news

Jagga Chopra

Articles by this Author

ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨ ਵਾਤਾਵਰਨ ਦੇ ਰਾਖੇ
  • ਅਜਿਹੇ ਕਿਸਾਨਾਂ ਨੇ ਨਾ ਕੇਵਲ ਵਾਤਾਵਰਨ ਬਚਾਇਆ ਸਗੋਂ ਆਪਣੀ ਜਮੀਨ ਦੀ ਉਪਜਾਊ ਸ਼ਕਤੀ ਦੀ ਵੀ ਕੀਤੀ ਸੰਭਾਲ
  • ਡਿਪਟੀ ਕਮਿਸ਼ਨਰ ਵੱਲੋਂ ਵਾਤਾਵਰਨ ਦੀ ਰੱਖਿਆ ਕਰਨ ਵਾਲੇ ਕਿਸਾਨਾਂ ਦਾ ਧੰਨਵਾਦ

ਫਾਜਿਲ਼ਕਾ, 13 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਉਨ੍ਹਾਂ ਵਾਤਾਵਰਨ ਦੇ ਰਾਖੇ ਕਿਸਾਨਾਂ ਦਾ ਧੰਨਵਾਦ ਕੀਤਾ ਹੈ ਜਿੰਨ੍ਹਾਂ ਨੇ ਪਰਾਲੀ ਨੂੰ ਬਿਨ੍ਹਾਂ

24 ਘੰਟੇ ਵਿਚ ਅੱਗ ਲੱਗਣ ਵਾਲੀ ਥਾਂ ਪੁੱਜ ਰਹੀਆਂ ਹਨ ਟੀਮਾਂ, ਛੁੱਟੀ ਵਾਲੇ ਦਿਨ ਵੀ ਨਿਭਾਈ ਜਾ ਰਹੀ ਡਿਊਟੀ
  • ਕਿਸਾਨ ਵੀਰਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਫਾਜਿਲ਼ਕਾ, 13 ਨਵੰਬਰ : ਫਾਜਿਲ਼ਕਾ ਜਿ਼ਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕਮੀ ਆਈ ਹੈ ਅਤੇ ਕਿਸਾਨ ਆਪਣੀ ਵਾਤਾਵਰਨ ਅਤੇ ਆਪਣੀ ਜਮੀਨ ਪ੍ਰਤੀ ਜਿੰਮੇਵਾਰੀ ਨੂੰ ਸਮਝਦਿਆਂ ਇਸ ਵਾਰ ਬਹੁਤ ਘੱਟ ਪਰਾਲੀ ਸਾੜ ਰਹੇ ਹਨ। ਪਰ ਜਿੱਥੇ ਕਿਤੇ ਵੀ ਪਰਾਲੀ ਸਾੜਨ ਦੀ ਰਿਪੋਰਟ ਉਪਗ੍ਰਹਿ ਨਾਲ ਮਿਲਦੀ ਹੈ, ਪ੍ਰਸ਼ਾਸਨ ਦੀਆਂ ਟੀਮਾਂ 24

 .. ਜਦੋਂ ਕੈਪਟਨ ਸੰਧੂ ਨੇ ਮਨਪ੍ਰੀਤ ਸਿੰਘ ਮੱਖਣ ਮੋਰਕਰੀਮਾਂ ਦੇ ਘਰ ਪੁੱਜ ਦਿੱਤੀਆਂ ਦੀਵਾਲੀ ਦੀਆਂ ਮੁਬਾਰਕਾਂ

ਮੁੱਲਾਂਪੁਰ ਦਾਖਾ, 13 ਨਵੰਬਰ (ਸਤਵਿੰਦਰ ਸਿੰਘ ਗਿੱਲ) : ਬੇਸ਼ੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਣ ਚੁੱਕੀ ਹੈ ਪਰ ਅੱਜ ਵੀ ਸਾਡੇ ਵਲੋਂ ਦਿੱਤੀਆਂ ਗ੍ਰਾਂਟਾਂ ਦੇ ਪੈਸੇ ਨਾਲ ਹਲਕੇ ਦਾਖੇ ਦੇ ਵੱਡੀ ਗਿਣਤੀ ਪਿੰਡਾਂ ਚ ਵਿਕਾਸ ਕਾਰਜਾਂ ਦੇ ਕੰਮ ਚੱਲ ਰਹੇ ਹਨ ਪਰ ਇਹਨਾਂ ਵਿਕਾਸ ਦੇ ਚੱਲ ਰਹੇ ਕਾਰਜਾਂ ਨੂੰ ਆਮ ਆਦਮੀ ਪਾਰਟੀ ਵਾਲੇ

ਦੀਵਾਲੀ ਦੇ ਤਿਉਹਾਰ ਮੌਕੇ ਪਿੰਡ ਕੈਲਪੁਰ ਵਿਖੇ ਮੈਲਡੇ ਗੋਤ ਜਠੇਰਿਆ ਦੇ ਅਸਥਾਨ ’ਤੇ ਸੰਗਤਾਂ ਹੋਈਆ ਨਮਸਤਕ

ਮੁੱਲਾਂਪੁਰ ਦਾਖਾ, 13 ਨਵੰਬਰ (ਸਤਵਿੰਦਰ ਸਿੰਘ ਗਿੱਲ) ਦੀਵਾਲੀ ਦੇ ਤਿਉਹਾਰ ’ਤੇ ਸਥਾਨਕ ਕਸਬੇ ਦੇ ਨਾਲ ਲੱਗਦੇ ਪਿੰਡ ਕੈਲਪੁਰ ਵਿਖੇ ਮੈਲਡੇ ਗੋਤ ਜਠੇਰਿਆ ਦੇ ਅਸਥਾਨ ’ਤੇ ਸੰਗਤਾਂ ਨੇ ਨਮਸਤਕ ਹੋ ਕੇ ਆਪਣੇ ਵੱਡੇ-ਵਡੇਰਿਆਂ ਨੂੰ ਯਾਦ ਕੀਤਾ। ਇਸ ਮੌਕੇ ਮੈਲਡੇ ਗੋਤ ਜਠੇਰਿਆ ਦੇ ਅਸਥਾਨ ਨੂੰ ਸੁੰਦਰ ਢੰਗ ਨਾਲ ਡੈਕੋਰੇਸ਼ਨ ਕਰਕੇ ਸਜਾਇਆ ਹੋਇਆ ਸੀ।  ਮੈਲਡੇ ਗੋਤ ਪ੍ਰਬੰਧਕ ਕਮੇਟੀ

‘ਦੀ ਭਨੋਹੜ ਦੁੱਧ ਉਤਪਾਦਕ ਸਹਿਕਾਰੀ ਸਭਾ’ ਲਿਮ: ਭਨੋਹੜ ’ਚ ਲਾਭਪਾਤਰੀਆਂ ਨੂੰ ਵੰਡਿਆ 3,61,983 ਰੁਪੈਂ ਦਾ ਮੁਨਾਫਾ 

ਮੁੱਲਾਂਪੁਰ ਦਾਖਾ, 13 ਨਵੰਬਰ (ਸਤਵਿੰਦਰ ਸਿੰਘ ਗਿੱਲ) ਵੇਰਕਾ ਮਿਲਕ ਪਲਾਂਟ ਦੇ ਦੁੱਧ ਖਰੀਦ ਕੇਂਦਰ ‘ਦੀ ਭਨੋਹੜ ਦੁੱਧ ਉਤਪਾਦਕ ਸਹਿਕਾਰੀ ਸਭਾ’ ਲਿਮ: ਦੇ ਮੁਨਾਫਾ ਵੰਡ ਸਮਾਰੋਹ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਡਾ: ਕੇ.ਐੱਨ.ਐੱਸ ਕੰਗ ਦੇ ਨਾਲ ਵੇਰਕਾ ਮਿਲਕ ਪਲਾਂਟ ਦੇ ਜੀ.ਐੱਮ ਰੁਪਿੰਦਰ ਸਿੰਘ ਸੇਖੋਂ, ਐੱਮ.ਐੱਨ.ਪੀ ਹਰਿੰਦਰ ਸਿੰਘ ਭੱਠਲ ਪਹੁੰਚੇ। ਜਿਨ੍ਹਾਂ ਨੇ

‘ਪੰਜਾਬ ਦੀ ਸ਼ਾਨ ਸਾਡੇ ਨੌਜਵਾਨ’ ਰੈਲੀ ਵਿਚ ਹਲਕਾ ਰਾਏਕੋਟ ਤੋਂ ਵਿਸ਼ਾਲ ਕਾਫ਼ਲਾ ਰਵਾਨਾ ਹੋਵੇਗਾ : ਬਲਵਿੰਦਰ ਸਿੰਘ ਸੰਧੂ 

ਰਾਏਕੋਟ, 13 ਨਵੰਬਰ (ਚਮਕੌਰ ਸਿੰਘ ਦਿਓਲ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ 14 ਨਵੰਬਰ ਨੂੰ ਆਲਮਗੀਰ ਵਿਖੇ ਕਰਵਾਈ ਜਾ ਰਹੀ ‘ਪੰਜਾਬ ਦੀ ਸ਼ਾਨ ਸਾਡੇ ਨੌਜਵਾਨ’ ਰੈਲੀ ਵਿਚ ਹਲਕਾ ਰਾਏਕੋਟ ਤੋਂ ਅਕਾਲੀ ਵਰਕਰਾਂ ਤੇ ਨੌਜਵਾਨਾਂ ਦਾ ਵਿਸ਼ਾਲ ਕਾਫ਼ਲਾ ਰਵਾਨਾ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ

ਬਾਬਾ ਵਿਸ਼ਵਕਰਮਾ ਜੀ ਦੇ ਆਗਮਨ ਪੁਰਬ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ।

ਰਾਏਕੋਟ, 13 ਨਵੰਬਰ (ਚਮਕੌਰ ਸਿੰਘ ਦਿਓਲ) : ਬਾਬਾ ਵਿਸ਼ਵਕਰਮਾ ਜੀ ਦੇ ਆਗਮਨ ਪੁਰਬ ਮੌਕੇ ਅੱਜ ਰਾਮਗੜ੍ਹੀਆ ਧੀਮਾਨ ਸਭਾ (ਰਜਿ) ਰਾਏਕੋਟ ਵੱਲੋਂ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵਿਖੇ ਇੱਕ ਧਾਰਮਿਕ ਸਮਾਗਮ ਪ੍ਰਧਾਨ ਜੋਗਿੰਦਰ ਸਿੰਘ ਹੂੰਝਣ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਦੇ

ਟਾਈਰਾਂ ਦੀ ਦੁਕਾਨ ਨੂੰ ਅੱਗ ਲੱਗਣ ਨਾਲ 50 ਹਜ਼ਾਰ ਦੇ ਕਰੀਬ ਦਾ ਨੁਕਸਾਨ

ਰਾਏਕੋਟ, 13 ਨਵੰਬਰ (ਚਮਕੌਰ ਸਿੰਘ ਦਿਓਲ) : ਦਿਵਾਲੀ ਦੀ ਦੇਰ ਸ਼ਾਮ ਸਥਾਨਕ ਸਰਦਾਰ ਹਰੀ ਸਿੰਘ ਨਲਵਾ ਚੌਂਕ ਵਿੱਚ ਸਥਿੱਤ ਇੱਕ ਟਾਈਰਾਂ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਦੁਕਾਨਦਾਰ ਦਾ 40 ਤੋਂ 50 ਹਜ਼ਾਰ ਦਾ ਨੁਕਸਾਨ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਸਰਦਾਰ ਹਰੀ ਸਿੰਘ ਨਲਵਾ ਚੌਂਕ ਨੇੜੇ ਸਥਿੱਤ ਗੋਲਡਨ ਟਾਇਰਜ਼ ਦੀ ਦੁਕਾਨ ਦੀ ਛੱਤ ’ਤੇ ਰੱਖੇ ਸਕ੍ਰੈਪ ’ਚ ਅਚਾਨਕ ਅੱਗ ਲੱਗ ਗਈ

‘ਆਪ’ ਸਰਕਾਰ ਸੂਬੇ ਵਿੱਚ ਅਮਨ ਸ਼ਾਂਤੀ ਬਹਾਲ ਰੱਖਣ ਵਿੱਚ ਪੂਰੀ ਤਰਾਂ ਫੇਲ : ਬਿਕਰਮਜੀਤ ਸਿੰਘ ਖਾਲਸਾ 

ਰਾਏਕੋਟ, 13 ਨਵੰਬਰ (ਚਮਕੌਰ ਸਿੰਘ ਦਿਓਲ) : ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਥਾਪੇ ਗਏ ਬਿਕਰਮਜੀਤ ਸਿੰਘ ਖਾਲਸਾ ਵਲੋਂ ਪਾਰਟੀ ਗਤੀਵਿਧੀਆਂ ਨੂੰ ਅੱਗੇ ਤੋਰਦੇ ਹੋਏ ਹਲਕੇ ਵਿੱਚ ਵਰਕਰ ਮਿਲਣੀ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਅੱਜ ਸ. ਖਾਲਸਾ ਪਾਰਟੀ ਵਰਕਰ ਨਾਥ ਸਿੰਘ ਦੇ ਗ੍ਰਹਿ ਵਿਖੇ ਸਾਬਕਾ ਕੌਂਸਲਰ ਬੂਟਾ ਸਿੰਘ

ਬਿਸ਼ਨੋਈ ਦੀ ਜੇਲ੍ਹ ਤੋਂ ਠੇਕੇਦਾਰ ਨੂੰ ਧਮਕੀ 'ਤੇ ਹਾਈਕੋਰਟ ਹੋਇਆ ਸਖ਼ਤ, ਪੁਲਿਸ ਤੋਂ ਮੰਗੀ ਰਿਪੋਰਟ

ਚੰਡੀਗੜ੍ਹ, 11 ਨਵੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਇੱਕ ਫੌਜੀ ਇੰਜੀਨੀਅਰਿੰਗ ਸੇਵਾਵਾਂ ਦੇ ਠੇਕੇਦਾਰ ਨੂੰ ਲਾਰੈਂਸ ਬਿਸ਼ਨੋਈ ਸਮੇਤ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਤੋਂ ਧਮਕੀ ਭਰੀਆਂ ਕਾਲਾਂ ਮਿਲਣ ਬਾਰੇ ਅਦਾਲਤ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਹੈ ਕਿ ਰਿਪੋਰਟ 'ਚ ਦੱਸਿਆ ਜਾਵੇ ਕਿ ਕੀ ਕਾਲ ਦੇ ਸਮੇਂ ਬਿਸ਼ਨੋਈ ਹਿਰਾਸਤ