news

Jagga Chopra

Articles by this Author

ਅੱਗ ਲਗਾਉਣ ਵਾਲੇ 23 ਕਿਸਾਨਾਂ ਦੀਆਂ ਕੀਤੀਆਂ ਰੈਡ ਐਂਟਰੀਆਂ ਅਤੇ ਕੱਟੇ ਚਲਾਨ : ਡਿਪਟੀ ਕਮਿਸ਼ਨਰ 

ਫਰੀਦਕੋਟ 2 ਨਵੰਬਰ : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਨਿਯਮਾਂ ਦੀ ਪਾਲਣਾ ਤਹਿਤ ਜ਼ਿਲਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਇਸ ਸਾਲ ਬਹੁਤ ਸਖਤੀ ਕੀਤੀ ਜਾ ਰਹੀ ਹੈ ਜਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਬਹੁਤ ਕਿਸਾਨ ਇਸ ਵਾਰ ਪਰਾਲੀ ਨੂੰ ਅੱਗ ਨਾ ਲਗਾ ਕੇ ਜਮੀਨ ਵਿੱਚ ਵਾਹ ਰਹੇ ਹਨ ਜਾਂ ਗੱਠਾਂ ਬਣਾ ਕੇ ਕਣਕ ਦੀ ਬਿਜਾਈ ਕਰ ਰਹੇ ਹਨ। ਪਰ ਕਈ ਕਿਸਾਨ ਅਜੇ

ਜ਼ਿਲ੍ਹਾ ਮੈਜਿਸਟ੍ਰੇਟ ਨੇ ਪਟਾਕਿਆਂ ਦੀ ਵਿਕਰੀ ਲਈ ਕੱਢਿਆ ਡਰਾਅ, 67 ਲਾਇਸੈਂਸ ਜਾਰੀ

ਫਾਜ਼ਿਲਕਾ 2 ਨਵੰਬਰ : ਫਾਜ਼ਿਲਕਾ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ ਲੋਕਾਂ ਨੂੰ 67 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਅੱਜ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਵਿਸ਼ੇਸ਼ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਰਾਅ ਕੱਢਿਆ ਗਿਆ। ਸੁਪਰਡੰਟ ਮਨਜੀਤ ਔਲਖ, ਸੁਪਰਡੰਟ ਪ੍ਰਦੀਪ ਗੱਖੜ

ਭੱਠਿਆਂ ਦੇ ਬਾਲਣ ਦਾ 20 ਫੀਸਦੀ ਹਿੱਸਾ ਪਰਾਲੀ ਤੋਂ ਬਣੇ ਪੈਲਟਸ ਹੋਣ
  • ਡਿਪਟੀ ਕਮਿਸ਼ਨਰ ਵੱਲੋਂ ਭੱਠਾ ਮਾਲਕਾਂ ਨੂੰ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ

ਫਾਜਿ਼ਲਕਾ, 2 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਆਖਿਆ ਹੈ ਕਿ ਸਰਕਾਰ ਵੱਲੋਂ ਇੰਟਾਂ ਦੇ ਭੱਠਿਆਂ ਵਿਚ ਵਰਤੇ ਜਾਣ ਵਾਲੇ ਬਾਲਣ ਵਿਚ 20 ਫੀਸਦੀ ਹਿੱਸਾ ਪਰਾਲੀ ਤੋਂ ਬਣੀਆਂ ਪੈਲਟਸ ਹੋਣਾ ਲਾਜਮੀ ਕੀਤਾ ਗਿਆ ਹੈ ਅਤੇ ਸਾਰੇ ਭੱਠਾ ਮਾਲਕ ਇਸ ਨਿਯਮ ਦਾ ਸਖ਼ਤੀ ਨਾਲ

ਜ਼ਿਲ੍ਹੇ ਦੇ ਹਾਈ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਜਾਣਗੇ ਜ਼ਿਲ੍ਹਾ ਪੱਧਰੀ ਪੇਂਟਿੰਗ ਅਤੇ ਸਲੋਗਨ ਮੁਕਾਬਲੇ
  • ਚਾਹਵਾਨ ਵਿਦਿਆਰਥੀ ਆਪਣਾ ਰਜਿਸਟ੍ਰੇਸ਼ਨ 6 ਨਵੰਬਰ 2023 ਤੱਕ ਕਰਵਾ ਸਕਦੇ ਹਨ
  • ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਰਹਿਣ ਵਾਲਿਆਂ ਨੂੰ ਮਿਲਣਗੇ ਨਗਦ ਰਾਸ਼ੀ ਦੇ ਇਨਾਮ

ਫਾਜ਼ਿਲਕਾ 2 ਨਵੰਬਰ : ਜਿਲ੍ਹਾ ਬਾਲ ਸੁਰੱਖਿਆ ਅਫਸਰ,ਫਾਜ਼ਿਲਕਾ ਸ਼੍ਰੀਮਤੀ ਰੀਤੂ ਬਾਲਾ ਨੇ ਦੱਸਿਆ ਕਿ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਡਾ

ਫਾਜਿ਼ਲਕਾ ਜਿ਼ਲ੍ਹੇ ਵਿਚ ਪੰਜਾਬ ਸਰਕਾਰ ਵੱਲੋਂ ਇਸ ਸਾਲ 3817 ਮਸ਼ੀਨਾਂ ਤੇ ਦਿੱਤੀ ਜਾ ਰਹੀ ਹੈ ਸਬਸਿਡੀ
  • ਇਸਤੋਂ ਪਹਿਲਾਂ ਹੀ 6000 ਤੋਂ ਜਿਆਦਾ ਮਸ਼ੀਨਾਂ ਜਿ਼ਲ੍ਹੇ ਵਿਚ ੳਪਲਬੱਧ ਹਨ
  • ਫਿਜੀਕਲ ਵੇਰੀਫਿਕੇਸ਼ਨ ਦਾ ਕੰਮ ਵੀ ਜਾਰੀ

ਫਾਜਿ਼ਲਕਾ, 2 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਜਿ਼ਲ੍ਹੇ ਵਿਚ ਇਸ ਸਾਲ ਪੰਜਾਬ ਸਰਕਾਰ ਨੇ 3817 ਮਸ਼ੀਨਾਂ ਤੇ ਸਬਸਿਡੀ ਦੇਣ ਲਈ ਕਿਸਾਨਾਂ ਦੀਆਂ ਅਰਜੀਆਂ ਪ੍ਰਵਾਨ ਕੀਤੀਆਂ ਹਨ। ਉਨ੍ਹਾਂ ਨੇ ਦੱਸਿਆ ਕਿ

ਵਿਜੀਲੈਂਸ ਵਿਭਾਗ ਵੱਲੋਂ ਜਾਗਰੂਕਤਾ ਹਫਤੇ ਸਬੰਧੀ ਜਲਾਲਾਬਾਦ ਵਿਖੇ ਕਰਵਾਇਆ ਸੈਮੀਨਾਰ  

ਫਾਜਿ਼ਲਕਾ, 2 ਨਵੰਬਰ : ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਵਰਿੰਦਰ ਕੁਮਾਰ ਆਈਪੀਐਸ ਅਤੇ ਐਸਐਸਪੀ ਵਿਜੀਲੈਂਸ ਬਿਓਰੋ ਫਿਰੋਜ਼ਪੁਰ ਸ੍ਰੀ ਗੁਰਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਜੀਲੈਂਸ ਵਿਭਾਗ ਫਾਜਿ਼ਲਕਾ ਵੱਲੋਂ ਜਲਾਲਾਬਾਦ ਦੇ ਡੀਏਵੀ ਸੀਨਿਅਰ ਸੈਕੰਡਰੀ ਸਕੂਲ ਵਿਖੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਵਿਜੀਲੈਂਸ ਵਿਭਾਗ

 4, 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਫਾਜ਼ਿਲਕਾ ਦੇ ਸਮੂਹ ਬੂਥਾਂ ਤੇ  ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕਰਨ ਲਈ ਲਗਾਏ ਜਾਣਗੇ ਸਪੈਸ਼ਲ ਕੈਂਪ-ਜ਼ਿਲ੍ਹਾ ਚੋਣ ਅਫਸਰ

ਫਾਜ਼ਿਲਕਾ 2 ਨਵੰਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਫਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਕੁੱਲ 829 ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾਣਗੇ। ਵਿਧਾਨ ਸਭਾ

ਆਯੂਸਮਾਨ ਕਾਰਡ ਬਣਵਾਓ, 1 ਲੱਖ ਤੱਕ ਦਾ ਨਗਦ ਇਨਾਮ ਪਾਓ

ਫਾਜ਼ਿਲਕਾ 2 ਨਵੰਬਰ : ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਜਿਲ੍ਹੇ ਭਰ ਵਿਚ ਆਯੂਸਮਾਨ ਕਾਰਡ ਬਣਾਉਣ ਲਈ ਮੁਹਿੰਮ ਵਿੱਢੀ ਜਾ ਰਹੀ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ  ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਆਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਦੇ ਮਕਸਦ ਨਾਲ ਇਕ

ਆਪਣੀਆਂ ਲੋੜਾਂ ਦੀ ਪੂਰਤੀ ਲਈ ਜ਼ਿਲ੍ਹੇ ਦੇ ਦਿਵਿਆਂਗਜ਼ਨ ਮਿਲੇ ਡਿਪਟੀ ਕਮਿਸ਼ਨਰ ਨੂੰ ਡਿਪਟੀ ਕਮਿਸ਼ਨਰ ਵੱਲੋਂ ਸਹਾਇਤਾ ਦਾ ਦਿੱਤਾ ਗਿਆ ਭਰੋਸਾ

ਫਾਜ਼ਿਲਕਾ 2 ਨਵੰਬਰ : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਆਪਣੇ ਦਫਤਰ ਲਗਾਤਾਰ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹਨ। ਅੱਜ ਜਦ ਕੁਝ ਦਿਵਿਆਂਗਜ਼ਨ ਆਪਣੀਆਂ ਮ੍ਰੁਸ਼ਕਲਾਂ ਲੈ ਕੇ ਮਿਲਣ ਪੁੱਜੇ ਅਤੇ ਦਫਤਰ ਤੋਂ ਬਾਹਰ ਜਾ ਕੇ ਉਨ੍ਹਾਂ ਦਾ ਮੰਗ ਪੱਤਰ ਲਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੂੰ ਪੰਜਾਬ ਸਰਕਾਰ ਦਿਵਿਆਂਗਜ਼ਨ ਦੀ ਭਲਾਈ ਲਈ

ਮਿਸ਼ਨ ਆਬਾਦ 30 ਤਹਿਤ ਸਰਕਾਰੀ ਮਿਡਲ ਸਕੂਲ ਮੁੰਬੇਕੇ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ
  • ਕੈਂਪ ਦੌਰਾਨ ਸਮਸਿਆਵਾਂ ਸੁਣੀਆਂ ਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਪ੍ਰਤੀ ਲੋਕਾਂ ਨੂੰ ਕਰਵਾਇਆ ਜਾਣੂੰ

ਫਾਜ਼ਿਲਕਾ, 2 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾ ਹੇਠ ਮਿਸ਼ਨ ਆਬਾਦ 30 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸੁਖਾਵੇਂ ਢੰਗ ਨਾਲ ਇਕੋ ਸਾਂਝੀ ਥਾਂ ਤੇ ਵੱਖ-ਵੱਖ ਸੇਵਾਵਾਂ ਦਾ ਲਾਹਾ ਮੁਹੱਈਆ