ਭੋਪਾਲ, 6 ਨਵੰਬਰ : ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੂਜੇ ਦਿਨ ਦੋ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦੇਸ਼ ਦੇ ਗ਼ਰੀਬਾਂ ਨੂੰ ਹਰ ਹਾਲਤ ਵਿੱਚ ਰਾਸ਼ਨ, ਰਿਹਾਇਸ਼ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਦੇਣ ਦਾ ਆਪਣਾ ਸੰਕਲਪ ਦੁਹਰਾਇਆ। ਖੰਡਵਾ ਜ਼ਿਲ੍ਹੇ ਦੇ ਛੈਗਾਓਂਮਖਾਨ 'ਚ ਉਨ੍ਹਾਂ ਕਿਹਾ ਕਿ ਮੇਰੇ ਲਈ ਗ਼ਰੀਬ ਇਸ
news
Articles by this Author
ਨਵੀਂ ਦਿੱਲੀ, 6 ਨਵੰਬਰ : ਮਹਾਦੇਵ ਬੇਟਿੰਗ ਐਪ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਜਾਂਚ ਦੇ ਵਿਚਕਾਰ ਕੇਂਦਰ ਸਰਕਾਰ ਨੇ ਐਤਵਾਰ ਨੂੰ ਵੱਡੀ ਕਾਰਵਾਈ ਕੀਤੀ। ਆਈਟੀ ਮੰਤਰਾਲੇ ਨੇ ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਅਤੇ ਹੋਰ 21 ਸੱਟੇਬਾਜ਼ੀ ਐਪਸ ਅਤੇ ਵੈੱਬਸਾਈਟਾਂ ਨੂੰ ਬਲਾਕ ਕਰਨ ਦਾ ਹੁਕਮ ਦਿੱਤਾ ਹੈ। ਮਹਾਦੇਵ ਸੱਟੇਬਾਜ਼ੀ ਐਪ ਤੋਂ ਇਲਾਵਾ, ਕੇਂਦਰ ਸਰਕਾਰ ਨੇ
ਚੰਡੀਗੜ੍ਹ, 6 ਨਵੰਬਰ : ਡੀਜੀਪੀ ਵਜੋਂ ਆਪਣੀ ਨਿਯੁਕਤੀ ਮੁਤਾਬਕ ਪੁਲਿਸ ਮੁਖੀ ਦੇ ਅਹੁਦੇ 'ਤੇ ਵਾਪਸੀ ਦੀ ਮੰਗ ਕਰਦਿਆਂ ਵੀਕੇ ਭਾਵਰਾ ਵੱਲੋਂ ਦਾਖਲ ਅਰਜੀ 'ਤੇ ਕੈਟ ਨੇ ਨੋਟਿਸ ਜਾਰੀ ਕਰ ਕੇ ਪੰਜਾਬ ਸਰਕਾਰ ਤੇ ਹੋਰਨਾਂ ਤੋਂ ਜਵਾਬ ਮੰਗਿਆ ਹੈ। ਅਰਜੀ ਵਿਚ ਭਵਰਾ ਨੇ ਸਰਕਾਰ 'ਤੇ ਵੱਡਾ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੂੰ ਪਿਛਲੀ ਸਰਕਾਰ ਦੇ ਨਿਯੁਕਤ ਡੀਜੀਪੀ ਹੋਣ ਕਾਰਨ ਵਿਤਕਰਾ ਕੀਤਾ
ਚੰਡੀਗੜ੍ਹ, 6 ਨਵੰਬਰ : ਪੰਜਾਬ ਵਿੱਚ ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਕਣਕ ਦੇ ਬੀਜ ‘ਤੇ 50 ਫੀਸਦੀ ਸਬਸਿਡੀ ਲੈਣ ਲਈ ਅਪਲਾਈ ਕੀਤਾ ਹੈ। ਇੱਥੇ 2023-24 ਵਿੱਚ, ਪ੍ਰਮਾਣਿਤ ਕਣਕ ਦੇ ਬੀਜਾਂ ‘ਤੇ ਕੁੱਲ ਬੀਜ ਦੀ ਕੀਮਤ ਦਾ 50 ਪ੍ਰਤੀਸ਼ਤ ਅਤੇ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ। ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ
ਮੋਗਾ, 6 ਨਵੰਬਰ : ਮੋਗਾ ਦੇ ਪਿੰਡ ਕੜਾਹੇਵਾਲਾ ਨੇੜੇ ਟਰੱਕ ਅਤੇ ਕਾਰ ਦਰਮਿਆਨ ਹੋਈ ਟੱਕਰ ਵਿਚ 5 ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਾਰ ਮੱਖੂ ਵਾਲੇ ਪਾਸੇ ਤੋਂ ਆ ਰਹੀ ਸੀ ਤੇ ਝੋਨੇ ਨਾਲ ਲੱਦਿਆ ਟਰੱਕ ਮੋਗਾ ਵਾਲੇ ਪਾਸੇ ਤੋਂ ਆ ਰਿਹਾ ਸੀ। ਆਹਮੋ-ਸਾਹਮਣੇ ਟੱਕਰ 'ਚ ਕਾਰ 'ਚ ਸਵਾਰ 6 ਨੌਜਵਾਨਾਂ 'ਚੋਂ 5 ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਜ਼ਖਮੀ ਹੋ ਗਿਆ।
- ਹਰ ਵਾਰ ਸੁਪਰੀਮ ਕੋਰਟ ਕਿਉ ਪਹੁੰਚਦਾ ਹੈ ਮਾਮਲਾ : ਸੁਪਰੀਮ ਕੋਰਟ
- ਸਰਕਾਰ ਨਾਲ ਤਾਲਮੇਲ ਕਿਉ ਨਹੀਂ ਕਰਦੇ ਗਵਰਨਰ : ਸੁਪਰੀਮ ਕੋਰਟ
- ਗਵਰਨਰ ਨੂੰ ਮਾਮਲਾ ਸੁਪਰੀਮ ਕੋਰਟ ਚ ਪਹੁੰਚਣ ਤੋਂ ਪਹਿਲਾਂ ਨਿਪਟਾਣਾ ਚਾਹੀਦਾ ਸੀ
- 10 ਨਵੰਬਰ ਤੱਕ ਜਵਾਬ ਦਾਖਿਲ ਕਰਨ ਨੂੰ ਕਿਹਾ
- ਰਾਜਪਾਲਾਂ ਨੂੰ ਇਸ ਤੱਥ ਤੋਂ ਅਣਜਾਣ ਨਹੀਂ ਹੋਣਾ ਚਾਹੀਦਾ ਹੈ ਕਿ ਉਹ ਚੁਣੇ ਹੋਏ ਅਧਿਕਾਰੀ ਨਹੀਂ ਹਨ -
ਚੰਡੀਗੜ੍ਹ, 6 ਨਵੰਬਰ : ਈ.ਡੀ. ਦੀ ਟੀਮ ਵਲੋਂ AAP MLA ਜਸਵੰਤ ਸਿੰਘ ਗੱਜਣਮਾਜਰਾ ਆਪਣੇ ਪੁੱਛਗਿੱਛ ਵਾਸਤੇ ਆਪਣੇ ਨਾਲ ਲੈ ਕੇ ਜਾਣ ਦੀ ਖ਼ਬਰ ਹੈ। ਦੱਸਿਆ ਇਹ ਜਾ ਰਿਹਾ ਹੈ ਕਿ, ਸਵੇਰੇ ਕਰੀਬ ਸਾਢੇ 10 ਵਜੇ ਟੀਮ ਵਿਧਾਇਕ ਨੂੰ ਆਪਣੇ ਨਾਲ ਲੈ ਗਈ। ਗੱਜਣਮਾਜਰਾ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਇਹ ਕਾਰਵਾਈ ਹੋਈ ਹੈ। ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ
- ਗੜ੍ਹਸ਼ੰਕਰ ਦੇ ਪਿੰਡ ਚੱਕ ਗੁਰੂ ਵਿਚ ਕਰਵਾਏ ਫੁੱਟਬਾਲ ਟੂਰਨਾਮੈਂਟ ਵਿਚ ਕੈਬਨਿਟ ਮੰਤਰੀ ਤੇ ਡਿਪਟੀ ਸਪੀਕਰ ਨੇ ਕੀਤੀ ਸ਼ਿਰਕਤ
- ਖੇਡਾਂ ਦੇ ਬੱਜਟ ਵਿਚ ਵਾਧਾ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਨੂੰ ਦੂਰ ਕਰੇਗਾ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ
ਹੁਸ਼ਿਆਰਪੁਰ, 6 ਨਵੰਬਰ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬੇ ਵਿਚ ਖੇਡ ਗਤੀਵਿਧੀਆਂ ਨੂੰ
- ਪੰਜਾਬ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਵਿਚ ਜੁਡੀਸ਼ੀਅਲ ਜਿਵ ਦਾ ਕੀਤਾ ਉਦਘਾਟਨ
ਚੰਡੀਗੜ੍ਹ, 6 ਨਵੰਬਰ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨਾ ਸਿਰਫ ਬਾਇਓ ਊਰਜਾ ਪ੍ਰਾਜੈਕਟ ਲਗਾਉਣ ਵਿਚ ਫੇਲ੍ਹ ਸਾਬਤ ਹੋਏ ਜਿਥੇ ਕਿ ਪਰਾਲੀ ਨੂੰ ਕੱਚੇ ਮਾਲ ਵਜੋਂ ਵਰਤਿਆ ਜਾ ਸਕਦਾ ਸੀ ਬਲਕਿ ਪਰਾਲੀ ਦੀ
ਚੰਡੀਗੜ੍ਹ, 6 ਨਵੰਬਰ : NDPS ਮਾਮਲੇ ‘ਚ ਗ੍ਰਿਫਤਾਰ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਵੀ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅੱਜ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸਮਾਂ ਮੰਗਿਆ, ਜਿਸ ਕਾਰਨ ਹੁਣ ਉਹਨਾਂ ਦੀ ਪਟੀਸ਼ਨ ’ਤੇ ਸੁਣਵਾਈ 14 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸਾਫ਼ ਹੈ ਕਿ ਇਸ ਵਾਰ ਖਹਿਰਾ ਦੀਵਾਲੀ ਜੇਲ੍ਹ ਵਿੱਚ ਹੀ