ਪਠਾਨਕੋਟ, 3 ਨਵੰਬਰ : ਪਠਾਨਕੋਟ ਪੁਲਿਸ ਨੇ ਪੰਜਾਬ, ਜੰਮੂ ਅਤੇ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਰਾਜਾਂ ਵਿੱਚ ਚੱਲ ਰਹੇ ਕ੍ਰਿਕਟ ਵਿਸ਼ਵ ਕੱਪ ਨਾਲ ਜੁੜੇ ਇੱਕ ਅੰਤਰਰਾਜੀ ਸੱਟੇਬਾਜ਼ੀ ਸਿੰਡੀਕੇਟ ਨੂੰ ਸਫਲਤਾਪੂਰਵਕ ਖਤਮ ਕਰ ਦਿੱਤਾ ਹੈ। ਇਸ ਮਹੱਤਵਪੂਰਨ ਕਾਰਵਾਈ ਵਿੱਚ ਕੁੱਲ ਅੱਠ ਵਿਅਕਤੀਆਂ ਨੂੰ ਫੜਿਆ ਗਿਆ ਹੈ, ਜਿਸ ਨਾਲ ਖੇਤਰ ਵਿੱਚ ਗੈਰ-ਕਾਨੂੰਨੀ ਜੂਏ ਦੀਆਂ ਗਤੀਵਿਧੀਆਂ
news
Articles by this Author
ਚੰਡੀਗੜ੍ਹ, 3 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ `ਤੇ ਨੌਕਰੀਆਂ ਨਾਲ ਸਬੰਧਤ ਮਾਮਲੇ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਪਣੇ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਦਿੱਤੇ। ਸੇਵਾਦਾਰ ਅਰਸ਼ਪ੍ਰੀਤ ਸਿੰਘ
ਚੰਡੀਗੜ, 3 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਸਾਹਨੇਵਾਲ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਵਿੱਚ ਤਾਇਨਾਤ ਡਾ: ਪੂਨਮ ਗੋਇਲ, ਐਸ.ਐਮ.ਓ. ਅਤੇ ਡਾ: ਗੌਰਵ ਜੈਨ, ਬੀ.ਏ.ਐਮ.ਐਸ. ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਇਸ ਸਬੰਧੀ
ਲੁਧਿਆਣਾ 3 ਨਵੰਬਰ : ਲੋਕ ਮੰਚ ਪੰਜਾਬ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਕੈਨੇਡਾ ਵੱਸਦੀ ਪੰਜਾਬੀ ਕਵਿੱਤਰੀ ਸੁਰਿੰਦਰ ਗੀਤ ਦੀ ਪੁਸਤਕ “ਮੇਰੀ ਚੋਣਵੀਂ ਕਵਿਤਾ” ਨੂੰ ਡਾਃ ਸੁਰਜੀਤ ਪਾਤਰ ਚੇਅਰਮੈਨ ਪੰਜਾਬ ਆਰਟਸ ਕੌਂਸਲ, ਪ੍ਰੋਃ ਗੁਰਭਜਨ ਸਿੰਘ ਗਿੱਲ, ਚੇਅਰਮੈਨ, ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੋਕ ਮੰਚ ਪੰਜਾਬ ਦੇ ਪ੍ਰਧਾਨ ਸੁਰਿੰਦਰ ਸਿੰਘ ਸੁੱਨੜ
- ਕਿਹਾ, 52 ਹੋਰ ਸੈਕਸ਼ਨ ਅਫਸਰਾਂ ਅਤੇ 53 ਸਹਾਇਕ ਖਜਾਨਚੀਆਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ
ਚੰਡੀਗੜ੍ਹ, 03 ਨਵੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਾਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਸ.ਏ.ਐਸ. ਪ੍ਰੀਖਿਆ ਪਾਸ ਕੀਤੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ
- ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਨੇ ਅਕਤੂਬਰ ਵਿੱਚ ਦੁੱਧ ਉਤਪਾਦਾਂ ਅਤੇ ਮਠਿਆਈਆਂ ਦੇ 934 ਸੈਂਪਲ ਲਏ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟ ਰਹਿਤ ਖੁਰਾਕੀ ਵਸਤਾਂ ਯਕੀਨੀ ਬਣਾਉਣ ਲਈ ਵਚਨਬੱਧ
- ਗੁਣਵੱਤਾ ਦੇ ਮਿਆਰ ਨਾਲ ਸਮਝੌਤਾ ਕਰਨ ਵਾਲੇ ਦੋਸ਼ੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ: ਸਿਹਤ ਮੰਤਰੀ
- ਖਟਕੜ ਕਲਾਂ ਸਕੂਲ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ ਕੀਤਾ
ਚੰਡੀਗੜ੍ਹ, 3 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਮ
- ਸਰਕਾਰੀ ਪ੍ਰੈੱਸ ਪੂਰੀਆਂ ਕਰੇਗੀ ਸੂਬਾ ਸਰਕਾਰ ਦੀਆਂ ਸਾਰੀਆਂ ਪ੍ਰਿੰਟਿੰਗ ਲੋੜਾਂ: ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ
- ਵਿਭਾਗ ਨੂੰ ਨਵੀਂ ਮਸ਼ੀਨਰੀ ਅਤੇ ਉਪਕਰਨਾਂ ਦੀ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ
- ਕੈਬਨਿਟ ਮੰਤਰੀ ਵੱਲੋਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ
ਚੰਡੀਗੜ੍ਹ, 3 ਨਵੰਬਰ : ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ
ਨਵਾਂਸ਼ਹਿਰ, 3 ਨਵੰਬਰ : ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ ਐਮ.ਡੀ.ਐਮ. ਨਵਾਂਸ਼ਹਿਰ ਡਾ. ਸ਼ਿਵਰਾਜ ਸਿੰਘ ਬੱਲ ਨੇ ਡਰੱਗ ਡੀ-ਅਡਿਕਸ਼ਨ ਸੈਂਟਰ ਬੰਗਾ ਰੋਡ ਨਵਾਂਸ਼ਹਿਰ ਦੀ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਸ.ਪੀ. ਲਖਵੀਰ ਸਿੰਘ, ਡੀ.ਐਮ.ਸੀ. ਅਤੇ ਡਰੱਗ ਇੰਸਪੈਕਟਰ ਸਾਂਝੀ ਟੀਮ ਦੇ ਅਧਿਕਾਰੀ ਵੀ ਮੌਜੂਦ ਸਨ। ਐਸ.ਡੀ.ਐਮ ਨਵਾਂਸ਼ਹਿਰ ਡਾ. ਸ਼ਿਵਰਾਜ ਸਿੰਘ ਬੱਲ ਨੇ ਦੱਸਿਆ
- ਇਸ ਰਾਜ ਪੱਧਰੀ ਸਕੂਲ ਟੂਰਨਾਮੈਂਟ ਦਾ ਉਦਘਾਟਨ ਡਿਪਟੀ ਕਮਿਸ਼ਨਰ ਕਰਨਗੇ: ਜਰਨੈਲ ਸਿੰਘ ਡੀ.ਈ.ਓ
ਨਵਾਂਸਹਿਰ, 3 ਨਵੰਬਰ : ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 67ਵੀਆਂ ਸਕੂਲ ਰਾਜ ਪੱਧਰੀ ਖੇਡਾਂ ਦੇ ਬੈਡਮਿੰਟਨ ਉਮਰ ਗੁੱਟ 14 ਸਾਲ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ 4 ਨਵੰਬਰ ਤੋਂ 9 ਨਵੰਬਰ ਤੱਕ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਜਰਨੈਲ ਸਿੰਘ ਦੀ ਅਗਵਾਈ ਵਿੱਚ ਨਵਾਂਸਹਿਰ ਵਿਖੇ