news

Jagga Chopra

Articles by this Author

ਜੈ ਇੰਦਰ ਕੌਰ ਦੀ ਅਗਵਾਈ ਵਾਲੀ ਪਟਿਆਲਾ ਭਾਜਪਾ ਨੇ ਨਿਗਮ ਚੋਣਾਂ ਦੀ ਤਾਜ਼ਾ ਵੋਟਰ ਸੂਚੀ ਦੀ ਕੀਤੀ ਨਿੰਦਾ
  • ਡੋਰ-ਟੂ-ਡੋਰ ਸਰਵੇ ਕਰਕੇ ਨਵੀਂ ਵੋਟਰ ਸੂਚੀ ਤਿਆਰ ਕਰਨ ਲਈ ਡੀਸੀ ਪਟਿਆਲਾ ਨੂੰ ਸੌਂਪਿਆ ਮੰਗ ਪੱਤਰ

ਪਟਿਆਲਾ, 2 ਨਵੰਬਰ : ਪਟਿਆਲਾ ਦੀ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਸੂਬਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਅੱਜ ਪਟਿਆਲਾ ਦੀ ਡੀਸੀ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਗਰ ਨਿਗਮ ਚੋਣਾਂ ਦੀਆਂ ਵੋਟਰ ਸੂਚੀਆਂ ਵਿੱਚ ਹੋਈਆਂ ਘੋਰ

ਪੰਜਾਬੀ ਲਿਖਾਰੀ ਸਭਾ ਰਾਮਪੁਰ ਵੱਲੋਂ ਤੀਜਾ ਗੁਰਚਰਨ ਰਾਮਪੁਰੀ ਯਾਦਗਾਰੀ ਪੁਰਸਕਾਰ ਸਮਾਗਮ 5 ਨਵੰਬਰ ਨੂੰ
  • ਮੁੱਖ ਮਹਿਮਾਨ ਮੈਂਬਰ ਪਾਰਲੀਮੈਟ ਮੁਹੰਮਦ ਸਦੀਕ ਤੇ ਪ੍ਰਧਾਨਗੀ ਪ੍ਰੋਃ ਗੁਰਭਜਨ ਸਿੰਘ ਗਿੱਲ ਕਰਨਗੇ 

ਲੁਧਿਆਣਾ 2 ਨਵੰਬਰ : ਸਾਲ 1953 ਤੋਂ ਕਾਰਜਸ਼ੀਲ ਪੰਜਾਬੀ ਲਿਖਾਰੀ ਸਭਾ ਰਾਮਪੁਰ ਵੱਲੋਂ ਨਾਮਵਰ ਸ਼ਾਇਰ ਸ਼੍ਰੀ ਵਿਜੇ ਵਿਵੇਕ ਨੂੰ ਤੀਜੇ ‘ਗੁਰਚਰਨ ਰਾਮਪੁਰੀ ਯਾਦਗਾਰੀ ਪੁਰਸਕਾਰ ‘ ਨਾਲ 5 ਨਵੰਬਰ, 2023(ਐਤਵਾਰ) ਨੂੰ ਸਵੇਰੇ 10 ਵਜੇ ਸਭਾ ਦੇ ਸੈਮੀਨਾਰ ਹਾਲ ਵਿਖੇ ਸਨਮਾਨਿਤ ਕੀਤਾ

ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ
  • ਡੀ.ਸੀ. ਕਪੂਰਥਲਾ ਨੂੰ ਪਿੜਾਈ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 2 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨਾ ਯਕੀਨੀ ਬਣਾਉਣ ਲਈ ਕਿਹਾ
  • ਬਕਾਏ ਦੀ ਅਦਾਇਗੀ ਲਈ ਸੰਧਰ ਮਿੱਲ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ

ਚੰਡੀਗੜ੍ਹ, 2 ਨਵੰਬਰ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ

ਫਲਸਤੀਨ ਦੇ ਰਾਜਦੂਤ ਨੂੰ ਮਿਲਿਆ ਸਿੱਖਾਂ ਦਾ ਇੱਕ ਵਫ਼ਦ

ਦਿੱਲੀ, 2 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿੱਚ ਅੱਜ ਸਿੱਖਾਂ ਦਾ ਇੱਕ ਵਫ਼ਦ ਭਾਰਤ ਵਿੱਚ ਫਲਸਤੀਨ ਦੇ ਰਾਜਦੂਤ ਨੂੰ ਮਿਲਿਆ। ਇਸ ਮੀਟਿੰਗ ਦੌਰਾਨ ਵਫ਼ਦ ਦੇ ਮੈਂਬਰਾਂ ਨੇ ਫਲਸਤੀਨ ਦੇ ਰਾਜਦੂਤ ਅਦਨਾਨ ਮੁਹੰਮਦ ਜਾਬੇਰ ਅਬੂ ਅਲਹਾਇਜਾ ਨਾਲ ਲਗਭਗ ਅੱਧਾ ਘੰਟਾ ਖਿੱਤੇ

ਮੁੱਖ ਮੰਤਰੀ ਨੇ 16 ਨਵੰਬਰ ਨੂੰ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਆਯੋਜਿਤ ਕੀਤੀ ਜਾਣ ਵਾਲੀ ਦੇਸ਼ ਦੀ ਸਭ ਤੋਂ ਵੱਡੀ ਮੈਗਾ ਸਾਈਕਲ ਰੈਲੀ ਦਾ ਪੋਸਟਰ ਜਾਰੀ ਕੀਤਾ
  • ਹਜ਼ਾਰਾਂ ਨੌਜਵਾਨ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਦਾ ਪ੍ਰਣ ਲੈਣਗੇ: ਸੀਪੀ ਮਨਦੀਪ ਸਿੰਘ ਸਿੱਧੂ
  • ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਰੈਲੀ ਕੱਢਣ ਦਾ ਐਲਾਨ

ਲੁਧਿਆਣਾ, 2 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16 ਨਵੰਬਰ ਨੂੰ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ

ਸੁਨਾਮ ਉਧਮ ਸਿੰਘ ਵਾਲਾ 'ਚ ਰੂਹ ਕੰਬਾਉਣ ਵਾਲੀ ਵਾਪਰੀ ਘਟਨਾ, ਇੱਕ ਬੱਚੇ ਸਣੇ 6 ਲੋਕਾਂ ਦੀ ਮੌਤ

ਸੁਨਾਮ ਉਧਮ ਸਿੰਘ ਵਾਲਾ, 2 ਨਵੰਬਰ : ਸਥਾਨਕ ਸ਼ਹਿਰ ਦੇ 6 ਵਿਅਕਤੀ ਜਿਨਾਂ ਵਿੱਚ ਇੱਕ ਚਾਰ ਸਾਲ ਦਾ ਬੱਚਾ ਵੀ ਸੀ ਮਲੇਰਕੋਟਲੇ ਤੋਂ ਵਾਪਸ ਸੁਨਾਮ ਵੱਲ ਨੂੰ ਆ ਰਹੇ ਸੀ ਤਾਂ ਸੁਨਾਮ ਮਹਿਲਾ ਰੋਡ ਤੇ ਟਰਾਲੇ ਦੇ ਨਾਲ ਕਾਰ ਐਕਸੀਡੈਂਟ ਦੇ ਚਲਦੇ 6 ਵਿਅਕਤੀਆਂ ਦੀ ਮੌਤ ਹੋ ਗਈ ਜਿਨਾਂ ਨੂੰ ਵੈਲਡਿੰਗ ਮਸ਼ੀਨ ਨਾਲ ਲੋਹਾ ਕੱਟ ਕੇ ਬਾਹਰ ਕੱਢਿਆ ਗਿਆ, ਇਸ ਮੌਕੇ ਤੇ ਥਾਣਾ ਛਾਜਲੀ ਮੁਖੀ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਣਾਉਣ ਲਈ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ- ਸਹਾਇਕ ਡਾਇਰੈਕਟਰ 

ਬਰਨਾਲਾ, 02 ਨਵੰਬਰ : ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀ ਦੀ ਦੂਰਅੰਦੇਸੀ ਸੋਚ ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਮਿਆਰੀ ਗੁਣਾਤਮਕ ਅਤੇ ਉੱਚ ਪੱਧਰ ਦੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਦੁਆਰਾ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੁਹਿੰਮ ਤਹਿਤ ਸਿੱਖਿਆ ਵਿਭਾਗ ਵੱਲੋਂ

ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾ ਕੇ ਮਸ਼ੀਨਰੀ ਦੀ ਵਰਤੋਂ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ
  • ਮਸ਼ੀਨਰੀ ਰਾਹੀਂ ਪਰਾਲੀ ਦਾ ਢੁਕਵਾਂ ਪ੍ਰਬੰਧ ਅਤੇ ਪਰਾਲੀ ਦਾ ਆਪਣਾ ਸਟੋਰ ਕਰਨ ਵਾਲੇ ਕਿਸਾਨ ਕਰਮਜੀਤ ਸਿੰਘ ਧੌਲਾ ਦੀ ਕੀਤੀ ਸ਼ਲਾਘਾ

ਬਰਨਾਲਾ, 2 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੋਰ ਵੱਲੋਂ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਪਿੰਡ ਧੌਲਾ, ਹੰਡਿਆਇਆ ਅਤੇ ਰੂੜੇਕੇ ਕਲਾਂ ਦੇ ਖੇਤਾਂ ਦਾ ਦੌਰਾ

ਜ਼ਿਲ੍ਹਾ ਬਰਨਾਲਾ ਦੇ ਵਿਦਿਆਰਥੀਆਂ ਨੇ ਸਟੇਟ ਪੱਧਰੀ ਏਕ ਭਾਰਤ ਸ਼੍ਰੇਸ਼ਟ ਭਾਰਤ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

ਬਰਨਾਲਾ, 2 ਨਵੰਬਰ : ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਦੁਆਰਾ ਕਰਵਾਏ ਗਏ ਰਾਜ ਪੱਧਰੀ ਏਕ ਭਾਰਤ ਸ਼੍ਰੇਸ਼ਟ ਭਾਰਤ ਪ੍ਰਤੀਯੋਗਤਾ ਵਿੱਚ ਜ਼ਿਲ੍ਹਾ ਬਰਨਾਲਾ ਦੇ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਵਧੀਆ ਪ੍ਰਦਰਸ਼ਨ ਕੀਤਾ ਹੈ I ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ ਤੇ

ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੀ ਅਗਵਾਈ ਵਿੱਚ ਅੱਗ ਬੁਝਾਊ ਅਮਲੇ ਦੀ ਗੱਡੀ ਅਤੇ ਸਬੰਧਿਤ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਖੇਤਾਂ ਵਿੱਚ ਪਰਾਲੀ ਨੂੰ ਲੱਗੀ ਅੱਗ ਬੁਝਾਈ
  • ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ
  • ਕਿਸਾਨ ਖੇਤੀ ਸੰਦਾਂ ਦੀ ਵਰਤੋਂ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣ

ਤਰਨ ਤਾਰਨ, 02 ਨਵੰਬਰ : ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਸਖਤੀ ਨਾਲ ਰੋਕਣ ਦੀਆਂ ਹਦਾਇਤਾਂ ਦੇ ਬਾਵਜੂਦ ਲਗਤਾਰ ਵੱਧ