ਨੈਰੋਬੀ, 07 ਨਵੰਬਰ : ਕੀਨੀਆ ਤੇ ਸੋਮਾਲੀਆ ਵਿਚ ਭਾਰੀ ਮੀਂਹ ਤੇ ਹੜ੍ਹਾਂ ਕਾਰਨ ਹੁਣ ਤੱਕ ਕਰੀਬ 40 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਸੋਮਾਲੀਆ ਵਿਚ ਖ਼ਤਰਨਾਕ ਮੌਸਮ ਕਾਰਨ 25 ਲੋਕਾਂ ਦੇ ਮਾਰੇ ਜਾਣ ਅਤੇ ਘਰਾਂ, ਸੜਕਾਂ ਅਤੇ ਪੁਲਾਂ ਦੇ ਤਬਾਹ ਹੋਣ ਤੋਂ ਬਾਅਦ ਸਰਕਾਰ ਨੇ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕਰ ਦਿੱਤਾ। ਐਮਰਜੈਂਸੀ ਅਤੇ ਬਚਾਅ
news
Articles by this Author
ਸਿੱਧੀ, 07 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਉਹ ਨਵੇਂ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਦੀ ਚੋਣ ਲਈ ਸੱਦੀ ਗਈ ਬੈਠਕ ’ਚ ਇਸ ਲਈ ਸ਼ਾਮਲ ਨਹੀਂ ਹੋਈ ਕਿਉਂਕਿ ਉਹ ਦਲਿਤ ਹਨ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਦੀ ਅਨੁਸੂਚਿਤ ਜਾਤੀ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਉਹ ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ’ਚ ਇਕ ਰੈਲੀ
ਓਂਟਾਰੀਓ, 7 ਨਵੰਬਰ : ਕੈਨੇਡਾ ਵਿਚ 5 ਪੰਜਾਬੀ ਨੌਜਵਾਨਾਂ ਨੂੰ ਡਰੱਗਸ ਤੇ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਸਪੈਸ਼ਲਾਈਜਡ ਇਨਫੋਰਸਮੈਂਟ ਬਿਊਰੋ ਟੀਮ ਨੇ ਇਹ ਕਾਰਵਾਈ ਕੀਤੀ ਹੈ। ਨੌਜਵਾਨਾਂ ਦੀ ਪਛਾਣ ਅਮਨਦੀਪ ਸਿੰਘ, ਰਮਨਪ੍ਰੀਤ ਸਿੰਘ, ਮਨਿੰਦਰ ਸਿੰਘ, ਸਵਰਨਪ੍ਰੀਤ ਸਿੰਘ ਤੇ ਜੋਬਨਪ੍ਰੀਤ ਸਿੰਘ ਵਜੋਂ ਹੋਈ ਹੈ।ਇਨ੍ਹਾਂ ਨੌਜਵਾਨਾਂ ‘ਤੇ ਪਹਿਲਾਂ ਤੋਂ ਹੀ ਪੁਲਿਸ
- ਸੁਪਰੀਮ ਕੋਰਟ ਨੇ ਹਵਾ ਪ੍ਰਦੂਸ਼ਣ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ
ਨਵੀਂ ਦਿੱਲੀ / ਚੰਡੀਗੜ੍ਹ, 7 ਨਵੰਬਰ : ਸੁਪਰੀਮ ਕੋਰਟ ਨੇ ਹਵਾ ਪ੍ਰਦੂਸ਼ਣ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਕੋਰਟ ਨੇ ਕਿਹਾ ਕਿ ਇਹ ਸਿਆਸੀ ਲੜਾਈ ਦਾ ਮੈਦਾਨ ਨਹੀਂ ਹੈ। ਇਹ ਲੋਕਾਂ ਨੂੰ ਮਾਰਨ ਵਾਂਗ ਹੈ। ਤੁਸੀਂ ਇਸ ਮਾਮਲੇ ਨੂੰ ਦੂਜਿਆਂ ‘ਤੇ ਨਹੀਂ ਥੋਪ ਸਕਦੇ। ਤੁਸੀਂ
ਅੰਮ੍ਰਿਤਸਰ, 7 ਨਵੰਬਰ : ਸ਼੍ਰੋਮਣੀ ਕਮੇਟੀ ਦੀਆਂ 8 ਨਵੰਬਰ ਨੂੰ ਹੋਣ ਵਾਲੀਆਂ ਸਾਲਾਨਾ ਚੋਣਾਂ ਲਈ ਅਕਾਲੀ ਨੇ ਵੀ ਉਮੀਦਵਾਰ ਐਲਾਨ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤੀਜੀ ਵਾਰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਸਜੀਪੀ ਦੇ
- ਰਣਜੀਤ ਸਿੰਘ ਕਤਲ ਕਾਂਡ 'ਚ ਆਇਆ ਨਵਾਂ ਮੋੜ
ਤਰਨਤਾਰਨ, 7 ਨਵੰਬਰ : ਰਣਜੀਤ ਸਿੰਘ ਕਤਲ ਕਾਂਡ ਚ ਨਵਾਂ ਮੋੜ ਆਇਆ ਹੈ। ਉਕਤ ਮਾਮਲੇ ਵਿਚ ਪੁਲਿਸ ਨੇ ਖੁਲਾਸਾ ਕੀਤਾ ਹੈ ਕਿ, ਨਜਾਇਜ਼ ਸਬੰਧਾਂ ਦੇ ਚੱਲਦਿਆਂ ਪਤਨੀ ਨੇ ਹੀ ਆਪਣੇ ਪਤੀ ਰਣਜੀਤ ਸਿੰਘ ਦਾ ਕਤਲ ਕਰਾਇਆ ਸੀ। ਪੱਟੀ ਦੇ ਡੀਐਸਪੀ ਜਸਪਾਲ ਸਿੰਘ ਢਿੱਲੋ ਨੇ ਪ੍ਰੈਸ ਕਾਨਫਰੈਸ ਦਾ ਦੌਰਾਨ ਦੱਸਿਆ ਕਿ ਰਣਜੀਤ ਸਿੰਘ ਦੀ ਪਤਨੀ ਬਲਜੀਤ
- ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨ ਲਈ ਮਹੀਨਾ ਭਰ ਚੱਲਣ ਵਾਲੀ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾਈ
- ਝੰਡਾ ਦਿਵਸ ਫ਼ੰਡ ਵਿੱਚ ਡਿਜੀਟਲ ਵਿਧੀ ਰਾਹੀਂ ਯੋਗਦਾਨ ਪਾਉਣ ਲਈ ਜਾਰੀ ਕੀਤਾ ਕਿਊ.ਆਰ ਕੋਡ
ਚੰਡੀਗੜ੍ਹ, 7 ਨਵੰਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ
ਚੰਡੀਗੜ੍ਹ, 7 ਨਵੰਬਰ : ਪਟਿਆਲਾ ਜੇਲ੍ਹ ਦੇ ਅੰਦਰ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਵਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਗਈ ਹੈ। ਰਾਜੋਆਣਾ ਨੇ ਚਿੱਠੀ ਵਿਚ ਲਿਖਿਆ ਕਿ, ਮੇਰੀ ਆਪ ਜੀ ਨੂੰ ਇਹ ਬੇਨਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਵੱਲੋਂ ਰਾਸ਼ਟਰਪਤੀ ਜੀ ਕੋਲ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਤੁਰੰਤ ਆਦੇਸ਼ ਜਾਰੀ ਕੀਤੇ ਜਾਣ
- ਨਗਰ ਨਿਗਮ ਕਮਿਸ਼ਨਰਾਂ ਨੂੰ ਸੁਰੱਖਿਅਤ ਦੀਵਾਲੀ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
- ਕਿਹਾ, ਸਜਾਵਟ ਲਈ ਪਲਾਸਟਿਕ ਸਮੱਗਰੀ ਦੀ ਥਾਂ ਕੁਦਰਤੀ ਫੁੱਲਾਂ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾਵੇ
- ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਸਮੁੱਚੇ ਪ੍ਰਾਜੈਕਟ ਸਮੇਂ ਸਿਰ ਅਤੇ ਗੁਣਵੱਤਾ ਅਨੁਸਾਰ ਮੁਕੰਮਲ ਕਰਨ ਲਈ ਕਿਹਾ
ਚੰਡੀਗੜ੍ਹ, 7
- ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ 'ਚ ਕੀਤੀ ਸ਼ਿਰਕਤ
ਚੰਡੀਗੜ੍ਹ, 07 ਨਵੰਬਰ : ਕੇਂਦਰ ਸਰਕਾਰ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ ਬਾਵਜੂਦ ਕੁਝ ਸੂਬਿਆਂ ਵੱਲੋਂ ਇਹ ਸੈੱਸ ਵਸੂਲੇ ਜਾਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦੇਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕੁਝ ਰਾਜਾਂ ਵੱਲੋਂ ਇਹ ਤਰਕਹੀਣ