news

Jagga Chopra

Articles by this Author

ਖੈਬਰ ਪਖਤੂਨਖਵਾ 'ਚ ਪੁਲਸ ਗਸ਼ਤ ਦੇ ਕੋਲ ਹੋਇਆ ਬੰਬ ਧਮਾਕਾ, 5 ਲੋਕਾਂ ਦੀ ਮੌਤ, 21 ਜ਼ਖਮੀ 

ਖੈਬਰ ਪਖਤੂਨਖਵਾ, 3 ਨਵੰਬਰ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਇਕ ਪੁਲਸ ਗਸ਼ਤ ਦੇ ਕੋਲ ਬੰਬ ਧਮਾਕਾ ਹੋਇਆ। ਇਸ ਧਮਾਕੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਪੀਟੀਆਈ ਨੇ ਪਾਕਿਸਤਾਨੀ ਅਖਬਾਰ ਡਾਨ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਡਾਨ ਨੇ ਪੁਲਿਸ ਅਧਿਕਾਰੀ ਮੁਹੰਮਦ ਅਦਨਾਨ ਦੇ ਹਵਾਲੇ ਨਾਲ ਦੱਸਿਆ ਕਿ ਇਹ ਧਮਾਕਾ

ਅਫ਼ਗਾਨਿਸਤਾਨ 'ਚ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ, 10 ਜ਼ਖਮੀ

ਕਾਬੁਲ, 3 ਨਵੰਬਰ : ਅਫ਼ਗਾਨਿਸਤਾਨ ਦੇ ਬਲਖ ਸੂਬੇ 'ਚ ਦੋ ਵੱਖ-ਵੱਖ ਭਿਆਨਕ ਸੜਕ ਹਾਦਸਿਆਂ 'ਚ 4 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਹੋਰ ਲੋਕ ਜ਼ਖਮੀ ਵੀ ਹੋਏ ਹਨ। ਬਲਖ ਸੂਬੇ ਦੇ ਤਾਲਿਬਾਨ-ਨਿਯੁਕਤ ਸੁਰੱਖਿਆ ਕਮਾਂਡਰ ਨੇ ਬੁੱਧਵਾਰ ਨੂੰ ਕਿਹਾ ਕਿ ਮੰਗਲਵਾਰ ਦੁਪਹਿਰ ਨੂੰ ਬੁਰਕਾ ਖੇਤਰ 'ਚ ਪਹਿਲਾ ਜਾਨੀ ਨੁਕਸਾਨ ਹੋਇਆ। ਇਸ ਹਾਦਸੇ 'ਚ ਇਕ ਵਾਹਨ ਪਲਟ ਗਿਆ, ਜਿਸ 'ਚ ਇਕ

ਦਿੱਲੀ ਨੁੰ ਘੇਰਿਆ ਧੂੰਏ ਨੇ, ਸਰਕਾਰ ਨੇ 14 ਕੰਮਾਂ ਤੇ ਲਗਾਈ ਪਾਬੰਦੀ, ਬੱਚਿਆਂ ਤੇ ਬਜ਼ੁਰਗਾਂ ਨੂੰ ਘਰ ਵਿੱਚ ਰਹਿਣ ਦੀ ਦਿੱਤੀ ਸਲਾਹ

ਨਵੀਂ ਦਿੱਲੀ, 3 ਨਵੰਬਰ : ਦਿੱਲੀ ਗੈਸ ਚੈਂਬਰ ਵਿੱਚ ਤਬਦੀਲ ਹੋਣ ਕਾਰਨ ਇੱਥੋਂ ਦੀ ਹਵਾ ਸਿਹਤ ਲਈ ਖ਼ਤਰਨਾਕ ਹੋ ਗਈ ਹੈ। ਇਸ ਕਾਰਨ ਹਰ ਕਿਸੇ ਨੂੰ ਅੱਖਾਂ ਵਿੱਚ ਜਲਨ, ਸਿਰਦਰਦ ਅਤੇ ਗਲੇ ਵਿੱਚ ਖਰਾਸ਼ ਮਹਿਸੂਸ ਹੋਣ ਲੱਗੀ ਹੈ। ਐੱਮਰਜੈਂਸੀ ਹਸਪਤਾਲਾਂ ਵਿੱਚ ਸਾਹ ਲੈਣ ਵਾਲੇ ਮਰੀਜ਼ਾਂ ਵਿੱਚ 30 ਫੀਸਦੀ ਵਾਧਾ ਹੋਇਆ ਹੈ। ਆਉਣ ਵਾਲੇ ਦਿਨਾਂ 'ਚ ਮਰੀਜ਼ਾਂ ਦੀ ਗਿਣਤੀ ਹੋਰ ਵਧ ਸਕਦੀ

ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ : ਈਟੀਓ

ਚੰਡੀਗੜ੍ਹ, 3 ਨਵੰਬਰ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਹਾਲ ਹੀ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਜਾਰੀ ਕੀਤੇ ਗਏ ਟੈਂਡਰਾਂ ਵਿੱਚ ਵੱਡੀ ਗਿਣਤੀ ਵਿੱਚ ਠੇਕੇਦਾਰਾਂ ਵੱਲੋਂ ਹਿੱਸਾ ਲੈਣ ਸਦਕਾ 430 ਕਿਲੋਮੀਟਰ ਲੰਬੀਆਂ ਪਲਾਨ ਸੜਕਾਂ ਦੇ 55 ਕਾਰਜ਼ਾਂ ਨੂੰ 342 ਕਰੋੜ ਰੁਪਏ ਦੀ

ਐਸਜੀਪੀਸੀ ਦੇ ਸਹਿਯੋਗ ਨਾਲ ਹਵੇਲੀ ਦੀਵਾਨ ਟੋਡਰਮਲ ਸੁਰੱਖਿਅਤ ਸਮਾਰਕ ਨੂੰ ਉਸ ਦੇ ਅਸਲੀ ਰੂਪ 'ਚ ਵਾਪਸ ਲਿਆਂਦਾ ਜਾਵੇ : ਹਾਈਕੋਰਟ
  • ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ

ਫਤਹਿਗੜ੍ਹ ਸਾਹਿਬ, 3 ਨਵੰਬਰ : ਫਤਹਿਗੜ੍ਹ ਸਾਹਿਬ ਦੀ ਖੰਡਰ ਜਹਾਜ ਹਵੇਲੀ ਦੀ ਮੁਰੰਮਤ ਲਈ ਪਾਈ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਕਿ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਹਵੇਲੀ ਦੀਵਾਨ ਟੋਡਰਮਲ ਸੁਰੱਖਿਅਤ ਸਮਾਰਕ ਨੂੰ ਉਸ ਦੇ ਅਸਲੀ ਰੂਪ 'ਚ ਵਾਪਸ ਕੀਤਾ ਜਾਵੇ। ਫਤਹਿਗੜ੍ਹ ਸਾਹਿਬ

ਬਠਿੰਡਾ ਦੇ ਮਾਲ ਰੋਡ ਤੇ ਮਾਮੂਲੀ ਤਕਰਾਰ ਨੂੰ ਲੈਕੇ ਕੀਤੀ ਗਈ ਫਾਇਰਿੰਗ, ਇੱਕ ਨੌਜਵਾਨ ਦੀ ਮੌਤ

ਬਠਿੰਡਾ, 3 ਨਵੰਬਰ : ਬਠਿੰਡਾ ਦੇ ਮਾਲ ਰੋਡ ਤੇ ਪਿਛਲੇ ਦਿਨੀਂ ਅਣਪਛਾਤਿਆਂ ਵੱਲੋਂ ਕਤਲ ਕੀਤੇ ਪ੍ਰਧਾਨ ਹਰਜਿੰਦਰ ਸਿੰਘ ਮੇਲਾ ਦੀ ਮੌਤ ਦਾ ਡਰ ਲੋਕਾਂ ਵਿੱਚ ਹਾਲੇ ਖਤਮ ਨਹੀਂ ਹੋਇਆ ਕਿ ਫਿਰ ਤੋਂ ਸ਼ਹਿਰ ਵਿੱਚ ਗੋਲੀ ਚੱਲਣ ਅਤੇ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਹੈ। ਬੀਤੀ ਦੇਰ ਸ਼ਾਮ ਬਠਿੰਡਾ ਦੇ ਬਾਹੀਆ ਫੋਰਟ ਇਲਾਕੇ ’ਚ ਮਾਮੂਲੀ ਤਕਰਾਰ ਨੂੰ ਲੈਕੇ ਕੀਤੀ ਗਈ ਫਾਇਰਿੰਗ

ਪੁਲਿਸ ਨੇ ਅੱਤਵਾਦੀ ਗਿਰੋਰ ਨੂੰ ਟਰੇਸ ਕਰਕੇ 4 ਮੁਲਜ਼ਮ 5 ਪਿਸਟਲ, 9 ਮੈਗਜ਼ੀਨ ਅਤੇ 23 ਜਿੰਦਾਂ ਕਾਰਤੂਸ ਸਮੇਤ ਗ੍ਰਿਫਤਾਰ

ਫਾਜ਼ਿਲਕਾ 3 ਨਵੰਬਰ : ਮਨਜੀਤ ਸਿੰਘ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਆਫ ਪੁਲੀਸ ਪੰਜਾਬ ਤੇ ਸ੍ਰੀ ਰਣਜੀਤ ਸਿੰਘ, ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਆਫ ਪੁਲੀਸ, ਫਿਰੋਜਪੁਰ ਰੇਂਜ, ਫਿਰੋਜਪੁਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਤੇ ਸ਼੍ਰੀ ਮਨਜੀਤ ਸਿੰਘ ਪੀ.ਪੀ.ਐਸ, ਕਪਤਾਨ ਪੁਲਿਸ

ਮੁੱਖ ਮੰਤਰੀ ਮਾਨ ਨੇ ਲੁਧਿਆਣਾ ਵਿਖੇ ਬਹਿਸ ਦੌਰਾਨ ਕੀਤੇ ਕੂੜ ਪ੍ਰਚਾਰ ਲਈ 10 ਦਿਨਾਂ ਵਿਚ ਮੁਆਫੀ ਮੰਗੇ ਜਾਂ ਫਿਰ ਫੌਜਦਾਰੀ ਮਾਣਹਾਨੀ ਦਾ ਸਾਹਮਣਾ ਕਰੇ : ਸੁਖਬੀਰ

ਚੰਡੀਗੜ੍ਹ, 3 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਲੁਧਿਆਣਾ ਵਿਚ ਆਪਣੀ ਨਕਲੀ ਬਹਿਸ ਦੌਰਾਨ ਬਾਦਲ ਪਰਿਵਾਰ ਖਿਲਾਫ ਕੀਤੇ ਕੂੜ ਪ੍ਰਚਾਰ ਲਈ ਬਿਨਾਂ ਸ਼ਰਤ 10 ਦਿਨਾਂ ਦੇ ਅੰਦਰ-ਅੰਦਰ ਮੁਆਫੀ ਮੰਗਣ ਜਾਂ ਫਿਰ ਫੌਜਦਾਰੀ ਮਾਣਹਾਨੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਇਥੇ ਜਾਰੀ

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੀਆਂ ਵਾਰਡਾਂ ਤੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
  • ਅਧਿਕਾਰੀਆਂ ਨੂੰ ਵਿਕਾਸ ਕਾਰਜ ਜੰਗੀ ਪੱਧਰ 'ਤੇ ਨਿਪਟਾਉਣ ਦੇ ਨਿਰਦੇਸ਼ ਦਿੱਤੇ
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ
  • ਪਟਿਆਲਾ ਸ਼ਹਿਰ 'ਚ ਅਵਾਰਾ ਪਸ਼ੂਆਂ ਦੀ ਸਮੱਸਿਆ ਇਸੇ ਮਹੀਨੇ ਹੱਲ ਕਰਨ ਦੇ ਆਦੇਸ਼

ਪਟਿਆਲਾ, 3 ਨਵੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਿਪਟੀ

ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ ‘ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ
  • ਅਦਾਲਤ ਤੋਂ ਦੋ ਦਿਨਾਂ ਦਾ ਪੁਲੀਸ ਰਿਮਾਂਡ
  • ਹੁਣ ਤੱਕ ਕੁੱਲ 12 ਮੁਲਜ਼ਮ ਗ੍ਰਿਫ਼ਤਾਰ, ਇੱਕ ਮੁਲਜ਼ਮ ਭਗੌੜਾ ਕਰਾਰ

ਚੰਡੀਗੜ੍ਹ, 3 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿੱਚ ਹੋਏ ਝੋਨਾ ਘੁਟਾਲੇ ਦੇ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਕਾਲੂ ਰਾਮ ਵਾਸੀ ਨਵੀਂ ਆਬਾਦੀ, ਜੈਤੋਂ ਮੰਡੀ, ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ