news

Jagga Chopra

Articles by this Author

ਪੰਜਾਬੀ ਭਾਸ਼ਾ ਦੇ ਪ੍ਰਚਾਰ ਦੇ ਪ੍ਰਸਾਰ ਲਈ ਸੂਬਾ ਸਰਕਾਰ ਵਚਨਬੱਧ : ਹਰਜੋਤ ਸਿੰਘ ਬੈਂਸ
  • ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦੀ ਸ਼ੁਰੂਆਤ
  • ਸਰਵੋਤਮ ਪੁਸਤਕ ਪੁਰਸਕਾਰਾਂ ਨਾਲ ਨਾਮਵਰ ਲੇਖਕਾਂ ਦਾ ਸਨਮਾਨ

ਪਟਿਆਲਾ, 1 ਨਵੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਹੇਠ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪਸਾਰ ਲਈ ਮਨਾਇਆ ਜਾਣ ਵਾਲਾ ਪੰਜਾਬੀ ਮਾਹ ਅੱਜ ਇਥੇ ਭਾਸ਼ਾ ਵਿਭਾਗ, ਪੰਜਾਬ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਹੋਏ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਤਿੰਨ ਵਿੱਚੋਂ ਦੋ ਵਿੱਤੀ ਬਿੱਲਾਂ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 1 ਨਵੰਬਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਭੇਜੇ ਤਿੰਨ ਵਿੱਤੀ ਬਿੱਲਾਂ ਵਿਚੋਂ ਦੋ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਰਾਜਪਾਲ ਦੇ ਖਿਲਾਫ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਜਿਸਦੀ 3 ਨਵੰਬਰ ਨੂੰ ਸੁਣਵਾਈ ਹੋਣੀ ਹੈ। ਦੱਸ ਦਈਏ ਕਿ ਜਿਹੜੇ ਵਿੱਤੀ ਬਿੱਲਾਂ ਨੂੰ ਹੁਣ

ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ ਹੋ ਗਏ – ਮੁੱਖ ਮੰਤਰੀ ਵੱਲੋਂ ਵਿਰੋਧੀਆਂ ਦੀ ਸਖ਼ਤ ਆਲੋਚਨਾ
  • ਜਦੋਂ ਮੇਰੇ ਖਿਲਾਫ਼ ਕੁਝ ਵੀ ਹੱਥ ਨਾ ਲੱਗਾ ਤਾਂ ਵਿਰੋਧੀ ਪਾਰਟੀਆਂ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਦਾ ਹਿੱਸਾ ਬਣਨ ਤੋਂ ਭੱਜ ਗਈਆਂ
  • 25 ਦਿਨ ਤੋਂ ਵੱਧ ਦਾ ਸਮਾਂ ਦੇਣ ਦੇ ਬਾਵਜੂਦ ਬਹਿਸ ਵਿੱਚ ਸ਼ਾਮਲ ਹੋਣ ਦੀ ਜੁਅੱਰਤ ਨਾ ਕਰ ਸਕੇ ਰਵਾਇਤੀ ਪਾਰਟੀਆਂ ਦੇ ਆਗੂ

ਲੁਧਿਆਣਾ, 1 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਮੈਂ ਪੰਜਾਬ ਬੋਲਦਾਂ ਹਾਂ

ਕਾਂਗਰਸੀ ਨੇਤਾਵਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਵ੍ਹਾਈਟ ਪੇਪਰ ਲਿਆ ਕੇ ਐਸ.ਵਾਈ.ਐਲ. ਨਹਿਰ ਦੇ ਸੋਹਲੇ ਗਾਏ ਸਨ : ਮੁੱਖ ਮੰਤਰੀ ਮਾਨ
  • ਸਤਲੁਜ-ਯਮੁਨਾ ਲਿੰਕ ਨਹਿਰ ਪੰਜਾਬ ਦੀ ਲੀਡਰਸ਼ਿਪ ਵੱਲੋਂ ਆਪਣੇ ਹੀ ਸੂਬੇ ਅਤੇ ਲੋਕਾਂ ਦੇ ਵਿਰੁੱਧ ਫਰੇਬ, ਗੱਦਾਰੀ ਅਤੇ ਗੁਨਾਹਾਂ ਭਰੀ ਗਾਥਾ
  • ਬਾਦਲ ਤੇ ਬਰਨਾਲਾ ਨੇ ਗਰਮਜੋਸ਼ੀ ਨਾਲ ਐਸ.ਵਾਈ.ਐਲ. ਦੇ ਪ੍ਰਾਜੈਕਟ ਦੀ ਯੋਜਨਾ ਘੜੀ ਅਤੇ ਪੂਰੇ ਉਤਸ਼ਾਹ ਨਾਲ ਪ੍ਰਾਜੈਕਟ ਲਾਗੂ ਕਰਨ ਦੀ ਕੋਸ਼ਿਸ਼ ਵੀ ਕੀਤੀ
  • ਸੂਬੇ ਵਿਰੁੱਧ ਘਿਨਾਉਣਾ ਮਨਸੂਬਾ ਘੜਨ ਲਈ ਸਿਆਸੀ ਨੇਤਾਵਾਂ ਨੇ ਪਾਰਟੀ ਪੱਧਰ
ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਕਾਰਨ ਪੰਜਾਬ ਅੱਜ ਹਰੇਕ ਖ਼ੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈ : ਮੁੱਖ ਮੰਤਰੀ ਮਾਨ 
  • ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ
  • ਆਮ ਆਦਮੀ ਸਰਕਾਰ ਦੇ 18 ਮਹੀਨਿਆਂ ਦੇ ਕਾਰਜਕਾਲ ਨੇ ਪਿਛਲੀਆਂ ਸਰਕਾਰਾਂ ਦੀਆਂ ਹੁਣ ਤੱਕ ਦੀਆਂ ‘ਅਖੌਤੀ ਪ੍ਰਾਪਤੀਆਂ’ ਨੂੰ ਫਿੱਕਾ ਪਾਇਆ

ਲੁਧਿਆਣਾ, 1 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ

ਬੁੱਧੀਜੀਵੀਆਂ, ਸਾਹਿਤਕਾਰਾਂ ਤੇ ਉਦਯੋਗਪਤੀਆਂ ਨੇ ਬਹਿਸ ਦੇ ਕਦਮ ਨੂੰ ਸਮੂਹਿਕ ਸੂਝ-ਬੂਝ ਵੱਲ ਵੱਡੀ ਪੁਲਾਂਘ ਦੱਸਿਆ
  • ਸੰਜੀਦਾ ਬਹਿਸ-ਮੁਬਾਹਿਸੇ ਦੀ ਖੜੋਤ ਟੁੱਟਣ ਦਾ ਸਬੱਬ ਬਣਿਆ ‘ਮੈਂ ਪੰਜਾਬ ਬੋਲਦਾ ਹਾਂ’ ਉਪਰਾਲਾ

ਲੁਧਿਆਣਾ, 1 ਨਵੰਬਰ : ਪੰਜਾਬ ਦੇ ਬੁੱਧੀਜੀਵੀਆਂ, ਸਾਹਿਤਕਾਰਾਂ, ਉਦਯੋਗਪਤੀਆਂ ਤੇ ਹੋਰ ਧਿਰਾਂ ਨੇ ਐਸ.ਵਾਈ.ਐਲ. ਦੇ ਸੰਜੀਦਾ ਮਸਲੇ ਉਤੇ ‘ਮੈਂ ਪੰਜਾਬ ਬੋਲਦਾ ਹਾਂ’ ਦੇ ਬੈਨਰ ਹੇਠ ਕਰਵਾਈ ਬਹਿਸ ਨੂੰ ਸਮੂਹਿਕ ਸੂਝ-ਬੂਝ (ਕੁਲੈਕਟਿਵ ਵਿਜ਼ਡਮ) ਬਣਾਉਣ ਵੱਲ ਵੱਡਾ ਕਦਮ ਦੱਸਿਆ, ਜਿਸ

ਜ਼ਿਲਾ ਮੈਜਿਸਟ੍ਰੇਟ ਵੱਲੋਂ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ

ਨਵਾਂਸ਼ਹਿਰ, 01 ਨਵੰਬਰ : ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿੱਟ ਪਟੀਸ਼ਨ (ਸਿਵਲ) ਨੰਬਰ 72 ਆਫ਼ 1998 ਵਿੱਚ ਕੀਤੇ ਹੁਕਮ (ਮਿਤੀ 18.07.2005), ਭਾਰਤ ਸਰਕਾਰ ਵੱਲੋਂ ਜਾਰੀ ‘‘ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000’’ ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਅਤੇ ਪੰਜਾਬ ਅਤੇ

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ

ਨਵਾਂਸ਼ਹਿਰ, 01 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ

ਜ਼ਿਲ੍ਹੇ ਵਿਚ ਅਣ-ਅਧਿਕਾਰਿਤ ਤੌਰ ’ਤੇ ਧਾਰਮਿਕ ਸਥਾਨਾਂ ਦੀ ਉਸਾਰੀ ’ਤੇ ਰੋਕ

ਨਵਾਂਸ਼ਹਿਰ, 01 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜ਼ਿਲ੍ਹੇ ਦੀਆਂ ਸਰਕਾਰੀ ਥਾਵਾਂ/ਜਨਤਕ ਸਥਾਨਾਂ/ਗਲੀਆਂ/ਪਾਰਕਾਂ ਉੱਤੇ ਅਣ-ਅਧਿਕਾਰਿਤ ਤੌਰ ’ਤੇ ਕਿਸੇ ਵੀ ਤਰ੍ਹਾਂ ਦੇ ਧਾਰਮਿਕ ਸਥਾਨ ਦੀ ਉਸਾਰੀ ਕਰਨ ’ਤੇ ਰੋਕ ਲਾਈ ਗਈ ਹੈ। ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਇਹ ਮਨਾਹੀ ਦੇ ਹੁਕਮ ਜ਼ਿਲ੍ਹੇ ਭਰ 27 ਦਸੰਬਰ

ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ

ਨਵਾਂਸ਼ਹਿਰ, 01 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ