news

Jagga Chopra

Articles by this Author

ਸ਼ਰਾਬ ਦੇ ਨਸ਼ੇ 'ਚ ਪੁੱਤ ਨੇ ਮਾਤਾ-ਪਿਤਾ ਦਾ ਕਹੀ ਮਾਰ ਕੇ ਕੀਤੀ ਹੱਤਿਆ

ਅਯੁੱਧਿਆ, 02 ਨਵੰਬਰ : ਇਨਾਇਤਨਗਰ ਦੇ ਪਿੰਡ ਸਾਗਰ ਪੱਤੀ 'ਚ ਕਰਵਾ ਚੌਥ ਵਾਲੇ ਦਿਨ ਸ਼ਰਾਬ ਦੇ ਨਸ਼ੇ 'ਚ ਘਰ ਪਹੁੰਚੇ ਬੇਟੇ ਨੇ ਪਤਨੀ ਨਾਲ ਝਗੜੇ ਤੋਂ ਬਾਅਦ ਆਪਣੇ ਮਾਤਾ-ਪਿਤਾ ਦਾ ਕਹੀ ਨਾਲ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਮੁਲਜ਼ਮ ਪੁੱਤਰ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਬੁੱਧਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਸ਼ਰਾਬੀ ਨੌਜਵਾਨ ਜਦੋਂ ਘਰ ਪਹੁੰਚਿਆ ਤਾਂ ਉਸ ਦੀ

ਡਰੱਗਜ਼ ਮਾਮਲੇ 'ਚ ਸਰਕਾਰ ਹੋਈ ਸਖ਼ਤ, ਗਵਾਹੀ ਲਈ ਪੇਸ਼ ਨਾ ਹੋਣ ਵਾਲੇ ਪੁਲਿਸ ਮੁਲਾਜ਼ਮ ਹੋਣਗੇ ਬਰਖਾਸਤ

ਚੰਡੀਗੜ੍ਹ, 02 ਨਵੰਬਰ : ਡਰੱਗਜ਼ ਮਾਮਲੇ ‘ਤੇ ਪੰਜਾਬ ਸਰਕਾਰ ਨੇ ਸਖਤ ਰੁਖ਼ ਅਪਣਾਇਆ ਹੈ। ਸੂਬਾ ਸਰਕਾਰ ਵੱਲੋਂ ਅਹਿਮ ਫੈਸਲਾ ਲੈਂਦੇ ਹੋਏ ਕਿਹਾ ਗਿਆ ਕਿ ਡਰੱਗਜ਼ ਡਰੱਗਜ਼ ਮਾਮਲਿਆਂ ਵਿਚ ਗਵਾਹੀ ਲਈ ਪੇਸ਼ ਨਾ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਬਰਖ਼ਾਸਤ ਕੀਤਾ ਜਾਵੇਗਾ। ਸਰਕਾਰ ਵੱਲੋਂ ਇਹ ਫੈਸਲਾ ਡਰੱਗਜ਼ ਦੇ ਮਾਮਲਿਆਂ ਵਿਚ ਕੋਰਟ ’ਚ ਪੁਲਿਸ ਮੁਲਾਜ਼ਮਾਂ ਦੇ ਅਧਿਕਾਰਤ ਰੂਪ ਵਿਚ ਹਾਜ਼ਰ

ਚਚੇਰੇ ਭਰਾ ਦੇ ਵਿਆਹ ਵਿੱਚ ਆਏ ਫੌਜੀ ਦਾ ਕਤਲ, ਦੋਸ਼ੀ ਗ੍ਰਿਫਤਾਰ

ਲੁਧਿਆਣਾ, 2 ਨਵੰਬਰ : ਲੁਧਿਆਣਾ 'ਚ ਆਪਣੇ ਭਰਾ ਦੇ ਵਿਆਹ ਲਈ ਆਏ ਫੌਜੀ ਦਾ ਕਤਲ ਕਰ ਦਿੱਤਾ ਗਿਆ। ਸਿਪਾਹੀ ਨੇ 31 ਅਕਤੂਬਰ ਨੂੰ ਆਪਣੇ ਚਚੇਰੇ ਭਰਾ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਛੁੱਟੀ ਲੈ ਕੇ ਆਇਆ ਸੀ। ਜਦੋਂ ਘਟਨਾ ਵਾਪਰੀ ਤਾਂ ਪਰਿਵਾਰ ਵਾਲੇ ਜਾਗੋ ਕੱਢ ਰਹੇ ਸੀ।ਇਸ ਦੌਰਾਨ ਨੱਚਦੇ ਹੋਏ ਝਗੜਾ ਹੋ ਗਿਆ। ਪੁਲੀਸ ਨੇ ਲਾਸ਼ ਨੂੰ ਰਾਤ ਸਮੇਂ ਮੁਰਦਾਘਰ ਵਿੱਚ ਰਖਵਾਇਆ ਅਤੇ ਸਵੇਰੇ

ਪੰਚਾਇਤ ਮੰਤਰੀ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ
  • ਸਮੂਹ ਡਿਵੀਜ਼ਨਲ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨੂੰ 15 ਦਿਨਾਂ ਦੇ ਅੰਦਰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼
  • ਢਿੱਲਮੱਠ ਕਰਨ ਵਾਲੇ ਅਧਿਕਾਰੀਆਂ ਦੀ ਹੋਵੇਗੀ ਖਿਚਾਈ
  • ਅਦਾਲਤੀ ਕੇਸਾਂ ਦੀ ਸੁਚੱਜੀ ਪੈਰਵੀ ਕਰਨ ਅਤੇ ਸੁਣਵਾਈ ਦੌਰਾਨ ਫੀਲਡ ਦੇ ਸੀਨੀਅਰ ਅਧਿਕਾਰੀਆਂ ਨੂੰ ਪੇਸ਼ ਹੋਣ ਲਈ ਕਿਹਾ
  • ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼
ਮੁੱਖ ਮੰਤਰੀ ਆਪਣੇ ਦਾਅਵੇ ਮੁਤਾਬਕ ਸਾਬਕਾ ਮੁੱਖ ਮੰਤਰੀ ਬਾਦਲ ਵੱਲੋਂ ਜੇਲ੍ਹ ਵਿਚ ਹੁੰਦਿਆਂ SYL ਦੀ ਉਸਾਰੀ ਵਾਸਤੇ ਲਿਖੇ ਪੱਤਰ ਵਿਖਾਉਣ ਜਾਂ ਫਿਰ ਤੁਰੰਤ ਮੁਆਫੀ ਮੰਗਣ: ਅਕਾਲੀ ਦਲ
  • ਮੁੱਖ ਮੰਤਰੀ ਨੇ ਇਸ ਝੂਠ ਦੇ ਨਾਲ ਇਹ ਵੀ ਝੂਠ ਬੋਲਿਆ ਕਿ ਸਰਦਾਰ ਬਾਦਲ ਨੇ ਹਰਿਆਣਾ ਵਿਚ ਆਪਣੇ ਖੇਤਾਂ ਲਈ ਛੋਟੀ ਨਹਿਰ ਬਣਵਾਉਣ ਵਾਸਤੇ ਬੀ ਐਮ ਐਲ ਨੂੰ ਉੱਚਾ ਚੁੱਕਣ ਦਾ ਸਮਝੌਤਾ ਕੀਤਾ: ਅਰਸ਼ਦੀਪ ਸਿੰਘ ਕਲੇਰ

ਚੰਡੀਗੜ੍ਹ, 2 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਆਪਣੇ ਦਾਅਵੇ ਮੁਤਾਬਕ ਉਹ ਪੱਤਰ ਵਿਖਾਉਣਗੇ ਜਿਹੜੇ ਉਹਨਾਂ

ਸਰਕਾਰ ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ-  ਜੌੜਾਮਾਜਰਾ
  • ਏਸ਼ੀਅਨ ਖੇਡਾਂ ਚ ਦੇਸ਼ ਦੀ ਪ੍ਰਤੀਨਿਧਤਾ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਦਾ ਬੇਹਤਰੀਨ ਪ੍ਰਦਰਸ਼ਨ ਪੰਜਾਬ ਸਰਕਾਰ ਦੇ ਖੇਡਾਂ ਨੂੰ ਸਮਰਪਿਤ ਯਤਨਾਂ ਦੀ ਮਿਸਾਲ
  • ਮੋਹਾਲੀ ਵਿਖੇ 35ਵੀਂ ਪੰਜਾਬ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ
  • ਏਸ਼ੀਅਨ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਚਾਈਨਾ ਦੇ ਪੰਜਾਬ ਚੈਂਪੀਅਨਾਂ ਨੂੰ ਸਨਮਾਨਿਤ ਕੀਤਾ

ਐਸ.ਏ.ਐਸ.ਨਗਰ, 2 ਨਵੰਬਰ : ਪੰਜਾਬ

ਭਾਜਪਾ 'ਭਾਰਤੀ ਜੁਮਲਾ ਪਾਰਟੀ ਹੈ, ਐਮਪੀ 'ਚ ਬਦਲਾਵ ਦਾ ਸਮਾਂ ਆ ਗਿਆ ਹੈ : ਮਾਨ
  • ਆਪ' ਸਭ ਤੋਂ ਤੇਜ਼ੀ ਨਾਲ ਵਧ ਰਹੀ ਸਿਆਸੀ ਪਾਰਟੀ ਹੈ, ਭਾਜਪਾ ਸਾਨੂੰ ਰੋਕਣਾ ਚਾਹੁੰਦੀ ਹੈ: ਭਗਵੰਤ ਮਾਨ
  • ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸਿੰਗਰੌਲੀ 'ਚ ਕੀਤਾ ਰੋਡ ਸ਼ੋਅ,'ਆਪ' ਉਮੀਦਵਾਰਾਂ ਲਈ ਕੀਤਾ ਚੌਣ ਪ੍ਰਚਾਰ
  • ਦਿੱਲੀ ਅਤੇ ਪੰਜਾਬ ਦੀ ਤਰ੍ਹਾਂ ਐਮਪੀ ਵਿਚ ਇਮਾਨਦਾਰ ਸਰਕਾਰ ਚੁਣੋ, ਤੁਹਾਨੂੰ ਮਿਲੇਗੀ ਮੁਫਤ ਬਿਜਲੀ, ਸਿੱਖਿਆ ਅਤੇ ਸਿਹਤ ਸਹੂਲਤਾਂ
ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ : ਹਰਜੋਤ ਸਿੰਘ ਬੈਂਸ
  • ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ 9 ਅਤੇ 10 ਦਸੰਬਰ 2023 ਨੂੰ ਓਲੰਪੀਆਡ

ਚੰਡੀਗੜ੍ਹ, 2 ਨਵੰਬਰ : ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ

ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 2 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜਾਅਲੀ ਫਰਮਾਂ ਦੇ ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ੀ ਸੈਮੀ ਧੀਮਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਪੰਜ ਸਾਲ ਤੋਂ ਆਪਣੀ ਗ੍ਰਿਫਤਾਰੀ ਤੋਂ ਡਰਦਾ ਹੋਇਆ ਫਰਾਰ ਸੀ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ., ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਚੰਡੀਗੜ੍ਹ, 2 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਾਲਵਿੰਦਰ ਸਿੰਘ ਸਿੱਧੂ ਸਮੇਤ ਆਸਥਾ ਹੋਮ, ਗਿਲਕੋ ਵੈਲੀ, ਐਸ.ਏ.ਐਸ.ਨਗਰ ਦੇ ਵਸਨੀਕ ਤੇ ਖੁਰਾਕ, ਜਨਤਕ ਸਪਲਾਈ ਤੇ ਖੱਪਤਕਾਰ ਮਾਮਲੇ ਵਿਭਾਗ ਦੇ ਡਰਾਈਵਰ ਕੁਲਦੀਪ ਸਿੰਘ ਸਮੇਤ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਲਮਪੁਰ ਦੇ ਰਹਿਣ ਵਾਲੇ ਬਲਬੀਰ