news

Jagga Chopra

Articles by this Author

ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ-ਵਿਧਾਇਕ ਐਡਵੋਕੇਟ ਅਮਰਪਾਲ ਸਿੰਘ
  • ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ

ਸ੍ਰੀ ਹਰਗੋਬਿੰਦਪੁਰ ਸਾਹਿਬ, 3 ਨਵੰਬਰ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਤੇ ਆਪ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਪਣੇ 18 ਮਹਿਨਿਆਂ ਦੇ ਕਾਰਜਕਾਲ

ਸਰਕਾਰ ਨੇ ਖ਼ਾਲੀ ਪਏ 15 ਹਜ਼ਾਰ ਖ਼ਾਲਾਂ ਵਿੱਚੋਂ ਇਕ ਸਾਲ ਦੇ ਅੰਦਰ-ਅੰਦਰ 13,471 ਖ਼ਾਲ ਦੁਬਾਰਾ ਚਲਾਏ : ਵਿਧਾਇਕ ਕਲਸੀ

ਬਟਾਲਾ, 3 ਨਵੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰ ਵੱਲੋਂ ਕਈ ਸਾਲਾਂ ਤੋਂ ਖ਼ਾਲੀ ਛੱਡੀਆਂ 1400 ਕਿਲੋਮੀਟਰ ਨਹਿਰਾਂ ਨੂੰ ਸੁਰਜੀਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਧੂਰੀਆਂ ਨਹਿਰਾਂ ਦਾ ਲੋੜੀਂਦੀ ਲੰਬਾਈ ਤੱਕ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਨੇ

ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ `ਦਿਸ਼ਾ` ਤਹਿਤ ਮੀਟਿੰਗ ਵਿਚ ਕੇਂਦਰੀ ਸਕੀਮਾਂ ਦੀ ਕੀਤੀ ਸਮੀਖਿਆ 
  • ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
  • ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਅਤੇ ਵਿਸ਼ਵਕਰਮਾ ਯੋਜਨਾ ਉੱਪਰ ਹੋਰ ਗੰਭੀਰਤਾ ਨਾਲ ਕੰਮ ਕਰਨ ਦੀ ਹਦਾਇਤ

ਗੁਰਦਾਸਪੁਰ, 3 ਨਵੰਬਰ : ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਲੋਕ ਹਿੱਤ ਵਿਚ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਕਾਰਜ

ਪੰਜਾਬ ਸਰਕਾਰ ਦਾ ਯੋਗ ਨੂੰ ਉਤਸ਼ਹਾਤ ਕਰਨ ਦਾ ਵੱਡਾ ਉਪਰਾਲਾ
  • ਜ਼ਿਲ੍ਹਾ ਗੁਰਦਾਸਪੁਰ ਵਿੱਚ ਨਵ-ਨਿਯੁਕਤ 24 ਯੋਗਾ ਇੰਸਟਰਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ

ਗੁਰਦਾਸਪੁਰ, 3 ਨਵੰਬਰ: ਯੋਗ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ 24 ਯੋਗਾ ਇੰਸਟਰਕਟਰਾਂ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਨਿਯੁਕਤੀ ਪੱਤਰ

ਲਵਾਰਿਸ, ਤਿਆਗੇ ਹੋਏ, ਗੁਵਾਚੇ ਅਤੇ ਮਾਂ-ਬਾਪ ਤੋਂ ਵਿਰਵੇਂ ਬੱਚਿਆਂ ਲਈ ਵੱਡਾ ਸਹਾਰਾ ਬਣਿਆ ਚਿਲਡਰਨ ਹੋਮ ਗੁਰਦਾਸਪੁਰ
  • ਚਿਲਡਰਨ ਹੋਮ ਵਿੱਚ ਰਹੇ ਬੱਚਿਆਂ ਨੇ ਪੜ੍ਹ-ਲਿਖ ਕੇ ਚੰਗੇ ਮੁਕਾਮ ਹਾਸਲ ਕੀਤੇ

ਗੁਰਦਾਸਪੁਰ, 3 ਨਵੰਬਰ : ਗੁਰਦਾਸਪੁਰ ਸ਼ਹਿਰ ਦੇ ਜੇਲ ਰੋਡ, ਕੇਂਦਰੀ ਜੇਲ ਗੁਰਦਾਸਪੁਰ ਦੇ ਸਾਹਮਣੇ ਕੋਠੀ ਨੰਬਰ 21, 22 ਅਤੇ 23 ਵਿੱਚ ਚੱਲ ਰਿਹਾ ਚਿਲਡਰਨ ਹੋਮ ਲਵਾਰਿਸ, ਤਿਆਗੇ ਹੋਏ, ਗੁਵਾਚੇ ਅਤੇ ਮਾਂ-ਬਾਪ ਤੋਂ ਵਿਰਵੇਂ ਬੱਚਿਆਂ ਲਈ ਵੱਡਾ ਸਹਾਰਾ ਬਣਿਆ ਹੈ। ਚਿਲਡਰਨ ਹੋਮ ਬਾਰੇ ਜਾਣਕਾਰੀ

ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ /ਗੱਡੀਆਂ ਅਤੇ ਹੋਰ ਵਾਹਨਾਂ ਆਦਿ ਦੇ ਮੁਕਾਬਲੇ/ ਟੂਰਨਾਮੈਂਟ ਦੌਰਾਨ ਸਟੰਟ ਕਰਨ ਤੇ  ਪੂਰਨ ਰੋਕ ਅਗਲੇ ਹੁਕਮਾਂ ਤੱਕ: ਡਾ ਪੱਲਵੀ

ਮਲੇਰਕੋਟਲਾ 03 ਨਵੰਬਰ : ਡਿਪਟੀ ਕਮਿਸ਼ਨਰ ਕਮ  ਜ਼ਿਲ੍ਹਾ ਮੈਜਿਸਟਰੇਟ ਡਾ ਪੱਲਵੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਆਮ ਲੋਕਾਂ ਦੇ ਹਿਤ ਵਿੱਚ ਅਤੇ ਆਮ ਜਨਤਾ ਦੀ ਜਾਨ ਮਾਲ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਮਾਲੇਰਕੋਟਲਾ  ਦੇ ਪਿੰਡਾਂ/ ਸ਼ਹਿਰਾਂ / ਹਦੂਦ ਅੰਦਰ ਟਰੈਕਟਰਾਂ

5 ਨਵੰਬਰ ਨੂੰ ਸੈਕਰਡ ਹਾਰਟ ਸਕੂਲ ਮੋਗਾ ਵਿਖੇ ਲੱਗਣ ਵਾਲੇ ਸਪੈਸ਼ਲ ਸਮਰੀ ਰਿਵੀਜ਼ਨ ਕੈਂਪ ਦਾ ਬਦਲਿਆ ਸਥਾਨ
  • ਹੁਣ ਦਸ਼ਮੇਸ਼ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲੱਗੇਗਾ ਕੈਂਪ, ਬਾਕੀ ਕੈਂਪਾਂ ਦਾ ਸ਼ਡਿਊਲ ਰਹੇਗਾ ਉਹੀ-ਸਾਰੰਗਪ੍ਰੀਤ ਸਿੰਘ ਔਜਲਾ

ਮੋਗਾ, 3 ਨਵੰਬਰ : ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ, 2024 ਦੇ ਆਧਾਰ ਉੱਪਰ ਸਪੈਸ਼ਲ ਸਮੀਰ ਰਿਵੀਜ਼ਨ ਕੈਂਪਾਂ ਦਾ ਸ਼ਡਿਊਲ

ਸ਼ਾਸ਼ਕੀ ਸੇਵਾਵਾਂ ਪਾਰਦਰਸ਼ਤਾ ਨਾਲ ਅਤੇ ਤੈਅ ਸਮਾਂ ਸੀਮਾ ਵਿੱਚ ਮੁਹਈਆ ਕਰਵਾਉਣਾ ਤਰਜ਼ੀਹ ਰਹੇਗੀ - ਐੱਸ ਡੀ ਐੱਮ ਮੋਗਾ
  • ਅਹੁਦਾ ਸੰਭਾਲਣ ਬਾਅਦ ਪਹਿਲੀ ਵਾਰ ਮੀਡੀਆ ਦੇ ਰੂਬਰੂ

ਮੋਗਾ, 2 ਨਵੰਬਰ  - ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਨੂੰ ਸਬ ਡਵੀਜ਼ਨ ਮੋਗਾ ਦਾ ਐੱਸ ਡੀ ਐੱਮ ਲਗਾਇਆ ਗਿਆ ਹੈ। ਉਹਨਾਂ ਨੇ ਬੀਤੇ ਦਿਨੀਂ ਆਪਣਾ ਅਹੁਦਾ ਸੰਭਾਲ ਲਿਆ। ਦੱਸਣਯੋਗ ਹੈ ਕਿ ਸ੍ਰ ਸਾਰੰਗਪ੍ਰੀਤ ਸਿੰਘ 2022 ਬੈਚ ਦੇ ਪੀ ਸੀ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ

ਡਿਪਟੀ ਕਮਿਸ਼ਨਰ ਨੇ 6 ਤੇ 7 ਨਵੰਬਰ ਨੂੰ ਲੱਗਣ ਵਾਲੇ ਆਧਾਰ ਕਾਰਡ ਇੰਨਰੋਲਮੇਂਟ/ ਅਪਡੇਸ਼ਨ ਕੈਂਪਾਂ ਦਾ ਸ਼ਡਿਊਲ ਕੀਤਾ ਜਾਰੀ
  • ਵੱਧ ਤੋਂ ਵੱਧ ਲੋਕਾਂ ਨੂੰ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ

ਮੋਗਾ 3 ਨਵੰਬਰ : ਆਧਾਰ ਕਾਰਡ ਹਰ ਇੱਕ ਵਿਅਕਤੀ ਦਾ ਇੱਕ ਅਹਿਮ ਦਸਤਾਵੇਜ ਹੈ ਜਿਸ ਰਾਹੀਂ ਹੀ ਸਾਰੀਆਂ ਸਰਕਾਰੀ ਗੈਰ ਸਰਕਾਰੀ ਸਕੀਮਾਂ ਦਾ ਲਾਹਾ ਵਿਅਕਤੀ ਨੂੰ ਮਿਲਦਾ ਹੈ। ਆਮ ਤੌਰ ਤੇ ਵੇਖਣ ਵਿੱਚ ਆਉਂਦਾ ਹੈ ਕਿ ਬਹੁਤ ਸਾਰੇ ਵਿਅਕਤੀਆਂ ਵੱਲੋਂ ਆਪਣੇ ਆਧਾਰ ਕਾਰਡਾਂ ਨੂੰ ਅਪਡੇਟ ਨਹੀਂ ਕਰਵਾਇਆ ਜਾਂਦਾ ਜਿਸ ਨਾਲ

ਭਾਸ਼ਾ ਵਿਭਾਗ ਮੋਗਾ ਵੱਲੋਂ 'ਪੰਜਾਬੀ ਨਾਟਕ' ਸਮਾਗਮ ਦਾ ਆਯੋਜਨ
  • ਨਾਟਕ ਰਾਹੀਂ ਪੰਜਾਬ ਦੀ ਨਸ਼ਿਆਂ ਵਿੱਚ ਧਸਦੀ ਜਾ ਰਹੀ ਜਵਾਨੀ ਨੂੰ ਦਲਦਲ ਵਿੱਚੋਂ ਬਾਹਰ ਆਉਣ ਦਾ ਦਿੱਤਾ ਸੰਦੇਸ਼

ਮੋਗਾ, 3 ਨਵੰਬਰ : ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਗਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ 'ਪੰਜਾਬੀ ਨਾਟਕ' ਸਮਾਗਮ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸਪਲ ਸ਼੍ਰੀਮਤੀ ਰੁਪਿੰਦਰਜੀਤ ਕੌਰ ਵੱਲੋਂ ਇਸ