news

Jagga Chopra

Articles by this Author

ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ: ਜ਼ਿਲ੍ਹਾ ਮੈਜਿਸਟ੍ਰੇਟ 

ਬਰਨਾਲਾ, 11 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਕਿ ਜ਼ਿਲ੍ਹਾ ਬਰਨਾਲਾ ਵਿੱਚ Pregabalin 300mg (Signature) ਦੇ ਕੈਪਸੂਲ ਦੀ ਵਿਕਰੀ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼

ਸਮੂਹ ਫੀਲਡ ਸਟਾਫ ਦੁਪਹਿਰ 1 ਤੋਂ ਸ਼ਾਮ 4 ਵਜੇ  ਤੱਕ ਰਹੇਗਾ ਪਿੰਡਾਂ ਵਿਚ, ਰੱਖੇਗਾ ਲਗਾਤਾਰ ਨਜਰਸਾਨੀ

ਫਾਜ਼ਿਲਕਾ, 11 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਮੁੱਖ ਖੇਤੀਬਾੜੀ ਅਫਸਰ ਅਤੇ ਸਮੂਹ ਕਲਸਟਰ ਤੇ ਨੋਡਲ ਅਫਸਰ ਸਮੇਤ ਸਮੂਹ ਫੀਲਡ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਣ ਤੋਂ ਰੋਕਣ ਲਈ ਦੁਪਹਿਰ 1 ਤੋਂ ਸ਼ਾਮ 4 ਵਜੇ ਤੱਕ ਲਾਜਮੀ ਤੌਰ *ਤੇ ਪਿੰਡਾਂ ਵਿਚ ਵਿਜਿਟ ਕੀਤੀ ਜਾਵੇ

ਪੰਜਾਬ ਹੈਂਡੀਕਰਾਫਟ ਫੈਸਟੀਵਲ ਦੀ ਅੰਤਿਮ ਸ਼ਾਮ ਅਮਿਟ ਯਾਦਾਂ ਛੱਡਦੀ ਤੇ ਇਕ ਫਿਰ ਤੋਂ ਆਉਣ ਦੀ ਉਮੀਦ ਜਗਾ ਨਿਬੜੀ
  • ਪੰਜਾਬ ਸਰਕਾਰ ਸਰਹੱਦੀ ਜ਼ਿਲੇ੍ਹ ਦੀ ਤਰੱਕੀ ਲਈ ਨਿਰੰਤਰ ਕਰ ਰਹੀ ਯਤਨ—ਜਗਦੀਪ ਕੰਬੋਜ਼ ਗੋਲਡੀ
  • ਰਾਜਸਥਾਨ ਦੇ ਕ੍ਰਿਸ਼ਨਾ ਗਰੁੱਪ ਨੇ ਰਵਾਇਤੀ ਪੋਸ਼ਾਕ ਵਿਚ ਆਈਟਮਾਂ ਕੀਤੀਆਂ ਪੇਸ਼

ਫਾਜ਼ਿਲਕਾ 11 ਨਵੰਬਰ : ਪੰਜਾਬ ਸਰਕਾਰ ਵੱਲੋਂ ਹਸਤਕਲਾ ਨੂੰ ਉਤਸਾਹਿਤ ਕਰਦਾ ਪੰਜਾਬ ਹੈਂਡੀਕਰਾਫਟ ਫੈਸਟੀਵਲ ਜਿਥੇ ਜ਼ਿਲ੍ਹਾ ਫਾਜ਼ਿਲਕਾ ਵਾਸੀਆਂ ਨੂੰ ਕਲਾ ਦੀ ਖੁਬਸੂਰਤੀ, ਖੁਸ਼ੀਆਂ, ਦੂਸਰੇ ਰਾਜਾਂ ਦੀਆਂ

ਕਿਸਾਨਾਂ ਤੇ ਸਖ਼ਤੀ ਕਰਨ ਦੀ ਬਜਾਏ ਸਰਕਾਰ ਆਪਣੀਆਂ ਨਕਾਮੀਆਂ ਤੇ ਮਾਰੇ ਝਾਤੀ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 10 ਨਵੰਬਰ : ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਵਾਧੇ ਦੇ ਨਜ਼ਰ ਸੂਬਾ ਸਰਕਾਰ ਵੱਲੋਂ ਕਿਸਾਨਾਂ ਤੇ ਕੀਤੀ ਸਖ਼ਤੀ ਤੇ ਬੋਲਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਆਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪਹਿਲਾਂ ਆਪਣੀਆਂ ਨਾਕਾਮੀਆਂ ਦੀ ਜਾਂਚ ਕਰੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੱਸਣ ਕਿ ਉਹ ਆਪਣੇ ਵਾਅਦੇ ਦੇ ਬਾਵਜੂਦ ਝੋਨੇ

ਆਮ ਆਦਮੀ ਪਾਰਟੀ ਪੰਜਾਬ ਨੂੰ ਬਰਬਾਦ ਕਰਨ ’ਤੇ ਲੱਗੀ ਹੋਈ ਹੈ : ਸੁਖਬੀਰ ਬਾਦਲ 

ਪਟਿਆਲਾ, 10 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਬਰਬਾਦ ਕਰਨ ’ਤੇ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਨਕਲੀ ਤੇ ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਾਰੀ ਤਾਕਤ ਤੇ ਪੰਜਾਬ ਦੇ ਖ਼ਜ਼ਾਨੇ ਨੂੰ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੀ ਸੇਵਾ ਵਿਚ ਲਗਾ ਦਿੱਤਾ ਹੈ ਤੇ ਸੂਬੇ ਨੂੰ ਬਰਬਾਦ ਕਰ ਰਹੇ ਹਨ।

ਮੁੰਬਈ ‘ਚ ਵਾਪਰੇ ਹਾਦਸੇ ‘ਚ 3 ਲੋਕਾਂ ਦੀ ਮੌਤ, ਦੋ ਦੀ ਹਾਲਤ ਨਾਜ਼ੁਕ

ਬਾਂਦਰਾ, 10 ਨਵੰਬਰ : ਮੁੰਬਈ ਦੇ ਬਾਂਦਰਾ- ਵਰਲੀ ਸੀ ਲਿੰਕ ਤੇ ਵਾਪਰੇ ਇੱਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਅਤੇ ਕਈਆਂ ਦੇ ਜਖ਼ਮੀ ਹੋ ਜਾਣ ਦੀ ਖਬਰ ਹੈ। ਹਾਦਸੇ ਦੀ ਸੂਚਨਾਂ ਮਿਲਦਿਆਂ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਅਤੇ ਜਖ਼ਮੀਆਂ ਨੂੰ ਐਬੂਲੈਂਸਾਂ ਰਾਹੀਂ ਹਸਪਤਾਲਾਂ ‘ਚ ਪਹੁੰਚਾਇਆ ਗਿਆ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇੱਕ ਇਨੋਵਾ ਕਾਰ ਜੋ ਵਰਲੀ ਤੋਂ ਬਾਂਦਰਾ

ਐਨ.ਆਈ.ਏ.ਨੇ ਅੰਮ੍ਰਿਤਪਾਲ ਸਿੰਘ ਦੀ 1.25 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਕੀਤੀ ਜ਼ਬਤ 

ਤਰਨਤਾਰਨ, 10 ਨਵੰਬਰ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਅਫਗਾਨ ਡਰੱਗ ਤਸਕਰੀ ਚੇਨ ਦੇ ਸਰਗਨਾ ਅੰਮ੍ਰਿਤਪਾਲ ਸਿੰਘ ਦੀ 1.25 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਹੈ। ਅੰਮ੍ਰਿਤਪਾਲ ਦੀ ਇਹ ਜਾਇਦਾਦ ਪੰਜਾਬ ਦੇ ਤਰਨਤਾਰਨ ਵਿੱਚ ਹੈ ਅਤੇ ਇਸ ਦੀ ਕੀਮਤ ਲਗਭਗ 1 ਕਰੋੜ 34 ਲੱਖ ਰੁਪਏ ਹੈ। ਪਿਛਲੇ ਸਾਲ ਐਨਆਈਏ ਨੇ 103 ਕਿਲੋ ਹੈਰੋਇਨ ਦੀ ਤਸਕਰੀ ਨਾਲ

ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜਮਾਂ ਨੂੰ ਦੀਵਾਲੀ 'ਤੇ ਤਰੱਕੀ ਦਾ ਤੋਹਫਾ, ਕੀਤੀਆਂ ਪਦਉਨਤੀਆਂ

ਚੰਡੀਗੜ੍ਹ, 10 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਦੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 22 ਸੀਨੀਅਰ ਸਹਾਇਕਾਂ ਨੂੰ ਪਦਉੱਨਤ ਕਰਕੇ ਸੁਪਰਡੰਟ ਗ੍ਰੇਡ-2 ਬਣਾ ਕੇ ਦੀਵਾਲੀ ਦਾ ਤੋਹਫਾ ਦਿੱਤਾ ਹੈ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ

ਮੀਂਹ ਕਾਰਨ ਵਧੀ ਠੰਡ, ਅਗਲੇ 2 ਦਿਨ ਵੀ ਮੀਂਹ ਦੀ ਸੰਭਾਵਨਾ ਹੈ : ਮੌਸਮ ਵਿਭਾਗ 

ਚੰਡੀਗੜ੍ਹ, 10 ਨਵੰਬਰ : ਪੰਜਾਬ 'ਚ ਮੌਸਮ ਨੇ ਕਰਵਟ ਲੈ ਲਈ ਹੈ। ਕਈ ਇਲਾਕਿਆਂ ਵਿਚ ਅੱਜ ਸਵੇਰ ਤੋਂ ਹੀ ਬੱਦਲਵਾਈ ਛਾਈ ਹੋਈ ਹੈ ਤੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਲੋਕਾਂ ਨੂੰ ਠੰਡ ਦਾ ਅਹਿਸਾਸ ਹੋ ਰਿਹਾ ਹੈ। ਦੀਵਾਲ਼ੀ ਤੋਂ 2 ਦਿਨ ਪਹਿਲਾਂ ਬੇਮੌਸਮੇ ਮੀਂਹ ਨੇ ਕਿਸਾਨਾਂ ਅਤੇ ਦੁਕਾਨਦਾਰਾਂ ਦੇ ਸਾਹ ਸੁਕਾ ਦਿੱਤੇ ਹਨ। ਇਕ ਪਾਸੇ ਕਿਸਾਨਾਂ ਵਲੋਂ ਝੋਨੇ ਦੀ ਕਟਾਈ ਦੇ

ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵਲੋਂ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗੈਂਗ ਦੇ 3 ਸਾਥੀਆਂ ਨੂੰ 2 ਨਾਜਾਇਜ਼ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਕੀਤਾ ਕਾਬੂ

ਚੰਡੀਗੜ੍ਹ, 10 ਨਵੰਬਰ : ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ ਨੇ ਮੋਹਾਲੀ ਤੋਂ ਤਿੰਨ ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਤਿੰਨਾਂ ਦੇ ਕਬਜ਼ੇ 'ਚੋਂ ਦੋ ਵਿਦੇਸ਼ੀ ਹਥਿਆਰ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਦਸਿਆ ਜਾ ਰਿਹਾ ਹੈ ਕਿ ਉਹ ਮੋਹਾਲੀ ਦੀ ਹਤਿਆ ਕਰਨ ਆਏ ਸੀ, ਉਨ੍ਹਾਂ ਨੂੰ ਵਿਦੇਸ਼ ਬੈਠੇ ਗੈਂਗਸਟਰਾਂ ਨੇ ਟਾਰਗੇਟ ਦਿਤਾ ਸੀ। ਫੜੇ ਗਏ ਮੁਲਜ਼ਮਾਂ ਦੀ ਪਛਾਣ