ਟੋਰਾਂਟੋ, 01 ਨਵੰਬਰ : ਕੈਨੇਡਾ ਦੀ ਵੂਮੈਨ ਐਗਜ਼ੀਕਿਊਟਿਵ ਨੈੱਟਵਰਕ ਸੰਸਥਾ ਵੱਲੋਂ ਔਰਤਾਂ ਨੂੰ ਵੱਖ ਵੱਖ ਖੇਤਰ ਵਿੱਚ ਉਤਸ਼ਾਹਿਤ ਕਰਨ ਲਈ ਸਾਲ 2023 ‘ਚ 100 ਸ਼ਕਤੀਸ਼ਾਲੀ ਔਰਤਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ 6 ਔਰਤਾਂ ਇੰਡੀਅਨ ਔਰਤਾਂ ਵੀ ਸ਼ਾਮਲ ਹਨ। ਇਨ੍ਹਾਂ ਵਿਚ ਪ੍ਰੋ. ਪੂਨਮ ਪੁਰੀ, ਮਨਿੰਦਰ ਧਾਲੀਵਾਲ, ਅਨੀਤਾ ਧਾਲੀਵਾਲ, ਨੇਹਾ ਖੰਡੇਲਵਾਲ, ਅਮੀ ਸ਼ਾਹ ਤੇ
news
Articles by this Author
ਨੂੰਹ, 01 ਨਵੰਬਰ : ਹਰਿਆਣਾ ਦੇ ਨੂੰਹ ਜ਼ਿਲ੍ਹੇ ਦੇ ਬਿਛੌਰ ਥਾਣਾ ਖੇਤਰ ਅਧੀਨ ਪੁਨਹਾਣਾ-ਜੁਰਹੇੜਾ ਰੋਡ ‘ਤੇ ਇਕ ਤੇਜ਼ ਰਫਤਾਰ ਬਲੈਰੋ ਨੇ ਸੜਕ ਕਿਨਾਰੇ ਖੜ੍ਹੇ ਤਿੰਨ ਸਕੇ ਭਰਾਵਾਂ ਨੂੰ ਟੱਕਰ ਮਾਰ ਦਿੱਤੀ ਹਾਦਸੇ ਵਿਚ ਦੋ ਭਰਾਵਾਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖਮੀ ਹੋ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਬਾਈਕ ਦੇ ਪਰਖੱਚੇ ਉਡ ਗਏ। ਗੱਡੀ ਚਾਲਕ ਮੌਕੇ ‘ਤੇ ਹੀ ਫਰਾਰ ਹੋ
ਮਾਂਝੀ, 01 ਨਵੰਬਰ : ਜਿਲ੍ਹਾ ਸ਼ਾਮ ਸਾਰਨ ਦੇ ਮਾਂਝੀ ਵਿੱਚ ਮਟਿਆਰ ਘਾਟ ਨੇੜੇ ਕਿਸ਼ਤੀ ਪਲਟਣ ਕਾਰਨ 25 ਦੇ ਕਰੀਬ ਲੋਕਾਂ ਦੇ ਡੁੱਬ ਜਾਣ ਦੀ ਖਬਰ ਹੈ। ਜਦੋਂ ਸਥਾਨਕ ਲੋਕਾਂ ਨੂੰ ਇਸ ਘਟਨਾਂ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਮੌਕੇ ਤੇ ਪੁੱਜ ਕੇ ਲੋਕਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਇਸ ਮੌਕੇ 3 ਲੋਕਾਂ ਦਆਂ ਲਾਸ਼ਾਂ ਬਰਾਮਦ ਹੋ ਗਈਆਂ ਹਨ। ਉਨ੍ਹਾਂ ਤੋਂ ਇਲਾਵਾ ਤਿੰਨ ਹੋਰ
- 5 ਮਹੀਨਿਆਂ ਦੀਆਂ ਤਨਖ਼ਾਹਾ ਅਤੇ 8 ਮਹੀਨਿਆਂ ਦਾ ਓਵਰਟਾਈਮ ਦੇ ਪੈਸੇ ਨਾ ਦਿੱਤੇ ਜਾਣ ਕਾਰਨ ਧਰਨੇ 'ਤੇ ਬੈਠੇ ਹਨ : ਮਜ਼ਦੂਰ
ਫਗਵਾੜਾ, 1 ਨਵੰਬਰ : ਅੱਜ ਫਗਵਾੜਾ ਜੇਸੀਟੀ ਮਿੱਲ ਕਾਮਿਆਂ ਨੂੰ ਹੜਤਾਲ ’ਤੇ ਬੈਠੇ ਇੱਕ ਮਹੀਨਾ ਬੀਤ ਚੁੱਕਾ ਹੈ ਪਰ ਅੱਜ ਤੱਕ ਮਿੱਲ ਮਾਲਕਾਂ ਵੱਲੋਂ ਇਨ੍ਹਾਂ ਮਜ਼ਦੂਰਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਮਜ਼ਦੂਰਾਂ ਦਾ ਕਹਿਣਾ ਹੈ ਕਿ ਉਹ ਆਪਣੀ
- ਐਸਵਾਈਐਲ ਦੇ ਮੁੱਦੇ ਨੂੰ ਭੁਲਾ ਕੇ ਮੁੱਖ ਮੰਤਰੀ ਨੇ ਪੰਜਾਬ ਨਾਲ ਧੋਖਾ ਕੀਤਾ ਹੈ : ਸੁਨੀਲ ਜਾਖੜ
- ਕੋਈ ਪੰਜਾਬੀ ਨਹੀਂ ਬੋਲ ਰਿਹਾ ਸੀ ਸਗੋਂ ਹੰਕਾਰ ਗ੍ਰਸਤ, ਕੁੰਠਿਤ ਮੁੱਖ ਮੰਤਰੀ ਬੋਲ ਰਿਹਾ ਸੀ : ਜਾਖੜ
ਚੰਡੀਗੜ੍ਹ, 1 ਨਵੰਬਰ : ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਹੁਤ ਹੀ ਹੇਠਲੇ ਪੱਧਰ ਦੀ ਸਿਆਸਤ ਕਰਦਿਆਂ ਅੱਜ
ਚੰਡੀਗੜ੍ਹ/ਅੰਮ੍ਰਿਤਸਰ, 1 ਨਵੰਬਰ : ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਸਥਿਤ ਸਮੱਗਲਰਾਂ ਵੱਲੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਪੰਜਾਬ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਵਿੱਚ ਘਰਿੰਦਾ ਦੇ ਪਿੰਡ ਭੈਣੀ ਰਾਜਪੂਤਾਂ ਦੇ ਛੱਪੜ ਨੇੜੇ
ਐਸ.ਏ.ਐਸ.ਨਗਰ, 1 ਨਵੰਬਰ : ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਬਠਿੰਡਾ ਦੇ ਬਲਟਾਣਾ ਵਿੱਚ ਹੋਟਨ ਗ੍ਰੈਂਡ ਵਿਸਟਾ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ , ਬਠਿੰਡਾ ਵਿੱਚ ਕੁਲਚਿਆਂ ਦੀ ਦੁਕਾਨ ਦੇ ਮਾਲਕ ਦੇ ਕਤਲ ਕੇਸ ਸਬੰਧੀ ਮੁੱਖ ਸ਼ੂਟਰ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਰੋਪੜ ਰੇਂਜ ਦੇ
- ਕਿਹਾ, ਸੂਬੇ ਦੇ 3 ਕਰੋੜ ਵਾਸੀਆਂ ਦੀ ਸਿਹਤ ਦਾ ਧਿਆਨ ਬਿਹਤਰ ਢੰਗ ਨਾਲ ਰੱਖਣ ਲਈ ਪੰਜਾਬ ਸਰਕਾਰ ਵਚਨਬੱਧ
- ਵਿਸ਼ਵ ਸਟ੍ਰੋਕ ਦਿਵਸ ਮੌਕੇ ਦਿਮਾਗੀ ਦੌਰਿਆਂ ਬਾਰੇ ਜਾਗਰੂਕਤਾ ਕਾਨਫਰੰਸ 'ਚ ਸ਼ਿਰਕਤ
ਪਟਿਆਲਾ, 1 ਨਵੰਬਰ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ 3 ਕਰੋੜ ਪੰਜਾਬ ਵਾਸੀਆਂ ਦੀ ਸਿਹਤ ਦਾ ਬਿਹਤਰ
- ਕਿਹਾ, ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਫ਼ਸਲਾਂ ਦੀ ਰਹਿੰਦ-ਖੂੰਹਦ ਜਮੀਨ 'ਚ ਮਿਲਾ ਕੇ ਹੀ ਕਣਕ ਦੀ ਬਿਜਾਈ ਕਰਨ ਕਿਸਾਨ
- ਇਨਸੀਟੂ-ਸੀ.ਆਰ.ਐਮ. ਸਕੀਮ ਤਹਿਤ ਖੇਤੀ ਸੰਦਾਂ ਦੀ ਪੜਤਾਲ ਮੌਕੇ ਕਿਸਾਨਾਂ ਨਾਲ ਮੁਲਾਕਾਤ
ਸਮਾਣਾ, 1 ਨਵੰਬਰ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ
ਬਠਿੰਡਾ,1 ਨਵੰਬਰ : ਪੰਜਾਬ ਪੁਲਿਸ ਨੇ ਬੀਤੇ 28 ਅਕਤੂਬਰ ਨੂੰ ਕੁਲਚਾ ਕਾਰੋਬਾਰੀ ਅਤੇ ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਜੌਹਲ ਉਰਫ ਮੇਲਾ ਦੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਮੇਲਾ ਦੀ ਉਨ੍ਹਾਂ ਦੀ ਦੁਕਾਨ ਹਰਮਨ ਅੰਮ੍ਰਿਤਸਰੀ ਕੁਲਚਾ ਦੇ ਬਾਹਰ ਕੁਰਸੀ ਤੇ ਬੈਠਿਆਂ ਅੰਨ੍ਹਵਾਹ ਫਾਇਰਿੰਗ ਕਰਕੇ ਹੱਤਿਆ ਕਰ ਦਿੱਤੀ ਗਈ ਸੀ। ਸੀਨੀਅਰ ਪੁਲਿਸ ਕਪਤਾਨ