news

Jagga Chopra

Articles by this Author

ਆਪ੍ਰੇਸ਼ਨ ਸੀਲ-8: ਗੁਆਂਢੀ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਮੱਦੇਨਜ਼ਰ ਪਹਿਲਾਂ, ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ
  • ਪੰਜਾਬ ਪੁਲਿਸ ਨੇ 10 ਸਰਹੱਦੀ ਜ਼ਿਲਿ੍ਹਆਂ ਦੀਆਂ 92 ਆਉਣ/ਜਾਣ ਵਾਲੀਆਂ ਥਾਵਾਂ ਕੀਤੀਆਂ ਸੀਲ , ਸਰਹੱਦੀ ਰਾਜ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ 4245 ਵਾਹਨਾਂ ਦੀ ਚੈਕਿੰਗ ਕੀਤੀ
  • ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 27 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ
ਸੀਜ਼ਨ ਦੌਰਾਨ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਚੇਅਰਮੈਨ ਬਰਸਟ
  • ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਮੌਕੇ ਤੇ ਹੀ ਕੀਤਾ ਨਿਪਟਾਰਾ

ਚੰਡੀਗੜ੍ਹ, 9 ਸਤੰਬਰ, 2024 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੰਡੀਆਂ ਦੇ ਵਿਕਾਸ, ਸੀਜ਼ਨਲ ਪ੍ਰਬੰਧਾਂ

ਪਾਕਿਸਤਾਨੀ ਫ਼ੌਜ ਨੇ 8 ਤਾਲਿਬਾਨੀ ਫ਼ੌਜੀ ਮਾਰੇ 

ਇਸਲਾਮਾਬਾਦ, 09 ਅਗਸਤ 2024 : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਨੇੜੇ ਸਰਹੱਦੀ ਖੇਤਰ 'ਚ ਪਾਕਿਸਤਾਨੀ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਦੋ ਪ੍ਰਮੁੱਖ ਕਮਾਂਡਰਾਂ ਸਮੇਤ 8 ਅਫ਼ਗਾਨ ਤਾਲਿਬਾਨ ਫ਼ੌਜੀ ਮਾਰੇ ਗਏ ਹਨ। ਖੁਰੱਮ ਸਰਹੱਦੀ ਜ਼ਿਲੇ 'ਚ ਹਫ਼ਤੇ ਦੇ ਅੰਤ 'ਚ ਗੋਲੀਬਾਰੀ 'ਚ 16 ਫ਼ੌਜੀ ਜ਼ਖ਼ਮੀ ਵੀ ਹੋਏ ਸਨ। ਅਫ਼ਗਾਨ ਪੱਖ ਨੇ ਸ਼ਨੀਵਾਰ ਸਵੇਰੇ ਪਾਕ-ਅਫ਼ਗਾਨਿਸਤਾਨ

ਛੱਤੀਸਗੜ੍ਹ ਦੇ ਬਲੋਦਾਬਾਜ਼ਾਰ ’ਚ ਅਸਮਾਨੀ ਬਿਜਲੀ ਡਿੱਗਣ ਨਾਲ 7 ਲੋਕਾਂ ਦੀ ਮੌਤ, 3 ਜ਼ਖਮੀ

ਬਾਲੋਦਾਬਾਜ਼ਾਰ, 09 ਅਗਸਤ 2024 : ਛੱਤੀਸਗੜ੍ਹ ਦੇ ਬਲੋਦਾਬਾਜ਼ਾਰ ਜ਼ਿਲ੍ਹੇ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ ਸੱਤ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ 'ਚ ਤਿੰਨ ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਾਮਲਾ ਸਿਟੀ ਕੋਤਵਾਲੀ ਥਾਣਾ ਖੇਤਰ ਦੇ ਪਿੰਡ ਮੋਹਤਰਾ (ਲਾਟੂਵਾ) ਦਾ ਹੈ। ਹਰ ਕੋਈ ਛੱਪੜ ਦੇ ਕੋਲ ਇੱਕ ਦਰੱਖਤ ਹੇਠਾਂ ਬੈਠ ਕੇ

'ਆਪ' ਸਰਕਾਰ ਨੂੰ ਆਰਥਿਕ ਸੰਕਟ ਨਾਲ ਨਜਿੱਠਣ ਲਈ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 9 ਸਤੰਬਰ, 2024 : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਲਈ 10,000 ਕਰੋੜ ਰੁਪਏ ਦੀ ਵਾਧੂ ਉਧਾਰ ਸੀਮਾ ਦੀ ਮੰਗ ਕੀਤੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਜ਼ੋਰਦਾਰ ਵਕਾਲਤ ਕੀਤੀ ਕਿ 'ਆਪ' ਸਰਕਾਰ ਨੂੰ ਸੂਬੇ ਨੂੰ ਦਰਪੇਸ਼ ਗੰਭੀਰ ਆਰਥਿਕ ਸੰਕਟ ਨਾਲ ਨਜਿੱਠਣ ਲਈ ਸਰਬ ਪਾਰਟੀ ਮੀਟਿੰਗ ਬੁਲਾਉਣੀ

ਪੰਜਾਬ ਸਰਕਾਰ ਨੇ ਕੇਂਦਰ ਤੋਂ 10 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਹੱਦ ਦਾ ਵਾਧਾ ਕਰਨ ਦੀ ਕੀਤੀ ਮੰਗ 

ਚੰਡੀਗੜ੍ਹ, 9 ਸਤੰਬਰ, 2024 : ਆਰਥਿਕ ਸੰਕਟ ਵਿਚ ਉਲਝੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਇਸਦੀ ਕਰਜ਼ਾ ਚੁੱਕਣ ਦੀ ਹੱਦ ਵਿਚ 10 ਹਜ਼ਾਰ ਕਰੋੜ ਰੁਪਏ ਦਾ ਵਾਧਾ ਕਰਨ ਦੀ ਮੰਗ ਕੀਤੀ ਹੈ। ਕੇਂਦਰੀ ਵਿੱਤ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਪੰਜਾਬ ਸਰਕਾਰ ਨੇ ਮੰਗ ਕੀਤੀ ਹੈ ਕਿ ਇਸਦੀ 30464.92 ਕਰੋੜ ਰੁਪਏ ਦੀ ਕਰਜ਼ਾ ਹੱਦ ਵਿਚ 10 ਹਜ਼ਾਰ ਕਰੋੜ ਰੁਪਏ ਦਾ ਵਾਧਾ ਕੀਤਾ ਜਾਵੇ।

ਉੜੀਸਾ 'ਚ ਜ਼ਹਿਰੀਲੇ ਸੱਪ ਦੇ ਡੰਗਣ ਕਾਰਨ ਤਿੰਨ ਭੈਣਾਂ ਦੀ ਮੌਤ, ਪਿਤਾ ਦੀ ਹਾਲਤ ਨਾਜ਼ੁਕ

ਤਿਕਰਪਾੜਾ, 9 ਸਤੰਬਰ 2024 : ਉੜੀਸਾ 'ਚ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਜ਼ਹਿਰੀਲੇ ਸੱਪ ਦੇ ਡੰਗਣ ਕਾਰਨ ਤਿੰਨ ਭੈਣਾਂ ਦੀ ਮੌਤ ਹੋ ਗਈ ਹੈ। ਜਦਕਿ ਪਿਤਾ ਹਸਪਤਾਲ 'ਚ ਦਾਖਲ ਹੈ। ਇਹ ਘਟਨਾ ਸੂਬੇ ਦੇ ਬੋਧ ਜ਼ਿਲ੍ਹੇ ਦੀ ਤਿਕਰਪਾੜਾ ਪੰਚਾਇਤ ਦੇ ਪਿੰਡ ਚਰਿਆਪੱਲੀ ਦੀ ਹੈ। ਤਿੰਨੇ ਭੈਣਾਂ ਆਪਣੇ ਪਿਤਾ ਨਾਲ ਇੱਕੋ ਕਮਰੇ ਵਿੱਚ ਸੌਂ ਰਹੀਆਂ ਸਨ ਜਦੋਂ ਕਾਲ ਨੇ ਅੰਦਰ ਆ ਕੇ

ਜਲੰਧਰ 'ਚ ਰੇਲਵੇ ਪੁਲਸ ਫੋਰਸ 1.30 ਕਰੋੜ ਰੁਪਏ ਸੋਨਾ ਕੀਤਾ ਬਰਾਮਦ

ਜਲੰਧਰ, 9 ਸਤੰਬਰ 2024 : ਜਲੰਧਰ 'ਚ ਰੇਲਵੇ ਪੁਲਸ ਫੋਰਸ ਵੱਲੋਂ ਇੱਕ ਵਿਅਕਤੀ ਕੋਲੋਂ ਕਰੋੜਾਂ ਦਾ ਸੋਨਾ ਬਰਾਮਦ ਕੀਤਾ ਗਿਆ ਹੈ। ਆਰਪੀਐਫ ਨੂੰ ਉਕਤ ਵਿਅਕਤੀ ਸੋਨੇ ਦੇ ਕੋਈ ਠੋਸ ਦਸਤਾਵੇਜ਼ ਨਹੀਂ ਦਿਖਾ ਸਕਿਆ, ਜਿਸ ਕਾਰਨ ਅਧਿਕਾਰੀਆਂ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਦਾ ਸੋਨਾ ਜ਼ਬਤ ਕਰ ਲਿਆ ਅਤੇ ਮਾਮਲੇ ਦੀ ਸੂਚਨਾ ਤੁਰੰਤ ਆਮਦਨ ਕਰ ਵਿਭਾਗ ਨੂੰ ਦਿੱਤੀ। ਸੋਨੇ ਦਾ

ਜਲੰਧਰ 'ਚ ਰੇਲਵੇ ਪੁਲਸ ਫੋਰਸ 1.30 ਕਰੋੜ ਰੁਪਏ ਸੋਨਾ ਕੀਤਾ ਬਰਾਮਦ

ਜਲੰਧਰ, 9 ਸਤੰਬਰ 2024 : ਜਲੰਧਰ 'ਚ ਰੇਲਵੇ ਪੁਲਸ ਫੋਰਸ ਵੱਲੋਂ ਇੱਕ ਵਿਅਕਤੀ ਕੋਲੋਂ ਕਰੋੜਾਂ ਦਾ ਸੋਨਾ ਬਰਾਮਦ ਕੀਤਾ ਗਿਆ ਹੈ। ਆਰਪੀਐਫ ਨੂੰ ਉਕਤ ਵਿਅਕਤੀ ਸੋਨੇ ਦੇ ਕੋਈ ਠੋਸ ਦਸਤਾਵੇਜ਼ ਨਹੀਂ ਦਿਖਾ ਸਕਿਆ, ਜਿਸ ਕਾਰਨ ਅਧਿਕਾਰੀਆਂ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਦਾ ਸੋਨਾ ਜ਼ਬਤ ਕਰ ਲਿਆ ਅਤੇ ਮਾਮਲੇ ਦੀ ਸੂਚਨਾ ਤੁਰੰਤ ਆਮਦਨ ਕਰ ਵਿਭਾਗ ਨੂੰ ਦਿੱਤੀ। ਸੋਨੇ ਦਾ

ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸਾਬਕਾ ਮੰਤਰੀ ਬੀਬੀ ਜੰਗੀਰ ਕੌਰ, ਸੋਹਨ ਸਿੰਘ ਠੰਡਲ ਤੇ ਪਰਮਿੰਦਰ ਸਿੰਘ ਢੀਂਡਸਾ ਨੇ ਦਿੱਤਾ ਸਪੱਸ਼ਟੀਕਰਨ

ਅੰਮ੍ਰਿਤਸਰ : 9 ਸਤੰਬਰ 2024 : ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ। ਇਸੇ ਆਦੇਸ਼ ਨੂੰ ਮੰਨਦਿਆਂ ਜਿੱਥੇ 7 ਸਾਬਕਾ ਮੰਤਰੀ ਪਹਿਲਾਂ ਹੀ