news

Jagga Chopra

Articles by this Author

ਮੰਤਰੀ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਚੁੱਕੀ ਜ਼ੋਰਦਾਰ ਆਵਾਜ਼
  • ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ 'ਚ ਕੀਤੀ ਸ਼ਿਰਕਤ

ਚੰਡੀਗੜ੍ਹ, 07 ਨਵੰਬਰ : ਕੇਂਦਰ ਸਰਕਾਰ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ ਬਾਵਜੂਦ ਕੁਝ ਸੂਬਿਆਂ ਵੱਲੋਂ ਇਹ ਸੈੱਸ ਵਸੂਲੇ ਜਾਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦੇਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕੁਝ ਰਾਜਾਂ ਵੱਲੋਂ ਇਹ ਤਰਕਹੀਣ

ਇੱਕ ਪ੍ਰਾਈਵੇਟ ਸਕੂਲ 'ਚ ਪੰਜਾਬੀ ਭਾਸ਼ਾ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਲੱਖਾ ਸਿਧਾਣਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਰਾਮਪੁਰਾ, 7 ਨਵੰਬਰ : ਰਾਮਪੁਰਾ ਦੇ ਇੱਕ ਨਿੱਜੀ ਸਕੂਲ ’ਚ ਮਾਂ ਬੋਲੀ ਪੰਜਾਬੀ ਦੀ ਕਥਿਤ ਤੌਰ ਤੇ ਬੇਕਦਰੀ ਖਿਲਾਫ ਸੜਕ ਤੇ ਉੱਤਰੇ ਲੱਖਾ ਸਿਧਾਣਾ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਅਤੇ ਥਾਣੇ ਲੈ ਗਈ। ਹਾਲਾਕਿ ਪੁਲਿਸ ਕਾਨੂੰਨੀ ਕਾਾਰਵਾਈ ਕਰਕੇ ਲੱਖਾ ਸਿਧਾਣਾ ਨੂੰ ਛੱਡਣ ਦੀ ਗੱਲ ਆਖ ਰਹੀ ਹੈ, ਪਰ ਅੱਜ ਦੇ ਹਾਲਾਤਾਂ ਨੂੰ ਦੇਖਦਿਆਂ ਮਾਮਲਾ ਹੋਰ ਵੀ ਭੜਕਣ ਦੇ ਆਸਾਰ ਹਨ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਬੱਝੇ ਵਿਆਹ ਬੰਧਨ ‘ਚ 
  • ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ, ਵਿਆਹ ਵਿੱਚ ਪਰਿਵਾਰ ਸਮੇਤ ਕੀਤੀ ਸ਼ਿਰਕਤ
  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਹੋਏ ਵਿਆਹ ‘ਚ ਹਾਜ਼ਰ

ਚੰਡੀਗੜ੍ਹ, 7 ਨਵੰਬਰ : ਅੱਜ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਡਾ ਗੁਰਵੀਨ ਕੌਰ ਵਿਆਹ ਬੰਧਨ ‘ਚ ਬੱਝ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਿਵਾਰ ਸਮੇਤ ਆਪਣੀ ਕੈਬਨਿਟ ਦੇ ਵਜ਼ੀਰ ਮੀਤ ਹੇਅਰ ਨੂੰ

ਪੰਜਾਬੀ ਕਵੀ ਵਿਜੈ ਵਿਵੇਕ ਲਿਖਾਰੀ ਸਭਾ ਰਾਮਪੁਰ ਵੱਲੋਂ ਤੀਸਰੇ ਗੁਰਚਰਨ ਰਾਮਪੁਰੀ ਪੁਰਸਕਾਰ ਨਾਲ ਸਨਮਾਨਿਤ
  • ਮੁੱਖ ਮਹਿਮਾਨ ਵਜੋਂ ਮੁਹੰਮਦ ਸਦੀਕ, ਗੁਰਭੇਜ ਸਿੰਘ ਗੋਰਾਇਆ ਤੇ ਪ੍ਰੋਃ ਗੁਰਭਜਨ ਸਿੰਘ ਗਿੱਲ ਹੋਏ ਸ਼ਾਮਲ 

ਲੁਧਿਆਣਾ, 7 ਨਵੰਬਰ : ਪੰਜਾਬੀ ਲਿਖਾਰੀ ਸਭਾ ਰਾਮਪੁਰ (ਲੁਧਿਆਣਾ) ਵੱਲੋਂ ਤੀਸਰਾ ਗੁਰਚਰਨ ਰਾਮਪੁਰੀ ਯਾਦਗਾਰੀ ਪੁਰਸਕਾਰ ਫ਼ਰੀਦਕੋਟ  ਵੱਸਦੇ ਪੰਜਾਬੀ ਕਵੀ ਵਿਜੈ ਵਿਵੇਕ ਨੂੰ ਪ੍ਰਦਾਨ ਕੀਤਾ ਗਿਆ। ਇਸ ਸਮਾਰਮ ਦੀ ਪ੍ਰਧਾਨਗੀ ਪ੍ਰੋ• ਗੁਰਭਜਨ  ਸਿੰਘ ਗਿੱਲ ,ਚੇਅਰਮੈਨ ਲੋਕ

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਕੈਂਪ : ਡਾ. ਬਲਜੀਤ ਕੌਰ

ਚੰਡੀਗੜ੍ਹ, 7 ਨਵੰਬਰ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਸੂਬੇ ਵਿੱਚ ਬਜੁਰਗਾਂ ਲਈ ਕੈਂਪ ਲਗਾਏ ਜਾ ਰਹੇ ਹਨ।ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ

ਸੇਫ ਸਕੂਲ ਵਾਹਨ ਪਾਲਿਸੀ ਤੇ ਟਰੈਫਿਕ ਨਿਯਮਾਂ ਸਬੰਧੀ ਆਰ.ਟੀ.ਓ ਨੇ ਕੀਤੀ ਅਧਿਕਾਰੀਆਂ ਨਾਲ ਬੈਠਕ
  • ਪਟਾਕੇ ਪਾਉਣ ਵਾਲੇ ਬੁਲਟ ਮੋਟਰ ਸਾਇਕਲਾਂ ਦੇ ਚਲਾਨ ਕਰਨ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼

ਬੰਗਾ, 7 ਨਵੰਬਰ : ਸਟੇਟ ਟਰਾਂਸਪੋਰਟ ਅਥਾਰਟੀ ਚੰਡੀਗੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ  ਸੜਕ ਹਾਦਸਿਆਂ ਨੂੰ ਰੋਕਣ ਲਈ ਸੇਫ ਸਕੂਲ ਵਾਹਨ ਅਤੇ ਟਰੈਫਿਕ ਨਿਯਮਾਂ ਸਬੰਧੀ  ਆਰ.ਟੀ.ਓ ਨਵਾਂਸ਼ਹਿਰ-ਕਮ-ਐਸ.ਡੀ.ਐਮ ਬੰਗਾ ਜਸ਼ਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਐਸ

ਜ਼ਿਲੇ ਵਿਚ ਪਟਾਕਿਆਂ ਦੀ ਵਿਕਰੀ ਲਈ ਡਰਾਅ ਰਾਹੀਂ 8 ਆਰਜ਼ੀ ਲਾਇਸੰਸ ਜਾਰੀ

ਨਵਾਂਸ਼ਹਿਰ, 7 ਨਵੰਬਰ : ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਮੁਤਾਬਿਕ ਜ਼ਿਲੇ ਵਿਚ ਦੀਵਾਲੀ ਮੌਕੇ ਪਟਾਕੇ ਵੇਚਣ ਦੇ 08 ਆਰਜ਼ੀ ਲਾਇਸੰਸ ਅੱਜ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਵਿਚ ਨਵਾਂਸ਼ਹਿਰ ਵਿਖੇ ਬਿਨੇਕਾਰਾਂ ਦੀ ਹਾਜ਼ਰੀ ਵਿਚ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਅਲਾਟ ਕੀਤੇ ਗਏ। ਸਬ-ਡਵੀਜ਼ਨ ਵਾਈਜ਼ ਕੱਢੇ ਗਏ ਇਸ ਡਰਾਅ ਵਿਚ ਨਵਾਂਸ਼ਹਿਰ ਸਬ-ਡਵੀਜ਼ਨ

ਹਲਕਾ ਇੰਚਾਰਜ ਮੋਹਨ ਪਾਠਕ ਬੱਲੂ ਨੇ ਰਾਜ ਪੱਧਰੀ 67ਵੀਆਂ 14 ਸਾਲ ਬੈਡਮਿੰਟਨ ਲੜਕਿਆਂ ਦੇ ਮੁਕਾਬਲੇ ਕਰਵਾਏ ਸ਼ੁਰੂ 

ਨਵਾਂ ਸ਼ਹਿਰ 7 ਨਵੰਬਰ : ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ  ਬੈਡਮਿੰਟਨ ਉਮਰ ਵਰਗ 14 ਸਾਲ ਲੜਕੇ ਅਤੇ ਲੜਕੀਆਂ ਦਾ ਟੂਰਨਾਮੈਂਟ  ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਜਰਨੈਲ ਸਿੰਘ ਦੀ ਅਗਵਾਈ ਵਿੱਚ ਨਵਾਂਸ਼ਹਿਰ ਵਿਖੇ ਚੱਲ  ਰਿਹਾ ਹੈ ਅੱਜ ਲੜਕਿਆ ਦੇ ਮੁਕਾਬਲੇ ਸੁਰੂ ਹੋਏ। ਲੜਕਿਆ ਦੇ ਮੁਕਾਬਲਿਆ ਦੀ ਸ਼ੁਰੂਆਤ ਹਲਕਾ ਇੰਚਾਰਜ

ਬੇਟ ਅਤੇ ਕੰਢੀ ਇਲਾਕਿਆਂ ’ਚ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਕਰਨ ਲਈ ਨਹੀਂ ਛੱਡੀ ਜਾਵੇਗੀ ਕੋਈ ਕਮੀ : ਸੰਤ ਸੀਚੇਵਾਲ
  • ਰਾਜ ਸਭਾ ਮੈਂਬਰ ਨੇ 35 ਲੱਖ ਦੀ ਲਾਗਤ ਨਾਲ ਦਸੂਹਾ ਦੇ 9 ਪਿੰਡਾਂ ਨੂੰ ਪੀਣ ਵਾਲੇ ਪਾਣੀ ਦੇ ਵਿਸ਼ੇਸ਼ ਟੈਂਕਰ ਕਰਵਾਏ ਮੁਹੱਈਆ
  • ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਹਲਕੇ ਦੀ ਬਾਂਹ ਫੜਨ ਲਈ ਸੰਤ ਸੀਚੇਵਾਲ ਦਾ ਕੀਤਾ ਧੰਨਵਾਦ

ਦਸੂਹਾ, 7 ਨਵੰਬਰ : ਦਸੂਹਾ ਦੇ ਬੇਟ ਇਲਾਕਿਆਂ ਵਿਚ ਬਾਰਿਸ਼ਾਂ ਦੌਰਾਨ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ ਅੱਜ ਰਾਜ ਸਭਾ ਮੈਂਬਰ ਅਤੇ ਉੱਘੇ

ਤਿੱਬੜੀ ਛਾਉਣੀ ਵਿਖੇ ਪੂਰੀ ਸਫਲਤਾ ਨਾਲ ਮੁਕੰਮਲ ਹੋਈ ਅਗਨੀਵੀਰ ਭਰਤੀ ਰੈਲੀ
  • 31 ਅਕਤੂਬਰ ਤੋਂ 4 ਨਵੰਬਰ ਤੱਕ ਚੱਲੀ ਇਸ ਭਰਤੀ ਰੈਲੀ ਵਿੱਚ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਦੇ ਨੌਜਵਾਨਾਂ ਨੇ ਭਾਗ ਲਿਆ

ਗੁਰਦਾਸਪੁਰ, 7 ਨਵੰਬਰ : ਭਾਰਤੀ ਫ਼ੌਜ ਵੱਲੋਂ ਤਿੱਬੜੀ ਛਾਉਣੀ ਵਿਖੇ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਦੇ ਨੌਜਵਾਨਾਂ ਲਈ ਕਰਵਾਈ ਗਈ ਅਗਨੀਵੀਰ ਦੀ ਭਰਤੀ ਰੈਲੀ 31 ਅਕਤੂਬਰ ਤੋਂ 4 ਨਵੰਬਰ ਤੱਕ ਪੂਰੀ ਸਫ਼ਲਤਾ ਨਾਲ ਸਮਾਪਤ