਆ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਤੇਲੰਗਾਨਾ ਵਿੱਚ ਇੱਕ ਤਾਜ਼ਾ ਘਟਨਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇੱਕ ਮੁਟਿਆਰ ਇੱਕ ਰੈਲੀ ਵਿੱਚ ਬਿਜਲੀ ਦੇ ਖੰਭੇ ਉੱਤੇ ਚੜ੍ਹ ਗਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੁਝ

ਸਿਲਕਿਆਰਾ ਸੁਰੰਗ ਵਿੱਚ ਫਸੇ 40 ਮਜ਼ਦੂਰ, ਬਚਾਅ ਕਾਰਜ ਜਾਰੀ

ਉੱਤਰਕਾਸ਼ੀ, 13 ਨਵੰਬਰ : ਉੱਤਰਕਾਂਸ਼ੀ ਦੇ ਸਿਲਕਿਆਰਾ ਸੁਰੰਗ ਵਿੱਚ ਪਿਛਲੇ 24 ਘੰਟਿਆਂ ਤੋਂ ਵਧ ਸਮੇਂ ਤੋਂ ਇੱਕ ਸੁਰੰਗ ਵਿੱਚ 40 ਮਜ਼ਦੂਰ ਫਸੇ ਹੋਏ ਹਨ, ਜਿੰਨ੍ਹਾਂ ਨੂੰ ਬਚਾਉਣ ਲਈ ਕਾਰਜ ਸਾਰੀ ਰਾਤ ਭਰ ਚੱਲੇ ਅਤੇ ਸੁਰੰਗ ਵਿੱਚ ਫਸੇ ਮਜ਼ਦੂਰਾਂ ਨਾਲ ਵਾਕੀ-ਟਾਕੀ ਨਾਲ ਸੰਪਰਕ ਕੀਤਾ ਗਿਆ ਹੈ, ਮਜ਼ਦੂਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਹ ਠੀਕ ਹਨ। ਪਰ ਉਨ੍ਹਾਂ ਨੇ ਖਾਣ ਲਈ ਖਾਣੇ

ਹੈਦਰਾਬਾਦ ਵਿੱਚ ਕਾਰ ਦੀ ਮੁਰੰਮਤ ਦੌਰਾਨ ਛੇ ਵਿਅਕਤੀਆਂ ਦੀ ਦਰਦਨਾਕ ਮੌਤ, ਤਿੰਨ ਗੰਭੀਰ ਜ਼ਖ਼ਮੀ

ਹੈਦਰਾਬਾਦ, 13 ਨਵੰਬਰ : ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਇਹ ਹਾਦਸਾ ਕਾਰ ਰਿਪੇਅਰਿੰਗ ਦੌਰਾਨ ਵਾਪਰਿਆ। ਇੱਕ ਗੋਦਾਮ ਵਿੱਚ ਕਾਰ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ, ਜਦੋਂ ਨੇੜੇ ਰੱਖੇ ਕੈਮੀਕਲ ਨੂੰ ਅੱਗ ਲੱਗ ਗਈ ਅਤੇ ਇਹ ਹਾਦਸਾ ਵਾਪਰ ਗਿਆ। ਕੁਝ ਹੀ ਸਮੇਂ ਵਿੱਚ ਅੱਗ ਨੇ ਆਸਪਾਸ ਦੇ ਇਲਾਕੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਕਈ

ਦੀਵਾਲੀ ਦੀ ਰਾਤ ਲਾਂਬੜਾ ‘ਚ ਪਤਨੀ ਵੱਲੋਂ ਪਤੀ ਦਾ ਕਤਲ, ਪੁਲਿਸ ਵੱਲੋਂ ਭਾਲ ਜਾਰੀ

ਲਾਂਬੜਾ, 13 ਨਵੰਬਰ : ਜਲੰਧਰ ਦੇ ਲਾਂਬੜਾ ਅਧੀਨ ਆਉਂਦੇ ਪਿੰਡ ਲੱਲੀਆਂ ਖੁਰਦ ਵਿੱਚ ਦੀਵਾਲੀ ਦੀ ਰਾਤ ਨੂੰ ਇੱਕ ਔਰਤ ਵੱਲੋਂ ਆਪਣੇ ਹੀ ਪਤੀ ਦਾ ਕਤਲ ਕਰਕੇ ਫਰਾਰ ਹੋਣ ਜਾਣ ਦੀ ਖਬਰ ਹੈ। ਇਸ ਘਟਨਾਂ ਸਬੰਧੀ ਮਿਲਦਿਆਂ ਹੀ ਥਾਣਾ ਲਾਂਬੜਾ ਦੇ ਐਸਐਚਓ ਅਮਨ ਸੈਣੀ ਪੁਲਿਸ ਪਾਰਟੀ ਨਾਲ ਪਿੰਡ ਲੱਲੀਆਂ ਖੁਰਦ ਪੁੱਜੇ ਅਤੇ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ