news

Jagga Chopra

Articles by this Author

ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਆਏ ਮਰੀਜਾਂ ਦੇ ਵਾਰਸਾਂ ਨੂੰ ਕੋਈ ਦਵਾਈ ਲੈਣ ਬਾਹਰ ਨਹੀਂ ਜਾਣਾ ਪਵੇਗਾ : ਡਾ. ਬਲਬੀਰ ਸਿੰਘ
  • ਕਿਹਾ, ਰਾਜਿੰਦਰਾ ਹਪਸਤਾਲ 'ਚ ਮੁੱਖ ਮੰਤਰੀ ਮਰੀਜ ਫੈਸਿਲੀਟੇਸ਼ਨ ਸੈਂਟਰ ਦੀ ਸ਼ੁਰੂਆਤ ਜਲਦੀ
  • ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਪਟਿਆਲਾ, 4 ਨਵੰਬਰ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿਹਤ ਕਰਾਂਤੀ ਦੀ ਕੀਤੀ ਸ਼ੁਰੂਆਤ ਤਹਿਤ

ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਇਕ ਸਾਲ ਵਿਚ 97,000 ਭਾਰਤੀ ਗ੍ਰਿਫਤਾਰ
  • ਪਿਛਲੇ ਕੁਝ ਸਾਲਾਂ ਵਿੱਚ ਕਥਿਤ ਤੌਰ 'ਤੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕੀ ਸਰਹੱਦ ਪਾਰ ਕਰਦੇ ਹੋਏ ਫੜੇ ਗਏ ਭਾਰਤੀਆਂ ਦੀ ਗਿਣਤੀ ਵਿੱਚ ਪੰਜ ਗੁਣਾ ਵਾਧਾ ਹੋਇਆ ਹੈ।
  • ਇੱਕ ਸਾਲ ਵਿੱਚ, 97,000 ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ ਸੀ, ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਤੋਂ ਸਨ। 

ਵਾਸ਼ਿੰਗਟਨ, 4

ਤੁਸੀਂ ਝਾੜੂ ਦਾ ਬਟਨ ਦਬਾਓ,ਅਸੀਂ ਛੱਤੀਸਗੜ੍ਹ ਦੀ ਸਿਆਸੀ ਗੰਦਗੀ ਸਾਫ਼ ਕਰਾਂਗੇ : ਭਗਵੰਤ ਮਾਨ
  • ਸਾਨੂੰ ਪੰਜਾਬ ਵਿਚ ਆਏ ਡੇਢ ਸਾਲ ਹੀ ਹੋਏ ਹਨ, ਇਹਨਾਂ ਡੇਢ ਸਾਲਾਂ ਵਿਚ ਅਸੀਂ ਏਨੇ ਕੰਮ ਕੀਤੇ ਹਨ ਜੋ ਪਿਛਲੀਆਂ ਸਰਕਾਰਾਂ ਕਈ ਸਾਲਾਂ ਵਿਚ ਨਹੀਂ ਕਰ ਸਕੀਆਂ : ਮਾਨ
  • ਅਸੀਂ ਭਾਜਪਾ ਦੀ ਧਮਕੀ ਤੋਂ ਡਰਨ ਵਾਲੇ ਲੋਕ ਨਹੀਂ ਹਾਂ : ਅਰਵਿੰਦ ਕੇਜਰੀਵਾਲ
  • ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਛੱਤੀਸਗੜ੍ਹ ਵਿੱਚ 'ਆਪ' ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ

ਕਵਰਧਾ, 4 ਨਵੰਬਰ : ਪੰ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਬੰਸ ਸਿੰਘ ਬੰਟੀ ਰੋਮਾਣਾ ਨੂੰ ਮਿਲੀ ਜ਼ਮਾਨਤ 

ਚੰਡੀਗੜ੍ਹ, 4 ਨਵੰਬਰ : ਅੱਜ ਮੋਹਾਲੀ ਦੀ ਮਾਣਯੋਗ ਅਦਾਲਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਇਸ ਸਮੇਂ ਪਰਬੰਸ ਸਿੰਘ ਬੰਟੀ ਰੋਮਾਣਾ ਰੋਪੜ ਜੇਲ੍ਹ ’ਚ ਬੰਦ ਸੀ। ਜਿੱਥੋਂ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ 26 ਅਕਤੂਬਰ ਨੂੰ ਵੀਡੀਓ ਸ਼ੇਅਰਿੰਗ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਸੀ।

ਪੰਜਾਬ ਤੇ ਦਿੱਲੀ ਸਮੇਤ ਕਈ ਥਾਵਾਂ ਤੇ ਆਇਆ ਭੂਚਾਲ

ਚੰਡੀਗੜ੍ਹ, 4 ਨਵੰਬਰ : ਨੇਪਾਲ ‘ਚ ਸ਼ੁੱਕਰਵਾਰ ਰਾਤ 11:32 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸਦੀ 6.4 ਤੀਬਰਤਾ ਰਹੀ। ਇਸਦਾ ਕੇਂਦਰ ਨੇਪਾਲ ਵਿੱਚ ਕਾਠਮੰਡੂ ਤੋਂ 331 ਕਿਲੋਮੀਟਰ ਉੱਤਰ-ਪੱਛਮ ਵਿੱਚ 10 ਕਿਲੋਮੀਟਰ ਭੂਮੀਗਤ ਸੀ। ਭੂਚਾਲ ਕਾਰਨ ਕਰੀਬ 70 ਲੋਕਾਂ ਦੀ ਮੌਤ ਹੋ ਗਈ ਹੈ। ਨੇਪਾਲ ਦੇ ਦੋ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਰੁਕਮ ਪੱਛਮੀ ਵਿੱਚ 36

ਪੰਜਾਬ ‘ਚ ਨਗਰ ਨਿਗਮ ਚੋਣਾਂ ਮੁਲਤਵੀ, ਨਵਾਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 4 ਨਵੰਬਰ : ਪੰਜਾਬ ‘ਚ 5 ਨਗਰ ਨਿਗਮ ਤੇ 39 ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਲੋਕਲ ਬਾਡੀ ਵਿਭਾਗ ਨੇ ਇਸ ਦਾ ਕਾਰਨ ਵਾਰਡਬੰਦੀ ਨਾ ਹੋਣਾ ਦੱਸਿਆ ਹੈ। ਇਸ ਸਬੰਧੀ ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਸੰਬੰਧਤ ਨਗਰ ਨਿਗਮਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਅੰਮ੍ਰਿਤਸਰ

ਹਾਈਕੋਰਟ ਦੇ ਪੰਜਾਬ ਸਰਕਾਰ ਨੂੰ ਆਦੇਸ਼, ਐਨਜੀਪੀਐਸ ਮਾਮਲਿਆਂ ਦੀ ਪੈਰਵੀ ਹੋਵੇ ਜਲਦੀ

ਚੰਡੀਗੜ੍ਹ, 04 ਨਵੰਬਰ : ਪੰਜਾਬ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਝਾੜ ਮਗਰੋਂ ਹਰਕਤ ’ਚ ਆ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਐਨਜੀਪੀਐਸ ਮਾਮਲਿਆਂ ਦੀ ਪੈਰਵੀ ਜਲਦੀ ਹੋਵੇ ਜਿਸਦੇ ਚੱਲਦੇ ਪੰਜਾਬ ਸਰਕਾਰ ਨੇ ਪੁਲਿਸ ਨੂੰ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਦਅਰਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ

ਸਰਕਾਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਹੋਰ ਅਤਿਆਧੁਨਿਕ ਸਹੂਲਤਾਂ ਨਾਲ ਕਰੇਗੀ ਮਜ਼ਬੂਤ : ਡਾ. ਬਲਜੀਤ ਕੌਰ
  • ਆਉਣ ਵਾਲੇ ਵਿਸਤਾਰ ਦੇ ਮੱਦੇਨਜ਼ਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਦਾ ਕੀਤਾ ਦੌਰਾ
  • ਅਤਿਆਧੁਨਿਕ ਸਹੂਲਤਾਂ ਅਤੇ ਕਿਫ਼ਾਇਤੀ ਇਲਾਜ ਦਰਾਂ ਕਰਕੇ ਲੋਕ ਹੋ ਰਹੇ ਹਨ ਆਕਰਸ਼ਿਤ : ਡਾ. ਬਲਜੀਤ ਕੌਰ

ਚੰਡੀਗੜ੍ਹ, 4 ਨਵੰਬਰ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਸਤਾ ਅਤੇ

ਪੰਜਾਬ ਨੇ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ 1225 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹਾਸਲ
  • ਅਨਮੋਲ ਗਗਨ ਮਾਨ ਨੇ ਦਿੱਲੀ ਵਿਖੇ ਉਦਯੋਗਪਤੀਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 4 ਨਵੰਬਰ : ਸੂਬੇ ਵਿੱਚ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਚੁੱਕੇ ਅਹਿਮ ਕਦਮਾਂ ਵਿੱਚ, ਪੰਜਾਬ ਨੇ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ “ਵਰਲਡ ਫੂਡ ਇੰਡੀਆ 2023” ਸਮਾਗਮ ਦੌਰਾਨ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ ਲਗਭਗ 1225 ਕਰੋੜ ਰੁਪਏ ਦਾ ਨਿਵੇਸ਼ ਹਾਸਲ ਕੀਤਾ। ਪ੍ਰਗਤੀ

ਅਕਾਲੀ ਦਲ 1920 ਦਾ ਉੱਚ-ਪੱਧਰੀ ਵਫਦ ਸਿੱਖ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐਸ ਐਸ ਸਾਰੋਂ ਨੂੰ ਮਿਲਿਆ

ਚੰਡੀਗੜ੍ਹ, 4 ਨਵੰਬਰ : ਅਕਾਲੀ ਦਲ 1920 ਦਾ ਉੱਚ-ਪੱਧਰੀ ਵਫਦ ਸਿੱਖ ਗੁਰਦੁਆਰਾ ਚੋਣ ਕਮਿਸ਼ਨਰ ਐਸ ਐਸ ਸਾਰੋਂ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਵੋਟਾਂ ਬਣਾਉਣ ਦਾ ਕੰਮ ਫਰਵਰੀ ਤੱਕ ਵਧਾਇਆ ਜਾਵੇ ਤਾਂ ਜੋ ਸਮੁੱਚਾ ਸਿੱਖ ਭਾਈਚਾਰਾ ਆਪਣੀ ਸ਼ਮੂਲੀਅਤ ਕਰ ਸਕੇ। ਵਫਦ ਨੇ ਮੰਗ ਕੀਤੀ ਕਿ ਹਰ ਵੋਟਰ ਦੀ ਫੋਟੋ ਲਾਉਣੀ ਜ਼ਰੂਰੀ ਕਰਾਰ ਦਿੱਤੀ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਸਿੱਖਾਂ ਦੀ