news

Jagga Chopra

Articles by this Author

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਕੀਤਾ ਡਿਪਟੀ ਕਮਿਸ਼ਨਰ ਨੇ ਦੌਰਾ 
  • ਅਗਾਂਹਵਧੂ ਕਿਸਾਨਾਂ ਨੂੰ ਕਿਹਾ ਕਿ ਉਹ ਹੋਰ ਕਿਸਾਨਾਂ ਦਾ ਮਾਰਗਦਰਸ਼ਨ ਕਰਨ 
  • ਕਿਸਾਨਾਂ, ਸਹਿਕਾਰੀ ਸਭਾਵਾਂ ਨੂੰ ਮਿਲੇ

ਬਰਨਾਲਾ, 3 ਨਵੰਬਰ : ਸ਼੍ਰੀਮਤੀ ਪੂਨਮਦੀਪ ਕੌਰ, ਡਿਪਟੀ ਕਮਿਸ਼ਨਰ ਬਰਨਾਲਾ ਨੇ ਅੱਜ ਜ਼ਿਲ੍ਹਾ ਬਰਨਾਲਾ 'ਚ ਵੱਖ ਵੱਖ ਅਗਾਂਹ ਵਧੂ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਜਿਹੜੇ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਉਸ ਦਾ ਪ੍ਰਬੰਧਨ ਕਰ

ਸਿਹਤ ਵਿਭਾਗ ਵੱਲੋਂ ਖੂਨਦਾਨ ਕਰਨ ਵਾਲਿਆਂ ਦਾ ਸਨਮਾਨ 

ਬਰਨਾਲਾ, 3 ਨਵੰਬਰ : ਸਿਹਤ ਵਿਭਾਗ ਬਰਨਾਲਾ ਵੱਲੋਂ ਕੌਮੀ ਸਵੈ ਇੱਛਕ ਖੂਨਦਾਨ ਦਿਵਸ ਮੌਕੇ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਚਲਾਈ ਗਈ ਵਿਸ਼ੇਸ਼ ਮੁਹਿੰਮ ਨੂੰ ਸਮਰਪਿਤ ਇੱਕ ਸਮਾਰੋਹ ਦੌਰਾਨ ਖੂਨਦਾਨ ਕਰਨ ਵਾਲੇ ਮਹਾਂਦਾਨੀਆਂ ਦਾ ਸਨਮਾਨ ਕਰਨ ਲਈ ਦਫ਼ਤਰ ਸਿਵਲ ਸਰਜਨ ਬਰਨਾਲਾ ਵਿਖੇ ਕੀਤਾ ਗਿਆ।  ਇਸ ਸਨਮਾਨ ਸਮਾਰੋਹ ਵਿੱਚ ਡਾ. ਜਸਬੀਰ

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ : ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਵੱਲੋ ਦਿਹਾਤੀ ਪੱਧਰ 'ਤੇ ਸੈਮੀਨਾਰ

ਬਰਨਾਲਾ, 3 ਨਵੰਬਰ : ਵਿਜੀਲੈਂਸ ਬਿਊਰੋ ਬਰਨਾਲਾ ਵੱਲੋਂ ਵਿਜੀਲੈਂਸ ਬਿਊਰੋ ਪੰਜਾਬ ਦੇ ਚੀਫ ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸ੍ਰੀ ਜਗਤਪ੍ਰੀਤ ਸਿੰਘ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਦੀ ਰਹਿਨੁਮਾਈ ਹੇਠ ਵਿਜੀਲੈਂਸ ਜਾਗਰੂਕਤਾ ਸਪਤਾਹ 30 ਅਕਤੂਬਰ 2023 ਤੋਂ 5 ਨਵੰਬਰ 2023 ਤੱਕ ਕੀਤੇ ਜਾ

ਗੋਲਡਨ ਅਰਥ ਕਾਨਵੈਂਟ ਸਕੂਲ ਦੀ ਸਾਲਾਨਾ ਸਪੋਰਟਸ ਮੀਟ ਸਮਾਪਤ

ਮੁੱਲਾਂਪੁਰ ਦਾਖਾ 03 ਨਵੰਬਰ  (ਸਤਵਿੰਦਰ ਸਿੰਘ ਗਿੱਲ) : ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ ਦਾ ਛੇਵਾਂ ਸਾਲਾਨਾ ਸਮਾਗਮ ਤੇ ਸਪੋਰਟਸ ਮੀਟ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਦੀਪਕ ਰਾਜਪੂਤ, ਡਾ. ਕੰਚਨ ਸੇਠ ਅਤੇ ਸਕੂਲ ਦੇ ਚੇਅਰਮੈਨ ਬਲਦੇਵ ਕ੍ਰਿਸ਼ਨ ਅਰੋੜਾ ਵੱਲੋਂ ਸ਼ਮਾਂ ਰੌਸਨ ਕਰਨ ਉਪਰੰਤ ਗੁਬਾਰੇ ਛੱਡ ਕੇ ਕੀਤੀ ਗਈ। ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਚੇਅਰਮੈਨ ਬਲਦੇਵ ਕਿਸ਼ਨ

ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ 09 ਦਸੰਬਰ, 2023 ਤੱਕ ਕੀਤਾ ਜਾਵੇਗਾ-ਜ਼ਿਲ੍ਹਾ ਚੋਣ ਅਫ਼ਸਰ
  • ਬੂਥ ਲੈਵਲ ਅਫਸਰਾਂ ਵੱਲੋਂ 04 ਤੇ 05 ਨਵੰਬਰ, ਅਤੇ 02 ਤੇ 03 ਦਸੰਬਰ, 2023 ਨੂੰ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਸਪੈਸ਼ਲ ਕੈਂਪ

ਤਰਨ ਤਾਰਨ, 03 ਨਵੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਚੋਣ ਹਲਕਿਆਂ (21-ਤਰਨ ਤਾਰਨ

ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਸਬੰਧੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ ਮੀਟਿੰਗ

ਤਰਨ ਤਾਰਨ, 03 ਨਵੰਬਰ : ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਹੋਈ।ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ, ਸ਼੍ਰੀ ਵਰਿਆਮ ਸਿੰਘ, ਡੇਅਰੀ ਵਿਕਾਸ ਵਿਭਾਗ, ਸ਼੍ਰੀ

6 ਆਯੂਸ ਹੈਲਥ ਵੈਲਨੈਸ ਸੈਂਟਰਾਂ ਲਈ ਨਵ ਨਿਯੁਕਤ ਯੋਗਾ ਇੰਸਟੱਕਟਰਾਂ ਨੂੰ ਡਿਪਟੀ ਕਮਿਸਨਰ ਨੇ ਦਿੱਤੇ ਨਿਯੁਕਤੀ ਪੱਧਰ
  • ਯੋਗਾ ਇੰਸਟੱਕਟਰਾਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਕਾਰਜ ਕਰਨ ਲਈ ਕੀਤਾ ਪ੍ਰੇਰਿਤ

ਪਠਾਨਕੋਟ, 03 ਨਵੰਬਰ : ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਦਫਤਰ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਇੱਕ ਵਿਸੇਸ ਪ੍ਰੋਗਰਾਮ ਆਯੋਜਿਤ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਡਾ. ਮਲਕੀਤ ਸਿੰਘ, ਜਿਲ੍ਹਾ ਆਯੂਰਵੈਦਿਕ ਅਤੇ ਯੂਨਾਂਨੀ ਅਫਸਰ

9 ਦੰਸਬਰ 2023 ਤੱਕ ਨਵੀਆਂ ਵੋਟਾਂ ਬਣਾਉਣ/ਕਟਵਾਉਣ/ਸੋਧ ਕਰਵਾਉਣ ਸਬੂੰਥ ਕੀਤੇ ਜਾਣਗੇ ਕਾਰਜ-ਜਿਲ੍ਹਾ ਚੋਣ ਅਫਸਰ
  • ਦਾਅਵੇ/ ਇਤਰਾਜ /ਸੋਧਾਂ ਸਬੰਧੀ  ਪ੍ਰਾਪਤ ਕੀਤੇ ਜਾਣ ਵਾਲੇ ਫਾਰਮਾਂ ਉੱਪਰ ਦਫਤਰੀ  ਕਾਰਵਾਈ ਉਪਰੰਤ ਮਿਤੀ 05.01.2024  ਨੂੰ ਵੋਟਰ ਸੂਚੀਆਂ ਦੀ ਅਤਿੰਮ ਪ੍ਰਕਾਸਨਾਂ ਕੀਤੀ ਜਾਵੇਗੀ

ਪਠਾਨਕੋਟ, 03 ਨਵੰਬਰ : ਸ਼. ਹਰਬੀਰ ਸਿੰਘ (ਆਈ.ਏ.ਐਸ.) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ

ਜਿਲ੍ਹਾ ਪਠਾਨਕੋਟ ਵਿੱਚ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਲਗਾਉਂਣ ਦਾ ਇੱਕ ਵੀ ਮਾਮਲਾ ਨਹੀਂ ਹੋਇਆ : ਡਿਪਟੀ ਕਮਿਸਨਰ
  • ਜਿਲ੍ਹਾ ਪਠਾਨਕੋਟ ਪ੍ਰਦੂਸਣ ਮੁਕਤ ਰਹਿਣ ਤੇ ਕਿਸਾਨਾਂ ਅਤੇ ਅਧਿਕਾਰੀ ਦਾ ਕੀਤਾ ਧੰਨਵਾਦ

ਪਠਾਨਕੋਟ, 2 ਨਵੰਬਰ  : ਅੱਜ ਜਿਲ੍ਹਾ ਖੇਤੀ ਬਾੜੀ ਵਿਭਾਗ ਦੀ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਡਿਪਟੀ ਕਮਿਸਨਰ ਦਫਤਰ ਵਿਖੇ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਿਲ੍ਹਾ ਪਠਾਨਕੋਟ ਅੰਦਰ ਪ੍ਰਦੂਸਣ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਮੁਕੰਮਲ : ਡੀਜੀ ਸਿੰਘ
  • ਖੇਡ ਸਟੇਡੀਅਮ ਲਮੀਨੀ ਵਿਖੇ ਹੋਣਗੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ।
  • ਖੇਡ ਮੁਕਾਬਲਿਆਂ ਲਈ ਨਿਯੁਕਤ ਅਧਿਕਾਰੀ ਅਤੇ ਕਰਮਚਾਰੀ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਡਿਊਟੀ ਨਿਭਾਉਣ :- ਡੀਜੀ ਸਿੰਘ

ਪਠਾਨਕੋਟ, 03 ਨਵੰਬਰ : ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਪ੍ਰਾਇਮਰੀ ਸਕੂਲਾਂ ਦੇ ਕਰਵਾਏ ਜਾਣ