news

Jagga Chopra

Articles by this Author

ਪਰਾਲੀ ਨੂੰ ਅੱਗ ਲੱਗਣ ਦੀ ਰਿਪੋਰਟ ਮਿਲਣ ਤੇ 24 ਘੰਟੇ ਵਿਚ ਖੇਤ ਦਾ ਭੋਤਿਕ ਨੀਰਿਖਣ ਕੀਤਾ ਜਾਵੇ : ਡਿਪਟੀ ਕਮਿਸ਼ਨਰ
  • ਹਦਾਇਤਾਂ ਦਾ ਉਲੰਘਣ ਕਰਨ ਤੇ ਹੋਵੇ ਨਿਯਮਾਂ ਅਨੁਸਾਰ ਕਾਰਵਾਈ
  • ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਵੇ ਵੱਧ ਤੋਂ ਵੱਧ ਪ੍ਰੇਰਿਤ

ਫਾਜਿ਼ਲਕਾ, 2 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਪਰਾਲੀ ਪ੍ਰਬੰਧਨ ਸਬੰਧੀ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਹਦਾਇਤ ਕੀਤੀ ਕਿ ਰਿਮੋਟ ਸੈਂਸਿੰਗ ਯੁਨਿਟ ਤੋਂ ਅੱਗ ਲੱਗਣ ਦੀ ਘਟਨਾ ਦੀ ਸੂਚਨਾ ਮਿਲਣ ਦੇ

ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਗੀਤ ਰਿਲੀਜ਼
  • ਲੋਕਾਂ ਨੂੰ ਨਸ਼ਿਆਂ ਦਾ ਸੇਵਨ ਕਰਨ ਤੇ ਹੋਣ ਵਾਲੇ ਨੁਕਸਾਨ ਅਤੇ ਇਸ ਤੋਂ ਬਚਣ ਦਾ ਦਿੱਤਾ ਸੁਨੇਹਾ

ਫਾਜ਼ਿਲਕਾ, 2 ਨਵੰਬਰ : ਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ., ਐਸ.ਐਸ.ਪੀ ਫਾਜਿਲਕਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ

ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ਉਤੇ ਅੱਗ ਬੁਝਾਊ ਗੱਡੀ ਲੈ ਕੇ ਮੌਕਾ ’ਤੇ ਪੁੱਜੇ ਡਿਪਟੀ ਕਮਿਸ਼ਨਰ
  • ਕਿਸਾਨਾਂ ਨੂੰ ਕੀਤੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਅੰਮ੍ਰਿਤਸਰ, 2 ਨਵੰਬਰ : ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀ ਲਗਾਤਾਰ ਵੱਧ ਰਹੀਆਂ ਘਟਨਾਵਾਂ ਨੂੰ ਸਖਤੀ ਨਾਲ ਰੋਕਣ ਦੀਆਂ ਦਿੱਤੀਆਂ ਹਦਾਇਤਾਂ ਦੇ ਬਾਵਜੂਦ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਪਿੰਡ ਇੱਬਣ ਵਿਖੇ ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ਉਤੇ ਅੱਗ ਬੁਝਾਊ ਅਮਲੇ ਦੀਆਂ ਗੱਡੀਆਂ ਤੇ ਅਧਿਕਾਰੀਆਂ

ਵਾਤਵਰਣ ਵਿਭਾਗ ਵੱਲੋਂ ਪਰਾਲੀ ਸਾੜਨ ਦੇ ਮਾਮਲੇ ਉਤੇ 10 ਕਿਸਾਨਾਂ ਵਿਰੁੱਧ ਵਾਯੂ ਐਕਟ ਅਧੀਨ ਅਪਰਾਧਿਕ ਸ਼ਿਕਾਇਤ ਦਰਜ
  • ਦੋਸ਼ੀ ਪਾਏ ਜਾਣ ਉਤੇ ਹੋ ਸਕਦੀ ਤਿੰਨ ਮਹੀਨੇ ਦੀ ਸਜ਼ਾ ਅਤੇ 10 ਹਜ਼ਾਰ ਰੁਪਏ ਜੁਰਮਾਨਾ

ਅੰਮ੍ਰਿਤਸਰ, 2 ਨਵੰਬਰ : ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਵਾਤਾਵਰਣ ਸਬੰਧੀ ਵਿਭਾਗ ਨੇ  ਸਖਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਚੱਲਦੇ ਅੱਜ 10 ਕਿਸਾਨਾਂ ਵਿਰੁੱਧ ਮਾਣਯੋਗ ਚੀਫ ਜੁਡੀਸ਼ੀਅਲ ਮੈਜਿਸਟਰੇਟ ਅੰਮ੍ਰਿਤਸਰ ਕੋਲ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਗਈ ਹੈ। ਵਾਤਾਵਰਣ

ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਦਰਜਨ ਤੋਂ ਵੱਧ ਟੀਮਾਂ ਵੱਲੋਂ ਜਿਲ੍ਹੇ ਭਰ ਵਿਚ ਮੁਹਿੰਮ
  • ਕਈ ਥਾਵਾਂ ਉਤੇ ਅੱਗ ਬੁਝਾਊ ਗੱਡੀਆਂ ਬੁਲਾ ਕੇ ਅੱਗ ਬੁਝਾਈ
  • ਡਿਪਟੀ ਕਮਿਸ਼ਨਰ ਵੱਲੋਂ ਸਾਰੇ ਐਸ ਡੀ ਐਮਜ਼ ਨੂੰ ਅੱਗ ਵਾਲੇ ਖੇਤਾਂ ਤੱਕ ਪਹੁੰਚਣ ਦੀਆਂ ਹਦਾਇਤਾਂ

ਅੰਮ੍ਰਿਤਸਰ, 2 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਵੱਲੋਂ ਵਾਤਾਵਰਣ ਨੂੰ ਬਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਦਰਜਨ ਤੋਂ ਵੱਧ ਟੀਮਾਂ ਨੇ ਜਿਲ੍ਹੇ ਭਰ ਵਿਚ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਅੱਗ

ਪੰਚਾਇਤ ਵਿਭਾਗ ਵੱਲੋਂ ਪਿੰਡ ਬੁਟਾਹਰੀ  'ਚ ਕਰੀਬ 32 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ

ਲੁਧਿਆਣਾ, 2 ਨਵੰਬਰ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡ ਬੁਟਾਹਰੀ  ਵਿਖੇ ਕਰੀਬ 32 ਏਕੜ 7 ਕਨਾਲ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ। ਇਸ ਸਬੰਧੀ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ  ਨੇ ਦੱਸਿਆ  ਕਿ  ਪਿੰਡ  ਬੁਟਾਹਰੀ  ਵਿਖੇ  ਕਰੀਬ 32 ਏਕੜ 7 ਕਨਾਲ  ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ

ਅੱਜ ਦੀ ਬਹਿਸ ਮਸ਼ਹੂਰੀਆਂ ਵਾਲੀ ਸਰਕਾਰ ਦਾ 30 ਕਰੋੜ ਦਾ ਡਰਾਮਾ ਸੀ : ਰਾਜਾ ਵੜਿੰਗ

ਚੰਡੀਗੜ੍ਹ, 1 ਨਵੰਬਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਇਕਪਾਸੜ ਮਹਾਂ ਬਹਿਸ ਜੋ 1 ਨਵੰਬਰ, 2023 ਨੂੰ ਹੋਈ, ਬਾਰੇ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਟਿੱਪਣੀ ਕੀਤੀ, "ਅੱਜ ਦੀ ਕਥਿਤ ਬਹਿਸ ਨੂੰ ਸਿਰਫ

ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਦਰਿਆਈ ਪਾਈਆਂ 'ਤੇ ਰਾਜਸਥਾਨ ਤੇ ਹਰਿਆਣਾ ਦੇ ਹੱਕ ਕਬੂਲ ਕੇ ਐਸਵਾਈਐਲ ਨਹਿਰ 'ਤੇ ਪੰਜਾਬ ਦੇ ਸਟੈਂਡ 'ਤੇ ਸਮਝੌਤਾ ਕੀਤਾ ਹੈ : ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ, 1 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਪੰਜਾਬ ਦੇ ਦਰਿਆਈ ਪਾਈਆਂ 'ਤੇ ਰਾਜਸਥਾਨ ਤੇ ਹਰਿਆਣਾ ਦੇ ਹੱਕ ਕਬੂਲ ਕੇ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ 'ਤੇ ਪੰਜਾਬ ਦੇ ਸਟੈਂਡ 'ਤੇ ਸਮਝੌਤਾ ਕੀਤਾ ਹੈ ਤੇ ਪਾਰਟੀ ਨੇ ਮੁੱਖ ਮੰਤਰੀ 'ਤੇ ਕੋਰੇ ਝੂਠ ਬੋਲਣ ਅਤੇ ਉਸ ਇਕ ਵਿਅਕਤੀ ਦੇ ਸੋਅ ਜਿਸਦਾ ਨਾਂ 'ਮੈਂ ਝੂਠ ਬੋਲਦਾ

ਬਹਿਸ ਦਾ ਮੁੱਦਾ ਕੀ ਰਹੇਗਾ, ਕਿਵੇਂ ਬਹਿਸ ਕਰਵਾਈ ਜਾਵੇਗੀ, ਇਹ ਸਾਰਾ ਕੁਝ ਤਾਂ ਦੱਸਿਆ ਹੀ ਨਹੀਂ ਗਿਆ ਸੀ : ਦਲਜੀਤ ਚੀਮਾ 

ਚੰਡੀਗੜ੍ਹ, 1 ਨਵੰਬਰ : ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਖੁਲ੍ਹੀ ਬਹਿਸ ਦਾ ਸੱਦਾ ਦਿੱਤਾ ਗਿਆ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਹਿੱਸਾ ਨਹੀਂ ਲਿਆ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਚੀਮਾ ਨੇ ਕਿਹਾ ਕਿ ਬਹਿਸ ਦਾ ਮੁੱਦਾ ਕੀ ਰਹੇਗਾ, ਕਿਵੇਂ ਬਹਿਸ ਕਰਵਾਈ ਜਾਵੇਗੀ, ਇਹ ਸਾਰਾ ਕੁਝ ਤਾਂ ਦੱਸਿਆ ਹੀ

ਮਹਾ ਡਿਬੇਟ ਡਿਬੇਟ ਨਾ ਰਹਿ ਕੇ ਇਕ ਡਰਾਮਾ ਬਣ ਗਈ ਹੈ : ਪ੍ਰਤਾਪ ਬਾਜਵਾ

ਚੰਡੀਗੜ੍ਹ, 1 ਨਵੰਬਰ : ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦਿਵਸ ਮੌਕੇ ਲੁਧਿਆਣਾ ਵਿਚ ਰੱਖੀ ਗਈ ਖੁੱਲ੍ਹੀ ਬਹਿਸ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਿਸ਼ਾਨਾ ਸਾਧਿਆ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਮਹਾ ਡਿਬੇਟ ਡਿਬੇਟ ਨਾ ਰਹਿ ਕੇ ਇਕ ਡਰਾਮਾ ਬਣ ਗਈ ਹੈ। ਬਦਕਿਸਮਤੀ ਦੀ ਗੱਲ ਹੈ ਕਿ ਹਰਿਆਣੇ ਦੀਆਂ ਸਾਰੀਆਂ ਸਿਆਸੀ