news

Jagga Chopra

Articles by this Author

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਸੂਬੇ ਭਰ ਵਿੱਚ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ
  • ਚੇਅਰਮੈਨ ਕਹਿੰਦਾ ਹੈ! ਹਿੱਸੇਦਾਰਾਂ ਨੂੰ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਹਰ ਪਹਿਲੂ ਤੋਂ ਜਾਣੂ ਕਰਵਾਇਆ ਜਾਵੇਗਾ

ਮੋਗਾ, 3 ਨਵੰਬਰ - ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਜਲਦ ਹੀ ਸੂਬੇ ਭਰ ਵਿੱਚ ਇੱਕ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿੱਚ ਅਧਿਆਪਕਾਂ, ਮਾਪਿਆਂ ਅਤੇ ਆਮ ਲੋਕਾਂ ਨੂੰ ਬਾਲ ਸੁਰੱਖਿਆ ਨਾਲ ਸਬੰਧਤ ਹਰ ਪਹਿਲੂ ਤੋਂ ਜਾਣੂ

ਸਮੂਹ ਪੋਲਿੰਗ ਸਟੇਸ਼ਨਾਂ ਉੱਪਰ 4 ਤੇ 5 ਨਵੰਬਰ ਨੂੰ ਲੱਗਣਗੇ ਵੋਟਾਂ ਸਬੰਧੀ ਸਪੈਸ਼ਲ ਕੈਂਪ
  • ਕੋਈ ਵੀ ਨਾਗਰਿਕ ਆਪਣੇ ਨਜਦੀਕੀ ਪੋਲਿੰਗ ਸਟੇਸ਼ਨਾਂ ਤੋਂ ਵੋਟਾਂ ਸਬੰਧੀ ਲੈ ਸਕੇਗਾ ਸਹਾਇਤਾ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 3 ਨਵੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਆਮ ਜਨਤਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ  ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2024 ਦੇ ਅਧਾਰ ਤੇ ਵੋਟਰ ਸੂਚੀ ਦੀ ਸਮਰੀ ਰਿਵੀਜ਼ਨ ਦਾ ਪ੍ਰੋਗਰਾਮ

ਪੰਜਾਬੀ ਭਾਸ਼ਾ ਨੂੰ ਆਪ ਸਰਕਾਰ ਨੇ ਪਟਰਾਣੀ ਬਣਾਇਆ- ਵਿਧਾਇਕ ਰਾਏ
  • ਜਿਲ੍ਹਾ ਭਾਸ਼ਾ ਦਫਤਰ ਵੱਲੋਂ ਕਰਵਾਇਆ ‘ਪੰਜਾਬੀ ਭਾਸ਼ਾ ਤੇ ਮੀਡੀਆ’ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 03 ਨਵੰਬਰ : ਪੰਜਾਬ ਸਰਕਾਰ ਨੇ ਪੰਜਾਬੀ ਨੂੰ ਸਹੀ ਮਾਅਨਿਆਂ ‘ਚ ਪਟਰਾਣੀ ਵਾਲਾ ਦਰਜ਼ਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਵਿਧਾਨ ਸਭਾ ਤੇ ਸਕੱਤਰੇਤ ਤੋਂ ਲੈਕੇ ਹਰ ਸਰਕਾਰੀ ਦਫਤਰ ਤੇ ਸੰਸਥਾ ‘ਚ ਪੰਜਾਬੀ ਨੂੰ ਸਤਿਕਾਰਯੋਗ ਸਥਾਨ ਮਿਲਿਆ ਹੈ। ਇਹਨਾਂ ਵਿਚਾਰਾਂ ਦਾ

ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫਸਰ
  • ਪੋਲਿੰਗ ਬੂਥਾਂ ਤੇ 4 ਤੇ 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਲਗਾਏ ਜਾਣਗੇ ਕੈਂਪ

ਫ਼ਤਹਿਗੜ੍ਹ ਸਾਹਿਬ, 03 ਨਵੰਬਰ : ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 4 ਨਵੰਬਰ, 5 ਨਵੰਬਰ ਅਤੇ 2 ਦਸੰਬਰ ਤੇ 3 ਦਸੰਬਰ (ਸ਼ਨੀਵਾਰ ਤੇ ਐਤਵਾਰ) ਨੁੰ ਬੂਥ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਵੋਟਾਂ ਬਣਾਈਆਂ

ਜ਼ਿਲ੍ਹਾ ਪ੍ਰਸ਼ਾਸ਼ਨ ਨੇ ਦੀਵਾਲੀ ਦੇ ਤਿਉਹਾਰ ਮੌਕੇ ਪਟਾਕੇ ਵੇਚਣ ਲਈ ਸਥਾਨ ਤੈਅ ਕੀਤੇ
  • ਜ਼ਿਲ੍ਹਾ ਮੈਜਿਸਟਰੇਟ ਦੀ ਬਿਨਾਂ ਪੂਰਵ ਪ੍ਰਵਾਨਗੀ ਤੇ ਲਾਇਸੈਂਸ ਤੋਂ ਪਟਾਕੇ ਵੇਚਣ ਤੇ ਸਟੋਰ ਕਰਨ 'ਤੇ ਹੋਵੇਗੀ ਪਾਬੰਦੀ

ਫਤਹਿਗੜ੍ਹ ਸਾਹਿਬ , 03 ਨਵੰਬਰ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973(2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਨਯੋਗ ਅਦਾਲਤ ਵੱਲੋਂ ਜਾਰੀ ਦਿਸ਼ਾ ਨਿਰਦੇਸ਼ ਅਤੇ

ਆਰਜੀ ਤੌਰ ਤੇ ਡਾਟਾ ਐਂਟਰੀ ਉਪਰੇਟਰ ਰੱਖਣ ਲਈ ਪਲੇਸਮੈਂਟ ਕੈਂਪ 06 ਨਵੰਬਰ ਨੂੰ
  • ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵਿਖੇ ਲੱਗੇਗਾ ਕੈਂਪ 

ਫਤਹਿਗੜ੍ਹ ਸਾਹਿਬ, 03 ਨਵੰਬਰ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ 06 ਨਵੰਬਰ ਦਿਨ ਸੋਮਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਾਗਰ ਤੇ ਟ੍ਰੇਨਿੰਗ

ਡਿਪਟੀ ਕਮਿਸ਼ਨਰ ਨੇ  ਜਿਲੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਪ੍ਰੇਰਿਆ 

ਫ਼ਤਹਿਗੜ੍ਹ ਸਾਹਿਬ, 03 ਨਵੰਬਰ  : ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਲਗਾਤਾਰ ਜਾਗਰੁਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਪਿੰਡ ਬਦੋਸ਼ੀ ਸਮੇਤ ਹੋਰ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਆ।

ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਹੋਇਆ ਸਖ਼ਤ
  • ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ, ਡਿਪਟੀ ਕਮਿਸ਼ਨਰ 
  • ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਕਾਫੀ ਮਸ਼ੀਨਾਂ ਉਪਲੱਬਧ 
  • ਸਹਿਕਾਰਤਾ, ਖੇਤੀਬਾੜੀ ਵਿਭਾਗ ਯਕੀਨੀ ਬਣਾਉਣ ਕਿ ਕੋਈ ਵੀ ਖੇਤੀ ਪ੍ਰਬੰਧਨ ਮਸ਼ੀਨ ਅਣਵਰਤੀ ਨਾ ਰਹੇ

ਬਰਨਾਲਾ, 3 ਨਵੰਬਰ : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਖ਼ਤ ਰੁੱਖ ਅਪਣਾਉਂਦਿਆਂ

ਨੰਗਲ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦੀ ਸਫ਼ਲਤਾ ਪੂਰਵਕ ਸ਼ੁਰੂਆਤ
  • ਚੈਅਰਮੈਨ ਗੁਰਦੀਪ ਸਿੰਘ ਬਾਠ ਅਤੇ ਡੀਈਓ ਸ਼ਮਸ਼ੇਰ ਸਿੰਘ ਨੇ ਦਿੱਤੀ ਹਰੀ ਝੰਡੀ

ਬਰਨਾਲਾ, 3 ਨਵੰਬਰ  : ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਹਾਈ ਸਕੂਲ ਨੰਗਲ ਵਿਖੇ ਪ੍ਰਾਇਮਰੀ ਪੱਧਰ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੀ ਸਫ਼ਲਤਾਪੂਰਵਕ ਸ਼ੁਰੂਆਤ ਕੀਤੀ ਗਈ। ਸਕੂਲ ਇੰਚਾਰਜ ਕੁਲਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮਹਿਮਾਨ ਗੁਰਦੀਪ ਸਿੰਘ ਬਾਠ ਚੈਅਰਮੈਨ ਜ਼ਿਲ੍ਹਾ ਯੋਜਨਾ ਬੋਰਡ

ਜ਼ਿਲ੍ਹਾ ਬਰਨਾਲਾ 'ਚ ਹੁਣ ਤੱਕ 318403 ਮੀਟ੍ਰਿਕ ਟਨ ਝੋਨਾ ਮੰਡੀਆਂ 'ਚ ਪੁਜਿਆ, ਡਿਪਟੀ ਕਮਿਸ਼ਨਰ ਬਰਨਾਲਾ
  • 119 ਫੀਸਦੀ ਝੋਨੇ ਦੀ ਚੁਕਾਈ ਹੋਈ ਮੁਕੰਮਲ
  • 539 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਹੋਈ ਤਬਦੀਲ

ਸਹਿਣਾ/ਭਦੌੜ, 3 ਨਵੰਬਰ : ਜ਼ਿਲ੍ਹਾ ਬਰਨਾਲਾ 'ਚ ਹੁਣ ਤੱਕ 318403 ਮੀਟ੍ਰਿਕ ਟਨ ਝੋਨਾ ਮੰਡੀਆਂ 'ਚ ਪੁਜਿਆ। ਜਿਸ ਵਿੱਚੋਂ 212972 ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚੋਂ ਖਰੀਦ ਉਪਰੰਤ ਚੁੱਕ ਲਿਆ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ