news

Jagga Chopra

Articles by this Author

ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਡੀ.ਸੀ. ਵੱਲੋਂ ਪਿੰਡਾਂ ਦਾ ਦੌਰਾ
  • ਕਿਸਾਨ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਕਰਨ ਸੰਪਰਕ

ਫਤਹਗਿੜ੍ਹ ਸਾਹਿਬ , 04 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ।  ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਨਾ

ਹੁਣ ਫਰੀਦਕੋਟ ਵਿਖੇ ਖੁੱਲਣਗੇ ਲੇਬਰ ਵਿਭਾਗ ਦੇ ਜ਼ਿਲ੍ਹਾ ਪੱਧਰੀ ਦਫ਼ਤਰ 
  • 1 ਦਸੰਬਰ ਤੋਂ ਕਰਨਗੇ ਕੰਮ ਸ਼ੁਰੂ, ਮਜ਼ਦੂਰਾਂ ਨੂੰ ਨਹੀਂ ਜਾਣਾ ਪਵੇਗਾ ਮੋਗਾ ਸਥਿਤ ਦਫਤਰ ਵਿਖੇ

ਫ਼ਰੀਦਕੋਟ 4 ਨਵੰਬਰ : ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੇ ਯਤਨਾਂ ਸਦਕਾ ਫ਼ਰੀਦਕੋਟ ਵਿਖੇ ਸਹਾਇਕ ਲੇਬਰ ਕਮਿਸ਼ਨਰ ਅਤੇ ਸਹਾਇਕ ਡਾਇਰੈਕਟਰ ਫੈਕਟਰੀ ਅਤੇ ਕੋਟਕਪੂਰਾ ਵਿਖੇ ਲੇਬਰ ਇੰਸਪੈਕਟਰ ਦੇ ਦਫਤਰ ਖੁੱਲ ਗਏੇ ਹਨ। ਜੋ ਕਿ 1 ਦਸੰਬਰ 2023 ਤੋਂ ਹਲਕੇ ਵਿਚ ਕੰਮ ਕਰਨਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਮਾਡਰਨ ਸੁਧਾਰ ਘਰ (ਜੇਲ੍ਹ) ਦਾ ਦੌਰਾ

ਫਰੀਦਕੋਟ 4 ਨਵੰਬਰ : ਮਿਸ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਸਹਿਤ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਮਾਡਰਨ ਸੁਧਾਰ ਘਰ (ਜੇਲ੍ਹ) ਦਾ ਦੌਰਾ ਕੀਤਾ ਗਿਆ । ਇਸ ਮੌਕੇ

ਸੈਟੇਲਾਈਟ ਰੱਖ ਰਿਹਾ ਹੈ, ਅੱਗ ਵਾਲੇ ਖੇਤਾਂ ਤੇ ਨਜ਼ਰ : ਡਿਪਟੀ ਕਮਿਸ਼ਨਰ 
  • ਅੱਗ ਲਗਾਉਣ ਵਾਲੇ 62 ਕਿਸਾਨਾਂ ਦੇ ਕੱਟੇ ਚਲਾਨ
  • ਜਿਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ, ਨਹੀਂ ਵਰਤੀ ਜਾਵੇਗੀ ਢਿੱਲ 

ਫਰੀਦਕੋਟ 4 ਨਵੰਬਰ: ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਜ਼ਿਲਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਪਰਾਲੀ ਦੀ ਰਹਿੰਦ ਖੂਹੰਦ ਨੂੰ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ ਤੇ ਸੈਟੇਲਾਈਟ  ਦੇ ਜਰੀਏ ਖੇਤਾਂ ਤੇ ਲਗਾਤਾਰ ਸਵੇਰੇ 9 ਵਜੇ ਤੋਂ ਸ਼ਾਮ

ਸਰਹੱਦੀ ਜਿ਼ਲ੍ਹੇ ਫਾਜਿ਼ਲਕਾ ਨੂੰ ਪ੍ਰਯਟਨ ਦੇ ਮੰਚ ਤੇ ਚਮਕਾਏਗਾ ਪੰਜਾਬ ਹੈਂਡੀਕਰਾਫਟ ਫੈਸਟੀਵਲ
  • 6 ਤੋਂ 10 ਨਵੰਬਰ ਤੱਕ ਫਾਜਿਲ਼ਕਾ ਦੇ ਪ੍ਰਤਾਪ ਬਾਗ ਵਿਖੇ  ਹੋ ਰਿਹਾ ਹੈ ਮੇਲਾ
  • ਹਸਤ ਨਿਰਮਤ ਸਮਾਨ, ਭੋਜਨ ਅਤੇ ਲੋਕ ਕਲਾਵਾਂ ਦੇ ਰੰਗ ਹੋਣਗੇ ਖਿੱਚ ਦਾ ਕੇਂਦਰ

ਫਾਜਿ਼ਲਕਾ, 4 ਨਵੰਬਰ : ਸਰਹੱਦੀ ਜਿ਼ਲ੍ਹੇ ਫਾਜਿ਼ਲਕਾ ਵਿਖੇ ਪਹਿਲੀ ਵਾਰ ਹੋ ਰਹੇ ਪੰਜਾਬ ਹੈਂਡੀਕਰਾਡਟ ਫੈਸਟੀਵਲ ਵਿਚ ਜਿੱਥੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਰਾਜਾਂ ਦੀ ਕਲਾ ਦੇ ਸ਼ਾਨਦਾਰ ਰੰਗ ਵੇਖਣ ਨੂੰ ਮਿਲਣਗੇ

ਪਰਾਲੀ ਸਾੜਨ ਦੀਆਂ ਘਟਨਾਂਵਾਂ ਤੇ ਉਪਗ੍ਰਹਿ ਨਾਲ ਰੱਖੀ ਜਾ ਰਹੀ ਹੈ ਨਜਰ
  • ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
  • ਪਰਾਲੀ ਸਾੜਨ ਵਾਲਿਆਂ ਦੇ ਕੱਟੇ ਜਾ ਰਹੇ ਹਨ ਚਾਲਾਨ

ਫਾਜਿ਼ਲਕਾ, 4 ਨਵੰਬਰ : ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਉਪਗ੍ਰਹਿ ਨਾਲ ਨਜਰ ਰੱਖੀ ਜਾ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਹੈ

ਡਿਪਟੀ ਕਮਿਸ਼ਨਰ ਨੇ ਜਾਂਚ ਦੌਰਾਨ ਪਰਾਲੀ ਨੂੰ ਅੱਗ ਲੱਗੀ ਵੇਖ ਅੱਗ ਬੁਝਾਊ ਦਸਤਾ ਸੱਦਿਆ
  • ਸਬੰਧਤ ਕਿਸਾਨਾਂ ਵਿਰੁੱਧ ਅਪਰਾਧਿਕ ਸ਼ਿਕਾਇਤ ਦਰਜ ਕਰਵਾਉਣ ਦੀ ਕੀਤੀ ਹਦਾਇਤ

ਅੰਮ੍ਰਿਤਸਰ, 4 ਨਵੰਬਰ: ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਵੱਲੋਂ ਪਰਾਲੀ ਨੂੰ ਲਗਾਈ ਜਾਂਦੀ ਅੱਗ ਰੋਕਣ ਲਈ ਕੀਤੀਆਂ ਹਦਾਇਤਾਂ ਤਹਿਤ ਜਿੱਥੇ ਸਾਰੇ ਨੋਡਲ ਤੇ ਕਲਸਟਰ ਅਫਸਰ ਲਗਾਤਾਰ ਕੰਮ ਕਰ ਰਹੇ ਹਨ, ਉਥੇ ਡਿਪਟੀ ਕਮਿਸ਼ਨਰ ਖ਼ੁਦ ਵੀ ਪਿੰਡਾਂ ਵਿਚ ਖੇਤਾਂ ਦਾ ਦੌਰਾ ਕਰ ਰਹੇ ਹਨ। ਅੱਜ ਅਜਿਹੇ ਹੀ ਦੌਰੇ

ਦੁਸ਼ਮਣ ਤਾਕਤਾਂ ਸਾਡੀਆਂ ਪੁਸ਼ਤਾਂ ਨੂੰ ਤਬਾਹ ਕਰਨ ਲਈ ਨਸ਼ੇ ਦੇ ਰੂਪ ਵਿਚ ਜੰਗ ਲੜ ਰਹੀਆਂ-ਜਸਟਿਸ ਸੰਜੈ ਕਿਸ਼ਨ ਕੌਲ
  • ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਨਸ਼ੇ ਵਿਰੁੱਧ ਵਿੱਢੀ ਮੁਹਿੰਮ ਉਸਾਰੂ ਕਦਮ-ਜਸਟਿਸ ਸੰਧਾਵਾਲੀਆ
  • ਨਸ਼ੇ ਦੀ ਸਪਲਾਈ ਦੇ ਨਾਲ-ਨਾਲ ਇਸ ਦੀ ਮੰਗ ਰੋਕਣੀ ਵੀ ਜ਼ਰੂਰੀ-ਪੁਲਿਸ ਕਮਿਸ਼ਨਰ
  • ਬੀ ਐਸ ਐਫ ਨੇ 5 ਸਾਲਾਂ ਵਿਚ 2000 ਕਿਲੋ ਤੋਂ ਵੱਧ ਹੈਰੋਇਨ ਫੜੀ-ਆਈ ਜੀ

ਅੰਮ੍ਰਿਤਸਰ, 4 ਨਵੰਬਰ : ਮਾਣਯੋਗ ਸੁਪਰੀਮ ਕੋਰਟ ਦੇ ਜੱਜ ਸ੍ਰੀ ਸੰਜੈ ਕਿਸ਼ਨ ਕੌਲ, ਜੋ ਕਿ ਨੈਸ਼ਨਲ ਲੀਗਲ ਸਰਵਿਸ

ਮਸਜਿਦਾਂ ਅਤੇ ਗੁਰਦੁਆਰਿਆਂ ਬਾਰੇ ਭਾਜਪਾ ਲੀਡਰ ਦੀ ਨਫ਼ਰਤ ਭਰੀ ਟਿੱਪਣੀ 'ਤੇ ਕਾਰਵਾਈ ਕਰੋ..! : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 4 ਨਵੰਬਰ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਜਸਥਾਨ ਦੇ ਇੱਕ ਆਗੂ ਸੰਦੀਪ ਦਾਮਿਆ ਵੱਲੋਂ ਦੇਸ਼ ਦੀਆਂ ਮਸਜਿਦਾਂ ਅਤੇ ਗੁਰਦੁਆਰਿਆਂ ਬਾਰੇ ਨਫ਼ਰਤ ਭਰੀ ਟਿੱਪਣੀ ਕਰਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਮਿਆ

ਕੇਂਦਰ ਸਰਕਾਰ ਅਗਲੇ 5 ਸਾਲਾਂ ਤੱਕ 80 ਕਰੋੜ ਗਰੀਬ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਯੋਜਨਾ ਦਾ ਲਾਭ ਦੇਵੇਗੀ : ਪੀਐਮ ਮੋਦੀ

ਦੁਰਗ, 04 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਦੇ ਕਰੋੜਾਂ ਗਰੀਬ ਲੋਕਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਦੀ ਮੁਫਤ ਰਾਸ਼ਨ ਯੋਜਨਾ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ 5 ਸਾਲਾਂ ਲਈ ਵਧਾਉਣ ਦਾ ਐਲਾਨ ਕੀਤਾ। ਇਸ ਯੋਜਨਾ ਤਹਿਤ ਦੇਸ਼ ਦੇ ਕਰੋੜਾਂ ਗਰੀਬ ਲੋਕਾਂ ਨੂੰ ਸਰਕਾਰ ਵੱਲੋਂ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ