ਜ਼ੀਰਾ, 13 ਨਵੰਬਰ : ਕਸਬਾ ਮਖੂ ਦੇ ਪਾਵਰਕਾਰਮ ਦਫਤਰ ਦੇ ਸਾਹਮਣੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਭਰਾਵਾਂ ਸਮੇਤ ਤਿੰਨ ਦੀ ਮੌਤ ਹੋ ਜਾਣ ਦੀ ਖਬਰ ਹੈ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਏਐਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਨੇੜਲੇ ਪਿੰਡ ਕੱਦੂਵਾਲ ਦੇ ਸਕੇ ਭਰਾ ਅਮਰ ਸਿੰਘ ਤੇ ਕੁਲਦੀਪ ਸਿੰਘ ਆਪਣੀ 12 ਸਾਲਾ ਪੋਤਰੀ ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਮੱਖੂ ਤੋਂ
news
Articles by this Author
ਗੁਰਦਾਸਪੁਰ, 13 ਨਵੰਬਰ : ਐਸਐਸਪੀ ਦਯਾਮਾ ਹਰੀਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਨਸ਼ਿਆਂ ਅਤੇ ਭੈੜੇ ਪੁਰਸ਼ਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਧਾਰੀਵਾਲ ਦੀ ਪੁਲਿਸ ਵਲੋ ਕਾਰਵਾਈ ਕਰਦੇ ਹੋਏ ਚੁਰਾ ਪੋਸਤ ਡੋਡੇ ਅਤੇ 30 ਹਜਾਰ ਡਰਗ ਮਨੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਾਬੂ ਕੀਤਾ ਹੈ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਐਸਐਚਓ ਸਰਬਜੀਤ ਸਿੰਘ ਚਾਹਲ ਨੇ ਦੱਸਿਆ ਕਿ
- ਵੱਡੇ ਦੇਸ਼ "ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ" ਕਰ ਸਕਦੇ ਹਨ, ਤਾਂ ਇਹ ਦੁਨੀਆ ਨੂੰ "ਹੋਰ ਖਤਰਨਾਕ" ਬਣਾ ਦੇਵੇਗਾ : ਟਰੂਡੋ
ਓਟਾਵਾ, 13 ਨਵੰਬਰ : ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਉਸ ਦੀ ਧਰਤੀ 'ਤੇ ਹੋਈ ਹੱਤਿਆ ਵਿਚ ਭਾਰਤ ਦੀ ਸ਼ਮੂਲੀਅਤ ਦੇ ਆਪਣੇ ਦੋਸ਼ਾਂ ਦੀ ਪੁਸ਼ਟੀ ਕਰਦੇ ਹੋਏ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਤਵਾਰ ਨੂੰ ਨਵੀਂ ਦਿੱਲੀ
ਖੰਨਾ, 13 ਨਵੰਬਰ : ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ 'ਤੇ ਧੁੰਦ ਕਾਰਨ 100 ਦੇ ਕਰੀਬ ਗੱਡੀਆਂ ਆਪਸ ਵਿਚ ਟਕਰਾ ਗਈਆਂ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਖੰਨਾ ਦੇ ਨੈਸ਼ਨਲ ਹਾਈਵੇ ’ਤੇ ਵਾਪਰਿਆ, ਦਰਅਸਲ ਅੱਜ
- ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੌਮ ਦੇ ਨਾਂ ਸੰਦੇਸ਼
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ
ਅੰਮ੍ਰਿਤਸਰ, 13 ਨਵੰਬਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਦੀਆਂ
- 29 ਅਕਤੂਬਰ ਤੋਂ 13 ਨਵੰਬਰ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਨਿਭਾਈ ਕਥਾ ਵਿਚਾਰ ਦੀ ਸੇਵਾ
ਅੰਮ੍ਰਿਤਸਰ, 13 ਨਵੰਬਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਨੂੰ
- ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀ ਰਹੇਗੀ- ਕੈਬਨਿਟ ਮੰਤਰੀ
ਸ੍ਰੀ ਅਨੰਦਪੁਰ ਸਾਹਿਬ 13 ਨਵੰਬਰ : ਸ੍ਰਿਸ਼ਟੀ ਦੀ ਰਚਨਾ ਵਿਚ ਭਗਵਾਨ ਵਿਸ਼ਵਕਰਮਾ ਦੀ ਬਹੁਤ ਵੱਡੀ ਭੂਮਿਕਾ ਹੈ। ਬਾਬਾ ਵਿਸ਼ਵਕਰਮਾ ਜੀ ਨੇ ਕਿਰਤੀਆਂ ਤੇ ਸ਼ਿਲਪਕਾਰਾ ਨੂੰ ਨਵੀ ਸੇਧ ਦਿੱਤੀ ਹੈ। ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਵਿੱਚ ਸ਼ਿਪਲਕਾਰਾ ਤੇ ਕਿਰਤੀਆਂ ਦੀ ਵੱਡੀ ਭੂਮਿਕਾ
ਨੰਗਲ 13 ਅਕਤੂਬਰ : ਸ੍ਰਿਸ਼ਟੀ ਦੇ ਰਚਨਹਾਰ ਸ਼ਿਲਪਕਲਾ ਨਾਲ ਸਮੁੱਚੇ ਕਿਰਤੀਆਂ ਨੂੰ ਹੁਨਰ ਵਿੱਦਿਆ ਦੇਣ ਵਾਲੇ ਭਗਵਾਨ ਵਿਸ਼ਵਕਰਮਾ ਦਾ ਨਾਮ ਰਹਿੰਦੀ ਦੁਨੀਆ ਤੱਕ ਚਮਕਦਾ ਰਹੇਗਾ। ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਅੱਪਰ ਦੜੋਲੀ ਵਿਖੇ ਭਗਵਾਨ ਵਿਸ਼ਵਕਰਮਾ ਦੇ ਅੱਕੋਬੜੀ ਮੰਦਿਰ ਵਿਖੇ
- ਸੱਭਿਆਚਾਰਕ ਸਾਡੇ ਅਮੀਰ ਵਿਰਸੇ ਦੀ ਪਹਿਚਾਣ : ਕੈਬਨਿਟ ਮੰਤਰੀ ਬੈਂਸ
- 34ਵੇਂ ਸੱਭਿਆਚਾਰਕ ਮੇਲੇ ਵਿੱਚ ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਕੀਤੀ ਸ਼ਿਰਕਤ
- ਸਰਕਾਰੀ ਸਕੂਲ ਲਈ 5 ਲੱਖ, ਧਰਮਸ਼ਾਲ਼ਾ ਲਈ 3 ਲੱਖ ਤੇ ਕਲੱਬ ਲਈ 1 ਲੱਖ ਰੁਪਏ ਦੇਣ ਦਾ ਐਲਾਨ
ਕੀਰਤਪੁਰ ਸਾਹਿਬ, 13 ਨਵੰਬਰ : ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਦੀ ਮੂੰਹ ਬੋਲਦੀ ਤਸਵੀਰ ਸਾਡੇ ਪਿੰਡਾਂ ਵਿੱਚ ਪਰਤ ਰਹੀ
ਚੰਡੀਗੜ੍ਹ, 13 ਨਵੰਬਰ : ਦੀਵਾਲੀ ਦੀ ਰਾਤ 11.10 ਵਜੇ ਚੰਡੀਗੜ੍ਹ ਦੇ ਸੈਕਟਰ 24 ਸਥਿਤ IAS ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੀ ਸਰਕਾਰੀ ਰਿਹਾਇਸ਼ 'ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਸੂਚਨਾ ਮਿਲਦੇ ਹੀ ਕ੍ਰਾਈਮ ਬ੍ਰਾਂਚ ਦੇ ਡੀਐਸਪੀ ਉਦੈ ਪਾਲ, ਸੈਕਟਰ 11 ਥਾਣੇ ਦੇ ਇੰਚਾਰਜ ਮਲਕੀਤ ਸਿੰਘ ਸਮੇਤ ਸੈਕਟਰ 24 ਪੁਲੀਸ ਚੌਕੀ ਦੇ ਇੰਚਾਰਜ ਕੁਲਦੀਪ ਸਿੰਘ ਤੇ ਹੋਰ ਪੁਲੀਸ