ਮੈਲਬਰਨ, 8 ਨਵੰਬਰ : ਆਸਟ੍ਰੇਲੀਆ, ਮੈਲਬੌਰਨ ਵਿਚ ਬਜ਼ੁਰਗ ਦੀ ਦੇਖਭਾਲ ਕਰਨ ਵਾਲੀ ਇਕ 23 ਸਾਲਾ ਭਾਰਤੀ ਕੇਅਰ ਵਰਕਰ ਨੂੰ ਚੋਰੀ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਉਸ ਨੂੰ ਉਸ ਦੇ ਪੇਸ਼ੇ ਤੋਂ 10 ਸਾਲ ਲਈ ਪਾਬੰਦੀਸ਼ੁਦਾ ਕਰ ਦਿਤਾ ਗਿਆ ਹੈ। ਭਾਰਤੀ ਕੇਅਰ ਵਰਕਰ ਨੇ ਹਜ਼ਾਰਾਂ ਡਾਲਰਾਂ ਦੀਆਂ ਲਗਜ਼ਰੀ ਵਸਤੂਆਂ ਖਰੀਦਣ ਲਈ ਆਪਣੇ ਬਜ਼ੁਰਗ ਗਾਹਕਾਂ ਦੇ ਡੈਬਿਟ ਕਾਰਡਾਂ ਦੀ ਵਰਤੋਂ ਕੀਤੀ
news
Articles by this Author
- ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਵਿੱਚ 'ਆਪ' ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ
- ਦੋਵਾਂ ਨੇਤਾਵਾਂ ਨੇ ਮੱਧ ਪ੍ਰਦੇਸ਼ ਦੇ ਚਚੌੜਾ-ਬੀਨਾਗੰਜ ਵਿਧਾਨ ਸਭਾ ਹਲਕੇ ਵਿਚ ਵੱਖ-ਵੱਖ ਥਾਵਾਂ 'ਤੇ ਰੋਡ ਸ਼ੋਅ ਕੀਤੇ
- ਜਿਸ ਤਰ੍ਹਾਂ ਅੱਜ ਮੱਧ ਪ੍ਰਦੇਸ਼ ਵਿੱਚ ਸਾਡੇ ਰੋਡ ਸ਼ੋਅ ਵਿੱਚ ਲੋਕਾਂ ਦੀ ਭੀੜ ਇਕੱਠੀ ਹੋਈ ਹੈ, ਪਿਛਲੇ ਸਾਲ ਪੰਜਾਬ ਵਿੱਚ ਵੀ ਅਜਿਹਾ ਹੀ
ਚੰਡੀਗੜ੍ਹ, 8 ਨਵੰਬਰ : ਪੰਜਾਬ ਵਿੱਚ ਡੇਂਗੂ ਦਾ ਸੰਕਟ ਡੂੰਘਾ ਹੋ ਗਿਆ ਹੈ। ਡੇਂਗੂ ਤੋਂ ਪੀੜਤ ਲੋਕਾਂ ਦੀ ਗਿਣਤੀ ਹੁਣ ਤੱਕ 10092 ਤੱਕ ਪਹੁੰਚ ਗਈ ਹੈ, ਜਦੋਂ ਕਿ ਪਿਛਲੇ ਸਾਲ ਮਰੀਜ਼ਾਂ ਦੀ ਗਿਣਤੀ 11 ਹਜ਼ਾਰ ਦੇ ਕਰੀਬ ਸੀ। ਇਨ੍ਹਾਂ ਅੰਕੜਿਆਂ ਨੇ ਸਿਹਤ ਵਿਭਾਗ ਦੀ ਨੀਂਦ ਹਰਾਮ ਕਰ ਦਿੱਤੀ ਹੈ ਪਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਜਾਂਚ
ਦਮੋਹ, 8 ਨਵੰਬਰ : ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦਮੋਹ ਵਿੱਚ ਇੱਕ ਮੀਟਿੰਗ ਨੂੰ ਸੰਬੋਧਿਤ ਕੀਤਾ, ਜਿੱਥੇ ਉਨ੍ਹਾਂ ਨੇ ਕਾਂਗਰਸ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦੇ ਹੋਏ ਹਮਲਾ ਤੇਜ਼ ਕੀਤਾ। ਉਨ੍ਹਾਂ ਕਿਹਾ, "ਇਹ ਉਹ ਪਾਰਟੀ ਹੈ ਜੋ ਗਰੀਬਾਂ ਦਾ ਪੈਸਾ ਹੜੱਪ ਦੀ ਹੈ
ਅੰਬਿਕਾਪੁਰ, 8 ਨਵੰਬਰ : ਛੱਤੀਸਗੜ੍ਹ ਦੇ ਅੰਬਿਕਾਪੁਰ ਹਲਕੇ ’ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਭਾਜਪਾ ’ਤੇ ਆਦਿਵਾਸੀਆਂ ਦੇ ਅਧਿਕਾਰਾਂ ਨੂੰ ਖੋਹਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਆਦਿਵਾਸੀਆਂ ਨੂੰ ‘ਬਨਵਾਸੀ’ ਕਹਿੰਦੀ ਹੈ, ਕਿਉਂਕਿ ਉਹ ਨਹੀਂ ਚਾਹੁੰਦੀ ਕਿ ਉਹ ਵੱਡੇ ਅਤੇ ਤਰੱਕੀ ਦੇ ਸੁਪਨੇ ਵੇਖਣ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ
ਤਰਨਤਾਰਨ, 8 ਨਵੰਬਰ : ਜ਼ਿਲ੍ਹੇ ਦੇ ਪਿੰਡ ਤੁੰਗ ਵਿਚ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਔਰਤਾਂ ਤੇ ਇਕ ਪੁਰਸ਼ ਦਾ ਕਤਲ ਕੀਤਾ ਗਿਆ ਹੈ। ਮਰਨ ਵਾਲਿਆਂ ਵਿਚ ਇਕਬਾਲ ਸਿੰਘ, ਉਸ ਦੀ ਪਤਨੀ ਲਖਵਿੰਦਰ ਕੌਰ ਅਤੇ ਸੀਤਾ ਕੌਰ ਸ਼ਾਮਲ ਹਨ। ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਘਰ ਦੀ ਹਾਲਤ
ਅੰਮ੍ਰਿਤਸਰ, 08 ਨਵੰਬਰ : ਏਸੀਪੀ ਈਸਟ ਗੁਰਿੰਦਰ ਬੀਰ ਸਿੰਘ ਥਾਣਾ ਮੁਖੀ ਬੀ ਡਿਵੀਜ਼ਨ ਸ਼ਿਵਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਥਾਣਾ ਬੀ ਡਿਵੀਜ਼ਨ ਵਿਖੇ 31 ਅਕਤੂਬਰ ਨੂੰ ਅਵਤਾਰ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਸਰਵਰਪੁਰਾ ਸੁਲਤਾਨਵਿੰਡ ਰੋਡ ਨੇ ਇੱਕ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਸੋਨੇ ਦਾ ਕੰਮ ਕਰਦਾ ਹੈ ਅਤੇ ਉਸ ਦੇ ਘਰ ਅਲਮਾਰੀ ਵਿੱਚ ਪਏ ਹੋਏ ਖਾਲਸ ਸੋਨੇ ਦੀ ਚੋਰੀ ਹੋ ਗਈ
- ਸਰਕਾਰੀ ਖਰੀਦ ਏਜੰਸੀਆਂ ਵਲੋਂ ਲੱਗਭਗ 134 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖਰੀਦ
- ਖੁਰਾਕ ਸਪਲਾਈ ਮੰਤਰੀ ਨੇ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਸ੍ਰੀ ਮੁਕਤਸਰ ਸਾਹਿਬ , 8 ਨਵੰਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸੂਚਾਰੂ ਖਰੀਦ
- ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ
ਅੰਮ੍ਰਿਤਸਰ, 8 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਿੱਖ ਮਸਲਿਆਂ ਸਬੰਧੀ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਇਨ੍ਹਾਂ ਮਤਿਆਂ ਵਿਚ ਬੰਦੀ ਸਿੰਘ ਦੀ ਰਿਹਾਈ ਸਬੰਧੀ ਇਕ ਅਹਿਮ
ਚੰਡੀਗੜ੍ਹ, 8 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਵਜੋਂ ਤਾਇਨਾਤ ਸੁਖਮਿੰਦਰ ਸਿੰਘ ਹੀਰਾ, ਪੀ.ਐਫ.ਐਸ., ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ