news

Jagga Chopra

Articles by this Author

6 ਨਵੰਬਰ ਤੋਂ ਫਾਜਿ਼ਲਕਾ ਵਿਖੇ ਹੋ ਰਿਹਾ ਹੈ ਪੰਜਾਬ ਹੈਂਡੀਕਰਾਫਟ ਫੈਸਟੀਵਲ
  • ਗੁਰਨਾਮ ਭੁੱਲਰ ਸਮੇਤ ਵੱਖ ਵੱਖ ਨਾਮੀ ਕਲਾਕਾਰ ਪਹੁੰਚਣਗੇ
  • ਵਿਰਾਸਤੀ ਰੰਗ ਰਹਿਣਗੇ ਖਿੱਚ ਦਾ ਕੇਂਦਰ, ਤਿਆਰੀਆਂ ਜਾਰੀ

ਫਾਜਿ਼ਲਕਾ, 3 ਨਵੰਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਅਨਮੋਲ ਗਗਨ ਮਾਨ ਦੀ ਦੇਖਰੇਖ ਵਿਚ ਫਾਜਿ਼ਲਕਾ ਵਿਚ 6 ਨਵੰਬਰ ਤੋਂ 5 ਦਿਨਾਂ ਪੰਜਾਬ ਹੈਂਡੀਕਰਾਫਟ

ਦੋ ਦਿਨਾਂ ਵਿਚ ਖਾਣ ਪੀਣ ਦੀਆਂ ਵਸਤਾਂ ਦੇ ਲਏ 24 ਨਮੂਨੇ

ਫਾਜਿ਼ਲਕਾ, 3 ਨਵੰਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਸੁਥਰੇ ਅਤੇ ਸੁੱਧ ਭੋਜਨ ਪਦਾਰਥਾਂ, ਮਿਠਾਈਆਂ ਆਦਿ ਦੀ ਉਪਲਬੱਧਤਾ ਯਕੀਨੀ ਬਣਾਉਣ ਲਈ ਖਾਣ ਪੀਣ ਦੀਆਂ ਵਸਤਾਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ। ਜਿ਼ਲ੍ਹਾ ਸਿਹਤ ਅਫ਼ਸਰ ਡਾ: ਭੁਪਿੰਦਰ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਅਫ਼ਸਰ ਸ੍ਰੀ ਇਸ਼ਾਨ ਬਾਂਸਲ

ਪਰਾਲੀ ਸੜਨ ਤੋਂ ਰੋਕਣ ਲਈ ਫਾਇਰ ਬ੍ਰੀਗੇਡ ਦੀਆਂ ਗੱਡੀਆਂ ਤਾਇਨਾਤ
  • ਸੂਚਨਾ ਮਿਲਣ ਤੇ ਤੁਰੰਤ ਗੱਡੀਆਂ ਪਹੁੰਚਣਗੀਆਂ ਖੇਤਾਂ ਤੱਕ
  • ਖੇਤੀਬਾੜੀ ਵਿਭਾਗ ਦਾ ਅਮਲਾ ਵੀ ਰਹੇਗਾ ਦਿਨ ਵੇਲੇ ਪਿੰਡਾਂ ਵਿਚ

ਫਾਜਿ਼ਲਕਾ, 3 ਨਵੰਬਰ : ਪਰਾਲੀ ਸੜਨ ਦੇ ਵੱਧਦੇ ਮਾਮਲਿਆਂ ਕਾਰਨ ਹਵਾ ਦੀ ਗੁਣਵਤਾ ਵਿਚ ਆ ਰਹੀ ਭਾਰੀ ਗਿਰਾਵਟ ਅਤੇ ਜਾਣਕਾਰੀ ਦੀ ਘਾਟ ਕਾਰਨ ਪੋਸ਼ਕ ਤੱਤਾਂ ਨੂੰ ਪਰਾਲੀ ਰਾਹੀਂ ਸਾੜਨ ਦੀ ਪ੍ਰਥਾ ਨੂੰ ਬੰਦ ਕਰਨ ਲਈ ਹੁਣ ਫਾਜਿ਼ਲਕਾ ਜਿ਼ਲ੍ਹਾ

ਆਯੁਸ਼ਮਾਨ ਕਾਰਡ ਬਣਵਾਉਣ ਲਈ ਮੁਨਿਆਦੀ ਰਿਕਸ਼ਾ ਨੂੰ ਕੀਤਾ ਹਰਿ ਝੰਡੀ ਦੇ ਕੇ ਕੀਤਾ ਰਵਾਨਾ
  • ਆਯੂਸਮਾਨ ਕਾਰਡ ਬਣਵਾਓ, 1 ਲੱਖ ਤੱਕ ਦਾ ਨਗਦ ਇਨਾਮ ਪਾਓ : ਡਾਕਟਰ ਕਵਿਤਾ

ਫਾਜ਼ਿਲਕਾ 3 ਨਵੰਬਰ : ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਜਿਲ੍ਹੇ ਭਰ ਵਿਚ ਆਯੂਸਮਾਨ ਕਾਰਡ ਬਣਾਉਣ ਲਈ ਮੁਹਿੰਮ ਵਿੱਢੀ ਜਾ ਰਹੀ ਹੈ। ਲੋਕੀ ਜਿਆਦਾ ਤੋ ਜਿਆਦਾ ਇਸ ਕਾਰਡ  ਬਣਾਉਣ  ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਆਯੁਸ਼ਮਾਨ ਕਾਰਡ ਬਨੁਣਾਉਂ ਲਈ ਫਾਜ਼ਿਲਕਾ

ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਵਿਊਂਤਬੰਦੀ ਸਬੰਧੀ ਡੀ.ਸੀ. ਫਰੀਦਕੋਟ ਨੇ ਕੀਤੀ ਮੀਟਿਗ
  • ਪਰਾਲੀ ਪ੍ਰਬੰਧਨ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਚੌਕਸ
  • ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ-ਡਿਪਟੀ ਕਮਿਸ਼ਨਰ

ਫਰੀਦਕੋਟ 3 ਨਵੰਬਰ : ਝੋਨੇ ਅਤੇ ਬਾਸਮਤੀ ਦੇ ਵਾਢੀ ਦਾ ਸੀਜ਼ਨ ਦੌਰਾਨ ਬਹੁ ਗਿਣਤੀ ਕਿਸਾਨ ਪਰਾਲੀ ਦਾ ਕੋਈ ਨਾ ਕੋਈ ਪ੍ਰਬੰਧ ਕਰਕੇ ਇਸ ਸਮੱਸਿਆ ਦਾ ਹੱਲ ਕਰ ਰਹੇ ਹਨ, ਪਰ ਉੱਥੇ ਹੀ ਕੁਝ ਕਿਸਾਨ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੁੱਖਣਵਾਲਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਕਰਵਾਇਆ

ਫਰੀਦਕੋਟ 3 ਨਵੰਬਰ : ਮੁੱਖ-ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਸ਼੍ਰੀ ਵਰਿੰਦਰ ਕੁਮਾਰ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 05.11.2023 ਤੱਕ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਵਿਜੀਲੈਂਸ ਬਿਊਰੋ, ਯੂਨਿਟ ਫਰੀਦਕੋਟ ਵੱਲੋਂ ਪਬਲਿਕ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਮਿਤੀ 03.11.2023 ਨੂੰ

ਡੇਅਰੀ ਵਿਭਾਗ ਨੇ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ

ਫਰੀਦਕੋਟ 3 ਨਵੰਬਰ : ਡੇਅਰੀ ਵਿਕਾਸ ਵਿਭਾਗ ਫਰੀਦਕੋਟ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰ ਸਕੂਲ, ਫਰੀਦਕੋਟ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਹਾਜ਼ਰ ਬੱਚਿਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ,ਫਰੀਦਕੋਟ ਸ੍ਰੀ ਨਿਰਵੈਰ ਸਿੰਘ

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਤੇ ਮੌਕੇ ਤੇ ਕੀਤੀ ਕਾਰਵਾਈ : ਡਾ. ਗਿੱਲ

ਫਰੀਦਕੋਟ 3 ਨਵੰਬਰ : ਝੋਨੇ ਅਤੇ ਬਾਸਮਤੀ ਦੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਚਲ ਰਹੀ ਮੁਹਿੰਮ ਤਹਿਤ ਸ੍ਰੀ ਵਿਨੀਤ ਕੁਮਾਰ, ਡਿਪਟੀ ਕਮਿਸ਼ਨਰ ਫਰੀਦਕੋਟ ਅਦੇਸ਼ਾਂ ਅਨੁਸਾਰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਗਠਿਤ ਟੀਮਾਂ ਵਲੋਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਦੌਰੇ ਕੀਤੇ ਜਾ ਰਹੇ ਹਨ। ਜਿਸ ਲੜੀ ਅਧੀਨ ਡਾ. ਕਰਨਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਸਮੇਤ ਆਪਣੀ

ਸੜਕ ਹਾਦਸਿਆਂ ਵਿਚ ਹਰ ਸਾਲ ਹੁੰਦੀਆਂ ਹਨ ਡੇਢ ਲੱਖ ਤੋਂ ਵੱਧ ਮੌਤਾਂ-ਮਾਹਿਰ
  • ਪੰਜਾਬ ਦੀ ਔਸਤ ਦੇਸ਼ ਭਰ ਦੇ ਹਾਦਸਿਆਂ ਤੋਂ ਦੁੱਗਣੀ

ਅੰਮ੍ਰਿਤਸਰ, 3 ਨਵੰਬਰ : ਟਰਾਂਸਪੋਰਟ ਵਿਭਾਗ ਪੰਜਾਬ ਦੀ ਅਗਵਾਈ ਹੇਠ ਕੰਮ ਲੀਡ ਏਜੰਸੀ ਰੋਡ ਸੇਫਟੀ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਦੇਸ਼ ਭਰ ਵਿਚ ਹਰ ਸਾਲ ਡੇਢ ਲੱਖ ਤੋਂ ਵੱਧ ਮੌਕਾ ਸੜਕੀ ਹਾਦਸਿਆਂ ਦੀ ਵਜ੍ਹਾ ਕਾਰਨ ਹੁੰਦੀਆਂ ਹਨ ਅਤੇ ਲੱਖਾਂ ਲੋਕ ਉਮਰ ਭਰ ਲਈ ਅੰਗਹੀਣ ਹੋ ਜਾਂਦੇ ਹਨ, ਜਿਸ ਦਾ ਕੇਵਲ ਉਸਦੇ ਪਰਿਵਾਰ ਨੂੰ ਹੀ

ਸਪਰੇਟਾ ਦੁੱਧ ਵਿਚ ਤੇਲ ਮਿਲਾ ਕੇ ਬਣਾਇਆ 337 ਕਿਲੋਗ੍ਰਾਮ ਖੋਆ ਬਰਾਮਦ
  • 2 ਘਰਾਂ ਵਿਚ ਨਕਲੀ ਖੋਆ ਬਨਾਉਣ ਵਾਲੇ ਕੀਤੇ ਕਾਬੂ

ਅੰਮ੍ਰਿਤਸਰ, 3 ਨਵੰਬਰ : ਤਿਉਹਾਰਾਂ ਦੇ ਦਿਨਾਂ ਵਿਚ ਮਿਠਾਈ ਦੀ ਮੰਗ ਵੱਧ ਜਾਣ ਕਾਰਨ ਇਸ ਵਿਚ ਨਕਲੀ ਦੁੱਧ ਤੇ ਖੋਏ ਦੀ ਹੁੰਦੀ ਵਰਤੋਂ ਨੂੰ ਸਖਤੀ ਨਾਲ ਰੋਕਣ ਦੀਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਦਿੱਤੀਆਂ ਹਦਾਇਤਾਂ ਦੇ ਚੱਲਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਫੂਡ