news

Jagga Chopra

Articles by this Author

ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ, ਜੇਲ੍ਹ ਹੀ ਮਨਾਉਣਗੇ ਦੀਵਾਲੀ

ਚੰਡੀਗੜ੍ਹ, 6 ਨਵੰਬਰ : NDPS ਮਾਮਲੇ ‘ਚ ਗ੍ਰਿਫਤਾਰ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਵੀ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅੱਜ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸਮਾਂ ਮੰਗਿਆ, ਜਿਸ ਕਾਰਨ ਹੁਣ ਉਹਨਾਂ ਦੀ ਪਟੀਸ਼ਨ ’ਤੇ ਸੁਣਵਾਈ 14 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸਾਫ਼ ਹੈ ਕਿ ਇਸ ਵਾਰ ਖਹਿਰਾ ਦੀਵਾਲੀ ਜੇਲ੍ਹ ਵਿੱਚ ਹੀ

ਪਰਾਲੀ ਤੋਂ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ
  • ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਵਰਤੋਂ ਕਰਨ ਦੀ ਵੀ ਮੰਗੀ ਇਜਾਜ਼ਤ
  • 15 ਹਾਰਸ ਪਾਵਰ ਤੇ ਇਸ ਤੋਂ ਵੱਧ ਦੇ ਸੋਲਰ ਸਿੰਚਾਈ ਪੰਪਾਂ ‘ਤੇ ਵੀ ਸਬਸਿਡੀ ਮੁਹੱਈਆ ਕਰਨ ਦੀ ਉਠਾਈ ਮੰਗ
  • ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ਦੌਰਾਨ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ

ਚੰਡੀਗੜ੍ਹ, 06 ਨਵੰਬਰ : ਪੰਜਾਬ ਦੇ ਬਿਜਲੀ

ਮੰਤਰੀ ਮੰਡਲ ਵੱਲੋਂ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ, ਜੀ.ਐਸ.ਟੀ. ਤੋਂ ਪਹਿਲਾਂ ਦੇ ਬਕਾਏ ਲਈ ਯਕਮੁਸ਼ਤ ਨਿਪਟਾਰਾ ਸਕੀਮ ਲਾਗੂ
  • ਸਕੀਮ ਨਾਲ 60,000 ਤੋਂ ਵੱਧ ਕਾਰੋਬਾਰੀਆਂ ਨੂੰ ਹੋਵੇਗਾ ਫਾਇਦਾ

ਚੰਡੀਗੜ੍ਹ, 6 ਨਵੰਬਰ : ਸੂਬੇ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਜੀ.ਐਸ.ਟੀ. ਲਾਗੂ ਹੋਣ ਤੋਂ ਪਹਿਲਾਂ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਲਾਗੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ

ਐਸ.ਡੀ.ਐਮ. ਵੱਲੋਂ ਸਰਕਾਰੀ ਸਕੂਲਾਂ 'ਚ ਮਿਡ-ਡੇਅ ਮੀਲ ਦਾ ਅਚਨਚੇਤ ਨਿਰੀਖਣ
  • ਕਿਹਾ! ਪ੍ਰਸ਼ਾਸਨ ਬੱਚਿਆਂ ਨੂੰ ਸਵੱਛ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਲਈ ਪਾਬੰਦ ਹੈ

ਲੁਧਿਆਣਾ, 04 ਨਵੰਬਰ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੇ ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟਰੇਟ ਵਿਕਾਸ ਹੀਰਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਰਾਮਗੜ੍ਹ ਵਿਖੇ ਮਿਡ ਡੇਅ ਮੀਲ ਦੀ ਅਚਨਚੇਤ ਚੈਕਿੰਗ ਕੀਤੀ, ਜਿਸ ਦੌਰਾਨ ਉਨ੍ਹਾਂ

ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਪਰਾਲੀ ਸੰਭਾਲ ਮੁਹਿੰਮ ਦੀ ਅਗਵਾਈ
  • ਖੇਤੀਬਾੜੀ ਵਿਭਾਗ ਵੱਲੋਂ ਇਸ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ : ਬੈਨੀਪਾਲ   

ਲੁਧਿਆਣਾ, 04 ਨਵੰਬਰ : ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰਂ ਬਿਨ੍ਹਾਂ ਸਾੜੇ ਸੰਭਾਲਣ ਲਈ ਲਗਾਤਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਇਸ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਕੜੀ ਨੂੰ ਅੱਗੇ

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਅਪਾਤਕਾਲੀਨ ਸਤਿਥੀ ਵਿੱਚ ਜੀਵਨ ਬਚਾਉਣ ਦੇ ਮੁੱਢਲੇ ਹੁਨਰਾਂ ਸਬੰਧੀ ਸਿਖਲਾਈ ਕੈਂਪ ਲਗਾਇਆ ਗਿਆ

ਬਟਾਲਾ 04 ਨਵੰਬਰ : ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਬਲਵਿੰਦਰ ਸਿੰਘ ਦੀ ਯੋਗ ਅਗਵਾਈ ਅਤੇ ਪਲੇਸਮੈਂਟ ਅਫਸਰ  ਜਸਬੀਰ ਸਿੰਘ ਦੀ ਦੇਖ ਰੇਖ ਹੇਠ  ਅਪੋਲੋ ਹਸਪਤਾਲ ਦੇ ਬਿਲੀਅਨ ਹਾਰਟਸ ਬੀਟਿੰਗ ਫਾਉਂਡੇਸ਼ਨ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਅਪਾਤਕਾਲੀਨ ਮੈਡੀਕਲ ਸਤਿਥੀ ਵਿੱਚ ਜੀਵਨ ਬਚਾਉਣ ਦੇ ਮੁੱਢਲੇ ਹੁਨਰਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਸਿਖਲਾਈ ਕੈਂਪ

ਵਧੀਕ ਡਿਪਟੀ ਕਮਿਸ਼ਨਰ (ਜ) ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਵੋਟਾਂ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਦੀ ਚੈਕਿੰਗ
  • ਕਿਹਾ! ਸਮੂਹ ਬੀ.ਐਲ.ਓ.ਜ਼ ਨਾਗਰਿਕਾਂ ਨੂੰ ਵੋਟਿੰਗ ਸੇਵਾਵਾਂ ਪ੍ਰਭਾਵਸ਼ਾਲੀ ਅਤੇ ਨਰਮ ਵਤੀਰੇ ਨਾਲ ਮੁਹੱਈਆ ਕਰਵਾਉਣ

ਮੋਗਾ, 4 ਨਵੰਬਰ : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2024 ਦੇ ਅਧਾਰ ਤੇ ਵੋਟਰ ਸੂਚੀ ਦੀ ਸਮਰੀ ਰਿਵੀਜ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਤਹਿਤ ਵੋਟਾਂ ਬਣਾਉਣ ਸਬੰਧੀ ਦਾਅਵੇ ਅਤੇ ਇਤਰਾਜ ਮਿਤੀ 27.10.20223 ਤੋਂ ਮਿਤੀ 09.12.2023

ਕਮਿਸ਼ਨਰ ਨਗਰ ਨਿਗਮ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਸ਼ਹਿਰ ਵਿੱਚ ਚੱਲ ਰਹੀ ਸਫ਼ਾਈ ਦਾ ਲਿਆ ਜਾਇਜਾ
  • ਸਵੇਰੇ 7 ਤੋਂ 10 ਵਜੇ ਤੱਕ ਫੀਲਡ ਵਿੱਚ ਰਹਿ ਕੇ ਵੱਖ ਵੱਖ ਸਥਾਨਾਂ ਉੱਪਰ ਚੈੱਕ ਕੀਤੀ ਸਫ਼ਾਈ ਵਿਵਸਥਾ
  • ਨਗਰ ਨਿਗਮ ਵੱਲੋਂ ਸ਼ਹਿਰ ਨੂੰ ਸਾਫ਼ ਸੁਥਰਾ ਤੇ ਹਰਿਆ ਭਰਿਆ ਰੱਖਣ ਦੇ ਖੇਤਰ ਵਿੱਚ ਦਿੱਤੀ ਜਾ ਰਹੀ ਵਿਸ਼ੇਸ਼ ਤਰਜੀਹ-ਕਮਿਸ਼ਨਰ ਨਗਰ ਨਿਗਮ

ਮੋਗਾ, 4 ਅਕਤੂਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸ਼ਹਿਰ ਮੋਗਾ ਦੀ ਸਾਫ਼ ਸਫ਼ਾਈ ਅਤੇ ਇਸਨੂੰ ਗੰਦਗੀ ਮੁਕਤ ਰੱਖਣ ਲਈ

ਸਹਿਕਾਰੀ ਸਭਾਵਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਹੈਪੀ ਸੀਡਰ ਨਾਲ ਛੋਟੇ ਕਿਸਾਨਾਂ ਦੇ ਖੇਤਾਂ 'ਚ ਮੁਫ਼ਤ ਕਣਕ ਦੀ ਬਿਜਾਈ ਜਾਰੀ
  • ਸਹਿਕਾਰੀ ਸਭਾਵਾਂ ਦੇ 324 ਹੈਪੀ ਸੀਡਰ ਨਾਲ ਜ਼ਿਲ੍ਹੇ ਦੇ ਛੋਟੇ ਕਿਸਾਨਾਂ ਦੇ ਖੇਤਾਂ 'ਚ ਕੀਤੀ ਜਾ ਰਹੀ ਹੈ ਮੁਫ਼ਤ ਕਣਕ ਦੀ ਬਿਜਾਈ : ਡਿਪਟੀ ਕਮਿਸ਼ਨਰ
  • ਕਿਹਾ, ਜ਼ਿਲ੍ਹੇ 'ਚ 252 ਪ੍ਰਦਰਸ਼ਨੀ ਪਲਾਟ ਰਾਹੀਂ ਕਣਕ ਦੀ ਬਿਜਾਈ ਕਰਨ ਦਾ ਟੀਚਾ

ਪਟਿਆਲਾ, 4 ਨਵੰਬਰ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਇੱਕ ਨਿਵੇਕਲਾ ਉਪਰਾਲਾ ਕਰਕੇ ਜ਼ਿਲ੍ਹੇ ਦੇ ਢਾਈ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ

ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਕਿਸਾਨਾਂ ਨੂੰ ਸਮੇਂ ਸਿਰ ਪਹੁੰਚਾਉਣ 'ਚ ਕਾਲ ਸੈਂਟਰ ਨਿਭਾਅ ਰਿਹੈ ਅਹਿਮ ਭੂਮਿਕਾ
  • ਮੰਡੀਆਂ 'ਚ ਝੋਨਾ ਲੈ ਕੇ ਆਏ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਲਈ ਕਾਲ ਸੈਂਟਰ ਰਾਹੀਂ ਰੱਖਿਆ ਜਾਂਦੇ ਸਿੱਧਾ ਸੰਪਰਕ : ਡਿਪਟੀ ਕਮਿਸ਼ਨਰ
  • ਮਸ਼ੀਨਰੀ ਪਹੁੰਚਣ ਨਾਲ ਸਮੇਂ ਸਿਰ ਮਟਰ ਦੀ ਕੀਤੀ ਬਿਜਾਈ : ਕਿਸਾਨ ਨਵਦੀਪ ਸਿੰਘ
  • ਕਿਸਾਨ ਵਟਸ ਐਪ ਨੰਬਰ 73800-16070 'ਤੇ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਸਬੰਧੀ ਲੈਣ ਜਾਣਕਾਰੀ : ਡਿਪਟੀ ਕਮਿਸ਼ਨਰ

ਪਟਿਆਲਾ, 4 ਨਵੰਬਰ : ਜ਼ਿਲ੍ਹਾ