news

Jagga Chopra

Articles by this Author

ਮਿਠਾਈਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਵਿੱਚ ਸਿੰਥੈਟਿਕ ਦੀ ਵਰਤੋਂ ਨਾ ਕਰਨ ਵਿਕਰੇਤਾ-ਡਿਪਟੀ ਕਮਿਸ਼ਨਰ
  • ਜ਼ਿਲ੍ਹਾ ਪੱਧਰੀ ਐਡਵਾਇਜ਼ਰੀ ਕਮੇਟੀ ਦੀ ਹੋਈ ਮੀਟਿੰਗ

ਮਾਨਸਾ, 10 ਨਵੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕੀਤੀ ਹੋਈ, ਜਿਸ ਵਿੱਚ ਮਾਨਸਾ ਦੇ ਭੋਜਨ ਵਿਕਰੇਤਾ ਵੀ ਸ਼ਾਮਿਲ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਵਿਕਰੇਤਾ ਮਿਠਾਈਆਂ ਜਾਂ ਹੋਰ ਖਾਣ-ਪੀਣ ਦੀਆਂ

ਮਿਸ਼ਨ ਵਤਸਾਲਿਆ ਅਧੀਨ ਲੋੜਵੰਦ ਬੱਚਿਆਂ ਨੂੰ ਦਿੱਤੀ  ਜਾ ਰਹੀ ਹੈ ਸਪੌਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ : ਡਿਪਟੀ ਕਮਿਸ਼ਨਰ

ਫਰੀਦਕੋਟ 10 ਨਵੰਬਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਰਾਜ ਦੇ ਹਰ ਇੱਕ ਜਿਲ੍ਹੇ ਵਿੱਚ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਸਥਾਪਿਤ ਕੀਤਾ ਹੋਇਆ ਹੈ ਜਿਸ ਵਿੱਚ ਮਿਸ਼ਨ ਵਤਸਾਲਿਆਂ ਗਾਈਡਲਾਈਨਜ਼ ਅਧੀਨ 18 ਸਾਲ ਤੱਕ ਦੇ ਜਰੂਰਤਮੰਦ ਬੱਚਿਆਂ ਨੂੰ 4000/- ਰੁਪਏ ਪ੍ਰਤੀ ਮਹੀਨਾ ਸਪੌਂਸਰਸ਼ਿਪ ਸਕੀਮ ਅਧੀਨ ਵਿੱਤੀ ਲਾਭ

ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਨੂੰ ਪਾਣੀ ਦੀ ਮਹਤੱਤਾ ਅਤੇ ਸਾਫ ਸੰਭਾਲ ਬਾਰੇ ਜਾਣੂ ਕਰਵਾਇਆ 

ਫਰੀਦਕੋਟ 10 ਨਵੰਬਰ : ਫਰੀਦਕੋਟ ਵਿਖੇ ਨਗਰ ਕੌਂਸਲ ਤੇ ਵਾਟਰ ਸਪਲਾਈ ਵਿਭਾਗ ਵੱਲੋਂ ਜਲ ਦੀਵਾਲੀ ਮੁਹਿੰਮ ਤਹਿਤ "ਔਰਤਾਂ ਲਈ ਪਾਣੀ ਅਤੇ ਪਾਣੀ ਲਈ ਔਰਤਾਂ" ਮੌਕੇ ਤੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਫਰੀਦਕੋਟ ਸ. ਅਮਰਇੰਦਰ ਸਿੰਘ ਨੇ ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਨੂੰ ਪਾਣੀ ਦੀ ਮਹਤੱਤਾ ਅਤੇ  ਸਾਭ ਸੰਭਾਲ ਬਾਰੇ ਜਾਣੂ ਕਰਵਾਇਆ। ਕਾਰਜ ਸਾਧਕ ਅਫਸਰ ਨੇ ਔਰਤਾਂ ਨਾਲ ਗੱਲਬਾਤ

ਕੱਲ ਸ਼ਨੀਵਾਰ ਅਤੇ ਸੋਮਵਾਰ 13 ਨਵੰਬਰ,2023 ਨੂੰ ਤਹਿਸੀਲਦਾਰਾਂ ਦੇ ਦਫਤਰ ਖੁੱਲੇ ਰਹਿਣਗੇ : ਡਿਪਟੀ ਕਮਿਸ਼ਨਰ 
  • ਵੋਟ ਬਣਾਉਣ ਲਈ ਇਨ੍ਹਾਂ ਦਫਤਰਾਂ ਵਿਖੇ ਆ ਸਕਦੇ ਹਨ ਆਮ ਲੋਕ

ਫ਼ਰੀਦਕੋਟ 10 ਨਵੰਬਰ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਨੀਤ ਕੁਮਾਰ ਨੇ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸਮਾਂ ਸਾਰਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਵਿਚ ਰਜਿਸਟਰੇਸ਼ਨ 21 ਅਕਤੂਬਰ 2023 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਸਬੰਧੀ ਫਾਰਮ

ਚੌਥੇ ਦਿਨ ਦੀ ਸ਼ਾਮ ਰੋਸ਼ਨਾਉਂਦਾ ਮਾਹੌਲ ਅਤੇ ਲੋਕਾਂ ਦੇ ਚਿਹਰਿਆਂ *ਤੇ ਖੁਸ਼ੀਆਂ ਖੇੜੇ ਵੰਡਦੀ ਹੋਈ ਬੀਤੀ
  • ਮੇਲੇ ਦੇ ਆਯੋਜਨ ਨਾਲ ਫਾਜ਼ਿਲਕਾ ਨੂੰ ਇਕ ਵੱਖਰੀ ਨਵੀ ਪਹਿਚਾਣ ਮਿਲੇਗੀ : ਵਿਧਾਇਕ ਬਲੂਆਣਾ

ਫਾਜ਼ਿਲਕਾ, 10 ਨਵੰਬਰ : ਫਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਆਯੋਜਿਤ ਪੰਜਾਬ ਹੈਂਡੀਕਰਾਫਟ ਫੈਸਟੀਵਲ ਦੇ ਚੌਥੇ ਦਿਨ ਦੀ ਸ਼ਾਮ ਲੋਕਾਂ ਦੇ ਇੱਕਠ, ਰੋਸ਼ਨਾਉਂਦਾ ਮਾਹੌਲ ਅਤੇ ਫਾਜ਼ਿਲਕਾ ਦੇ ਲੋਕਾਂ ਦੇ ਚਿਹਰਿਆਂ *ਤੇ ਖੁਸ਼ੀਆਂ ਖੇੜੇ ਵੰਡਦੀ ਹੋਈ ਬੀਤੀ। ਇਸ ਸ਼ਾਮ ਨੂੰ ਫਾਜ਼ਿਲਕਾ ਦੇ ਉਭਰਦੇ ਗਾਇਕ

ਪੰਜਾਬ ਹੈਂਡੀਕਰਾਫਟ ਫੈਸਟੀਵਲ ਵਿਖੇ ਸਥਾਪਿਤ ਸਵੀਪ ਬੂਥ ਬਚਿਆਂ ਤੇ ਨਾਗਰਿਕਾਂ ਨੂੰ ਦੱਸ ਰਿਹਾ ਵੋਟ ਦੀ ਅਹਿਮੀਅਤ
  • ਹਸਤਾਖਰ ਮੁਹਿੰਮ ਦੌਰਾਨ ਵੋਟਰਾਂ ਨੇ ਵੇਟ ਦੇ ਅਧਿਕਾਰ ਦਾ ਲਿਆ ਪ੍ਰਣ

ਫਾਜ਼ਿਲਕਾ, 10 ਨਵੰਬਰ : ਫਾਜਿ਼ਲਕਾ ਦੇ ਪ੍ਰਤਾਪ ਬਾਗ ਵਿਚ ਕਰਵਾਏ ਜਾ ਰਹੇ ਪੰਜਾਬ ਹੈਂਡੀਕਰਾਫਟ ਫੈਸਟੀਵਲ ਰਾਹੀਂ ਬਚਿਆਂ ਤੇ ਨਾਗਰਿਕਾਂ ਨੂੰ ਜਿੰਮੇਵਾਰ ਬਣਨ ਤੇ ਸਮਾਜ ਵਿਚ ਆਪਣਾ ਯੋਗਦਾਨ ਪਾਉਣ ਦੇ ਅਨੇਕਾ ਸੁਨੇਹੇ ਦਿੱਤੇ ਜਾ ਰਹੇ ਹਨ। ਇਸੇ ਸੁਨੇਹਿਆਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ

ਲੋਕਾਂ ਨੂੰ ਸਿਹਤ ਪ੍ਰਤੀ ਸੂਚੇਤ ਕਰਦਿਆਂ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਢੰਗ ਨਾਲ ਮਨਾਉਣ ਦੀ ਅਪੀਲ

ਫਾਜ਼ਿਲਕਾ, 10 ਨਵੰਬਰ : ਸਿਵਲ ਸਰਜਨ ਡਾ: ਕਵਿਤਾ ਸਿੰਘ ਨੇ ਲੋਕਾਂ ਨੂੰ ਸਿਹਤ ਪ੍ਰਤੀ ਸੂਚੇਤ ਕਰਦਿਆਂ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਤਿਉਹਾਰ ਦੌਰਾਨ ਸਿਰਫ਼ ਹਰੇ ਪਟਾਕਿਆਂ ਦੀ ਵਰਤੋਂ ਕਰਨ ਲਈ ਕਿਹਾ। ਦੀਵਾਲੀ 'ਤੇ ਹਰੇ ਪਟਾਕਿਆਂ ਤੋਂ ਇਲਾਵਾ ਹੋਰ ਪਟਾਕਿਆਂ ਦੀ ਵਰਤੋਂ ਨਾ ਕਰਨ ਦਾ ਪ੍ਰਣ ਲਿਆ ਜਾਵੇ। ਹਰੇ ਪਟਾਕਿਆਂ ਤੋਂ ਬਿਨਾਂ

ਪੰਜਾਬ ਸਰਕਾਰ ਬਚਿਆਂ ਦੀ ਸਰਕਾਰੀ ਸਕੂਲਾਂ ਨੂੰ ਤਰਜੀਹ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ : ਗੋਲਡੀ ਮੁਸਾਫਿਰ
  • ਸਰਕਾਰੀ ਸਕੂਲ਼ ਅਮਰਪੁਰਾ ਵਿਖ਼ੇ ਸਲਾਨਾ ਇਨਾਮ ਵੰਡ ਸਮਾਰੋਹ ਪ੍ਰੋਗਰਮ ਵਿੱਚ ਕੀਤੀ ਸ਼ਿਰਕਤ

ਫਾਜ਼ਿਲਕਾ 10 ਨਵੰਬਰ : ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਚਿਆਂ ਦੀ ਸਰਕਾਰੀ ਸਕੂਲਾਂ ਨੂੰ ਤਰਜੀਹ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ ਜਿਸ ਵਿਚ ਕਾਫੀ ਹਦ ਤੱਕ ਕਾਮਯਾਬੀ ਹਾਸਲ ਕਰ ਲਈ ਹੈ। ਪੰਜਾਬ ਸਰਕਾਰ ਵੱਲੋਂ ਸਿਖਿਆ ਖੇਤਰ ਵਿਚ ਲਗਾਤਾਰ ਪਹਿਲਕਦਮੀਆਂ ਕੀਤੀਆਂ

ਵਿਧਾਇਕ ਬਲੂਆਣਾ ਵੱਲੋਂ ਪਿੰਡ ਖਾਟਵਾ ਵਿਖੇ ਲਗਭਗ 44 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਵਿਕਾਸ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਫਾਜਿਲਕਾ 10 ਨਵੰਬਰ : ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕੇ ਦੇ ਵਿਕਾਸ ਨੂੰ ਲੀਹਾਂ ਤੇ ਲਿਜਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਵਿਧਾਇਕ ਵੱਲੋਂ ਹਲਕੇ ਦੇ ਪਿੰਡ ਖਾਟਵਾ ਵਿਖੇ ਅੱਜ ਲਗਭਗ 44 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਪਿੰਡ ਖਾਟਵਾ ਵਿਖ਼ੇ ਖਿਡਾਰੀਆ ਦੀ ਮੰਗ

ਵਾਤਾਵਰਣ ਪ੍ਰੇਮੀ ਬਣਦਿਆਂ ਹੋਇਆ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ

ਫਾਜ਼ਿਲਕਾ, 10 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਸਾਨਾ ਨੂੰ ਵਾਤਾਵਰਣ ਪ੍ਰੇਮੀ ਬਣਦਿਆਂ ਪਰਾਲੀ ਦੀ ਸਾਂਭ-ਸੰਭਾਲ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।  ਉਨ੍ਹਾਂ ਕਿਹਾ ਕਿ ਚੰਗੇ ਅਤੇ ਬਿਮਾਰੀਆਂ ਮੁਕਤ ਵਾਤਾਵਰਣ ਦੀ ਪ੍ਰਾਪਤੀ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨ ਵੀਰਾਂ ਨੂੰ