news

Jagga Chopra

Articles by this Author

ਜ਼ਮੀਨਦੋਜ਼ ਪਾਈਪਲਾਈਨ ਰਾਹੀਂ ਪੀਣ ਵਾਲੇ ਪਾਣੀ ਦੇ ਨਾਲ ਨਾਲ 9 ਸੌ ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ-ਵਿਧਾਇਕ ਬੁੱਧ ਰਾਮ
  • ਵਿਧਾਇਕ ਬੁੱਧ ਰਾਮ ਨੇ 60 ਲੱਖ ਰੁਪਏ ਦੀ ਲਾਗਤ ਵਾਲੀ 3 ਹਜ਼ਾਰ ਫੁੱਟ ਦੀ ਜ਼ਮੀਨਦੋਜ਼ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ ਕਰਵਾਈ

ਮਾਨਸਾ, 02 ਨਵੰਬਰ : ਆਮ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਵੱਖ ਵੱਖ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਦੇ ਨਾਲ ਸਾਫ ਪਾਣੀ ਹਰ ਘਰ ਤੱਕ

ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ 09 ਦਸੰਬਰ ਤੱਕ ਕੀਤੀ ਜਾਵੇਗੀ : ਜ਼ਿਲ੍ਹਾ ਚੋਣ ਅਫ਼ਸਰ
  • 4 ਨਵੰਬਰ ਤੋਂ ਪੋਲਿੰਗ ਸਟੇਸ਼ਨਾਂ ’ਤੇ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਦਾ ਲਾਹਾ ਲੈਣ ਲੋਕ : ਪਰਮਵੀਰ ਸਿੰਘ
  • ਨਵੀਂ ਵੋਟ ਬਣਵਾਉਣ, ਕਟਵਾਉਣ ਜਾਂ ਕਿਸੇ ਤਰੁੱਟੀ ਲਈ ਸਬੰਧਤ ਫਾਰਮ ਭਰ ਕੇ ਜਮ੍ਹਾਂ ਕਰਵਾ ਸਕਦੇ ਹਨ ਵੋਟਰ

ਮਾਨਸਾ, 02 ਨਵੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ  (96ਮਾਨਸਾ

ਵਿਧਾਇਕ ਵੱਲੋਂ ਬਿਜਲੀ ਦੀ ਸਪਾਰਕਿੰਗ ਨਾਲ ਅੱਗ ਦੀ ਲਪੇਟ ਵਿੱਚ ਆਏ ਫਫੜੇ ਭਾਈ ਕੇ ਦੇ ਪਰਿਵਾਰ ਨੂੰ 50 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ

ਮਾਨਸਾ, 02 ਨਵੰਬਰ : ਪਿੰਡ ਫਫੜੇ ਭਾਈ ਕੇ ਵਿਖੇ ਅਚਾਨਕ ਰਾਤ ਸਮੇਂ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਨਾਲ ਲੱਗੀ ਅੱਗ ਕਰਕੇ ਇਕ ਘਰ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ, ਜਿਸ ’ਤੇ ਪਰਿਵਾਰ ਦੀ ਮਦਦ ਲਈ ਬੀਤੀ ਸ਼ਾਮ ਨੂੰ ਵਿਧਾਇਕ ਡਾ. ਵਿਜੈ ਸਿੰਗਲਾ ਨੇ 50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਚੈੱਕ ਪਰਿਵਾਰ ਨੂੰ ਸੌਂਪਿਆ। ਵਿਧਾਇਕ ਵਿਜੈ ਸਿੰਗਲਾ ਨੇ ਪੀੜ੍ਹਤ ਪਰਿਵਾਰ ਨਾਲ ਹਮਦਰਦੀ

ਪੇਂਡੂ ਬੇਰੁਜਗਾਰ ਨੋਜਵਾਨਾ ਲਈ  ਡੇਅਰੀ ਫਾਰਮਿੰਗ ਲਈ ਸਪੈਸ਼ਲ ਸਿਖਲਾਈ ਕੋਰਸ ਸੁਰੂ ਮਿਤੀ 6 ਨਵੰਬਰ 2023 ਤੋ 17 ਨਵੰਬਰ 2023  ਤੱਕ।

ਪਠਾਨਕੋਟ, 02 ਨਵੰਬਰ : ਜਿਲ੍ਹਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਮਿਤੀ 6 ਨਵੰਬਰ 2023 ਤੋ 17 ਨਵੰਬਰ 2023  ਤੱਕ ਦਫਤਰ ਡਿਪਟੀ ਡਾਇਰੈਕਟਰ ਪਸੂ ਪਾਲਣ ਵਿਭਾਗ ਮਨਵਾਲ ,ਪਠਾਨਕੋਟ ਵਿਖੇ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹਰਵਿੰਦਰ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਨੇ ਦੱਸਿਆ ਕਿ

ਸਿਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾ ਦੇ ਸਬੰਧ ਵਿੱਚ ਵੱਖ-ਵੱਖ ਗੁਰੂਦਵਾਰਿਆਂ ਦੇ ਪ੍ਰਧਾਨਾਂ/ਮੈਨੇਜਰਾਂ ਅਤੇ ਵੱਖ-ਵੱਖ ਜਥੇਬੰਦੀਆਂ ਨਾਲ ਕੀਤੀ ਮੀਟਿੰਗ।

ਪਠਾਨਕੋਟ, 02 ਨਵੰਬਰ : ਅੱਜ ਉਪ ਮੰਡਲ ਮੈਜਿਸਟਰੇਟ, ਪਠਾਨਕੋਟ-ਕਮ-ਰਿਵਾਈਜਿੰਗ ਅਥਾਰਟੀ  ਐਸ.ਜੀ.ਪੀ.ਸੀ. (ਚੋਣ ਬੋਰਡ) ਹਲਕਾ-110, ਪਠਾਨਕੋਟ ਸ਼੍ਰੀ ਕਾਲਾ ਰਾਮ ਕਾਂਸਲ ਨੇ ਆਪਣੇ ਦਫਤਰ ਵਿੱਖੇ ਸ਼ਿਰੋਮਣੀ ਕਮੇਟੀ ਦੀਆਂ ਚੋਣਾਂ ਲਈ ਹਲਕਾ 110 ਪਠਾਨਕੋਟ ਵਿਚਲੇ ਗੁਰੂਦਵਾਰਿਆਂ ਦੇ ਪ੍ਰਧਾਨਾਂ/ਮੈਨੇਜਰਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਮੈਬਰਾਂ ਨਾਲ ਮੀਟਿੰਗ ਕੀਤੀ। ਸ੍ਰੀ ਕਾਲਾ ਰਾਮ

ਕਿਸਾਨ ਕਣਕ ਦਾ ਬੀਜ ਸਬਸਿਡੀ ਤੇ ਲੈਣ ਲਈ ਖੇਤੀਬਾੜੀ ਵਿਭਾਗ ਨਾਲ ਕਰਨ ਸੰਪਰਕ : ਡਿਪਟੀ ਕਮਿਸ਼ਨਰ

ਫ਼ਰੀਦਕੋਟ 2 ਨਵੰਬਰ : ਹਾੜੀ ਸਾਲ 2023—24 ਦੌਰਾਨ ਕਿਸਾਨਾਂ ਨੂੰ ਕਣਕ ਦਾ ਮਿਆਰੀ ਬੀਜ ਮੌਕੇ ਤੇ ਸਬਸਿਡੀ ਦੀ ਰਾਸ਼ੀ ਕੱਟ ਕੇ ਘੱਟ ਰੇਟ ਤੇ ਮੁਹੱਈਆ ਕਰਾਉਣ ਦਾ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਸਬੰਧੀ ਸ੍ਰੀ ਵਿਨੀਤ ਕੁਮਾਰ, ਡਿਪਟੀ ਕਮਿਸ਼ਨਰ, ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸਾਨ ਸਬਸਿਡੀ ਤੇ ਕਣਕ ਬੀਜ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ (www

ਫਰੀਦਕੋਟ ਜ਼ਿਲ੍ਹੇ ‘ਚ 09 ਦਸੰਬਰ 2023 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ
  • ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ

ਫਰੀਦਕੋਟ 2 ਨਵੰਬਰ  : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਅਗਵਾਈ ਹੇਠ ਮਿਤੀ 09 ਦਸੰਬਰ 2023 ਨੂੰ ਕੌਮੀ

ਸਵੈ-ਰੁਜ਼ਗਾਰ ਲਈ ਡੇਅਰੀ ਸਿਖਲਾਈ ਦਾ ਅਗਲਾ ਬੈਚ 6 ਨਵੰਬਰ ਤੋਂ - ਨਿਰਵੈਰ ਸਿੰਘ ਬਰਾੜ

ਫਰੀਦਕੋਟ 2 ਨਵੰਬਰ  : ਕੈਬਨਿਟ ਮੰਤਰੀ ਪਸ਼ੂ ਪਾਲਣ ਮੱਛੀ  ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਗਰੁਮੀਤ ਸਿੰਘ ਖੁੱਡੀਆਂ  ਦੀ ਰਹਿਨੁਮਾਈ, ਡਾਇਰੈਕਟਰ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਦੋ ਹਫ਼ਤੇ ਦੀ ਡੇਅਰੀ ਸਿਖਲਾਈ ਸਵੈ ਰੁਜ਼ਗਾਰ ਦਾ ਕੋਰਸ 6 ਨਵੰਬਰ,2023  ਨੂੰ  ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ ਗਿੱਲ (ਜਿਲ੍ਹਾ ਮੋਗਾ)  ਵਿਖੇ ਸ਼ੁਰੂ

4 ਅਤੇ 5 ਨਵੰਬਰ ਅਤੇ 2 ਅਤੇ 3 ਦਸੰਬਰ ਨੂੰ ਫਰੀਦਕੋਟ ਦੇ ਸਮੂਹ ਬੂਥਾਂ ਤੇ ਲਗਾਏ ਜਾਣਗੇ ਕੈਂਪ
  • ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕਰਨ ਲਈ ਲਗਾਏ ਜਾਣਗੇ ਸਪੈਸ਼ਲ ਕੈਂਪ

ਫਰੀਦਕੋਟ 2 ਨਵੰਬਰ  : ਮੇਜਰ ਡਾ. ਵਰੁਣ ਕੁਮਾਰ ਚੋਣਕਾਰ ਰਜਿਸਟ੍ਰੇਸ਼ਨ ਅਫਸਰ -ਕਮ- ਉਪ ਮੰਡਲ ਮੈਜਿਸਟ੍ਰੇਟ ਹਲਕਾ 087 ਫਰੀਦਕੋਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਹੋ ਚੁਕਾ ਹੈ। ਵੋਟਰ ਸੂਚੀਆਂ ਦੀ ਸਰਸਰੀ

ਵਿਜੀਲੈਂਸ ਜਾਗਰੂਕਤਾ ਹਫਤਾ 2023, ਬਾਬਾ ਫਰੀਦ ਨਰਸਿੰਗ ਕਾਲਜ ਵਿਖੇ ਜਿਲ੍ਹਾ ਪੱਧਰੀ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਕਰਵਾਇਆ

ਫਰੀਦਕੋਟ 2 ਨਵੰਬਰ : ਮੁੱਖ-ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਸ਼੍ਰੀ ਵਰਿੰਦਰ ਕੁਮਾਰ ਆਈ.ਪੀ.ਐਸ.ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 05 ਨਵੰਬਰ 2023 ਤੱਕ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸ ਹਫਤੇ ਦੌਰਾਨ ਵਿਜੀਲੈਂਸ ਬਿਊਰੋ, ਯੂਨਿਟ ਫਰੀਦਕੋਟ ਵੱਲੋਂ ਪਬਲਿਕ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ 02.11.2023 ਨੂੰ