- ‘ਅਬਾਦ ਸਿੱਖਿਆ’ ਤਹਿਤ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਮੁੱਢਲੀ ਸਹਾਇਤਾ ਦੀ ਸਿਖਲਾਈ
ਗੁਰਦਾਸਪੁਰ, 7 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ‘ਅਬਾਦ ਸਿੱਖਿਆ’ ਤਹਿਤ ਮੁੱਢਲੀ ਸਹਾਇਤਾ ਦੀ ਸਿਖਲਾਈ ਦੇਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ‘ਅਬਾਦ ਸਿੱਖਿਆ’