news

Jagga Chopra

Articles by this Author

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 26 27 28 ਨਵੰਬਰ ਨੂੰ ਵੱਡੀ ਸ਼ਮੂਲੀਅਤ ਕਰੇਗੀ-ਪੰਜਾਬ ਕਿਸਾਨ ਯੂਨੀਅਨ

ਮੁੱਲਾਂਪੁਰ ਦਾਖਾ 3 ਨਵੰਬਰ (ਸਤਵਿੰਦਰ ਸਿੰਘ ਗਿੱਲ) ਪੰਜਾਬ ਕਿਸਾਨ ਯੂਨੀਅਨ ਦੀ ਮਾਲਵਾ ਜੋਨ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਟਾਹਲੀ ਆਣਾ ਰਾਏਕੋਟ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਦੇ ਨਾਂ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਸਕੱਤਰ ਗੁਰਨਾਮ ਸਿੰਘ ਭਿੱਖੀ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਸੰਯੁਕਤ

59 ਸਰਕਲਾਂ ਵਿੱਚ ਨਵੇਂ ਪਟਵਾਰੀ ਤਾਇਨਾਤ : ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 3 ਨਵੰਬਰ : ਅੰਮ੍ਰਿਤਸਰ ਜਿਲ੍ਹੇ ਵਿੱਚ ਪਿਛਲੇ ਕਾਫ਼ੀ ਦਿਨਾਂ ਤੋਂ ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਚਾਰਜ ਛੱਡਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਤੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਹ ਮਾਮਲਾ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਅਤੇ ਸਰਕਾਰ ਵਲੋਂ ਠੇਕੇ ਦੇ ਆਧਾਰ ਤੇ 27 ਰਿਟਾਇਰਡ ਕਾਨੂੰਨਗੋ/ਪਟਵਾਰੀ ਖਾਲੀ

ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਐਫਸੀਆਈ ਝੋਨੇ ਦੀ ਨਮੀ ਦੀ ਸੀਮਾ ਤੁਰੰਤ ਵਧਾਵੇ ਅਤੇ ਮਜ਼ਦੂਰਾਂ ਨੂੰ 25% ਵਾਧਾ ਦੇਵੇ-ਡਾ. ਅਮਰ ਸਿੰਘ 

ਸ੍ਰੀ ਫਤਹਿਗੜ੍ਹ ਸਾਹਿਬ, 3 ਨਵੰਬਰ :  ਡਾ: ਅਮਰ ਸਿੰਘ ਸੰਸਦ ਮੈਂਬਰ ਸ਼੍ਰੀ ਫਤਹਿਗੜ੍ਹ ਸਾਹਿਬ ਨੇ ਕੱਲ੍ਹ ਦਿੱਲੀ ਵਿਖੇ ਐਫਸੀਆਈ ਦੇ ਚੇਅਰਮੈਨ ਅਸ਼ੋਕ ਮੀਨਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਐਫਸੀਆਈ ਦੇ ਚੇਅਰਮੈਨ ਨੂੰ ਦੱਸਿਆ ਕਿ ਜਦੋਂ ਤੋਂ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਦੀ ਹੜਤਾਲ ਸ਼ੁਰੂ ਹੋਈ ਹੈ, ਉਦੋਂ ਤੋਂ ਉਹ ਆਪਣੇ ਹਲਕੇ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ

ਬੇਗਮਪੁਰਾ ਟਾਈਗਰ ਫੋਰਸ ਦੀਆਂ ਇਕਾਈਆਂ ਹਰ ਪਿੰਡ ਪਿੰਡ ਲਾਈਆਂ ਜਾਣਗੀਆਂ : ਪਮਾਲ            

ਮੁੱਲਾਂਪੁਰ ਦਾਖਾ 2 ਨਵੰਬਰ( ਸਤਵਿੰਦਰ ਸਿੰਘ ਗਿੱਲ) ਬੇਗਮਪੁਰਾ ਟਾਈਗਰ ਫੋਰਸ ਦੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪਮਾਲ ਅਤੇ ਵਾਇਸ ਪ੍ਰਧਾਨ ਸੁਖਵਿੰਦਰ ਸਿੰਘ ਬੁਢੇਲ ਦੀ ਪ੍ਰਧਾਨਗੀ ਚ ਗਿਆਨੀ ਅਮਰਜੀਤ ਸਿੰਘ ਮੋਰਕਰੀਮਾ ਦੇ ਸਹਿਯੋਗ ਨਾਲ ਮੁੱਲਾਂਪੁਰ ਦੇ ਨਜਦੀਕ ਪਿੰਡ ਮੋਰਕਰੀਮਾ ਵਿਖੇ ਇਕ ਮੀਟਿੰਗ ਕੀਤੀ ਗਈ।ਇਸ ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ,ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ

ਵਿਰੋਧੀਆ ਨੂੰ ਡਿਬੇਟ 'ਚ ਸ਼ਾਮਿਲ ਹੋ ਕੇ ਆਪਣੀ ਗੱਲ ਰੱਖਣੀ ਚਾਹੀਦੀ ਸੀ : ਬੱਸਣ 

ਮੁੱਲਾਂਪੁਰ ਦਾਖਾ 2 ਨਵੰਬਰ (ਸਤਵਿੰਦਰ ਸਿੰਘ ਗਿੱਲ) : ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਬੱਸਣ ਨੇ ਆਖਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਰੱਖੀ ਗਈ 1 ਨਬੰਵਰ ਦੀ ਡੀਬੇਟ ਜੋ ਕਿ ਪੀ ਏ ਯੂ ਦੇ ਵਿੱਚ ਹੋ ਰਹੀ ਸੀ ਜਿਸ ਦੇ ਵਿੱਚ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੂੰ ਡੀਬੇਟ ਦੇ ਵਿੱਚ ਸ਼ਾਮਿਲ ਹੋਣ ਦੇ ਲਈ ਕਿਹਾ ਸੀ ਪਰ ਅੱਜ ਇਸ ਡੀਬੇਟ ਦੇ

ਮੁਹੱਲਾ ਪ੍ਰੇਮ ਨਗਰ 'ਚ ਸੀਵਰੇਜ ਦੇ ਗੰਦੇ ਪਾਣੀ ਕਾਰਨ ਲੋਕਾ 'ਚ  ਹਾ ਹਾ ਕਾਰ

ਮੁੱਲਾਂਪੁਰ ਦਾਖਾ 2 ਨਵੰਬਰ (ਸਤਵਿੰਦਰ ਸਿੰਘ ਗਿੱਲ) : ਮੁਹੱਲਾ ਪ੍ਰੇਮ ਨਗਰ ਦੇ ਵਿੱਚ  ਸੀਵਰੇਜ ਦਾ ਪਾਣੀ ਘਰਾਂ ਦੇ ਵਿੱਚ ਵੜਨ ਕਰਕੇ ਲੋਕਾਂ ਵਿੱਚ ਹਾ ਹਾ ਕਾਰ ਮੱਚੀ ਮੁਹੱਲਾ ਨਿਵਾਸੀਆਂ ਵੱਲੋਂ ਕੋਈ ਸੁਣਵਾਈ ਨਾ ਹੋਣ ਕਰਕੇ ਜਿਥੇ ਰੋਸ ਦੀ ਲਹਿਰ ਪਾਈ ਗਈ ਉੱਥੇ ਹੀ ਮੁਹੱਲਾ ਨਿਵਾਸੀਆਂ ਨੇ ਕੋਈ ਹੱਲ ਹੁੰਦਾ ਨਾ ਵੇਖ ਕੇ  ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਬੱਸਣ

ਕਾਂਗਰਸ ਨੇ ਰਾਮ ਮੰਦਿਰ ਦੇ ਨਿਰਮਾਣ ਨੂੰ ਸਾਲਾਂ ਤਕ ਲਟਕਾਈ ਰੱਖਿਆ : ਅਮਿਤ ਸ਼ਾਹ

ਕਰਨਾਲ, 2 ਨਵੰਬਰ : ਹਰਿਆਣਾ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਪਿਛਲੇ 9 ਸਾਲਾਂ ਵਿਚ ਅੰਤੋਂਦੇਯ ਦੀ ਭਾਵਨਾ ਨਾਲ ਨਿਸਵਾਰਥ ਭਾਵ ਨਾਲ ਜਨਸੇਵਾ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਹਰਿਆਣਾ ਤੋਂ ਭ੍ਰਿਸ਼ਟਾਚਾਰ, ਭਾਈ-ਭਤੀਜਵਾਦ ਤੇ ਖੇਤਰਵਾਦ ਦੀ ਰਾਜਨੀਤੀ ਨੂੰ ਖਤਮ ਕੀਤਾ ਹੈ। ਵਿਕਾਸ ਕੰਮਾਂ ਲਈ ਕੇਂਦਰ

ਪੰਜਾਬ ਵਿਚ ਤੰਬਾਕੂ ਦੀ ਵਰਤੋਂ ਘਟ ਕੇ 12.9 ਫੀਸਦੀ ਰਹਿ ਗਈ ਹੈ : ਡਾ. ਬਲਬੀਰ ਸਿੰਘ 

ਪਟਿਆਲਾ, 02 ਨਵੰਬਰ : ਤੰਬਾਕੂ ਕੰਟਰੋਲ ਪ੍ਰੋਗਰਾਮ ਲਾਗੂ ਕਰਨ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਪੰਜਾਬ ਵਿੱਚ ਤੰਬਾਕੂ ਦੀ ਵਰਤੋਂ 12.9 ਫੀਸਦੀ ਰਹਿ ਗਈ ਹੈ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸ਼੍ਰੀ ਦੁਖਨਿਵਾਰਨ ਸਾਹਿਬ ਨੇੜੇ ਆਮ ਆਦਮੀ ਕਲੀਨਿਕ ਵਿਖੇ ਪੰਜਾਬ ਰਾਜ ਤੰਬਾਕੂ ਮੁਕਤ ਦਿਵਸ ਦੇ ਰਾਜ ਪੱਧਰੀ ਸਮਾਗਮ ਵਿਚ ਸ਼ਾਮਲ ਹੋਏ ਸਨ। ਸੰਬੋਧਨ ਕਰਦਿਆਂ

ਟਰੂਡੋ ਸਰਕਾਰ ਦਾ ਵੱਡਾ ਫੈਸਲਾ, ਕੈਨੇਡਾ 2024 ਵਿੱਚ 4,85,000 ਨਵੇਂ ਅਪ੍ਰਵਾਸੀਆਂ ਨੂੰ ਦੇਵੇਗਾ ਐਂਟਰੀ

ਟੋਰਾਂਟੋ, 02 ਨਵੰਬਰ : ਭਾਰਤ ਨਾਲ ਕਈ ਮਹੀਨਿਆਂ ਤੋਂ ਚੱਲ ਰਹੇ ਤਣਾਅ ਵਿਚਾਲੇ ਕੈਨੇਡਾ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਦਰਅਸਲ ਕੈਨੇਡਾ 2024 ਵਿੱਚ ਵੀ 4,85,000 ਨਵੇਂ ਅਪ੍ਰਵਾਸੀਆਂ ਨੂੰ ਐਂਟਰੀ ਦੇਵੇਗਾ, ਪਰ ਉਸ ਦੀ ਯੋਜਨਾ 2025 ਤੱਕ ਇਸ ਗਿਣਤੀ ਨੂੰ 5,00,000 ਤੱਕ ਵਧਾਉਣ ਦੀ ਹੈ। ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ 2024-26 ਲਈ

ਲੋਕਾਂ ਨੂੰ ਮੌਤ ਦੇ ਘਾਟ ਉਤਾਰ ਰਿਹਾ ਈਰਾਨ, 7 ਮਹੀਨਿਆਂ ਵਿੱਚ 419 ਲੋਕਾਂ ਨੂੰ ਸੁਣਾਈ ਮੌਤ ਦੀ ਸਜ਼ਾ 

ਈਰਾਨ, 02 ਨਵੰਬਰ : ਈਰਾਨ ਚਿੰਤਾਜਨਕ ਦਰ ਨਾਲ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਰਿਹਾ ਹੈ। ਇਸ ਸਾਲ ਦੇ ਪਹਿਲੇ ਸੱਤ ਮਹੀਨਿਆਂ ਵਿੱਚ ਈਰਾਨ ਵਿੱਚ 419 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਹ 2022 ਦੀ ਇਸੇ ਮਿਆਦ ਦੇ ਮੁਕਾਬਲੇ 30 ਫੀਸਦੀ ਜ਼ਿਆਦਾ ਹੈ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਤਰਸ ਨੇ ਸੰਯੁਕਤ ਰਾਸ਼ਟਰ ਪ੍ਰੀਸ਼ਦ ਨੂੰ ਈਰਾਨ ਵਿੱਚ ਮਨੁੱਖੀ