news

Jagga Chopra

Articles by this Author

ਪੰਜਾਬ ਪੁਲਿਸ ਨੇ ਸੰਖੇਪ ਮੁੱਠਭੇੜ ਤੋਂ ਬਾਅਦ ਗੈਂਗਸਟਰ ਹੈਰੀ ਚੱਠਾ ਦੇ ਜ਼ਬਰਨ ਵਸੂਲੀ ਰੈਕਿਟ ਦਾ ਕੀਤਾ ਪਰਦਾਫਾਸ਼
  • ਮੁੱਖ ਸਹਿਯੋਗੀ ਸਣੇ ਸੱਤ ਵਿਅਕਤੀ ਕਾਬੂ; ਚਾਰ ਪਿਸਤੌਲਾਂ ਵੀ ਬਰਾਮਦ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਪੁਲਿਸ ਮੁਕਾਬਲੇ ਦੌਰਾਨ ਮੁੱਖ ਕਾਰਕੁੰਨ ਨਵਨੀਤ ਸਿੰਘ ਉਰਫ਼ ਨਵ ਦੀ ਲੱਤ ਵਿੱਚ ਲੱਗੀ ਗੋਲੀ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਬਟਾਲਾ, 4 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ

ਕਿਸਾਨਾਂ ਨੇ ਸਰਕਾਰੀ ਅਧਿਕਾਰੀ ਨੂੰ ਘੇਰ ਕੇ ਪਰਾਲੀ ਨੂੰ ਲਗਵਾਈ ਅੱਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਤੇ ਪਰਚਾ ਦਰਜ ਕਰਨ ਦੇ ਆਦੇਸ਼

ਬਠਿੰਡਾ, 4 ਨਵੰਬਰ : ਪਰਾਲੀ ਸਾੜਨ ਤੋਂ ਰੋਕਣ ਆਏ ਇੱਕ ਸਰਕਾਰੀ ਅਧਿਕਾਰੀ ਨੂੰ ਕਿਸਾਨਾਂ ਨੇ ਘੇਰ ਲਿਆ। ਕਿਸਾਨਾਂ ਨੇ ਪਹਿਲਾਂ ਬੰਧਕ ਬਣਾਏ ਸਰਕਾਰੀ ਅਧਿਕਾਰੀ ਤੋਂ ਹੀ ਪਰਾਲੀ ਨੂੰ ਅੱਗ ਲਗਵਾਈ ਅਤੇ ਉਸ ਤੋਂ ਬਾਅਦ ਹੀ ਉਸ ਨੂੰ ਮੌਕੇ ਤੋਂ ਜਾਣ ਦਿੱਤਾ। ਕਿਸਾਨਾਂ ਨੇ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਵੀ ਕਰ ਦਿੱਤੀ। ਇਹ ਘਟਨਾ ਬੁਰਜ ਮਹਿਮਾ ਦੀ ਦੱਸੀ ਜਾ ਰਹੀ ਹੈ। ਪੰਜਾਬ

ਸ਼੍ਰੋਮਣੀ ਕਮੇਟੀ ਮੈਂਬਰ ਬਾਹੀਆ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 4 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਦੇਵ ਸਿੰਘ ਬਾਹੀਆ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਸੁਖਦੇਵ ਸਿੰਘ ਬਾਹੀਆ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਕਿਹਾ ਕਿ ਸ

ਭਾਰਤ ਵਿਚ ਨਵੰਬਰ ‘84 ਦਾ ਕਤਲੇਆਮ ਇਕ ਵੱਡਾ ਕਲੰਕ ਹੈ, ਜਿਸ ਨੂੰ ਧੋਣ ਲਈ ਸਮੇਂ ਦੀਆਂ ਸਰਕਾਰਾਂ ਨੇ ਕੁਝ ਨਹੀਂ ਕੀਤਾ : ਜਥੇਦਾਰ ਗਿਆਨੀ ਰਘਬੀਰ ਸਿੰਘ 

ਅੰਮ੍ਰਿਤਸਰ, 4 ਨਵੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਦੇ 39 ਵਰ੍ਹੇ ਪੂਰੇ ਹੋਣ ‘ਤੇ ਆਖਿਆ ਹੈ ਕਿ ਦੁਨੀਆ ਦੇ ਵੱਡੇ ਲੋਕਤੰਤਰ ਹੋਣ ਦਾ ਦਾਅਵਾ ਕਰਨ ਵਾਲੇ ਭਾਰਤ ਦੇਸ਼ ਵਿਚ ਨਵੰਬਰ ‘84 ਦਾ ਕਤਲੇਆਮ ਇਕ ਵੱਡਾ ਕਲੰਕ ਹੈ, ਜਿਸ ਨੂੰ ਧੋਣ ਵਾਸਤੇ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਕੁਝ ਨਹੀਂ ਕੀਤਾ। ਗਿਆਨੀ ਰਘਬੀਰ

ਨਾਪਾਕ ਹਰਕਤ ਕਰਨ ਵਾਲਿਆਂ ਨੂੰ ਭਾਰਤ ਸਰਹੱਦ ਪਾਰ ਜਾ ਕੇ ਵੀ ਮਾਰ ਸਕਦੈ : ਰੱਖਿਆ ਮੰਤਰੀ ਰਾਜਨਾਥ ਸਿੰਘ

ਗੋਹਦ, 04 ਨਵੰਬਰ : ਭਿੰਡ ਜਿਲ੍ਹੇ ਦੇ ਅਧੀਨ ਆਉਂਦੀ ਵਿਧਾਨ ਸਭਾ ਗੋਹਦ ਸੀਟ ਦੇ ਪਿੰਡ ਖਨੇਤਾ ‘ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਦੇਸ਼ ਵਿੱਚ ਨਾਪਾਕ ਹਰਕਤਾਂ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਸਰਹੱਦ ਦੇ ਇਸ ਪਾਰ ਜਾਂ ਲੋੜ ਪੈਣ ਤੇ ਉਸ ਪਾਰ ਵੀ ਖ਼ਤਮ ਕਰ ਸਕਦਾ ਹੈ। ਰਖਿਆ ਮੰਤਰੀ

ਪਾਕਿਸਤਾਨ ਵਿੱਚ ਵੱਡਾ ਅੱਤਵਾਦੀ ਹਮਲਾ, ਤਿੰਨ ਲੜਾਕੂ ਜਹਾਜ਼ ਤੇ ਇਕ ਈਂਧਨ ਟੈਂਕਰ ਨੂੰ ਕੀਤਾ ਤਬਾਹ, 9 ਅੱਤਵਾਦੀਆਂ ਦੀ ਮੌਤ 

ਇਸਲਾਮਾਬਾਦ (ਏਜੰਸੀ) : ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਸਥਿਤ ਮੀਆਂਵਾਲੀ ‘ਚ ਫੌਜ ਦੇ ਏਅਰਬੇਸ ‘ਤੇ ਸ਼ਨੀਵਾਰ ਸਵੇਰੇ ਹਮਲਾ ਕੀਤਾ ਗਿਆ। ਰਿਪੋਰਟਾਂ ਮੁਤਾਬਕ ਕੁਝ ਅੱਤਵਾਦੀ ਪੌੜੀਆਂ ਅਤੇ ਤਾਰਾਂ ਕੱਟ ਕੇ ਸਵੇਰੇ ਏਅਰਬੇਸ ਦੀ ਕੰਧ ‘ਤੇ ਚੜ੍ਹ ਕੇ ਅੰਦਰ ਦਾਖ਼ਲ ਹੋਏ । ਇਸ ਘਟਨਾ ਨਾਲ ਜੁੜੀਆਂ ਜੋ ਤਸਵੀਰਾਂ ਸਾਹਮਣੇ ਆਈਆਂ ਹਨ, ਉਨ੍ਹਾਂ ‘ਚ ਏਅਰਬੇਸ ‘ਚ ਭਿਆਨਕ ਗੋਲੀਬਾਰੀ ਅਤੇ

ਨੇਪਾਲ ਵਿੱਚ ਭੂਚਾਲ ਨੇ ਮਚਾਈ ਭਾਰੀ ਤਬਾਹੀ, 140 ਲੋਕਾਂ ਦੀ ਮੌਤ, ਕਈ ਇਮਾਰਤਾਂ ਢਹਿ ਗਈਆਂ

ਕਾਠਮੰਡੂ, 4 ਨਵੰਬਰ : ਨੇਪਾਲ ਵਿੱਚ ਸ਼ੁੱਕਰਵਾਰ ਦੇਰ ਰਾਤ ਆਏ ਭੂਚਾਲ ਨੇ ਭਾਰੀ ਤਬਾਹੀ ਮਚਾਈ। 6.4 ਤੀਬਰਤਾ ਦੇ ਭੂਚਾਲ ਕਾਰਨ ਕਈ ਇਮਾਰਤਾਂ ਢਹਿ ਗਈਆਂ। ਭੂਚਾਲ ਤੋਂ ਬਾਅਦ ਹੁਣ ਤੱਕ 140 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਲਬੇ ਹੇਠ ਦੱਬਣ ਕਾਰਨ ਕਈ ਲੋਕ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਰੁਕਮ ਪੱਛਮੀ 'ਚ 36 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ

ਸ਼ਮਾਣਾ ‘ਚ ਪਰਿਵਾਰ ਦੇ ਚਾਰ ਮੈਂਬਰਾਂ ਨੇ ਭਾਖੜਾ ‘ਚ ਮਾਰੀ ਛਾਲ, ਮਾਂ-ਧੀ ਪਾਣੀ ਦੇ ਤੇਜ਼ ਵਹਾਅ ‘ਚ ਰੁੜੀਆਂ, ਪਿਓ-ਧੀ ਨੂੰ ਕੱਢਿਆ ਬਾਹਰ  

ਸਮਾਣਾ, 03 ਨਵੰਬਰ : ਸਮਾਣਾ ‘ਚੋ ਇੱਕ ਬਹੁਤ ਹੀ ਦੁੱਖਦਾਈ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਨੇ ਭਾਖੜਾ ਨਹਿਰ ਵਿੱਚ ਛਾਲਾਂ ਮਾਰ ਦਿੱਤੀ ਅਤੇ ਇਸ ਘਟਨਾਂ ਵਿੱਚ ਮਾਵਾਂ–ਧੀਆਂ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਗਈਆਂ, ਜਦੋਂ ਕਿ ਪਿਓ ਅਤੇ ਇੱਕ ਧੀ ਨੂੰ ਗੋਤਾਂਖੋਰਾਂ ਨੇ ਨਹਿਰ ਵਿੱਚੋਂ ਬਾਹਰ ਕੱਢ ਲਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਰੋੜੀ ਦੇ ਇੱਕ

ਈਰਾਨ 'ਚ ਨਸ਼ਾ ਛੁਡਾਊ ਕੇਂਦਰ 'ਚ ਲੱਗੀ ਅੱਗ, 32 ਲੋਕਾਂ ਦੀ ਮੌਤ

ਤਹਿਰਾਨ, 3 ਨਵੰਬਰ : ਉੱਤਰੀ ਈਰਾਨ ਵਿੱਚ ਇੱਕ ਪ੍ਰਾਈਵੇਟ ਡਰੱਗ ਰੀਹੈਬਲੀਟੇਸ਼ਨ ਸੈਂਟਰ ਵਿੱਚ ਅੱਗ ਲੱਗਣ ਕਾਰਨ ਸ਼ੁੱਕਰਵਾਰ ਨੂੰ 32 ਲੋਕਾਂ ਦੀ ਮੌਤ ਹੋ ਗਈ, ਈਰਾਨ ਦੇ ਸਰਕਾਰੀ ਮੀਡੀਆ ਦੇ ਅਨੁਸਾਰ, ਪਹਿਲਾਂ ਦੱਸੀਆਂ ਗਈਆਂ ਰਿਪੋਰਟਾਂ ਨਾਲੋਂ ਪੰਜ ਵੱਧ। ਸਰਕਾਰੀ ਟੀਵੀ ਨੇ ਕਿਹਾ ਕਿ 16 ਹੋਰ ਲੋਕ ਜ਼ਖਮੀ ਹੋਏ ਹਨ ਅਤੇ ਰਾਜਧਾਨੀ ਤਹਿਰਾਨ ਤੋਂ ਲਗਭਗ 200 ਕਿਲੋਮੀਟਰ (125 ਮੀਲ)

ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਜੀਪ ਖਾਈ ਡਿੱਗੀ, 4 ਔਰਤਾਂ ਅਤੇ ਜੀਪ ਚਾਲਕ ਦੀ ਮੌਤ 

ਮੰਡੀ, 3 ਨਵੰਬਰ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਕਾਰਸੋਗ ਉਪ ਮੰਡਲ ਦੇ ਅਲਸਿੰਡੀ ਨੇੜੇ ਇੱਕ ਜੀਪ ਖਾਈ ਵਿੱਚ ਡਿੱਗ ਗਈ। ਹਾਦਸੇ 'ਚ ਚਾਰ ਔਰਤਾਂ ਅਤੇ ਜੀਪ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਛੇ ਹੋਰ ਗੰਭੀਰ ਜ਼ਖ਼ਮੀ ਹਨ। ਜ਼ਖਮੀਆਂ ਨੂੰ ਇਲਾਜ ਲਈ ਸੁੰਨੀ ਹਸਪਤਾਲ ਲਿਜਾਇਆ ਗਿਆ ਹੈ।ਸਾਰੀਆਂ ਮ੍ਰਿਤਕ ਔਰਤਾਂ ਮਹਿਲਾ ਮੰਡਲ ਦੀਆਂ ਮੈਂਬਰ ਦੱਸੀਆਂ ਜਾ ਰਹੀਆਂ ਹਨ।